Become a News Creator

Your local stories, Your voice

Follow us on
Download App fromplay-storeapp-store
Advertisement
Back
Shimla171001
जयराम ठाकुर ने हिमाचल में आपदा राहत को धीमा बताते हुए चुनावी कार्यक्रमों पर रोक की मांग की
ADAnkush Dhobal
Nov 18, 2025 12:45:45
Shimla, Himachal Pradesh
नेता प्रतिपक्ष और पूर्व मुख्यमंत्री जयराम ठाकुर ने हिमाचल प्रदेश सरकार पर आरोप लगाया कि पिछले तीन वर्षों में आई प्राकृतिक आपदाओं के बाद राहत और पुनर्वास कार्यों में देरी हुई जबकि सरकार राजनीतिक कार्यक्रमों और उत्सवों में जुटी रही। 2023 से 2025 के बीच लगभग 480 लोगों की मौत हुई, 41 लोग लापता हैं, और 30,000 से अधिक पशु-पक्षियों की मृत्यु हुई। हजारों परिवार प्रभावित हुए और कई स्थानों पर बुनियादी सेवाएं अब भी बहाल नहीं हुई हैं। नेता प्रतिपक्ष ने कहा कि सरकार द्वारा बताए गए 1800 पूर्ण क्षतिग्रस्त और 300 आंशिक क्षतिग्रस्त घरों के आंकड़े जमीनी स्थिति से कम हैं। पांच महीने बाद भी कई प्रभावित परिवारों को पर्याप्त सहायता नहीं मिली। उन्होंने मंडी में सरकार द्वारा आयोजित किए जाने वाले कार्यक्रम पर आपत्ति जताते हुए कहा कि आपदा में 50 से अधिक लोगों की मौतें जिला में हुई है ऐसे में मंडी में जश्न मनाना उचित नहीं है। उनका कहना है कि 1513 पूर्ण क्षतिग्रस्त घरों को दी गई राहत वास्तविक जरूरत से कम है और कई प्रभावित परिवार किसी योजना के दायरे में नहीं आए हैं। जयराम ठाकुर ने यह भी कहा कि कई बड़ी घटनाओं पर मंत्री स्तर पर मौके का दौरा नहीं किया गया है। उन्होंने सुंदरनगर में सात मौतों और बिलासपुर में पहाड़ गिरने से 16 लोगों की मौत का उदाहरण दिया। विकास कार्य धीमे पड़े हैं, कर्मचारियों और पेंशनरों के भुगतान लंबित हैं। ठेकेदारों के बिल समय पर नहीं निपटाए जा रहे।
89
comment0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
RBRohit Bansal
Nov 18, 2025 14:04:35
Chandigarh, Chandigarh:350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ — ਡੀਜੀਪੀ ਗੌਰਵ ਯਾਦਵ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਾਲ ਸਮਾਗਮਾਂ ਦੀਆਂ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ — ਸ਼ਰਧਾਲੂਆਂ ਦੀ ਸਹੂਲਤ ਲਈ ਡਿਜੀਟਲ ਨਿਗਰਾਨੀ ਨਾਲ ਸਮਰਥਿਤ ਪਾਰਕਿੰਗ ਥਾਵਾਂ, 24x7 ਸ਼ਟਲ ਬੱਸ ਸੇਵਾ ਉਪਲੱਬਧ ਹੋਵੇਗੀ: ਡੀਜੀਪੀ ਗੌਰਵ ਯਾਦਵ — ਪੰਜਾਬ ਪੁਲਿਸ ਵੱਲੋਂ ਯਾਦਗਾਰੀ ਸਮਾਗਮਾਂ ਦੇ ਸੁਚਾਰੂ ਅਤੇ ਸੁਰੱਖਿਅਤ ਅਮਲ ਨੂੰ ਯਕੀਨੀ ਬਣਾਉਣ ਲਈ 8000 ਤੋਂ ਵੱਧ ਕਰਮਚਾਰੀ ਅਤੇ ਉੱਚ-ਤਕਨੀਕੀ ਨਿਗਰਾਨ ਪ੍ਰਣਾਲੀ ਤਾਇਨਾਤ — ਸੁਰੱਖਿਆ ਦਾਇਰੇ ਦੀ ਮਜ਼ਬੂਤੀ ਲਈ ਏਐਨਪੀਆਰ, ਚਿਹਰੇ ਦੀ ਪਛਾਣ ਵਾਲੇ ਕੈਮਰੇ ਅਤੇ ਡਰੋਨ ਸਹੂਲਤ ਦਾ ਪ੍ਰਬੰਧ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ: ਨੌਵੇਂ ਪਾਤਸ਼ਾਹ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਵਿਸ਼ਾਲ ਸਮਾਗਮਾਂ ਵਾਸਤੇ ਸੁਚਾਰੂ ਅਤੇ ਸੁਰੱਖਿਅਤ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਆਪਕ ਸੁਰੱਖਿਆ, ਸਹੂਲਤ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੀਡੀਆ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਦੱਸਿਆ ਕਿ ਉਨ੍ਹਾਂ ਨੇ ਸਾਰੇ ਸੁਪਰਵਾਈਜ਼ਰੀ ਅਧਿਕਾਰੀਆਂ ਨੂੰ ਪੇਸ਼ੇਵਰਤਾ, ਵਚਨਬੱਧਤਾ, ਦਇਆ-ਭਾਵਨਾ ਅਤੇ ਸ਼ਰਧਾ ਦੇ ਉੱਚਤਮ ਮਿਆਰਾਂ ਨੂੰ ਯਕੀਨੀ ਬਣਾਉਣਾਿਦਿਆਂ ਆਪਣੀ ਡਿਊਟੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਅਤੇ ਵਿਸ਼ੇਸ਼ ਡੀਜੀਪੀ ਇੰਟੈਲੀਜੈਂਸ ਪ੍ਰਵੀਨ ਸਿਨਹਾ ਵੀ ਮੌਜੂਦ ਸਨ। 23 ਤੋਂ 25 ਨਵੰਬਰ, 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਾਲ ਯਾਦਗਾਰੀ ਸਮਾਗਮਾਂ ਵਿੱਚ ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੀਨੀਅਰ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 8,000 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਇੱਕ ਵੱਡੀ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ, ਸੁਚਾਰੂ ਆਉਣ-ਜਾਣ ਅਤੇ ਆਰਾਮਦਾਇਕ ਅਨੁਭਵ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਇਸ ਗੱਲ ''ਤੇ ਜ਼ੋਰ ਦਿੱਤਾ ਕਿ ਸੁਰੱਖਿਆ ਪ੍ਰਬੰਧ ਅਤਿ-ਆਧੁਨਿਕ ਤਕਨਾਲੋਜੀ ''ਤੇ ਅਧਾਰਤ ਹਨ ਅਤੇ ਸ਼ਹਿਰ ਦੇ ਸਾਰੇ ਪ੍ਰਵੇਸ਼ ਅਤੇ ਨਿਕਾਸ ਸਥਾਨਾਂ ''ਤੇ ਆਟੋਮੈਟਿਕ ਨੰਬਰ ਪਲੇਟ ਰੈਕੋਗੀਨੇਸ਼ਨ (ਏਐਨਪੀਆਰ), ਪੀਟੀਜ਼ੈਡ, ਅਤੇ ਚਿਹਰੇ ਦੀ ਪਛਾਣ ਵਾਲੇ ਕੈਮਰਿਆਂ ਦੇ ਨਾਲ ਡਰੋਨ ਨਿਗਰਾਨੀ ਦੀ ਵਿਵਸਥਾ ਕੀਤੀ ਗਈ ਹੈ, ਜਿਸ ਲਈ ਇੱਕ ਉੱਚ-ਤਕਨੀਕੀ ਕੰਟਰੋਲ ਰੂਮ ਸਥਾਪਤ ਕੀਤਾ ਜਾ ਰਿਹਾ ਹੈ। ਡੀਜੀਪੀ ਨੇ ਕਿਹਾ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ 25 ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਦਾ ਆਪਣਾ ਸਬ-ਕੰਟਰੋਲ ਰੂਮ ਅਤੇ ਹੈਲਪ ਡੈਸਕ ਹੈ ਤਾਂ ਜੋ ਕੁਸ਼ਲ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾ ਸਕੇ। ਸ਼ਰਧਾਲੂਆਂ ਦੀ ਸਹੂਲਤ ਲਈ, ਵਿਆਪਕ ਟ੍ਰੈਫਿਕ ਅਤੇ ਲੌਜਿਸਟਿਕਲ ਯੋਜਨਾਵਾਂ ਬਣਾਈਆਂ ਗਈਆਂ ਹਨ ਜਿਸ ਵਿੱਚ ਸਾਰੇ ਸਥਾਨਾਂ ਅਤੇ ਟੈਂਟ ਸਿਟੀਜ਼ ਲਈ 24x7 ਸ਼ਟਲ ਸੇਵਾਵਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸੰਗਤ ਦੀ ਸੁਚਾਰੂ ਆਵਾਜਾਈ ਅਤੇ ਜ਼ਮੀਨੀ ਪੱਧਰ ‘ਤੇ ਮਜ਼ਬੂਤ ਪ੍ਰਬੰਧਨ ਲਈ ਰਣਨੀਤਕ ਤੌਰ ''ਤੇ ਸਮਾਰਟ ਬੈਰੀਕੇਡਿੰਗ ਪ੍ਰਣਾਲੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਸ਼ਰਧਾਲੂਆਂ ਲਈ ਨਿਰਵਿਘਨ ਟ੍ਰੈਫਿਕ ਪ੍ਰਬੰਧਨ ਅਤੇ ਘੱਟੋ-ਘੱਟ ਪਰੇਸ਼ਾਨੀ ਲਈ ਜ਼ਿਲ੍ਹਾ ਪੁਲਿਸ ਨੇ ਆਈਆਈਟੀ ਰੋਪੜ ਨਾਲ ਸਾਂਝੇਦਾਰੀ ਤਹਿਤ ਸੰਗਤ ਦੇ ਮਾਰਗਦਰਸ਼ਨ ਅਤੇ ਕੁਸ਼ਲ ਟ੍ਰੈਫਿਕ ਪ੍ਰਬੰਧਨ ਲਈ ਪਾਰਕਿੰਗ Zonian ਦੀ ਰੀਅਲ-ਟਾਈਮ ਡਿਜੀਟਲ ਮੈਪਿੰਗ ਦਾ ਪ੍ਰਬੰਧ ਕੀਤਾ ਗਿਆ ਹੈ । ਇਸ ਤੋਂ ਇਲਾਵਾ ਦੇਸ਼ ਭਰ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਅਤੇ ਢੁਕਵੀਂ ਵਿਵਸਥਾ ਨੂੰ ਬਣਾਈ ਰੱਖਣ ਲਈ ਐਡਵਾਂਸਡ ਸਰਵੇਲੰਸ ਗਰਿੱਡ, ਆਧੁਨਿਕ ਟ੍ਰੈਫਿਕ ਪ੍ਰਬੰਧਨ ਅਤੇ ਮਜ਼ਬੂਤ ਫੀਲਡ ਨਿਗਰਾਨ ਪ੍ਰਣਾਲੀ ਪੂਰੀ ਤਰ੍ਹਾਂ ਕਾਰਜਸ਼ੀਲ ਹਨ。 ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ਰਧਾਲੂਆਂ ਲਈ ਇੱਕ ਸੁਚਾਰੂ, ਸੁਰੱਖਿਅਤ ਅਤੇ ਅਧਿਆਤਮਿਕ ਤੌਰ ''ਤੇ ਸੰਪੂਰਨ ਅਨੁਭਵ ਨੂੰ ਯਕੀਨੀ ਬਣਾਉਣ ਲਈ ਤਕਨਾਲੋਜੀ-ਅਧਾਰਤ ਸਹੂਲਤ ਪ੍ਰਣਾਲੀਆਂ, ਜਿਸ ਵਿੱਚ ਸਮਰਪਿਤ ਹੈਲਪ ਡੈਸਕ, ਜਨਤਕ ਸਹੂਲਤਾਂ ਅਤੇ ਰੀਅਲ-ਟਾਈਮ ਨਿਗਰਾਨੀ ਡੈਸ਼ਬੋਰਡ ਸ਼ਾਮਲ ਹਨ, ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਆਪਕ ਐਮਰਜੈਂਸੀ ਯੋਜਨਾਵਾਂ, ਜਿਸ ਵਿੱਚ ਸੰਗਤ ਦੀ ਆਵਾਜਾਈ, ਰਿਕਵਰੀ ਵੈਨਾਂ ਅਤੇ ਮੁਹੱਲਾ ਕਲੀਨਿਕ ਤੇ ਰੈਫਰਲ ਹਸਪਤਾਲ ਵਰਗੀਆਂ ਡਾਕਟਰੀ ਸੇਵਾਵਾਂ ਸ਼ਾਮਲ ਹਨ, ਦੀ ਵੀ ਢੁਕਵੀਂ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫੋਰਸ ਦੀ ਤਾਇਨਾਤੀ ਨੂੰ ਬ੍ਰੀਫਿੰਗ ਕਰਨ ਲਈ ਕਿਊ.ਆਰ. ਕੋਡਾਂ ਦੀ ਵਰਤੋਂ ਕੀਤੀ ਗਈ ਹੈ, ਤਾਂ ਜੋ ਇਸਨੂੰ ਸੁਚਾਰੂ ਬਣਾਇਆ ਜਾ ਸਕੇ ਅਤੇ ਭੀੜ-ਭੜੱਕੇ ਵਾਲੇ ਅਤੇ ਸੰਵੇਦਨਸ਼ੀਲ ਸਥਾਨਾਂ ''ਤੇ ਮਹਿਲਾ ਪੁਲਿਸ ਅਤੇ ਵਿਸ਼ੇਸ਼ ਸਿਵਲ ਵਰਦੀਧਾਰੀ ਕਰਮਚਾਰੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਰੋਪੜ ਜ਼ਿਲ੍ਹੇ ਅਤੇ ਇਸਦੇ ਆਲੇ ਦੁਆਲੇ ਦੇ ਸਨੈਚਰਾਂ ਨਾਲ ਸਬੰਧਤ ਡੇਟਾ ਨੂੰ ਚਿਹਰੇ ਦੀ ਪਛਾਣ ਕਰਨ ਵਾਲੀ ਪ੍ਰਣਾਲੀ ਨਾਲ ਜੋੜਿਆ ਗਿਆ ਹੈ। ਡੀਜੀਪੀ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਾਗਰਿਕਾਂ ਦੇ ਅਧਿਕਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਮਾਗਮ ਦੀ ਪਵਿੱਤਰਤਾ ਬਣਾਈ ਰੱਖਣ ਲਈ ਨਿਮਰਤਾ ਅਤੇ ਸਤਿਕਾਰ ਨਾਲ ਆਪਣੇ ਫਰਜ਼ ਨਿਭਾਉਣ ਦੇ ਨਿਰਦੇਸ਼ ਦਿੱਤੇ ਗਏ ਹਨ。 ਡੀਜੀਪੀ ਗੌਰਵ ਯਾਦਵ ਨੇ ਰੂਪਨਗਰ ਜ਼ਿਲ੍ਹੇ ਵਿੱਚ ਰੋਪੜ ਪੁਲਿਸ ਲਾਈਨ ਵਿਖੇ ਆਡੀਟੋਰੀਅਮ ਅਤੇ ਨਵੀਨੀਕਰਨ ਕੀਤੀ ਗਈ ਜੀਓ ਮੈਸ ਅਤੇ ਥਾਣਾ ਸਿੰਘ ਭਗਵੰਤਪੁਰ ਦਾ ਉਦ्घਾਟਨ ਕੀਤਾ。 ਇਸ ਮੌਕੇ ਏਡੀਜੀਪੀ ਕਾਨੂੰਨ ਅਤੇ ਵਿਵਸਥਾ ਐਸਐਸ ਪਰਮਾਰ, ਐਡੀਜੀਪੀ ਇੰਟਰਨਲ ਵਿਜੀਲੈਂਸ ਨੌਨਿਹਾਲ ਸਿੰਘ, ਆਈਜੀ ਪ੍ਰੋਵੀਨਸਿੰਗ ਐਸ ਭੂਪਤੀ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਡੀਆਈਜੀ ਰੋਪੜ ਰੇਂਜ ਨਾਨਕ ਸਿੰਘ, ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ, ਐਸਐਸਪੀ ਰੂਪਨਗਰ ਗੁਲਨੀਤ ਖੁਰਾਨਾ ਅਤੇ ਡੀਜੀਪੀ ਪੰਜਾਬ ਦੇ ਸਟਾਫ ਅਫਸਰ ਦਰਪਨ ਆਹਲੂਵਾਲੀਆ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ
0
comment0
Report
RBRohit Bansal
Nov 18, 2025 14:03:13
Chandigarh, Chandigarh:आम आदमी पार्टी ने SAD के चुनाव चिह्न को तुरंत रद्द करने की मांग चुनाव आयोग से की। अकाली दल की मान्यता रद्द करने की मांग सुखबीर बादल के खिलाफ अवैध रूप से देश में आये गैंगस्टर के करीबी को कवरिंग उम्मीदवार बनाने के लिए FIR दर्ज की जाए SAD की कवरिंग उम्मीदवार कंचनप्रीत कौर पर अवैध तरीके से भारत में घुसने का आरोप। FRRO रिकॉर्ड: दिसंबर 2023 के बाद कंचनप्रीत की भारत वापसी का कोई रिकॉर्ड नहीं। आरोप: कंचनप्रीत ने कनाडा आधारित गैंगस्टर की मदद से कवरिंग कैंडिडेट बनीं और चुनाव प्रभावित किया। कंचनप्रीत के खिलाफ इमिग्रेशन/फॉरेनर्स एक्ट के तहत FIR दर्ज। कंचनप्रीत के लिव-इन पार्टनर गैंगस्टर अमृतपाल बाठ पर 20 आपराधिक केस लंबित。 अमृतपाल बाठ पर मतदाताओं को मारने की धमकी देकर SAD के पक्ष में वोट कराने का आरोप。 धमकी: “AAP को वोट दिया तो जान से मार देंगे।” — FIR में दर्ज。 व्हाट्सऐप कॉल्स से मतदाताओं को डराने-धमकाने के सबूत सामने आए। MCC के दौरान धमकी भरे वीडियो सोशल मीडिया पर फैलाए गए। अभियान चलाने के बाद कंचनप्रीत देश छोड़कर फरार । SAD को डीरजिस्टर करने और चुनाव चिह्न जब्त करने की मांग की。
0
comment0
Report
MJManoj Joshi
Nov 18, 2025 13:42:32
Chandigarh, Chandigarh:Cyber Crime Police Station, UT Chandigarh Cracks Cyber Financial Fraud Case. In a significant breakthrough, the Cyber Crime Police Station, UT Chandigarh has arrested One (01) accused persons in connection with Investment online fraud. The case was registered under case FIR No. 101 dated 26.09.2024 U/S 319(22), 318 (4), 338, 336 (3), 340 (2), 61 (2), 111 (2) BNS, PS–Cyber Crime, The operation was carried out under the dynamic leadership of Ms. Geetanjali Khandelwal, IPS, SP-Cyber, UT Chandigarh, with close guidance from Sh. A. Venkatesh, DSP Cyber Crime & IT, and supervision of Inspector Ms. Eram Rizvi, SHO, PS-Cyber Crime, Sector 17, Chandigarh. The arrests mark an important step in curbing rising cyber fraud cases in the region, showcasing the effective coordination and swift action of the PS- Cyber Crime. Details of the Accused: SN Detail of Accused 1. Rohit Meena S/O Kailash Singh Meena Age 21 Years CASE SUMMARY The case originated from a complaint filed by Shri Bharat Kumar resident of Chandigarh, in which he stated that, he was deceived into joining a fake WhatsApp group offering investment opportunities in IPO block trading through a fraudulent platform. Believing the communications to be genuine, the victim transferred substantial sums of money into multiple bank accounts provided by the fraudsters. INVESTIGATION- During the course of the investigation, revealed that the transactions were routed through accounts linked to Bhilwara, Rajasthan, and used mobile numbers connected to the accused. ARREST- During the raid, police recovered a Realme mobile phone, allegedly used in coordinating the fraud. The accused revealed the involvement of another suspect indicating a wider conspiracy behind the scam. Since the case is at an initial stage and further to analyze recovered digital devices, trace the money trail, and arrest remaining gang members.
0
comment0
Report
VKVipan Kumar
Nov 18, 2025 13:41:07
Dharamshala, Himachal Pradesh:HPCA स्टेडियम में 14 दिसंबर को भारत और साउथ अफ्रीका के बीच खेला जाएगा T20 मैच HPCA के डायरेक्टर संजय शर्मा ने बताया कि इस मैच का सीधा असर धर्मशाला की इकोनॉमी और पर्यटन पर देखने को मिलेगा। हाल ही में बरसात की वजह से यहां की सड़कें खराब हो गई थीं, लेकिन अब प्रशासन ने उन्हें पूरी तरह दुरुस्त कर दिया है। इससे आने-जाने में किसी प्रकार की परेशानी नहीं होगी और पर्यटक आसानी से धर्मशाला पहुंच सकेंगे. उन्होंने कहा कि HPCA स्टेडियम धर्मशाला में होने वाला T20 मैच देशभर के क्रिकेट प्रेमियों के साथ-साथ स्थानीय व्यापारियों के लिए भी बेहद अहम है। हर बार जब महत्वपूर्ण मैच होते हैं, तो होटल, रेस्टोरेंट, टैक्सी सेवा और स्थानीय बाजारों में रौनक बढ़ जाती है। लाखों फैंस यहां आते हैं, जिससे पर्यटन को बहुत बड़ा फायदा मिलता है... HPCA के डायरेक्टर संजय शर्मा ने कहा कि "मैच के दौरान धर्मशाला की इकॉनमी को बड़ा बूस्ट मिलेगा। धर्मशाला पर्यटन स्थल है, और क्रिकेट मैच के जरिए यहां के होटल, गेस्ट हाउस, लोकल ट्रांसपोर्ट और अन्य सेवाओं को बहुत लाभ मिलता है।" सडकें और इंफ्रास्ट्रक्चरबरसात के मौसम में धर्मशाला की सड़कें खराब हो गई थीं, मगर HPCA और स्थानीय प्रशासन ने स्पेशल फोकस कर इन रास्तों को पूरी तरह सुधार लिया है। अब स्टेडियम और अन्य पर्यटन स्थलों तक पहुंचना आसान हो गया है, जिससे मैच देखने आने वाले दर्शकों को किसी भी परेशानी का सामना नहीं करना पड़ेगा... काबिले गौर है कि क्रिकेट मैच के आयोजनों ने पिछले वर्षों में भी धर्मशाला को देश-दुनिया के पर्यटन मानचित्र पर मजबूती से स्थापित किया है। मैच के दौरान या उसके बाद आसपास के दर्शनीय स्थलों जैसे मैक्लोडगंज, भागसूनाग और त्रियुंड में पर्यटकों की संख्या बढ़ जाती है. यहाँ आने वाले हर एक दर्शक के खर्च से धर्मशाला की लोकल इकॉनमी—होटल, दुकानों, ट्रांसपोर्ट और एडवेंचर गतिविधियों को बूस्ट मिलता है... ऐसे में 14 दिसंबर को धर्मशाला के HPCA स्टेडियम में होने वाला भारत-साउथ अफ्रीका T20 मैच सिर्फ एक स्पोर्ट्स इवेंट नहीं, बल्कि पूरे क्षेत्र की आर्थिक और पर्यटन गतिविधियों के लिए एक बड़ा अवसर है, प्रशासन ने इन्फ्रास्ट्रक्चर को सुदृढ़ कर दिया है, जिससे धर्मशाला में हर आगंतुक को एक सकारात्मक अनुभव मिलेगा....
0
comment0
Report
VSVARUN SHARMA
Nov 18, 2025 13:36:46
Kapurthala, Punjab:पुलिस ने चलाया कासो आपरेशन एन डी पी एस एक्ट के तहत मामाले किए दर्ज , नशा पीड़ितों को भेजा नशा मुक्ति केंद्र कपूरथला पुलिस द्वारा नशे के खिलाफ चलाई जा रही मुहीम के चलते आज SSP कपूरथला के नेतृत्व में जिले की चारो सब-डिविजनों नशे की हॉटस्पॉट एरिया में सर्च ऑपरेशन चलाया जा रहा है। जिसमें समाचार लिखे जाने तक विभिन्न तरह का नशा तथा इंजेक्शन आदि बरामद किए गए है। इसकी पुष्टि SSP गौरव तूरा ने करते हुए बताया कि यह सर्च शाम तक चलेगी। उन्होंने नशा तस्करों को सख्त चेतावनी देते हुए कहा कि तस्कर या तो नशा बेचना बंद कर दे, नहीं तो जिला छोड़ दे। SSP कपूरथला गौरव तूरा ने बताया कि आज जिले की चारो सब डिविज़नों में पुलिस कर्मियों दवारा नशे के लिए बदनाम क्षेत्रों में सर्च ऑपरेशन चलाया जा रहा है। जिसमे कपूरथला के हॉटस्पॉट एरिया मोहल्ला मेह्ताभ गढ़, सुलतानपुर लोधी के गांव लटियांवाल, भुलत्थ के गांव डोगरांवल और बूट, वहीँ फगवाड़ा के गांव चहेड़ू में पुलिस टीम द्वारा सर्च ऑपरेशन चलाया जा रहा है। इस दौरान संदिघ्ध लोगो से पूछताछ के साथ साथ कुछ संदिघ्ध स्थानों पर जाँच भी की गई है। SSP ने बताया की सर्च में नशे के इंजेक्शन तथा नशे की गोलियां आदी बरामद की गई है इस के इलावा जिले में 5 मामले एन डी पी एस एक्ट के तहत दर्ज किए गए है और 100 ग्राम हेरोइन भी बरामद की गई है और 9 वाहन भी जब्त किए गए है और नशा करने के लोगो की पहचान करके उन्हें नशा मुक्ति केंद्रों में भेजा जा रहा है ।
73
comment0
Report
DVDavit Verma
Nov 18, 2025 13:32:41
Delhi, Delhi:
94
comment0
Report
DVDavit Verma
Nov 18, 2025 13:32:03
Delhi, Delhi:
78
comment0
Report
DVDavit Verma
Nov 18, 2025 13:23:46
Delhi, Delhi:
26
comment0
Report
MJManoj Joshi
Nov 18, 2025 13:17:44
Chandigarh, Chandigarh:ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ ਸੂਬੇ ਦੀ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੌਰਾਬ ਪੰਜਾਬ ਦੇ ਮਸਲਿਆਂ ਦੀ ਜ਼ੋਰਦਾਰ ਢੰਗ ਨਾਲ ਕੀਤੀ ਵਕਾਲਤ ਪੰਜਾਬ ਦੇ ਸਰੋਤਾਂ, ਰਾਜਧਾਨੀ ਅਤੇ ਦਰਿਆਈ ਪਾਣੀਆਂ ਵਿੱਚੋਂ ਬੇਲੋੜੀ ਹਿੱਸੇਦਾਰੀ ਮੰਗਣ ਲਈ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਦੀ ਸਖ਼ਤ ਆਲੋਚਨਾ ਨਵੀਂ ਦਿੱਲੀ, 18 ਨਵੰਬਰ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿਂਤਾਂ ਦੀ ਖਾਤਰ ਚਟਾਨ ਵਾਂਗ ਖੜ੍ਹਾ ਹਾਂ ਅਤੇ ਕਿਸੇ ਨੂੰ ਪੰਜਾਬ ਦੇ ਹੱਕ ਖੋਹਣ ਦੀ ਇਜਾਜ਼ਤ ਨਹੀਂ ਦੇਵਾਂਗਾ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਦਿਨ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਦੌਰਾਨ ਸਾਰੇ ਮੈਂਬਰ ਸੂਬਿਆਂ ਨੇ ਆਪੋ-ਆਪਣੇ ਮਸਲਿਆਂ ਉਤੇ ਰਾਏ ਰੱਖੀ ਸੀ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਸਮੇਤ ਬਹੁਤੇ ਸੂਬੇ ਪੰਜਾਬ ਦੇ ਹੱਕਾਂ ਉਤੇ ਡਾਕਾ ਮਾਰਨ ਲਈ ਪੱਬਾਂ ਭਾਰ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਸਾਡੇ ਹੱਕ ਖੋਹਣ ਲਈ ਬੇਲੋੜਾ ਦਬਾਅ ਬਣਾ ਰਹੇ ਹਨ。 ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੂਬਿਆਂ ਦੀ ਗੈਰ-ਜ਼ਿੰਮੇਵਾਰ ਲੀਡਰਸ਼ਿਪ ਨੇ ਸੂਬੇ ਦੇ ਸਰੋਤਾਂ ਅਤੇ ਇੱਥੋਂ ਤੱਕ ਕਿ ਦਰਿਆਈ ਪਾਣੀਆਂ ਵਿੱਚ ਹਿੱਸਾ ਪਾਉਣ ਦੀ ਅਨਿਆਂਪੂਰਨ ਮੰਗ ਕਰਕੇ ਉੱਤਰੀ ਜ਼ੋਨਲ ਵਰਗੇ ਵੱਕਾਰੀ ਪਲੇਟਫਾਰਮ ਦਾ ਮਜ਼ਾਕ ਉਡਾਇਆ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਸਾਰੇ ਮੈਂਬਰ ਸੂਬਿਆਂ ਨੇ ਆਪਣੇ ਵਿਚਾਰ ਰੱਖੇ ਅਤੇ ਸੂਬੇ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਨੇ ਵੀ ਪੰਜਾਬ ਦਾ ਪੱਖ ਪੇਸ਼ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁੱਲ 28 ਏਜੰਡਾ ਆਈਟਮਾਂ ਵਿੱਚੋਂ 11 ਸੂਬੇ ਨਾਲ ਸਬੰਧਤ ਸਨ ਅਤੇ ਪਹਿਲੀ ਵਾਰ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਇਨ੍ਹਾਂ ਸਾਰਿਆਂ ਨੂੰ ਮੁਲਤਵੀ ਕਰ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁੱਦੇ ਅਸਲ ਵਿੱਚ ਅਕਾਲੀਆਂ, ਭਾਜਪਾ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਦੁਆਰਾ ਪੰਜਾਬ ਅਤੇ ਇਸ ਦੇ ਲੋਕਾਂ ਲਈ ਬੀਜੇ ਗਏ ਕੰਡੇ ਹਨ। ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ''ਤੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ。 ਮੁੱਖ ਮੰਤਰੀ ਨੇ ਟਨਜ਼ ਕੱਸਦਿਆਂ ਕਿਹਾ ਕਿ ਹਰਿਆਣਾ ਨੇ ਬਹੁਤ ਹੀ ਅਜੀਬ ਜਿਹੀ ਮੰਗ ਕੀਤੀ ਹੈ ਕਿ ਪੰਜਾਬ ਨੂੰ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ''ਤੇ ਮਿੰਨੀ ਹਾਈਡਲ ਪ੍ਰੋਜੈਕਟਾਂ ਦੇ ਨਿਰਮਾਣ ਤੋਂ ਰੋਕਿਆ ਜਾਵੇ ਕਿਉਂਕਿ ਇਸ ਨਾਲ ਪਾਣੀ ਦੇ ਵਹਾਅ ਵਿੱਚ ਰੁਕਾਵਟ ਪੈਦਾ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਹਰਿਆਣਾ ਦੀ ਭੋਲੀ ਲੀਡਰਸ਼ਿਪ ਅਜਿਹੇ ਬੇਹੂਦਾ ਮਸਲੇ ਖੜ੍ਹੇ ਰਹੀ ਹੈ ਜੋ ਬੇਬੁਨਿਆਦ ਅਤੇ ਤੱਥਾਂ ਤੋਂ ਬਹੁਤ ਦੂਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਦੇ ਮੁੱਦੇ ਸਿਰਫ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਰਾਹੀਂ ਹੀ ਹੱਲ ਕੀਤੇ ਜਾ ਸਕਦੇ ਹਨ, ਜੋ ਯਮੁਨਾ ਦੇ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਐਸ.ਵਾਈ.ਐਲ. ਰਾਹੀਂ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਪਾਣੀ ਦੀ ਉਪਲਬਧਤਾ ਬਾਰੇ ਵਿਗਿਆਨਕ ਆਧਾਰ ਉਤੇ ਹਿਸਾਬ ਨਹੀਂ ਲਾਇਆ ਗਿਆ。 ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੀਂਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਇਹ ਬਾਰੇ ਸਵਾਲ ਹੀ ਪੈਦਾ ਨਹੀਂ ਹੁੰਦਾ। ਪਾਣੀ ਨਾਲ ਸਬੰਧਤ ਮੁੱਦੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿ ਸਿੰਧੂ ਜਲ ਸੰਧੀ ਰੱਦ ਹੋਣ ਦੇ ਮੱਦੇਨਜ਼ਰ ਸਬੰਧਤ ਸੂਬਿਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਨੂੰ ਦੇਖਦਿਆਂ ਇਹ ਪਾਣੀ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਇੱਕ ਵਧੀਆ ਮੌਕਾ ਹੈ। ਉਨ੍ਹਾਂ ਕਿਹਾ ਕਿ ਚਨਾਬ ਦਰਿਆ ਨੂੰ ਰਾਵੀ ਅਤੇ ਬਿਆਸ ਦਰਿਆਵਾਂ ਨਾਲ ਜੋੜਨ ਦੀ ਸੰਭਾਵਨਾ ਹੈ, ਜਿਸ ਸਬੰਧੀ ਸਾਡੇ ਕੋਲ ਪਹਿਲਾਂ ਹੀ ਪਾਣੀ ਦੇ ਵਹਾਅ ਨੂੰ ਨਿਯਮਤ ਕਰਨ ਵਾਲੇ ਡੈਮ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚਨਾਬ ਦਰਿਆ ਨੂੰ ਰਾਵੀ ਅਤੇ ਬਿਆਸ ਦਰਿਆਵਾਂ ਨਾਲ ਜੋੜਨ ''ਤੇ ਵਾਧੂ ਪਾਣੀ ਦੇ ਵਹਾਅ ਨੂੰ ਹੇਠਲੇ ਰਾਜਾਂ ਦੁਆਰਾ ਬਿਜਲੀ ਉਤਪਾਦਨ ਅਤੇ ਸਿੰਚਾਈ ਦੋਵਾਂ ਉਦੇਸ਼ਾਂ ਲਈ ਲਾਭਦਾਇਕ ਢੰਗ ਨਾਲ ਵਰਤਿਆ ਜਾ ਸਕਦਾ ਹੈ。 ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ਤੋਂ ਬੀ.ਬੀ.ਐਮ.ਬੀ. ਵਿੱਚ ਮੈਂਬਰ ਦੀ ਸਥਾਈ ਨਿਯੁਕਤੀ ਬਾਰੇ ਪੰਜਾਬ ਨੇ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਪੰਜਾਬ ਪੁਨਰਗਠਨ ਐਕਟ, 1966 ਦੇ ਅਧੀਨ ਗਠਿਤ ਸੰਸਥਾ ਹੈ, ਜੋ ਸਿਰਫ ਉੱਤਰਾਧਿਕਾਰੀ ਰਾਜਾਂ ਪੰਜਾਬ ਅਤੇ ਹਰਿਆਣਾ ਨਾਲ ਸਬੰਧਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਮੈਂਬਰਾਂ ਦੀ ਅਸਲ ਨਿਯੁਕਤੀ ਲਈ ਇੱਕ ਪੈਨਲ ਪੇਸ਼ ਕੀਤਾ ਹੈ ਅਤੇ ਭਾਰਤ ਸਰਕਾਰ ਪੰਜਾਬ ਅਤੇ ਹਰਿਆਣਾ ਤੋਂ ਇੱਕ-ਇੱਕ ਮੈਂਬਰ ਦੀ ਅਸਲ ਵਿਵਸਥਾ ਨੂੰ ਜਾਰੀ ਰੱਖੇ ਕਿਉਂਕਿ ਪੂਰੇ ਸਮੇਂ ਦੀ ਵਾਧੂ ਅਸਾਮੀ ਲਈ ਨਾ ਸਿਰਫ ਖਰਚਾ ਵਧੇਗਾ ਜਿਸ ਨੂੰ ਬਿਨਾਂ ਕਿਸੇ ਉਦੇਸ਼ ਦੇ ਪੰਜਾਬ ਨੂੰ ਸਹਿਣ ਕਰਨਾ ਪਵੇਗਾ。 ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰਨ ਦੀ ਜ਼ੋਰਦਾਰ ਅਪੀਲ ਕੀਤੀ ਸੀ ਅਤੇ ਕਿਹਾ ਕਿ ਸੂਬੇ ਦੇ ਪੁਨਰਗਠਨ ਤੋਂ ਬਾਅਦ 1970 ਦੇ ਇੰਦਰਾ ਗਾਂਧੀ ਸਮਝੌਤੇ ਵਿੱਚ ਸਪੱਸ਼ਟ ਤੌਰ ''ਤੇ ਕਿਹਾ ਗਿਆ ਸੀ ਕਿ "ਚੰਡੀਗੜ੍ਹ ਦਾ ਰਾਜਧਾਨੀ ਪ੍ਰੋਜੈਕਟ ਖੇਤਰ, ਸਮੁੱਚੇ ਤੌਰ ''ਤੇ ਪੰਜਾਬ ਨੂੰ ਜਾਵੇਗਾ, ਜੋ ਕਿ ਕੇਂਦਰ ਸਰਕਾਰ ਦੀ ਸਪੱਸ਼ਟ ਵਚਨਬੱਧਤਾ ਸੀ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ہਾਲਾਂਕਿ ਸਾਰੇ ਵਾਅਦਿਆਂ ਦੇ ਬਾਵਜੂਦ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਨਹੀਂ ਕੀਤਾ ਗਿਆ ਜਿਸ ਨੇ ਹਰ ਪੰਜਾਬੀ ਦੇ ਮਨ ਨੂੰ ਠੇਸ ਪਹੁੰਚਾਈ ਹੈ。 ਚੰਡੀਗੜ੍ਹ ਯੂਟੀ ਦੇ ਕੰਮਕਾਜ ਵਿੱਚ ਪੰਜਾਬ ਅਤੇ ਹਰਿਆਣਾ ਦੇ ਸੇਵਾ ਕਰਮਚਾਰੀਆਂ ਦੀ ਭਰਤੀ ਦੇ 60:40 ਅਨੁਪਾਤ ਨੂੰ ਬਰਕਰਾਰ ਰੱਖਣ ਦੇ ਮੁੱਦੇ ''ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਆਈਏਸ ਅਤੇ ਪੀਸੀਐਸ ਦੇ ਅਧਿਕਾਰੀਆਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਮੁੱਖ ਅਹੁਦਿਆਂ ਤੋਂ ਬਾਹਰ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਬਕਾਰੀ, ਸਿੱਖਿਆ, ਵਿੱਤ ਅਤੇ ਸਿਹਤ ਵਰਗੇ ਵਿਭਾਗਾਂ ਵਿੱਚ ਅਸਾਮੀਆਂ ਨੂੰ ਸਟੇਟ ਯੂਟੀ ਕੇਡਰ (ਡੀਏਨਆਈਸੀਐਸ) ਵਰਗੇ ਕੇਡਰਾਂ ਲਈ ਖੋਲ੍ਹਿਆ ਜਾ ਰਿਹਾ ਹੈ, ਜਿਸ ਨਾਲ ਯੂਟੀ ਪ੍ਰਸ਼ਾਸਨ ਦੇ ਪ੍ਰਭਾਵਸ਼ਾਲੀ ਕੰਮਕਾਜ ਵਿੱਚ ਪੰਜਾਬ ਰਾਜ ਦੀ ਭੂਮਿਕਾ ''ਤੇ ਮਾੜਾ ਪ੍ਰਭਾਵ ਪੈ ਰਿਹਾ ਹੈ。 ਮੁੱਖ ਮੰਤਰੀ ਨੇ ਕਿਹਾ ਕਿ ਇੱਕ ਹੋਰ ਜੁੜਿਆ ਮੁੱਦਾ ਪੰਜਾਬ ਕੇਡਰ ਦੇ ਅਧਿਕਾਰੀਆਂ ਨੂੰ ਜਨਰਲ ਮੈਨੇਜਰ ਐਫ.ਸੀ.ਆਈ (ਪੰਜਾਬ) ਦੇ ਅਹੁਦੇ ''ਤੇ ਤਾਇਨਾਤ ਕਰਨਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਪੂਲ ਵਿੱਚ ਪੰਜਾਬ ਰਾਜ ਦੇ ਲਗਾਤਾਰ ਵੱਡੇ ਯੋਗਦਾਨ ਨੂੰ ਦੇਖਦਿਆਂ ਭਾਰਤ ਸਰਕਾਰ ਨੂੰ ਪੰਜਾਬ ਕੇਡਰ ਦੇ ਆਈ.ਏਸ. ਅਧਿਕਾਰੀ ਨੂੰ ਐਫ.ਸੀ.ਆਈ. ਦੇ ਰੀਜ਼ਨਲ ਦਫ़ਤਰ ਵਿੱਚ ਤਾਇਨਾਤ ਕਰਨ ਦੇ ਸਥਾਪਿਤ ਰੁਝਾਨ ਨੂੰ ਭੰਗ ਨਹੀਂ ਕਰਨਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਮ.ਡੀ. ਸਿਟਕੋ ਦਾ ਅਹੁਦਾ ਪਹਿਲਾਂ ਤੋਂ ਪੰਜਾਬ ਕੇਡਰ ਦੇ ਆਈ.ਏ.ਐਸ. ਅਧਿਕਾਰੀ ਕੋਲ ਰਿਹਾ ਹੈ, ਜਦ ਕਿ ਹੁਣ ਯੂਟੀ ਸਟੇਸ ਸਰਵਿਸ ਆਫ਼ਿਸਰਜ਼ ਨੂੰ ਇਸ ਅਹੁਦੇ ''ਤੇ ਤਾਇਨਾਤ ਕੀਤਾ ਜਾ ਰਿਹਾ ਹੈ, ਜੋ ਕਿ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਨ ਵਿੱਚ ਪੰਜਾਬ ਅਤੇ ਹਰਿਆਣਾ ਤੋਂ ਕਰਮਚਾਰਿਆਂ ਦੀ ਭਰਤੀ ਦੇ 60:40 ਦੇ ਨਿਰਧਾਰਤ ਅਨੁਪਾਤ ਦੇ ਵਿਰੁੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਲਗਭਗ 13,500 ਕਰੋੜ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ ਪਰ ਫਿਰ ਵੀ ਅਸੀਂ ਰਾਸ਼ਟਰੀ ਖੁਰਾਕ ਪੂਲ ਵਿੱਚ 150 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਝੋਨੇ ਦਾ ਯੋਗਦਾਨ ਪਾ ਰਹੇ ਹਾਂ। ਭਗਵੰਤ ਸਿੰਘ ਮਾਨ ਨੇ ਰੋਪੜ, ਹਰੀਕੇ ਅਤੇ ਫਿਰੋਜ਼ਪੁਰ ਹੈੱਡਵਰਕਸ ਦਾ ਕੰਟਰੋਲ ਬੀਬੀਐਸਐੱਫ ਅਤੇ ਫੌਜ ਦੀ ਸਰਹੱਦੀ ਚੌਕੀ (ਬੀਓਪੀ) ''ਤੇ ਹੜ੍ਹ ਸੁਰੱਖਿਆ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਮੁੱਦੇ ਵੀ ਉਠਾਏ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਸਤਾਵ ਨੂੰ ਅਜੇ ਤੱਕ ਕੇਂਦਰ ਸਰਕਾਰ ਦੁਆਰਾ ਮਨਜ਼ੂਰੀ ਨਹੀਂ ਦਿੱਤੀ ਗਈ ਹੈ ਅਤੇ ਅੱਗੇ ਕਿਹਾ ਕਿ ਭਾਰਤ ਸਰਕਾਰ ਨੂੰ ਬਿਨਾਂ ਕਿਸੇ ਸ਼ਰਤ ਦੇ ਪੂਰੇ ਫੰਡ ਜਾਰੀ ਕਰਨੇ ਚਾਹੀਦੇ ਹਨ ਕਿਉਂਕਿ ਇਹ ਰਾਸ਼ਟਰੀ ਸੁਰੱਖਿਆ ਦੇ ਹਿੱਤ ਵਿੱਚ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਪੰਜਾਬ ਦੇ ਲੋਕਾਂ ਨਾਲ ਡੂੰਘਾ ਸਬੰਧ ਹੈ, ਜਿਸਨੂੰ ਵੰਡ ਤੋਂ ਬਾਅਦ ਲਾਹੌਰ ਤੋਂ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਅਤੇ ਫਿਰ ਇਸਦੀ ਰਾਜਧਾਨੀ ਚੰਡੀਗੜ੍ਹ ਸਥਾਪਤ ਕੀਤਾ ਗਿਆ。 ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਰਾਜਾਂ ਨੇ ਕ੍ਰਮਵਾਰ 1973 ۽ 1975 ਵਿੱਚ ਆਪਣੀ ਮਰਜ਼ੀ ਨਲਾ ਪੰਜਾਬ ਯੂਨੀਵਰਸਿਟੀ ਤੋਂ ਆਪਣੇ ਕਾਲਜ ਵਾਪਸ ਲੈ ਲਏ ਅਤੇ ਆਪਣੀਆਂ ਯੂਨੀਵਰਸਿਟੀਆਂ ਸਥਾਪਤ ਕੀਤੀਆਂ ਅਤੇ ਪੰਜਾਬ ਯੂਨੀਵਰਸਿਟੀ ਨੂੰ ਫੰਡ ਦੇਣਾ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪੰਜਾਬ ਹੀ ਹੈ, ਜੋ ਪਿਛਲੇ 50 ਸਾਲਾਂ ਤੋਂ ਇਸ ਯੂਨੀਵਰਸਿਟੀ ਦਾ ਸਮਰਥਨ ਅਤੇ ਪ੍ਰਬੰਧਨ ਕਰ ਰਿਹਾ ਹੈ, ਪਰ ਹੁਣ ਇਸ ਪੜਾਅ ''ਤੇ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਹਰਿਆਣਾ ਆਪਣੇ ਕਾਲਜ ਨੂੰ ਪੰਜਾਬ ਯੂਨੀਵਰਸਿਟੀ ਨਾਲ ਮੁੜ ਜੋੜਨਾ ਚਾਹੁੰਦਾ ਹੈ, ਜਦੋਂ ਕਿ ਉਹ ਪਹਿਲਾਂ ਹੀ ਪਿਛਲੇ 50 ਸਾਲਾਂ ਤੋਂ ਕੁਰੂਕਸ਼ੇਤਰ ਯੂਨੀਵਰਸਿਟੀ, ਜੋ ਏ-ਐਨਏਸੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਹੈ, ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੇ ਸਟੈਂਡ ਨੂੰ ਦੁਹਰਾਇਆ ਕਿ ਪੰਜਾਬ ਯੂਨੀਵਰਸਿਟੀ ਦੇ ਦਰਜੇ ਵਿੱਚ ਕਿਸੇ ਵੀ ਬਦਲਾਅ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡੀ ਯੂਨੀਵਰਸਿਟੀ ਹੈ ਅਤੇ ਅਸੀਂ ਭਵਿੱਖ ਵਿੱਚ ਵੀ ਇਸ ਦਾ ਸਮਰਥਨ ਕਰਨਾ ਅਤੇ ਫੰਡਿੰਗ ਜਾਰੀ ਰੱਖਾਂਗੇ。 ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਦਬਾਅ ਅੱਗੇ ਝੁਕਦਿਆਂ ਕੇਂਦਰ ਸਰਕਾਰ ਨੇ ਆਪਣਾ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ ਪਰ ਇਸ ਮੁੱਦੇ ‘ਤੇ ਕੋਈ ਸਪੱਸ਼ਟਤਾ ਨਹੀਂ ਹੈ। ਉਨ੍ਹਾਂ ਨੇ ਸੈਨੇਟ ਅਤੇ ਸਿੰਡੀਕੇਟ ਵਿੱਚ ਪਿਛਲੇ ਦਰਵਾਜ਼ੇ ਥਾਈਂ ਦਾਖ਼ਲ ਹੋਣ ਦੀ ਕੋਸ਼ਿਸ਼ ਲਈ ਹਰਿਆाणा ਦੀ ਵੀ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਨੂੰ ਅਜਿਹੀਆਂ ਘਟੀਆਂ ਕੋਸ਼ਿਸ਼ਾਂ ਰਾਹੀਂ ਆਪਣੇ ਨਾਪਾਕ ਮਨਸੂਬਿਆਂ ਵਿੱਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ。 ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਮੌਜੂਦ ਸਨ。
104
comment0
Report
DVDavit Verma
Nov 18, 2025 13:15:51
120
comment0
Report
VKVipan Kumar
Nov 18, 2025 13:00:55
Dharamshala, Himachal Pradesh:भूलाए जा चुके नायकों के बारे में देश को बताने का पीएम ने उठाया बीड़ा धर्मशाला में जिला स्तरीय यूनिटी मार्च में बोले सांसद डा. राजीव भारद्वाज कहा, आज पूरा देश का रहा सरदार वल्लभ भाई पटेल को याद राष्ट्र प्रथम, निस्वार्थी और देशभक्त एक लाख युवाओं का पीएम ने किया आहवान देश के अनसंग हीरोज आजादी के बाद इतिहास के गर्त में दबा दिए गए थे। पीएम नरेंद्र मोदी ने देश की युवा पीढ़ी सहित पूरे देश को ऐसे नायकों के बारे में बताने का बीड़ा उठाया है। उसी कड़ी में देश के लौह पुरुष सरदार वल्लभ भाई पटेल की 150वीं जयंती पर यूनिटी मार्च का आयोजन किया गया है। पटेल ने देश को एक करने में अहम भूमिका निभाई थी, उन्हें पूरा देश उनकी 150वीं जयंती पर नमन कर रहा है। यह बात कांगड़ा संसदीय क्षेत्र के सांसद डा. राजीव भारद्वाज ने धर्मशाला में स्पष्ट की। इस दौरान राज्यसभा सांसद इंदु गोस्वामी भी मौजूद थीं। डा. राजीव भारद्वाज ने कहा कि पीएम नरेंद्र मोदी ने देश भर से एक लाख youth देने का आह्वान किया है, जिनके लिए राष्ट्र प्रथम हो, जो निस्वार्थी और देशभक्त हों, ताकि वर्ष 2047 तक विकसित भारत का सपना साकार हो सके। पदयात्रा सैंकड़ों युवाओं ने केंद्रीय विश्वविद्यालय हिमाचल प्रदेश से डीसी कार्यालय धर्मशाला तक की। स्वदेशी के कारण देश की जीडीपी सबसे तेज डा. राजीव भारद्वाज ने कहा कि स्वदेशी के प्रति पीएम ने बड़ा जन जागरण शुरू किया है। विदेश का कोई सामान भारत में बन रहा हो, वह भी हमारा है, क्योंकि उसकी बिक्री देश में होगी। वर्तमान में वैश्विक मंदी के बीच भारत तेज़ बढ़त ले रहा है। नशा इंटरनेशनल नेक्सस डा. राजीव भारद्वाज ने कहा कि नशा इंटरनेशनल नेक्सस है; हिंदुस्तान विश्व का सबसे युवा राष्ट्र है, और देश के भीतर बाहरी ताकतें युवाओं को नुकसान पहुंचाने को तुले हैं लेकिन उनके मंसूबे पूरे नहीं होंगे। देश का युवा नशे के खिलाफ एकजुट हो रहा है। बाइट: डॉ. राजीव भारद्वाज, सांसद कांगड़ा चम्बा बाइट: सुश्री इंदु गोस्वामी, राज्यसभा सांसद
184
comment0
Report
SSSanjay Sharma
Nov 18, 2025 12:46:11
Noida, Uttar Pradesh:A/L:- जालंधर से बड़ी खबर—जालंधर कमिश्नरेट पुलिस ने “युद्ध नशों विरुद्ध” अभियान के तहत आज शहरभर में एक बड़े स्तर का Cordon and Search Operation, यानी CASO ऑपरेशन, चलाया। यह कार्रवाई जालंधर शहर के कुल 32 हॉटस्पॉट्स पर एक साथ की गई। इस दौरान पुलिस कमिश्नर श्रीमती धनप्रीत कौर खुद ज़मीनी स्तर पर पहुंचीं और बटलन पार्क में ऑपरेशन का जायज़ा लिया。 VO: जालंधर पुलिस ने आज नशे से जुड़े नेटवर्क और संदिग्ध गतिविधियों पर शिकंजा कसने के लिए एक विशेष CASO ऑपरेशन चलाया। जनता से मिली शिकायतों और हालिया इनपुट्स के आधार पर जिन इलाकों को चिन्हित किया गया, उनमें बटलन पार्क, धंकिया मोहल्ला, अबादपुरा, भार्गो कैंप, मंगू बस्ती समेत कुल 32 स्थान शामिल रहे。 इस ऑपरेशन के लिए करीब 300 पुलिस अधिकारी तैनात किए गए, और प्रत्येक हॉटस्पॉट पर CASO की अगुवाई G.O. रैंक के अफसरों ने की। ऑपरेशन के दौरान संदिग्ध व्यक्तियों की चेकिंग, वाहनों की जांच और भीड़भाड़ वाले इलाकों में कड़ी निगरानी रखी गई। अब तक की कार्रवाई में पुलिस ने NDPS एक्ट के तहत 11 केस दर्ज किए हैं। बाकी बरामदगी और आगे की कार्रवाई का विवरण जल्द साझा किया जाएगा。 इस संपूर्ण अभियान का उद्देश्य अपराधी तत्वों पर नज़र रखना, नशा-संबंधी गतिविधियों पर रोक लगाना और शहर में सुरक्षा का माहौल और मजबूत करना | BYTE – Police Commissioner Dhannpreet Kaur Randhawa “आज जालंधर पुलिस ने शहर के 32 संवेदनशील इलाकों में CASO ऑपरेशन चलाया है। हमारा मकसद नशे के कारोबार और उससे जुड़े अपराधी तत्त्वों पर पूरी तरह लगाम लगाना है। हम नागरिकों को भरोसा दिलाते हैं कि ऐसी संयुक्त और प्रभावशाली कार्रवाइयाँ आगे भी लगातार जारी रहेंगी, ताकि जालंधर को सुरक्षित और नशामुक्त बनाया जा सके。”
147
comment0
Report
RBRohit Bansal
Nov 18, 2025 12:35:28
Chandigarh, Chandigarh:21 ਨਵੰਬਰ ਨੂੰ ਖੰਨਾ ਪੁੱਜੇਗਾ ਅਲੌਕਿਕ ਨਗਰ ਕੀਰਤਨ, ਮੰਤਰੀ ਸੌਂਦ ਨੇ ਸੰਤ ਮਹਾਂਪੁਰਖਾਂ ਨਾਲ ਕੀਤੀਆਂ ਵਿਚਾਰਾਂ ਖੰਨਾ, (ਲੁਧਿਆਣਾ), 21 ਨਵੰਬਰ: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦੰਦਿਆਂ ਦੱਸਿਆ ਕਿ 21 ਨਵੰਬਰ ਨੂੰ ਨੋਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖੰਨਾ ਪਹੁੰਚੇਗਾ। ਇਸ ਸੰਬਧੀ ਉਹਨਾਂ ਨੇ ਮਹਾਂਪੁਰਖ ਸੰਤ ਬਾਬਾ ਲੱਖਾ ਸਿੰਘ ਜੀ (ਨਾਨਕਸਰ ਸਾਹਿਬ ਵਾਲਿਆਂ) ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਅਸੀਸਾਂ ਪ੍ਰਾਪਤ ਕੀਤੀਆਂ。 ਕੈਬਨਿਟ ਮੰਤਰੀ ਸੌਂਦ ਨੇ ਦੱਸਿਆ ਕਿ ਉਹ ਨਾਨਕਸਰ ਸਾਹਿਬ ਪਹੁੰਚੇ ਜਿੱਥੇ ਸੰਤ ਬਾਬਾ ਲੱਖਾ ਸਿੰਘ ਜੀ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਵੱਡੀ ਆਤਮਕ ਖੁਸ਼ੀ ਮਿਲੀ। ਗੁਰੂ ਘਰ ਦੀਆਂ ਅਨੰਦ ਭਰੀਆਂ ਘੜੀਆਂ ਨੇ ਉਹਨਾਂ ਨੂੰ ਬੜਾ ਹੌਂਸਲਾ ਤੇ ਆਨੰਦ ਦਿੱਤਾ। ਇਸ ਦੌਰਾਨ 21 ਨਵੰਬਰ ਨੂੰ ਆ ਰਹੇ ਵਿਸ਼ਾਲ ਨਗਰ ਕੀਰਤਨ ਬਾਰੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੰਤਰੀ ਨੇ ਕਿਹਾ ਕਿ ਇਹ ਨਗਰ ਕੀਰਤਨ ਨੋਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਵੱਡੀ ਸ਼ਹੀਦੀ ਅਤੇ ਸਾਰੇ ਮਨੁੱਖਤਾ ਲਈ ਦਿੱਤੇ ਬੇਮਿਸਾਲ ਯੋਗਦਾਨ ਨੂੰ ਸਮਰਪਿਤ ਹੈ। ਉਹਨ੍ਹਾਂ ਨੇ ਦੱਸਿਆ ਕਿ ਇਹ ਪਵਿੱਤਰ ਨਗਰ ਕੀਰਤਨ 21 ਨਵੰਬਰ ਨੂੰ ਬਾਅਦ ਦੁਪਹਿਰ 3 ਵਜੇ ਖੰਨਾ ਦੇ ਰਸਤੇ ਹੋਕੇ ਗੁਜ਼ਰੇਗਾ। ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਸੰਗਤਾਂ ਵੱਲੋਂ ਲੰਗਰ, ਪਾਣੀ ਅਤੇ ਸਜਾਵਟੀ ਪੰਡਾਲ ਲਗਾਏ ਜਾਣਗੇ。 ਸੌਂਦ ਨੇ ਖੰਨਾ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਸਮਾਗਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਗੁਰੂ ਸਾਹਿਬ ਦੀ ਦਿੱਤੀ ਸਿੱਖਿਆ—ਏਕਤਾ, ਭਾਈਚਾਰਾ ਅਤੇ ਸੱਚੇ ਧਰਮ—ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾਉਣ। ਮੰਤਰੀ ਨੇ ਕਿਹਾ ਕਿ ਅਜਿਹੇ ਸਮਾਗਮ ਸਾਨੂੰ ਆਪਣੇ ਇਤਿਹਾਸ, ਸਨਾਤਨ ਸਿਧਾਂਤਾਂ ਅਤੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਰੱਖਣ ਦਾ ਮੌਕਾ ਦਿੰਦੇ ਹਨ। ਉਨ੍ਹਾਂ ਨੇ ਨਗਰ ਕੀਰਤਨ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਪ੍ਰਸ਼ਾਸਨਕ ਅਧਿਕਾਰੀਆਂ ਨਾਲ ਵੀ ਚਰਚਾ ਕੀਤੀ ਅਤੇ ਸਮੂਹ ਪ੍ਰਬੰਧਾਂ ਨੂੰ ਸੁਚੱਜਾ ਬਣਾਉਣ ਦੇ ਹੁਕਮ ਦਿੱਤੇ。
166
comment0
Report
Advertisement
Back to top