Become a News Creator

Your local stories, Your voice

Follow us on
Download App fromplay-storeapp-store
Advertisement
Back
Gurdaspur143505
हरियाणा की बाढ़ ने किसानों की फसल डूबा दी, मुआवजा कब मिलेगा?
NLNitin Luthra
Sept 15, 2025 12:01:05
Batala, Punjab
Story with tt ਇਸ ਸਮੇਂ ਹੜ ਦਾ ਪਾਣੀ ਤੇ ਬੇਸ਼ੱਕ ਉਤਰ ਗਿਆ ਹੈ ਪਰ ਕਿਸਾਨਾਂ ਦੇ ਹਾਲਾਤ ਬਹੁਤ ਬੁਰੇ ਹੋ ਗਏ ਹਨ ਪਹਿਲਾਂ ਕਿਸਾਨਾਂ ਨੇ ਝੋਨੇ ਦੀ ਫਸਲ ਬੀਜਣ ਲਈ ਲੇਬਰ ਨੂੰ ਪੈਸੇ ਦਿੱਤੇ ਹੁਣ ਮਜਬੂਰੀ ਇਹ ਆ ਕਿ ਹਰਿਆਣੇ ਚੋਂ ਜਿੰਨਾ ਇਲਾਕਿਆਂ ਦੇ ਵਿੱਚ ਹੜ ਦਾ ਪਾਣੀ ਆਇਆ ਸੀ ਫਸਲ ਖਰਾਬ ਹੋ ਗਈ ਸੀ ਉਹਨਾਂ ਵਿੱਚ ਚੈਨ ਵਾਲੀ ਮਸ਼ੀਨ ਮੰਗਾ ਕੇ ਝੋਨਾ ਵੱਢਣਾ ਪੈ ਰਿਹਾ 5000 ਰੁਪਆ ਪ੍ਰਤੀ ਕਿਲਾ ਵੱਢਣ ਵਾਲੇ ਨੂੰ ਦੇਣਾ ਪੈ ਰਿਹਾ ਹੈ। ਜੋ ਕਿਸਾਨ ਅੱਜ ਆਪਣੀ ਫਸਲ ਵਢਾ ਰਿਹਾ ਸੀ ਉਸ ਨਾਲ ਗੱਲਬਾਤ ਕੀਤੀ ਤੇ ਉਸਨੇ ਕਿਹਾ ਕਿ ਉਸਦੇ ਪਰਿਵਾਰ ਦੀ ਕਰੀਬ 45 ਤੋਂ 50 ਕਿੱਲੇ ਪੈਲੀ ਹੈ ਪਹਿਲਾਂ 5000 ਕਿੱਲਾ ਲਵਾਈ ਦਿੱਤੀ ਸੀ ਤੇ ਹੁਣ 5000 ਕਿੱਲਾ ਵੱਢਣ ਲਈ ਦੇ ਰਹੇ ਸਾਡੇ ਇਲਾਕੇ ਵਿੱਚ ਪੂਰੀ ਤਰ੍ਹਾਂ ਨਾ ਫਸਲ ਤੇ ਪਾਣੀ ਫਿਰ ਗਿਆ ਸੀ ਕਈ ਦਿਨ ਰੁਕਿਆ ਗਿਆ ਜਿਸ ਕਰਕੇ ਫਸਲ ਖਰਾਬ ਹੋ ਗਈ ਹੈ ਹਾਲੇ ਤੱਕ ਕੋਈ ਵੀ ਗਰਦੌਰੀ ਕਰਨ ਜਾਂ ਮੁਆਵਜ਼ਾ ਦੇਣ ਨਹੀਂ ਆਇਆ
0
comment0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
ATAkashdeep Thind
Sept 15, 2025 13:30:52
Noida, Uttar Pradesh:ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ — ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਡਰੱਗ ਰਸਿਸਟੈਂਸ ਦੇ ਵਿਸ਼ਵਵਿਆਪੀ ਖ਼ਤਰੇ ਦੇ ਮੁਕਾਬਲੇ ਲਈ ਵਿਆਪਕ ਯੋਜਨਾ ਦਾ ਉਦਘਾਟਨ — ਐਂਟੀਮਾਕ੍ਰੋਬੀਅਲ ਰਸਿਸਟੈਂਸ 'ਤੇ ਸੂਬਾ ਕਾਰਜ ਯੋਜਨਾ ਸ਼ੁਰੂ ਕਰਨ ਵਾਲਾ ਸੱਤਵਾਂ ਸੂਬਾ ਬਣਿਆ ਪੰਜਾਬ — ਕਾਰਜ ਯੋਜਨਾ ਨਿਗਰਾਨੀ, ਸਫ਼ਾਈ ਤੇ ਤੰਦਰੁਸਤ ਸਿਹਤ, ਅੰਤਰ-ਖੇਤਰੀ ਤਾਲਮੇਲ ਅਤੇ ਐਂਟੀਬਾਇਓਟਿਕਸ ਦੀ ਤਰਕਸੰਗਤ ਵਰਤੋਂ 'ਤੇ ਕੇਂਦਰਿਤ ਚੰਡੀਗੜ੍ਹ, 15 ਸਤੰਬਰ: ਐਂਟੀਮਾਕ੍ਰੋਬੀਅਲ ਰਸਿਸਟੈਂਸ (ਏਐਮਆਰ) ਦੇ ਵਧ ਰਹੇ ਖ਼ਤਰੇ ਦੇ ਮੁਕਾਬਲੇ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਐਂਟੀਮਾਕ੍ਰੋਬੀਅਲ ਰਸਿਸਟੈਂਸ (ਪੰਜਾਬ-ਸੈਪਕਾਰ) ਦੀ ਰੋਕਥਾਮ ਲਈ ਸਮਰਪਿਤ ਪੰਜਾਬ ਰਾਜ ਕਾਰਜ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਨਾਲ ਪੰਜਾਬ ਭਾਰਤ ਦਾ ਸੱਤਵਾਂ ਅਤੇ ਖਿੱਤੇ ਦਾ ਮੋਹਰੀ ਸੂਬਾ ਬਣ ਗਿਆ ਹੈ ਜਿਸਨੇ ਐਂਟੀਬਾਇਓਟਿਕਸ, ਜੋ ਕਿ ਇੱਕ ਗੰਭਰ ਆਲਮੀ ਸਿਹਤ ਚੁਣੌਤੀ ਹੈ, ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ ਇੱਕ ਸਮਰਪਿਤ ਨੀਤੀ ਅਪਣਾਈ ਹੈ। ਇਹ ਵਿਆਪਕ ਯੋਜਨਾ ਸੂਬੇ ਨੂੰ ਕੌਮੀ ਅਤੇ ਆਲਮੀ ਸਿਹਤ ਤਰਜੀਹਾਂ ਨਾਲ ਜੋੜਦਿਆਂ 'ਵਨ ਹੈਲਥ' ਪਹੁੰਚ ਨੂੰ ਅਪਨਾਉਣ 'ਤੇ ਕੇਂਦਰਿਤ ਹੈ, ਜੋ ਮਨੁੱਖੀ ਤੇ ਜਾਨਵਰਾਂ ਦੀ ਸਿਹਤ, ਖੇਤੀਬਾੜੀ ਅਤੇ ਵਾਤਾਵਰਣ ਖੇਤਰਾਂ ਵਿੱਚ ਯਤਨਾਂ ਨੂੰ ਇੱਕਜੁੱਟ ਕਰਦੀ ਹੈ ਤਾਂ ਜੋ ਏਐਮਆਰ ਚੁਣੌਤੀ ਦਾ ਸਮੂਹਿਕ ਯਤਨਾਂ ਨਾਲ ਮੁਕਾਬਲਾ ਕੀਤਾ ਜਾ ਸਕੇ। ਪੰਜਾਬ ਦੀ ਏਐਮਆਰ ਕਾਰਜ-ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਰਸਿਸਟੈਂਸ ਪੈਟਰਨਾਂ ਨੂੰ ਟਰੈਕ ਕਰਨ ਵਾਸਤੇ ਲੈਬਾਟਰੀ ਨੈਟਵਰਕਾਂ ਰਾਹੀਂ ਸਰਕਾਰੀ ਸਿਹਤ ਸਹੂਲਤਾਂ ਤੋਂ ਨਮੂਨਿਆਂ ਦੀ ਮੌਨਿਟਰਿੰਗ ਅਤੇ ਜਾਂਚ ਜ਼ਰੀਏ ਨਿਗਰਾਨੀ ਨੂੰ ਮਜ਼ਬੂਤ ਕਰਨਾ ਸ਼ਾਮਲ ਹੈ। ਇਹ ਜਨਤਕ ਥਾਵਾਂ 'ਤੇ ਲਾਗ ਦੇ ਜੋਖਮਾਂ ਨੂੰ ਘਟਾਉਣ ਲਈ ਹਸਪਤਾਲਾਂ, ਕਲੀਨਿਕਾਂ ਅਤੇ ਫੂਡ ਵੈਂਡਰਾਂ ਵਿੱਚ ਸਫ਼ਾਈ ਅਤੇ ਸਿਹਤ ਦੇ ਉੱਚ ਮਿਆਰਾਂ ਨੂੰ ਲਾਜ਼ਮੀ ਬਣਾਉਂਦਾ ਹੈ। ਇਸ ਯੋਜਨਾ ਦਾ ਵਿਸ਼ੇਸ਼ ਧਿਆਨ ਇਕਜੁੱਟ ਕਾਰਵਾਈ ਲਈ ਸਿਹਤ, ਵੈਟਰਨਰੀ, ਖੇਤੀਬਾੜੀ ਅਤੇ ਖੁਰਾਕ ਸੁਰੱਖਿਆ ਵਿਭਾਗਾਂ ਦਰਮਿਆਨ ਮਜ਼ਬੂਤ ਅੰਤਰ-ਵਿਭਾਗੀ ਤਾਲਮੇਲ ਯਕੀਨੀ ਬਣਾਉਣਾ ਹੈ। ਇਹ ਯੋਜਨਾ ਕਲੀਨਿਕਲ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਂਟੀਬਾਇਓਟਿਕਸ ਦੀ ਪਰਸਕ੍ਰਿਪਸ਼ਨ-ਅਧਾਰਤ ਅਤੇ ਤਰਕਸੰਗਤ ਵਰਤੋਂ ਨੂੰ ਉਤਸ਼ਾਹਿਤ ਕਰਨ ਦੀ ਵਕਾਲਤ ਕਰਦੀ ਹੈ ਤਾਂ ਜੋ ਇਸਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ। ਇਹ ਜ਼ਿਲ੍ਹਾ ਹਸਪਤਾਲਾਂ, ਸਬ-ਡਿਵੀਜ਼ਨਲ ਹਸਪਤਾਲਾਂ ਅਤੇ ਪ੍ਰਾਇਮਰੀ ਹੈਲਥ ਕੇਅਰ ਸੈਂਟਰ, ਜਿਨ੍ਹਾਂ ਵਿੱਚ ਆਮ ਆਦਮੀ ਕਲੀਨਿ ਸ਼ਾਮਲ ਹਨ, ਸਮੇਤ ਹੋਰ ਸਰਕਾਰੀ ਸਿਹਤ ਸਹੂਲਤਾਂ ਵਿੱਚ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਮੁਹਿੰਮਾਂ ਦੇ ਵੱਧ ਤੋਂ ਵੱਧ ਪ੍ਰਸਾਰ 'ਤੇ ਵੀ ਧਿਆਨ ਕੇਂਦਰਿਤ ਕਰਦੀ ਹੈ ਤਾਂ ਜੋ ਨਾਗਰਿਕਾਂ ਨੂੰ ਸਵੈ-ਮੈਡੀਕੇਸ਼ਨ ਦੇ ਖ਼ਤਰਿਆਂ ਅਤੇ ਇਲਾਜ ਕੋਰਸਾਂ ਨੂੰ ਪੂਰਾ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸਦਾ ਉਦੇਸ਼ ਸੁਰੱਖਿਅਤ ਵਿਕਲਪਾਂ ਨੂੰ ਉਤਸ਼ਾਹਿਤ ਕਰਕੇ ਪਸ਼ੂਆਂ ਅਤੇ ਖੇਤੀਬਾੜੀ ਲਈ ਨਾਨ-ਥੈਰਪਿਓਟਿਕ ਐਂਟੀਬਾਇਓਟਿਕ ਵਰਤੋਂ ਨੂੰ ਘਟਾਉਣਾ ਹੈ ਅਤੇ ਯੂਨੀਵਰਸਲ ਹੈਲਥ ਕਵਰੇਜ ਤਹਿਤ ਪ੍ਰਾਇਮਰੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਬਿਮਾਰੀ ਦਾ ਪਤਾ ਲਗਾ ਕੇ ਸਹੀ ਇਲਾਜ ਦੇਣਾ ਯਕੀਨੀ ਬਣਾਉਣ ਦੇ ਨਾਲ-ਨਾਲ ਬੇਲੋੜੀ ਐਂਟੀਬਾਇਓਟਿਕ ਦੀ ਵਰਤੋਂ ਘਟਾਈ ਜਾ ਸਕੇ। ਇਸ ਮੌਕੇ ਬੋਲਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦਾ ਏਐਮਆਰ ਐਕਸ਼ਨ ਪਲਾਨ ਸਿਹਤ ਸੰਭਾਲ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਾਸਤੇ ਇੱਕ ਫੈਸਲਾਕੁੰਨ ਕਦਮ ਹੈ। ਉਨ੍ਹਾਂ ਕਿਹਾ ਕਿ ਵਨ ਹੈਲਥ ਪਹੁੰਚ ਅਪਣਾ ਕੇ ਅਤੇ ਵਿਸ਼ਵਵਿਆਪੀ ਤਾਲਮੇਲ ਰਾਹੀਂ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਜੀਵਨ-ਰੱਖਿਅਕ ਇਲਾਜ ਪ੍ਰਣਾਲੀਆਂ ਦੀ ਪ੍ਰਭਾਵਸ਼ੀਲਤਾ ਨੂੰ ਕਾਇਮ ਰੱਖਣ ਲਈ ਦ੍ਰਿੜ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਸ ਮਕਸਦ ਲਈ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰੀ ਸਿਹਤ ਸਹੂਲਤਾਂ ਵਿਖੇ ਲੋਕਾਂ ਨੂੰ ਆਪਣੇ-ਆਪ ਜਾਂ ਅਧੂਰਾ ਇਲਾਜ ਤੋਂ ਪਰਹੇਜ਼ ਕਰਨ ਸਬੰਧੀ ਜਾਗਰੂਕਤਾ ਯਤਨਾਂ ਨੂੰ ਤੇਜ਼ ਕਰਾਂਗੇ, ਕਿਉਂਕਿ ਇਸ ਨਾਲ ਐਂਟੀਬਾਇਓਟਿਕ ਰਸਿਸਟੈਂਸ ਦਾ ਖਤਰਾ ਵਧਦਾ ਹੈ। ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਨੇ ਕਿਹਾ ਕਿ ਸੂਬੇ ਦਾ ਮੁੱਖ ਧਿਆਨ ਆਮ ਆਦਮੀ ਕਲੀਨਿਕਾਂ ਤੋਂ ਲੈ ਕੇ ਲੈਬਾਰਟਰੀਆਂ ਤੱਕ ਨਿਗਰਾਨੀ ਤੇ ਸਰਵੇਖਣ, ਸਫਾਈ ਅਤੇ ਮਿਆਰੀ ਇਲਾਜ ਪ੍ਰੋਟੋਕੋਲ ‘ਤੇ ਕੇਂਦਰਤ ਹੋਵੇਗਾ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲਾਗ ਦੇ ਜੋਖਮ ਨੂੰ ਘਟਾਉਣ ਲਈ ਹਸਪਤਾਲਾਂ ਅਤੇ ਫੂਡ ਵੈਂਡਰਾਂ 'ਤੇ ਸਫ਼ਾਈ ਬੇਹੱਦ ਜ਼ਰੂਰੀ ਹੈ। ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਘਨਸ਼ਿਆਮ ਥੋਰੀ ਨੇ ਅੱਗੇ ਦੱਸਿਆ ਕਿ ਸਮੁੱਚੀ ਕਾਰਜ ਯੋਜਨਾ ਅੰਤਰ-ਵਿਭਾਗੀ ਤਾਲਮੇਲ 'ਤੇ ਨਿਰਭਰ ਕਰਦੀ ਹੈ, ਜਿਸ ਲਈ ਸਿਹਤ, ਵੈਟਰਨਰੀ, ਖੇਤੀਬਾੜੀ ਅਤੇ ਖੁਰਾਕ ਸੁਰੱਖਿਆ ਵਿਭਾਗਾਂ ਨੂੰ ਆਪਸੀ ਤਾਲਮੇਲ ਰਾਹੀਂ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਕਲੀਨਿਕਲ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਐਂਟੀਬਾਇਓਟਿਕਸ ਦੀ ਤਰਕਸੰਗਤ ਵਰਤੋਂ ਇਸਦੀ ਦੁਰਵਰਤੋਂ ਨੂੰ ਰੋਕਣ ਵਿੱਚ ਸਹਾਈ ਹੋਵੇਗੀ। ਇਸ ਸਮਾਗਮ ਵਿੱਚ ਪ੍ਰਮੁੱਖ ਸੰਸਥਾਵਾਂ ਦੇ ਮਾਹਿਰਾਂ ਅਤੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਡਾ. ਜਸਬੀਰ ਸਿੰਘ ਬੇਦੀ - ਪ੍ਰੋਫੈਸਰ ਅਤੇ ਡਾਇਰੈਕਟਰ, ਸੈਂਟਰ ਫਾਰ ਵਨ ਹੈਲਥ, ਗਡਵਾਸੂ; ਡਾ. ਅਨੀਤਾ ਸ਼ਰਮਾ - ਡਾਇਰੈਕਟਰ, ਲੈਬ ਮੈਡੀਸਨ, ਫੋਰਟਿਸ ਹਸਪਤਾਲ, ਮੋਹਾਲੀ; ਡਾ. ਵਰਸ਼ਾ ਗੁਪਤਾ - ਪ੍ਰੋਫੈਸਰ ਅਤੇ ਮੁਖੀ, ਮਾਈਕ੍ਰੋਬਾਇਓਲੋਜੀ ਵਿਭਾਗ, ਜੀਐਮਸੀਐਚ 32, ਚੰਡੀਗੜ੍ਹ; ਡਾ. ਲਵੀਨਾ ਓਬਰਾਏ - ਪ੍ਰੋਫੈਸਰ ਅਤੇ ਮੁਖੀ, ਮਾਈਕ੍ਰੋਬਾਇਓਲੋਜੀ, ਜੀਐਮਸੀਐਚ ਅੰਮ੍ਰਿਤਸਰ; ਡਾ. ਨੁਸਰਤ ਸ਼ਫੀਕ - ਪ੍ਰੋਫੈਸਰ, ਫਾਰਮਾਕੋਲੋਜੀ, ਪੀਜੀਆਈਐਮਈਆਰ ਚੰਡੀਗੜ੍ਹ (ਆਨਲਾਈਨ); ਡਾ. ਪਰਵਿੰਦਰ ਚਾਵਲਾ - ਸੀਨੀਅਰ ਸਲਾਹਕਾਰ, ਇੰਟਰਨਲ ਮੈਡੀਸਨ, ਫੋਰਟਿਸ ਮੋਹਾਲੀ; ਪ੍ਰੋਫੈਸਰ ਰੁਪਿੰਦਰ ਬਖਸ਼ੀ - ਪ੍ਰੋਫੈਸਰ ਅਤੇ ਮੁਖੀ, ਮਾਈਕ੍ਰੋਬਾਇਓਲੋਜੀ ਵਿਭਾਗ, ਜੀਐਮਸੀਐਚ ਪਟਿਆਲਾ; ਡਾ. ਰਿਤੂ ਗਰਗ - ਪ੍ਰੋਫੈਸਰ ਅਤੇ ਮੁਖੀ, ਏਆਈਐਮਐਸ ਮੋਹਾਲੀ; ਅਤੇ ਡਾ. ਅਮਿਤ ਮੰਡਲ - ਫੋਰਟਿਸ ਹਸਪਤਾਲ ਸ਼ਾਮਲ ਸਨ। ਇਸ ਮੌਕੇ ਡਾਇਰੈਕਟਰ ਸਿਹਤ ਡਾ. ਹਿਤਿੰਦਰ ਕੌਰ, ਡਾ. ਰੋਹਿਣੀ ਗੋਇਲ, ਡਾ. ਮੰਜੂ ਬਾਂਸਲ, ਡਾ. ਹਰਪਾਲ ਸਿੰਘ, ਯੁਗੇਸ਼ ਕੁਮਾਰ ਰਾਏ, ਸ੍ਰਜੀਤਾ ਚੱਕਰਵਰਤੀ ਅਤੇ ਡਾ. ਨੇਹਾ ਚੌਧਰੀ ਸਮੇਤ ਸਿਹਤ ਸੇਵਾਵਾਂ ਵਿਭਾਗ ਅਤੇ ਐਨ.ਐਚ.ਐਮ. ਪੰਜਾਬ ਦੇ ਹੋਰ ਕਰਮਚਾਰੀ ਵੀ ਮੌਜੂਦ ਸਨ। ------------
0
comment0
Report
ATAkashdeep Thind
Sept 15, 2025 13:30:18
Noida, Uttar Pradesh:ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ ਗੰਨਾ ਕਿਸਾਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਦਿੱਤਾ ਭਰੋਸਾ ਵਿੱਤ ਮੰਤਰੀ ਵੱਲੋਂ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼, ਫਰੀਡਮ ਫਾਈਟਰਜ਼ ਉਤਰਾਧਿਕਾਰੀ ਸੰਸਥਾ ਅਤੇ ਦੰਗਾ ਪੀੜ੍ਹਤ ਵੈਲਫੇਅਰ ਸੁਸਾਇਟੀ ਨਾਲ ਵੀ ਮੀਟਿੰਗਾਂ ਸਬੰਧਤ ਵਿਭਾਗਾਂ ਨੂੰ ਜਾਇਜ਼ ਮੰਗਾਂ ਦੇ ਜਲਦ ਹੱਲ ਲਈ ਦਿੱਤੇ ਨਿਰਦੇਸ਼ ਚੰਡੀਗੜ੍ਹ, 15 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਗੰਨਾ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਨਿੱਜੀ ਮਿੱਲਾਂ ਦੁਆਰਾ ਖਰੀਦੇ ਗਏ ਉਨ੍ਹਾਂ ਦੇ ਗੰਨੇ ਦੀ ਕੀਮਤ ਵਿੱਚ ਪੰਜਾਬ ਸਰਕਾਰ ਦੇ ਹਿੱਸੇ ਦੀ ਬਕਾਇਆ ਰਾਸ਼ੀ ਜਲਦੀ ਤੋਂ ਜਲਦੀ ਜਾਰੀ ਕਰ ਦਿੱਤੀ ਜਾਵੇਗੀ। ਇਸ ਦੌਰਾਨ ਕਿਸਾਨ ਸੰਗਠਨਾਂ ਨੇ ਇਸ ਮੀਟਿੰਗ ਅਤੇ ਭਰੋਸੇ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ। ਇੱਥੇ ਆਪਣੇ ਦਫ਼ਤਰ ਵਿਖੇ ਗੰਨਾ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੇਤੀਬਾੜੀ ਭਾਈਚਾਰੇ ਦੀ ਭਲਾਈ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਅਦਾਇਗੀਆਂ ਵਿੱਚ ਕਿਸੇ ਵੀ ਦੇਰੀ ਕਾਰਨ ਗੰਨਾ ਉਤਪਾਦਕਾਂ ਨੂੰ ਹੋਣ ਵਾਲੀਆਂ ਵਿੱਤੀ ਮੁਸ਼ਕਲਾਂ ਨੂੰ ਸਮਝਦਿਆਂ ਭਰੋਸਾ ਦਿੱਤਾ ਕਿ ਸਰਕਾਰ ਬਕਾਇਆ ਅਦਾਇਗੀਆਂ ਦੀ ਅਦਾਇਗੀ ਲਈ ਜਲਦੀ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਮਿਲੇ। ਗੰਨਾ ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ, ਵਿੱਤ ਮੰਤਰੀ ਨੇ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼, ਫਰੀਡਮ ਫਾਈਟਰਜ਼ ਉਤਰਾਧਿਕਾਰੀ ਸੰਸਥਾ ਅਤੇ ਦੰਗਾ ਪੀੜ੍ਹਤ ਵੈਲਫੇਅਰ ਸੁਸਾਇਟੀ ਸਮੇਤ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗਾਂ ਇਨ੍ਹਾਂ ਜਥੇਬੰਦੀਆਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ 'ਤੇ ਕੇਂਦ੍ਰਿਤ ਸਨ। ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਇੰਨ੍ਹਾਂ ਆਗੂਆਂ ਵੱਲੋਂ ਪੇਸ਼ ਕੀਤੀਆਂ ਸਾਰੀਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਮੀਟਿੰਗਾਂ ਦੌਰਾਨ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ, ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਦੇ ਪ੍ਰਧਾਨ ਗੁਰਬਾਜ਼ ਸਿੰਘ, ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਦੇ ਪ੍ਰਧਾਨ ਬੇਅੰਤ ਸਿੰਘ, ਫਰੀਡਮ ਫਾਈਟਰਜ਼ ਉਤਰਾਧਿਕਾਰੀ ਸੰਸਥਾ ਦੇ ਦੋ ਵੱਖ-ਵੱਖ ਵਿੰਗਾਂ ਦੇ ਪ੍ਰਧਾਨ ਚਿਤੰਨ ਸਿੰਘ ਮਾਨਸਾ ਅਤੇ ਮੇਜਰ ਸਿੰਘ ਅਤੇ ਦੰਗਾ ਪੀੜ੍ਹਤ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ, ਅਤੇ ਇੰਨ੍ਹਾਂ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਆਪੋ-ਆਪਣੇ ਮੁੱਦੇ ਪੇਸ਼ ਕੀਤੇ।
0
comment0
Report
ATAkashdeep Thind
Sept 15, 2025 13:30:11
Noida, Uttar Pradesh:ਬਲਬੀਰ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਸਿੱਧੂ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਜਥੇ ਨੂੰ ਸ੍ਰੀ ਨਨਕਾਣਾ ਸਾਹਿਬ ਯਾਤਰਾ ਕਰਨ ਦੀ ਆਗਿਆ ਦੇਣ ਦੀ ਕੀਤੀ ਮੰਗ ਮੋਹਾਲੀ, 15 ਸਤੰਬਰ 2025 ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਜਥੇ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ੍ਰੀ ਨਨਕਾਣਾ ਸਾਹਿਬ ਯਾਤਰਾ ਦੀ ਤੁਰੰਤ ਆਗਿਆ ਦੇਣ ਦੀ ਬੇਨਤੀ ਕੀਤੀ ਹੈ। ਸਿੱਧੂ ਨੇ ਚਿੱਠੀ ਵਿੱਚ ਲਿਖਿਆ ਕਿ ਹਰ ਸਾਲ, ਭਾਰਤ ਤੋਂ ਇੱਕ ਵਿਸ਼ੇਸ਼ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ ਵਿੱਚ ਪਾਕਿਸਤਾਨ ਜਾਂਦਾ ਹੈ ਤਾਂ ਜੋ ਉਹ ਸਿੱਖਾਂ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਉਨ੍ਹਾਂ ਦੇ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾ ਸਕਣ। ਸਿੱਖਾਂ ਦੇ ਪਹਿਲੇ ਗੁਰੂ ਜੀ ਦਾ ਪ੍ਰਕਾਸ਼ ਗੁਰਪੁਰਬ ਸਿੱਖਾਂ ਦੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦਾ ਹੈ। 1947 ਤੋਂ ਬਾਅਦ, ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਵਿਚ ਚਲਾ ਗਿਆ ਅਤੇ ਇਸ ਡੂੰਘੀ ਆਸਥਾ ਦਾ ਸਨਮਾਨ ਕਰਨ ਲਈ, 2019 ਵਿੱਚ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ। ਹਾਲਾਂਕਿ, ਪਹਿਲਗਾਮ ਹਮਲੇ ਤੋਂ ਬਾਅਦ, ਲਾਂਘਾ ਭਾਰਤ ਵਾਲੇ ਪਾਸੇ ਤੋਂ ਪੰਜ ਹਫ਼ਤਿਆਂ ਲਈ ਬੰਦ ਕਰ ਦਿੱਤਾ ਗਿਆ ਸੀ। ਹੁਣ ਕਈ ਮਹੀਨੇ ਬੀਤ ਚੁੱਕੇ ਹਨ, ਅਤੇ ਲਾਂਘਾ ਹਾਲੇ ਵੀ ਬੰਦ ਹੈ। ਸਿੱਧੂ ਨੇ ਸਿੱਖ ਜਥੇ ਨੂੰ ਪਾਕਿਸਤਾਨ ਜਾਣ ਦੀ ਆਗਿਆ ਨਾ ਦੇਣ ਦੇ ਫੈਸਲੇ ਨੂੰ ਸਿੱਖ ਭਾਈਚਾਰੇ ਲਈ ਨਿਰਾਸ਼ਾਜਨਕ ਕਰਾਰ ਦਿੱਤਾ ਅਤੇ ਇਸ ਨਾਲ ਭਾਵਨਾਤਮਕ ਠੇਸ ਪਹੁੰਚਣ ਦੀ ਚਿੰਤਾ ਜ਼ਾਹਰ ਕੀਤੀ। ਸਾਬਕਾ ਮੰਤਰੀ ਨੇ ਇਸ ਗੱਲ 'ਤੇ ਵੀ ਸਵਾਲ ਉਠਾਇਆ ਹੈ ਕਿ ਪੰਜਾਬ ਅਤੇ ਸਿੱਖ ਭਾਈਚਾਰੇ ਨੂੰ ਵਾਰ-ਵਾਰ ਇੰਝ ਪਾਬੰਦੀਆਂ ਕਿਉਂ ਸਹਿਣੀਆਂ ਪੈਂਦੀਆਂ ਹਨ, ਖਾਸ ਕਰ ਕੇ ਉਸ ਸਮੇਂ ਜਦੋਂ BCCI ਨੂੰ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਕਰਵਾਉਣ ਦੀ ਆਗਿਆ ਮਿਲੀ ਹੈ। ਬਲਬੀਰ ਸਿੰਘ ਸਿੱਧੂ ਨੇ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਬੇਨਤੀ ਕੀਤੀ ਹੈ ਕਿ ਸਿੱਖ ਭਾਈਚਾਰੇ ਦੀਆਂ ਧਾਰਮਿਕ ਅਤੇ ਭਾਵਨਾਤਮਕ ਭਾਵਨਾਵਾਂ ਨੂੰ ਸਨਮਾਨ ਦਿੰਦੇ ਹੋਏ ਜਲਦੀ ਕਰਤਾਰਪੁਰ ਲਾਂਘਾ ਮੁੜ ਖੋਲ੍ਹਿਆ ਜਾਵੇ ਅਤੇ ਸਿੱਖ ਯਾਤਰੀਆਂ ਨੂੰ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ੍ਰੀ ਨਨਕਾਣਾ ਸਾਹਿਬ ਯਾਤਰਾ ਦੀ ਆਗਿਆ ਦਿੱਤੀ ਜਾਵੇ। ਇਸ ਕਦਮ ਨਾਲ ਨਾ ਸਿਰਫ਼ ਸਿੱਖ ਸ਼ਰਧਾਲੂ ਆਪਣੀਆਂ ਧਾਰਮਿਕ ਯਾਤਰਾਵਾਂ ਕਰ ਸਕਣਗੇ, ਸਗੋਂ ਭਾਰਤ-ਪਾਕਿਸਤਾਨ ਦੇ ਸਾਂਝੇ ਸੱਭਿਆਚਾਰਕ ਰਿਸ਼ਤੇ ਵੀ ਮਜ਼ਬੂਤ ਹੋਣਗੇ।
0
comment0
Report
SGSatpal Garg
Sept 15, 2025 13:20:11
Patran, Punjab:पातडा़ं से सतपाल गर्ग स्टोरी। 16 सितंबर से शुरू होगी धान की सरकारी खरीद, पातड़ां मंडी का एसडीएम ने लिया जायजा एंकर | पंजाब सरकार की ओर से धान की सरकारी खरीद 16 सितंबर से शुरू करने के फैसले के तहत सोमवार को एसडीएम पातड़ां अशोक कुमार ने अनाज मंडी पातड़ां का दौरा किया। उन्होंने मंडी में किए गए प्रबंधों का जायजा लिया और किसानों से मुलाकात की। इस दौरान एसडीएम ने किसानों को सरकार की ओर से जारी हिदायतों संबंधी पोस्टर बांटे और अपील की कि वे मंडी में सूखा और साफ धान लेकर आएं। एसडीएम अशोक कुमार ने कहा कि मंडी में मार्केट कमेटी की ओर से सभी जरूरी प्रबंध किए गए हैं। किसानों को किसी तरह की समस्या नहीं आने दी जाएगी। उन्होंने बताया कि खरीद प्रक्रिया को पारदर्शी बनाने के लिए सरकारी एजेंसियों को तैनात किया गया है। साथ ही किसानों से फसल की कटाई के बाद खेतों में आग न लगाने की अपील की। मार्केट कमेटी चेयरमैन महिंगा सिंह बराड़ ने कहा कि मंडी में फसल लेकर आने वाले किसानों और आढ़तियों को किसी भी तरह की मुश्किल का सामना नहीं करना पड़ेगा। आढती सुरिंदर कुमार पेंद ने भी प्रबंधों पर तसल्ली प्रकट करते हुए। कहां कि सरकार की और से खरीद 16 सितंबर को लेकर प्रबंध किए गए हैं परंतु फ़सल के देरी से आने की संभावना है। उन्होंने किसानों को मंडी में सुखी और साफ़ फ़सल लेकर आएं। किसानों ने भी सरकार की हिदायतों की पालना करने की बात कहीं। बाइट एसडीएम अशोक कुमार “सरकार की ओर से किसानों को हर सुविधा दी जाएगी, मंडियों में प्रबंध पूरे किए जा चुके हैं।” बाइट चेयरमैन महिंगा सिंह बराड़ “किसानों और आढ़तियों को खरीद सीजन में परेशानी नहीं आने दी जाएगी।” बाइट आढ़ती “हमारी भी तैयारी पूरी है, किसानों को मंडी में सहयोग मिलेगा।” बाइट किसान “सरकार समय पर खरीद शुरू कर रही है, इससे हमें राहत मिलेगी।”
0
comment0
Report
TBTarsem Bhardwaj
Sept 15, 2025 13:00:48
Ludhiana, Punjab:ਪੰਜਾਬ ਦੇ ਕਿਸਾਨ ਪਹਿਲਾਂ ਹੜਾਂ ਦੀ ਮਾਰ ਝਲ ਰਹੇ ਹਨ। ਹੁਣ ਪੰਜਾਬ ਦੇ ਤੇ ਕਈ ਜਿਲਿਆ ਵਿੱਚ ਝੋਨੇ ਦੀ ਫਸਲ ਤੇ ਭੂਰੇ ਪਿੱਠ ਵਾਲੇ ਟਿੱਡੇ ਨੇ ਕੀਤੀ ਮਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕੀਟ ਵਿਗਿਆਨੀਆਂ ਨੇ ਕਿਹਾ ਕਿਸਾਨ ਖੇਤਾਂ ਦਾ ਸਰਵੇਖਣ ਕਰਨ ਅਤੇ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੇ ਕੀਟ ਨਾਸ਼ਕ ਦੀ ਵਰਤੋਂ ਕਰਨ ਤੇ ਖੇਤਾਂ ਦਾ ਸਰਵੇਖਣ ਜਰੂਰ ਕਰਨ ਵਗਿਆਨੀਆਂ ਨੇ ਕਿਹਾ ਝਾੜ ਤੇ ਵੀ ਪੈ ਸਕਦਾ ਅਸਰ ਪੰਜਾਬ ਵਿੱਚ ਜਿੱਥੇ ਕਿਸਾਨ ਪਹਿਲਾ ਹੀ ਹੜਾਂ ਦੀ ਮਾਰ ਝਲ ਰਹੇ ਹਨ। ਉਸ ਤੋਂ ਬਾਅਦ ਹੁਣ ਝੋਨੇ ਦੀ ਫਸਲ ਉੱਪਰ ਭੂਰੇ ਪਿੱਠ ਵਾਲੇ ਟਿੱਡੇ ਦੀ ਮਾਰ ਦੇਖਣ ਨੂੰ ਮਿਲ ਰਹੀ ਹੈ। ਜਿਸ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕੀਟ ਵਿਗਿਆਨ ਵਿਭਾਗ ਦੇ ਕੀਟ ਵਿਗਿਆਨੀ ਨੇ ਦੱਸਿਆ ਕਿ ਝੋਨੇ ਦੇ ਖੇਤਾਂ ਵਿੱਚ ਇੱਕ ਛੋਟਾ ਜਿਹਾ ਜੀਵ ਭੂਰਾ ਟਿੱਡੇ ਦੇਖਣ ਨੂੰ ਮਿਲ ਰਿਹਾ ਹੈ। ਉਹਨਾਂ ਨੇ ਦੱਸਿਆ ਕਿ ਜਦ ਝੋਨੇ ਦੀ ਬਿਜਾਈ ਕੀਤੀ ਗਈ ਸੀ ਉਸ ਸਮੇਂ ਚਿੱਟੇ ਪਿੱਠ ਵਾਲੇ ਟਿੱਡੇ ਦੀ ਆਮਦ ਹੋਈ ਸੀ ਜਿਸਨੇ ਕੀ ਬਹੁਤ ਸਾਰੇ ਵਿਸ਼ਾਣੂ ਰੋਗ ਖੇਤ ਵਿੱਚ ਪੈਦਾ ਕੀਤੇ ਸਨ ।ਅਤੇ ਇਸ ਰੋਗ ਨਾਲ ਝੋਨਾ ਮਧਰੇ ਕਦ ਦਾ ਰਹਿ ਸਕਦਾ ਸੀ। ਜਿਸ ਨੂੰ ਚਾਈਨੀਜ ਟਿੱਡਾ ਵੀ ਕਿਹਾ ਜਾਂਦਾ ਸੀ ਜਿਸ ਦੀ ਰੋਕਥਾਮ ਲਈ ਯੂਨੀਵਰਸਿਟੀ ਵੱਲੋਂ ਕਿਸਾਨਾਂ ਨੂੰ ਕੁਝ ਕੀਟਨਾਸ਼ਕ ਦੀ ਸਿਫਾਰਿਸ਼ ਕੀਤੀ ਗਈ ਸੀ। ਕੀਟ ਨਾਸ਼ਕ ਦਾ ਚਿੱਟੇ ਪੀਠੇ ਵਾਲੇ ਟਿੱਡੇ ਕਾਫੀ ਚੰਗਾ ਅਸਰ ਹੋਇਆ ਸੀ ਅਤੇ ਹੁਣ ਅਗਸਤ ਸਤੰਬਰ ਦੇ ਮਹੀਨੇ ਵਿੱਚ ਝੋਨੇ ਦੀ ਫਸਲ ਤੇ ਭੂਰੇ ਟਿੱਡੇ ਦੀ ਆਮਦ ਹੋ ਚੁੱਕੀ ਹੈ। ਪੀਏਯੂ ਦੇ ਵਿਗਿਆਨੀਆਂ ਨੇ ਕਿਸਾਨਾਂ ਨੂੰ ਮਸ਼ਵਰਾ ਦਿੱਤਾ ਘਬਰਾਉਣ ਦੀ ਜਰੂਰਤ ਨਹੀਂ ਜਿਹੜੇ ਕੀਟ ਨਾਸ਼ਕ ਦੀ ਚਿੱਟੀ ਪਿੱਠ ਵਾਲੇ ਟਿੱਡੇ ਲਈ ਸਿਫਾਰਿਸ਼ ਕੀਤੀ ਗਈ ਸੀ ਉਹਨਾਂ ਹੀ ਕੀਟਨਾਸ਼ਕਾਂ ਨੂੰ ਨੂੰ ਭੂਰੇ ਪਿੱਠ ਵਾਲੇ ਟਿੱਡੇ ਤੇ ਛੜਕਾਅ ਕੀਤਾ ਜਾ ਸਕਦਾ ਹੈ। ਕੀਟ ਵਿਗਿਆਨੀ ਦੱਸਿਆ ਕਿ ਰਸ ਚੂਸਣ ਵਾਲੇ ਇਹ ਕੀੜਾ ਬੂਟਿਆਂ ਤੇ ਮੁੱਢ ਤੇ ਬੈਠ ਕੇ ਫਸਲ ਦਾ ਰਸ ਚੂਸਦਾ ਹੈ । ਜਿਸ ਨਾਲ ਬੂਟੇ ਪ੍ਰਭਾਵਿਤ ਹੁੰਦੇ ਹਨ ਅਤੇ ਪੀਲੇ ਪੈਣੇ ਸ਼ੁਰੂ ਹੋ ਜਾਂਦੇ ਹਨ। ਤੇ ਕੁਝ ਬੂਟੇ ਝੁਲਸ ਜਾਂਦੇ ਨੇ ਵਿਗਿਆਨੀਆਂ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੇ ਖੇਤ ਦੇ ਵਿੱਚ ਸਰਵੇਖਣ ਜਰੂਰ ਕਰਦੇ ਰਹਿਣ ਜੇਕਰ ਉਹ ਇਸਦਾ ਸਰਵੇਖਣ ਨਹੀਂ ਕਰਦੇ ਤਾਂ ਖੇਤ ਵਿੱਚ ਸਾੜਾ ਪੈਣ ਲੱਗ ਜਾਂਦਾ ਹੈ ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਜੇਕਰ ਬੂਟਿਆ ਦੋ ਝਾੜਨ ਸਮੇਂ ਪੰਜ ਜਾਂ ਪੰਜ ਤੋਂ ਵੱਧ ਟਿੱਡੇ ਦਿਖਾਈ ਦੇਣ ਤਾਂ ਸਿਫਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਕੀਤੀ ਜਾਵੇ ਇਸ ਮੌਕੇ ਉਹਨਾਂ ਨੇ ਕਿਹਾ ਕਿ ਅਗਸਤ ਤੇ ਸਤੰਬਰ ਦੇ ਮਹੀਨੇ ਵਿੱਚ ਇਸ ਪੂਰੇ ਟਿੱਡੇ ਦੀ ਅਹਮਦ ਹੁੰਦੀ ਹੈ ਤੇ ਉਹਨਾਂ ਵੱਲੋਂ ਪਟਿਆਲਾ ਅਤੇ ਫਤਿਹਗੜ੍ਹ ਜ਼ਿਲੇ ਅਤੇ ਹੋਰ ਜਿਲ੍ਹਿਆਂ ਵਿੱਚ ਸਰਵੇਖਣ ਕੀਤਾ ਗਿਆ ਹੈ ਤੇ ਕੁਝ ਖੇਤਾਂ ਵਿੱਚ ਇਸਦੀ ਆਮਦ ਦੇਖਣ ਨੂੰ ਮਿਲੀ ਹੈ ਅਤੇ ਕੁਝ ਖੇਤਾਂ ਵਿੱਚ ਟਿੱਡਿਆਂ ਦੀ ਗਿਣਤੀ ਬਹੁਤ ਜਿਆਦਾ ਹੈ ਅਤੇ ਕੁਝ ਬਹੁਤ ਘੱਟ ਲੇਕਿਨ ਮਿਲੀ ਹੈ। ਕਿਸਾਨ ਇਸ ਤੋਂ ਘਬਰਾਉਣਾ ਬਲਕਿ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀਆਂ ਕੀਟਨਾਸ਼ਕਾਂ ਦੀ ਵਰਤੋਂ ਕਰਨ ਅਤੇ ਉਹਨਾਂ ਨੇ ਕਿਹਾ ਕਿ ਜਿਸ ਖੇਤ ਵਿੱਚ ਵੀ ਕੋਈ ਟਿੱਡਾ ਮਾਰ ਕਰਦਾ ਹੈ ਤਾਂ ਉਥੇ ਝਾੜ ਤੇ ਅਸਰ ਜਰੂਰ ਪੈਂਦਾ ਹੈ ਉਹਨਾਂ ਨੇ ਕਿਹਾ ਕਿ ਜਿਹੜਾ ਝੋਨੇ ਦੀ ਬਿਜਾਈ ਸਮੇਂ ਚਿੱਟੀ ਪਿੱਠ ਵਾਲੇ ਟਿੱਡੇ ਨੇ ਮਾਰ ਕੀਤੀ ਸੀ ਉਹ ਚਾਈਨੀਜ ਵਿਸ਼ਾਣੂ ਰੋਗ ਕਿਹਾ ਜਾ ਸਕਦਾ ਸੀ ਪੂਰੇ ਪਿੱਠ ਵਾਲੇ ਟਿੱਡੇ ਨੂੰ ਚਾਈਨੀਜ ਨਹੀਂ ਕਿਹਾ ਜਾ ਸਕਦਾ ਹੈ Byte ਰੂਬਲਜੋਤ ਕੌਰ ਕੂਨਰ ਕੀਟ ਵਿਗਿਆਨੀ
0
comment0
Report
MTManish Thakur
Sept 15, 2025 12:07:45
Kullu, Himachal Pradesh:कुल्लू जिला में बंद पड़ी साहसिक गतिविधियों रिवर राफ्टिंग को शुरू करने के लिए अब विभाग की ओर से जांच की जा रही है। और इसके बाद गतिविधियों को शुरू करने के लिए तारीख दी जाएगी। जिसको लेकर आज विभाग और तकनीकी कमेटी द्वारा रायसन, बबेली, पिरडी से झिड़ी तक निरीक्षण किया गया। और साहसिक गतिविधियों को फिर से शुरू करने की संभावनाओं को तलाशा गया। विभाग के अधिकारी योगराज ने बताया कि अब एक।रिपोर्ट बना कर अटल बिहारी पर्वतारोहण संस्थान को सौंपी जाएगी। और उसके बाद ही घाटी में गतिविधि शुरू करने को लेकर निर्णय लिया जाएगा। उन्होंने कहा कि हालांकि घाटी में 15 सितंबर से राफ्टिंग गतिविधि शुरू हो जाती है। लेकिन इस बार भारी बरसात के चलते हुए नुकसान के बाद अब कमेटी की रिपोर्ट आने के बाद ही गतिविधियों को शुरू किया जाएगा। बाइट - योगराज रिवर राफ्टिंग तकनीकी कमेटी के अध्यक्ष किशन चंद ने बताया कि नदी की जगह-जगह मलबा पत्थर आने से राफ्टिंग गतिविधियों में नुकसान का अंदेशा बना हुआ था ऐसे में आज राफ्टिंग स्ट्रेच का निरीक्षण किया गया और इसके बाद इन गतिविधियों को सुचारू रूप से शुरू करने के लिए टीम की ओर से रिपोर्ट बनाई गई है इसके बाद अब जल्द घाटी में गतिविधियां शुरू होगी और इससे पर्यटन कारोबार से जुड़े लोगों को भी फायदा मिलेगा तो वही पर्यटक यहां आकर साहसिक गतिविधियों का आनंद उठा पाएंगे। बाइट - किशन चंद ठाकुर अध्यक्ष टेक्निकल कमेटी रिवर राफ्टिंग
0
comment0
Report
KCKhem Chand
Sept 15, 2025 11:47:39
Kot Kapura, Punjab:ਕੋਟਕਪੂਰਾ ਵਿਖੇ ਨਹਿੰਗ ਜਥੇਬੰਦੀਆਂ ਨੇ ਪ੍ਰਵਾਸੀ ਲੋਕਾਂ ਦੀਆਂ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡੀਐਸਪੀ ਨੂੰ ਮੰਗ ਪੱਤਰ ਸੌਂਪਿਆ ਅਤੇ ਪ੍ਰਵਾਸੀ ਲੋਕਾਂ ਦੀ ਵੈਰੀਫਿਕੇਸ਼ਨ ਕਰਾਉਣ ਦੀ ਮੰਗ ਰੱਖੀ। ਨਾਲ ਹੀ ਉਹਨਾਂ ਹੁਸ਼ਿਆਰਪੁਰ ਵਿੱਚ ਇੱਕ ਬੱਚੇ ਨਾਲ ਬਦਫੈਲੀ ਤੋਂ ਬਾਅਦ ਉਸਦਾ ਕਤਲ ਕੀਤੇ ਜਾਣ ਦੇ ਮਾਮਲੇ ਵਿੱਚ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਹਨਾਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਵੀ ਰੱਖੀ। ਨਾਲ ਹੀ ਉਹਨਾਂ ਚੇਤਾਵਨੀ ਦਿੱਤੀ ਕਿ ਜਿਹੜਾ ਪ੍ਰਵਾਸੀ ਵਿਅਕਤੀ ਕਿਸੇ ਵਿਅਕਤੀ ਕੋਲੇ ਕੰਮ ਕਰ ਰਿਹਾ ਹੈ ਜੇਕਰ ਉਹ ਕੋਈ ਅਪਰਾਧ ਕਰੇਗਾ ਤਾਂ ਉਸਦੀ ਜਿੰਮੇਵਾਰੀ ਉਸ ਵਿਅਕਤੀ ਦੀ ਹੋਵੇਗੀ। ਜਾਣਕਾਰੀ ਦੇ ਮੁਤਾਬਕ ਹੁਸ਼ਿਆਰਪੁਰ ਵਿੱਚ ਵਾਪਰੀ ਘਟਨਾ ਤੋਂ ਬਾਅਦ ਸੂਬੇ ਭਰ ਦੇ ਵਿੱਚ ਹੀ ਪ੍ਰਵਾਸੀ ਲੋਕਾਂ ਦੇ ਖਿਲਾਫ ਰੋਹ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਵੱਖ-ਵੱਖ ਥਾਵਾਂ ਤੇ ਇਹਨਾਂ ਪ੍ਰਵਾਸੀਆਂ ਨੂੰ ਪੰਜਾਬ ਤੋਂ ਬਾਹਰ ਕੱਢਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਕੋਟਕਪੂਰਾ ਵਿਖੇ ਨਹਿੰਗ ਜਥੇਬੰਦੀਆਂ ਵੱਲੋਂ ਬਾਬਾ ਲਖਬੀਰ ਸਿੰਘ ਅਤੇ ਬਾਬਾ ਮਨਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਦੇ ਹੇਠ ਡੀਐਸਪੀ ਨੂੰ ਮੰਗ ਪੱਤਰ ਸੌਂਪਿਆ ਗਿਆ ਅਤੇ ਮੰਗ ਕੀਤੀ ਗਈ ਕਿ ਇਲਾਕੇ ਵਿੱਚ ਰਹਿੰਦੇ ਪ੍ਰਵਾਸੀਆਂ ਦੀ ਵੈਰੀਫਿਕੇਸ਼ਨ ਕੀਤੀ ਜਾਵੇ। ਨਾਲ ਹੀ ਜਿਹੜੇ ਵਿਅਕਤੀਆਂ ਕੋਲ ਇਹ ਕੰਮ ਕਰਦੇ ਹਨ ਉਹਨਾਂ ਕੋਲੇ ਉਨਾਂ ਦੀ ਜਿੰਮੇਵਾਰੀ ਲਈ ਜਾਵੇ ਤਾਂ ਜੋ ਜੇਕਰ ਉਹ ਕੋਈ ਕ੍ਰਾਈਮ ਕਰਦੇ ਹਨ ਤਾਂ ਉਸਦੀ ਜਿੰਮੇਵਾਰੀ ਉਸ ਵਿਅਕਤੀ ਦੀ ਹੋਵੇਗੀ ਨਾਲ ਹੀ ਉਨਾਂ ਹੁਸ਼ਿਆਰਪੁਰ ਵਿੱਚ ਵਾਪਰੀ ਘਟਨਾ ਦੇ ਮਾਮਲੇ ਵਿੱਚ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਵੀ ਮੰਗ ਰੱਖੀ। ਬਾਈਟ ਬਾਬਾ ਲਖਵੀਰ ਸਿੰਘ ਕੋਟਕਪੂਰਾ ਤੋਂ ਕੇ ਸੀ ਸੰਜੇ ਦੀ ਰਿਪੋਰਟ
3
comment0
Report
RKRAMAN KHOSLA
Sept 15, 2025 11:15:58
Hoshiarpur, Punjab: ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਜਾਜਾ ਵਿਖੇ ਵੱਡੇ ਪੈਮਾਨੇ ਤੇ ਫੜਿਆ ਖਰਾਬ ਪਨੀਰ ਬਿਹਾਰ ਦਾ ਪ੍ਰਵਾਸੀ ਕਰਦਾ ਸੀ ਵੱਡੇ ਪੈਮਾਨੇ ਤੇ ਸਪਲਾਈ ਜਿਵੇਂ ਹੀ ਤਿਉਹਾਰਾਂ ਦੇ ਸੀਜਨ ਆਉਂਦੇ ਹਨ ਤਾਂ ਵੱਡੇ ਪੈਮਾਨੇ ਤੇ ਕਈ ਵਪਾਰੀ ਨਕਲੀ ਪਨੀਰ ਦੀ ਸਪਲਾਈ ਕਰਨਾ ਸ਼ੁਰੂ ਕਰ ਦਿੰਦੇ ਨੇ ਇਸ ਅਧਾਰ ਤੇ ਅੱਜ ਗੁਪਤ ਸੂਚਨਾ ਦੇ ਜਿਹੜੀ ਪਿੰਡ ਜਾਜਾਂ ਤੋਂ ਡੀਐਚ ਓ ਹੁਸ਼ਿਆਰਪੁਰ ਨੂੰ ਦਿੱਤੀ ਗਈ ਸੀ ਕਿ ਇੱਕ ਪ੍ਰਵਾਸੀ ਜੋ ਬਿਹਾਰ ਦਾ ਰਹਿਣ ਵਾਲਾ ਵੱਡੇ ਪੈਮਾਨੇ ਤੇ ਪਨੀਰ ਦੀ ਸਪਲਾਈ ਕਰਦਾ ਹੈ ਅਤੇ ਖਰਾਬ ਪਨੀਰ ਵਿੱਚ ਮਿਲਾ ਕੇ ਵੇਚਿਆ ਜਾਂਦਾ ਉਸ ਤਹਿਤ ਅੱਜ ਪੂਰੀ ਟੀਮ ਨੇ ਛਾਪਾ ਮਾਰਿਆ ਵੱਡੇ ਪੈਮਾਨੇ ਤੇ ਖਰਾਬ ਪਨੀਰ ਫੜਿਆ ਗਿਆ ਚੈਕਿੰਗ ਟੀਮ ਵਲੋਂ ਪਨੀਰ ਦੇ sample ਭਰ ਲਏ ਗਏ ਅਤੇ ਖਰਾਬ ਪਨੀਰ ਨੂੰ ਨਸ਼ਟ ਕਰ ਦਿੱਤਾ ਗਿਆ ਡੀ ਐਚ ਓ ਜਤਿੰਦਰ ਕੁਮਾਰ ਨੇ ਦੱਸਿਆ ਕਿ ਸਾਨੂੰ ਪਿੰਡ ਵਾਲਿਆਂ ਦੱਸਿਆ ਸੀ ਇਹ ਪ੍ਰਵਾਸੀ ਖਰਾਬ ਪਨੀਰ ਵੇਚਦਾ ਹੈ ਅਤੇ ਧਮਕੀਆਂ ਵੀਂ ਦਿੰਦਾ ਹੈ ਜੋ ਕਰਨ ਕਰ ਲਉ ਮੇਰੀ ਉਪਰ ਸੈਟਿੰਗ ਹੈ
2
comment0
Report
RKRAMAN KHOSLA
Sept 15, 2025 11:04:32
Hoshiarpur, Punjab:होशियारपुर के रड़ा मंड में बाढ़ का पानी उतरने के एक महीने बाद लोग घरों को लौटे। बाढ़ के पानी कारण घरों में पड़ी दरारें। लोगों का कहना अब घरों में रहना सुरक्षित नहीं। होशियारपुर टांडा के गांव रड़ा मंड में बीते एक महीने से लोग बाढ़ कारण अपने घरों से बेघर थे। अब पानी कम होने के बाद लोगों ने अपने अपने घरों में जाना शुरू कर दिया है। इस दौरान जानकारी देते हुए बाढ़ पीड़ित व्यक्ति अवतार सिंह ने बताया कि 42 दिन बाद वह अपने घर में परिवार सहित लौटे हैं। अवतार सिंह ने बताया कि घरों में 4 फुट पानी भर गया था। अब जब 42 दिनों बाद पानी कम हुआ तो घर के हालात देखे जो बहुत खराब थे। एक फुट तक कीचड़ घरों के अंदर घुस गया था जिस निकाले और साफ करने में हमें 7 दिन का समय लगा। अब घर रहने लायक नहीं रहे क्योंकि घर की नींव हिल चुकी है और बड़ी बड़ी दरारें पड़ चुकी है। सारी फसल और पशुओं का चारा सब खराब हो गया है। अवतार सिंह ने बताया कि बहुत बुरा समय पिछले 42 दिनों में लोगों ने भी बिताया है इसलिए उन्होंने सरकार से गुहार लगाई है कि सरकार द्वारा बाढ़ पीड़ितों की मदद जल्द से जल्द की जाए। One to one
4
comment0
Report
Advertisement
Back to top