icon-pinewzicon-zee
PINEWZ
become creator
Become a News Creator

Your local stories, Your voice

Follow us on
Download App fromplay-storeapp-store
Advertisement
Back
SSSanjay Sharma17 Sept 2025, 01:47 pm

पंजाब बाढ़: राहुल गांधी ने मोदी सरकार पर 1600 करोड़ राहत पर सवाल उठाए

Noida, Uttar Pradesh:Hon'ble Shri Narendra Modi Prime Minister of India Dear Prime Minister, I write to you regarding the catastrophic floods that have devastated Punjab. During my recent visit, I witnessed the shocking devastation and its human cost. Over 4 lakh acres of paddy crop have destroyed, and over 10 lakh animals have perished. Lakhs of people, mostly from marginalised communities have lost their homes. The flood has also rendered vast tracts of land uncultivable in the near future. Even today, thousands of acres are submerged and villages remain cut off. Despite the gravity of this crisis, I witnessed the very best of humanity. Communities rallied behind those who lost everything. People opened their homes to strangers and shared whatever little they had. Their generosity, and commitment to help, often at great personal risk was admirable. The ₹1,600 crore initial relief announced by the union government does grave injustice to the people of Punjab. Estimates suggest that the state has suffered a loss of atleast ₹20,000 Cr. This crisis demands a bolder response. I request the government to facilitate a quick assessment of the damage and deliver a comprehensive relief package. Punjab will rise again. In their hour of need, we must reassure every farmer, every soldier, and every family in Punjab that India stands with them. We must come together and extend all possible support to help rebuild their future. Sincerely, Rahul Gandhi
0
0
Report

हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|

अजनाला गांव में राजपूत युवक के तेजधार हथियार से कत्ल, परिवार ने न्याय की मांग की

Ajnala, Punjab:ਅਜਨਾਲਾ ਦੇ ਪਿੰਡ ਤੇੜਾ ਰਾਜਪੂਤਾਂ ਚ ਨੌਜਵਾਨ ਦਾ ਤੇਜਧਾਰ ਹਥਿਆਰ ਨਾਲ ਕਤਲ ਦੋ ਬੱਚਿਆਂ ਦੇ ਬਾਪ ਦਾ ਬੇਰਹਿਮੀ ਨਾਲ ਕੀਤਾ ਕਤਲ ਦੋਸ਼ੀਆਂ ਨੇ ਇੱਕ ਦਿਨ ਪਹਿਲਾਂ ਕੱਲ ਵੱਡੇ ਭਰਾ ਨਾਲ ਕੀਤੀ ਸੀ ਬੇਰਹਿਮੀ ਨਾਲ ਕੁੱਟਮਾਰ ਅਤੇ ਅੱਜ ਛੋਟੇ ਨੂੰ ਮੌਤ ਦੇ ਘਾਟ ਉਤਾਰਿਆ ਮੌਕੇ ਤੇ ਪਹੁੰਚੇ ਥਾਣਾ ਅਜਨਾਲਾ ਦੇ ਮੁਖੀ ਦੇ ਜਾਂਚ ਆਰੰਭੀ ਮ੍ਰਿਤਕ ਦੀ ਪਹਿਚਾਣ ਕੁਲਜੀਤ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਪਿੰਡ ਤੇੜਾ ਰਾਜਪੂਤਾਂ ਵੱਜੋਂ ਹੋਈ ਮਿਹਨਤ ਮਜ਼ਦੂਰੀ ਕਰ ਘਰ ਵਾਪਸ ਜਾ ਰਿਹਾ ਸੀ ਮ੍ਰਿਤਕ ਕੁਲਜੀਤ ਸਿੰਘ ਪਰਿਵਾਰ ਨੇ ਕੀਤੀ ਇਨਸਾਫ ਦੀ ਮੰਗ ਅਜਨਾਲਾ ਦੇ ਪਿੰਡ ਤੇੜਾ ਰਾਜਪੂਤਾਂ ਨੇੜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੋ ਬੱਚਿਆਂ ਦੇ ਪਿਤਾ ਦਾ ਕਥਿਤ ਤੌਰ ’ਤੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਕੁਲਜੀਤ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਪਿੰਡ ਤੇੜਾ ਰਾਜਪੂਤਾਂ ਵਜੋਂ ਹੋੀ ਜਾਣਕਾਰੀ ਮੁਤાબਕ ਕੁਲਜੀਤ ਸਿੰਘ ਮਿਹਨਤ-ਮਜ਼ਦੂਰੀ ਕਰਨ ਤੋਂ ਬਾਅਦ ਆਪਣੇ ਘਰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਉਸ ’ਤੇ ਹਮਲਾ ਕਰ ਦਿੱਤਾ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਦੇ ਮੁਖੀ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ。 ਇਸ ਸਬੰਧੀ ਪਰਿਵਾਰ ਵੱਲੋਂ ਦੋਸ਼ ਲगਾਇਆ ਗਿਆ ਹੈ ਕਿ ਕੱਲ੍ਹ ਹੀ ਦੋਸ਼ੀਆਂ ਵੱਲੋਂ ਮ੍ਰਿਤਕ ਦੇ ਵੱਡੇ ਭਰਾ ਸੱਤਾ ਸਿੰਘ ਨਾਲ ਬੇਰਹਿਮੀ ਨਾਲ ਕੁਟਮਾਰ ਕੀਤੀ ਗਈ ਸੀ, ਜਦਕਿ ਅੱਜ ਉਸ ਦੇ ਛੋਟੇ ਭਰਾ ਕੁਲਜੀਤ ਸਿੰਘ ਨੂੰ ਕਥਿਤ ਤੌਰ ’ਤੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਹਨਾਂ ਮੰਗ ਕੀਤੀ ਕਿ ਦੋਸ਼ੀਆਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਇਸ ਸਬੰਧੀ ਜਾਣਕਾਰੀ ਸਾਂਝੇ ਕਰਦੇ ਥਾਣਾ ਅਜਨਾਲਾ ਦੇ ਮੁਖੀ ਅਜੇਪਾਲ ਸਿੰਘ ਨੇ ਦੱਸਿਆ ਕਿ ਪਿੰਡ ਤੇੜਾ ਰਾਜਪੂਤਾ ਵਿੱਚ ਇੱਕ ਨੌਜਵਾਨ ਦੇ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਜਿਸ ਸਬੰਧ ਵਿੱਚ ਉਹਨਾਂ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਿਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਰੱਖ ਕੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ。
0
0
Report

रामगढ़ संधूआँ में पूर्व सरपंच अमरीक सिंह पर हमला, मौत

Lehragaga, Punjab:ਲਹਿਰਾਗਾਗਾ ਦੇ ਪਿੰਡ ਰਾਮਗੜ੍ਹ ਸੰਧੂਆਂ ’ਚ ਸਾਬਕਾ ਸਰਪੰਚ ਅਮਰੀਕ ਸਿੰਘ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ ਜ਼ਖ਼ਮੀ ਅਮਰੀਕ ਸਿੰਘ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਪੁਲਿਸ ਵੱਲੋਂ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ, 3 ਗ੍ਰਿਫ਼ਤਾਰ ਤੇ 3 ਦੀ ਭਾਲ ਜਾਰੀ ਲਹਿਰਾਗਾਗਾ ਦੇ ਪਿੰਡ ਰਾਮਗੜ੍ਹ ਸੰਧੂਆਂ ਤੋਂ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਟੇ ਪਿੰਡ ਦੇ ਸਾਬਕਾ ਸਰਪੰਚ ਅਮਰੀਕ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋਏ ਅਮਰੀਕ ਸਿੰਘ ਨੂੰ ਪਹਿਲਾਂ ਲਹਿਰਾਗਾਗਾ ਦੇ ਹਸਪਤਾਲ ਲਿਜਾਇਆ ਗਿਆ, ਜਿੱਥੋਂ ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ। ਪੁਲਿਸ ਮੁਤਾਬਕ ਪਟਿਆਲਾ ਲਿਜਾਂਦੇ ਸਮੇਂ ਰਸਤੇ ਵਿੱਚ ਉਨਾਂ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਪੁਲਿਸ ਨੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ 3 ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ 3 ਦੀ ਭਾਲ ਕੀਤੀ ਜਾ ਰਹੀ ਹੈ। ਬਾਈਟ — ਜਸਕਰਨ ਸਿੰਘ, ਐੱਸਐਚਓ ਲਹਿਰਾਗਾਗਾ
0
0
Report

पंजाब सरकार ने गुरु रविदास की शिक्षाओं को घर-घर पहुँचाने के लिए बजट रखा

Lehragaga, Punjab:ਲਹਿਰਾਗਾਗਾ/ਸੰਗਰੂਰ, 5 ਸਤੰਬਰ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਲਹਿਰਾਗਾਗਾ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਰਾਤ ਦੇ ਅਸਮਾਨ ਵਿੱਚ ਇਕੱਠੇ ਉੱਡਦੇ ਸੈਂਕੜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਫਲਸਫੇ ਨੂੰ ਦਰਸਾਉਂਦੇ ਦਿਲਕਸ਼ ਦ੍ਰਿਸ਼ ਪੇਸ਼ ਕੀਤੇ_gਏ, ਜਿਨ੍ਹਾਂ ਨੇ_hਾਜ਼ਰ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ。 ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਅਤੇ ਸਾਂਝੀਵਾਲਤਾ ਦਾ ਮਾਰਗ ਦਰਸਾਉਂਦੀਆਂ ਹਨ। ਗੁਰੂ ਜੀ ਨੇ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਇਹ ਸੰਦੇਸ਼ ਦਿੱਤਾ ਕਿ ਮਨੁੱਖ ਦੀ ਮਹਾਨਤਾ ਉਸਦੇ ਜਨਮ ਜਾਂ ਕੁਲ ਵਿੱਚ ਨਹੀਂ, ਸਗੋਂ ਉਸਦੇ ਚੰਗੇ ਕਰਮਾਂ, ਉੱਚੇ ਆਚਰਣ ਅਤੇ ਮਾਨਵਤਾ ਪ੍ਰਤੀ ਸਮਰਪਣ ਵਿੱਚ ਹੈ。 ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਲਈ 100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ। ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਆਧੁਨਿਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦੀ ਸਥਾਪਨਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਕੇਂਦਰ 10.4 ਏਕੜ ਰਕਬੇ ਵਿੱਚ ਬਣਾਇਆ ਜਾਵੇਗਾ ਅਤੇ ਇਸ ਦੀ ਕੁੱਲ ਲਾਗਤ 37 ਕਰੋੜ ਰੁਪਏ ਹੋਵੇਗੀ। ਇਸ ਵਿੱਚੋਂ 11 ਕਰੋੜ ਰੁਪਏ ਜ਼ਮੀਨ ਲਈ ਅਤੇ 60 ਲੱਖ ਰੁਪਏ ਜ਼ਰੂਰੀ ਪ੍ਰਵਾਨਗੀਆਂ ਲਈ ਖਰਚ ਕੀਤੇ ਜਾ ਚੁੱਕੇ ਹਨ, ਜਦਕਿ ਕੇਂਦਰ ਦੀ ਉਸਾਰੀ ਲਈ ਲੋੜੀਂਦਾ ਬਾਕੀ_sਾਰਾ ਖਰਚਾ ਵੀ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ。 ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਆਧੁਨਿਕ ਡਿਜੀਟਲ ਤਕਨੀਕ ਰਾਹੀਂ ਗੁਰੂ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਰਾਤ ਦੇ ਅਸਮਾਨ ਵਿੱਚ ਜੀਵੰਤ ਰੂਪ ਵਿੱਚ ਪੇਸ਼ ਕਰਨ ਦਾ ਉਪਰਾਲਾ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਮਹਾਨ ਵਿਚਾਰਧਾਰਾ ਨਾਲ ਜੋੜਨ ਲਈ ਕੀਤਾ ਗਿਆ ਹੈ。 ਉਨ੍ਹਾਂ ਕਿਹਾ ਕਿ ਡਰੋਨ ਸ਼ੋਅ ਤੋਂ ਇਲਾਵਾ ਸੰਤ-ਮਹਾਂਪੁਰਸ਼ਾਂ ਦੀ ਰਹਿਨੁਮਾਈ ਅਤੇ ਸੁਝਾਵਾਂ ਅਨੁਸਾਰ ਕੀਰਤਨ ਦਰਬਾਰ, ਯੂਨੀਵਰਸਿਟੀਆਂ ਵਿੱਚ ਸੈਮੀਨਾਰ, ਸਕੂਲ پੱਧਰੀ ਮੁਕਾਬਲੇ ਅਤੇ ਗੁਰੂ ਜੀ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦੀ ਸਕ੍ਰੀਨਿੰਗ ਸਮੇਤ ਵੱਖ-ਵੱਖ ਧਾਰਮਿਕ, ਸੱਭਿਆਚਾਰਕ ਅਤੇ ਵਿਦਿਅਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ。 ਉਨ੍ਹਾਂ ਦੱਸਿਆ ਕਿ ਲਹਿਰਾਗਾਗਾ ਵਿਖੇ ਹੋਏ ਪਹਿਲੇ ਡਰੋਨ ਸ਼ੋਅ ਤੋਂ ਬਾਅਦ ਦੂਜਾ ਡਰੋਨ ਸ਼ੋਅ 6 ਸਤੰਬਰ ਨੂੰ ਸਰਕਾਰੀ ਰਣਬੀਰ ਕਾਲਜ, ਸੰਗਰੂਰ, ਤੀਜਾ 7 ਸਤੰਬਰ ਨੂੰ ਅਨਾਜ ਮੰਡੀ, ਧੂਰਿ ਅਤੇ ਚੌਥਾ 8 ਸਤੰਬਰ ਨੂੰ ਦਿੜ੍ਹਬਾ ਅਨਾਜ ਮੰਡੀ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਵਿਲੱਖਣ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ。 ਸ੍ਰੀ ਗੋਇਲ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦਾ ਫਲਸਫਾ ਕਿਸੇ ਇੱਕ ਵਰਗ ਜਾਂ ਭਾਈਚਾਰੇ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਆਜ਼ਾਦੀ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਮਹਾਨ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਕੇਵਲ ਸਮਾਗਮਾਂ ਤੱਕ ਸੀਮਤ ਰੱਖਣ ਦੀ ਬਜਾਏ ਇਨ੍ਹਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਹੀ_guru ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ_sangat ਨੂੰ_pyaar, ਸਤਿਕਾਰ, ਮਿਹਨਤ, ਬਰਾਬਰੀ ਅਤੇ ਮਾਨਵਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ_sadda ਦਿੱਤਾ। ਇਸ ਮੌਕੇ ਐਸ.ਡੀਐਮ. ਰਾਕੇਸ ਪ੍ਰਕਾਸ ,ਪ੍ਰਧਾਨ ਨਗਰ ਕੌਸਲ ਕਾਂਤਾ ਗੋਇਲ, ਕੈਬਨਿਟ ਮੰਤਰੀ ਦੀ ਧਰਮਪਤਨੀ ਸੀਮਾ ਗੋਇਲ ਪੁਤਰ ਗੋਰਵ_gੋਇਲ ਤੋਂ ਇਲਾਵਾ ਵੱਡੀ_gਿnਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ。
0
0
Report
Advertisement

कैपूरथला के नडाला कॉलेज में हथियारबंद लुटेरों ने चौंकीदार को बंधक बनाकर हमला किया

Kapurthala, Punjab:ਕਪੂਰਥਲਾ : ਨਡਾਲਾ ਕਾਲਜ ’ਚ ਹਥਿਆਰਬੰਦ ਲੁੱਟੇਰੀਆਂ ਦਾ ਦਹਿਸ਼ਤ ਭਰਿਆ ਕਾਰਨਾਮਾ, ਚੌਂਕੀਦਾਰ ਨਾਲ ਕੀਤੀ ਬੇਰਹਿਮੀ ਨਾਲ ਕੁੱਟਮਾਰ; ਗੰਭੀਰ ਜ਼ਖ਼ਮੀ ਚੌਂਕੀਦਾਰ ਹਸਪਤਾਲ ਦਾਖਲ, CCTV ਫੁਟੇਜ ਖੰਗਾਲ ਰਹੀ ਪੁਲਿਸ ਗੁਰੁ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਵਿਖੇ ਦਾਰੀ ਰਾਤ ਹਥਿਆਰਬੰਦ ਲੁਟੇਰਿਆਂ ਵੱਲੋਂ ਕਾਲਜ ਅੰਦਰ ਦਾਖਲ ਹੋ ਕੇ ਚੌਂਕੀਦਾਰ ਨਾਲ ਕੁੱਟਮਾਰ ਕਰਨ, ਉਸਨੂੰ ਬੰਨ੍ਹਣ ਅਤੇ ਕਾਲਜ ਦੇ ਵੱਖ-ਵੱਖ ਕਮਰਿਆਂ ਦੀ ਫੋਲਾ-ਫਰਾਲੀ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਦੇਰ ਰਾਤ ਕੁਝ ਹਥਿਆਰਬੰਦ ਵਿਅਕਤੀ ਕਾਲਜ ਦੇ ਅੰਦਰ ਦਾਖਲ ਹੋਏ। ਲੁਟੇਰਿਆਂ ਨੇ ਉੱਥੇ ਤਾਇਨਾਤ ਚੌਂਕੀਦਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਉਸ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਚੌਂਕੀਦਾਰ ਨੂੰ ਬੰਨ੍ਹ ਕੇ ਲੁਟੇਰਿਆਂ ਵੱਲੋਂ ਕਾਲਜ ਦੇ ਵੱਖ-ਵੱਖ ਕਮਰਿਆਂ ਅਤੇ ਦਫ਼ਤਰਾਂ ਦੀ ਫੋਲਾ-ਫਰਾਲੀ ਕੀਤੀ ਗਈ。 ਵਾਰਦਾਤ ਦੌਰਾਨ ਚੌਂਕੀਦਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸਨੂੰ ਇਲਾਜ ਲਈ ਭੁਲੱਥ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ。 ਘਟਨਾ ਦੀ sੂਚਨਾ ਮਿਲਣ ਤੋਂ ਬਾਅਦ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਕਾਲਜ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ, ਜਿਸ ਦੇ ਆਧਾਰ ’ਤੇ ਲੁਟੇਰਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। CCTV ਫੁਟੇਜ ਵਿੱਚ ਵਾਰਦਾਤ ਨਾਲ ਸਬੰਧਤ ਕੁਝ ਅਹਿਮ ਸੁਰਾਗ ਮਿਲਣ ਦੀ ਉਮੀਦ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਲੁਟੇਰੇ ਕਾਲਜ ਵਿੱਚੋਂ ਕਿੰਨੀ ਕੀਮਤ ਦਾ ਸਮਾਨ ਜਾਂ ਨਕਦੀ ਲੈ ਕੇ ਫਰਾਰ ਹੋਏ ਹਨ ਅਤੇ ਵਾਰਦਾਤ ਵਿੱਚ ਕੁੱਲ ਕਿੰਨੇ ਵਿਅਕਤੀ ਸ਼ਾਮਲ ਸਨ। ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀਆਂ ਜਾ ਰਹੀ ਹੈ ਅਤੇ CCTV ਫੁਟੇਜ ਸਮੇਤ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਕਾਲਜ ਵਿੱਚ ਵਾਪਰੀ ਇਸ ਵਾਰਦਾਤ ਨੇ ਸੁਰੱਖਿਆ ਪ੍ਰਬੰਧਾਂ ’ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਖਾਸ ਤੌਰ ’ਤੇ ਦੇਰ ਰਾਤ ਹਥਿਆਰਬੰਦ ਵਿਅਕਤੀਆਂ ਵੱਲੋਂ ਕਾਲਜ ਵਿੱਚ ਦਾਖਲ ਹੋ ਕੇ ਚੌਂਕੀਦਾਰ ਨੂੰ ਬੰਨ੍ਹ ਕੇ ਵਾਰਦਾਤ ਨੂੰ ਅੰਜਾਮ ਦੇਣਾ ਗੰਭੀਰ ਮਾਮਲਾ ਮੰਨਿਆ ਜਾ ਰਿਹਾ ਹੈ।
0
0
Report
Advertisement

बठिंडा स्टेडियम से खेल वतन पंजाब 2026 का धमाकेदार आगाज़, लाखों खिलाड़ियों का लक्ष्य

Noida, Uttar Pradesh:ਅੱਜ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ 'ਖੇਡਾਂ ਵਤਨ ਪੰਜਾਬ ਦੀਆਂ-2026' ਦੇ ਚੌਥੇ ਸੀਜ਼ਨ ਦਾ ਸ਼ਾਨਦਾਰ ਆਗਾਜ਼ ਕੀਤਾ... ਇਸ ਸਾਲ 39 ਖੇਡਾਂ 'ਚ ਕਰੀਬ 10 ਲੱਖ ਖਿਡਾਰੀਆਂ ਨੂੰ ਮੈਦਾਨਾਂ ਨਾਲ ਜੋੜਨ ਦਾ ਟੀਚਾ ਹੈ। ਜੇਤੂਆਂ ਲਈ 12.50 ਕਰੋਰ ਰੁਪਏ ਦੇ ਇਨਾਮ ਰੱਖੇ ਗਏ ਹਨ ਅਤੇ ਪਹਿਲੀ ਵਾਰ ਵੈਟਰਨ ਖਿਡਾਰੀਆਂ ਨੂੰ ਵੀ ਨਕਦ ਇਨਾਮ ਦਿੱਤੇ ਜਾਣਗੇ... ਇਸੇ ਮੰਚ ਤੋਂ ਅੱਜ ਕਾਮਨਵੈਲਥ ਗੇਮਜ਼-2026 ਦੇ ਮੈਡਲ ਜੇਤੂ ਖਿਡਾਰੀਆਂ ਹਰਜਿੰਦਰ ਕੌਰ ਅਤੇ ਲਵਪ੍ਰੀਤ ਸਿੰਘ ਨੂੰ 50-50 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ... ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਦੇ ਰਾਹ ਤੋਰਨ ਅਤੇ ਸੂਬੇ ਨੂੰ ਖੇਡਾਂ 'ਚ ਮੁੜ ਨੰਬਰ ਇੱਕ ਬਣਾਉਣ ਦੀ ਸਾਡੀ ਮੁਹਿੰਮ ਲਗਾਤਾਰ ਜਾਰੀ ਹੈ... ਇਨਕਲਾਬ ਜ਼ਿੰਦਾਬਾਦ!
0
0
Report

पंजाब कांग्रेस में बदलाव तेज, राहुल गांधी के दौरे से पहले जुटी तैयारी

Noida, Uttar Pradesh:पंजाब कांग्रेस वर्किंग प्रेसिडेंट राजकुमार वेरका सचिन पायलट कांग्रेस के जनरल सेक्रेटरी प्रभारी लगे हैं हम सब इसका स्वागत करते हैं कांग्रेस पार्टी टाइम टू टाइम इस तरीके का बदलाव करती रहती है भूपेश बघेल भी हमारे प्रभारी थे और अच्छा काम कर रहे थे आलाकमान को लगा कि उनकी जरूरत असम में ज्यादा है तो उनको वहां भेजा गया है सचिन पायलट क्योंकि पंजाब को अच्छी तरह समझते हैं, यहां वहां के लोगों को जानते हैं इसलिए उनको यह जिम्मेदारी दी गई है छोटी मोटी किंतु परंतु पर अब विराम लगेगा राहुल गांधी का इसी महीने पंजाब का दौरा है अब हम डबल शक्ति के साथ लड़ेंगे
0
0
Report
Advertisement
Advertisement

भागो आरायाओं में राणा इंदर प्रताप सिंह के धड़े की ताकत बढ़ी, नए सहयोगी शामिल

Kapurthala, Punjab:ਭਾਗੋ ਅਰਾਇਆਂ ’ਚ ਰਾਣਾ ਧੜੇ ਦੀ ਤਾਕਤ ਹੋਈ ਹੋਰ ਮਜ਼ਬੂਤ, ਕਈ ਪਰਿਵਾਰ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਧੜੇ ’ਚ ਸ਼ਾਮਲ ਨਵੇਂ ਸਾਥੀਆਂ ਦਾ MLA ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕੀਤਾ ਨਿੱਘਾ ਸਵਾਗਤ, ਕਿਹਾ—ਪਿੰਡ ’ਚ ਸਾਡਾ ਧੜਾ ਹੋਰ ਹੋਇਆ ਮਜ਼ਬੂਤ ਸੁਲਤਾਨਪੁਰ ਲੋਧੀ, 5 ਸਤੰਬਰ ਸੁਲਤਾਨਪੁਰ ਲੋਧੀ ਹਲਕੇ ਦੀ ਸਿਆਸਤ ਵਿੱਚ ਉਸ ਸਮੇਂ ਨਵੀਂ ਚਰਚਾ ਛਿੜ ਗਈ, ਜਦੋਂ ਪਿੰਡ ਭਾਗੋ ਅਰਾਇਆਂ ਵਿੱਚ ਕਈ ਪਰਿਵਾਰਾਂ ਨੇ MLA ਰਾਣਾ ਇੰਦਰ ਪ੍ਰਤਾਪ ਸਿੰਘ ਦੀ ਅਗਵਾਈ ’ਤੇ ਭਰੋਸਾ ਪ੍ਰਗਟਾਉਂਦਿਆਂ ਰਾਣਾ ਧੜੇ ਨਾਲ ਜੁੜਨ ਦਾ ਐਲਾਨ ਕੀਤਾ। ਨਵੇਂ ਸਾਥੀਆਂ ਦੇ ਸ਼ਾਮਲ ਹੋਣ ਨਾਲ ਪਿੰਡ ਵਿੱਚ ਰਾਣਾ ਧੜੇ ਦੀ ਸਿਆਸੀ ਪਕੜ ਹੋਰ ਮਜ਼ਬੂਤ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਮੌਕੇ MLA ਰਾਣਾ ਇੰਦਰ ਪ੍ਰਤਾਪ ਸਿੰਘ ਨੇ ਰਾਣਾ ਧੜੇ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਨਿੱਘਾ ਸਵਾਗਤ ਕਰدਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਅਤੇ ਸੰਗਠਨ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਲਗਾਤਾਰ ਉਨ੍ਹਾਂ ਨਾਲ ਜੁੜਨਾ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਹਲਕੇ ਦੇ ਲੋਕ ਉਨ੍ਹਾਂ ਦੀ ਕਾਰਜਸ਼ੈਲੀ ਅਤੇ ਲੋਕਾਂ ਨਾਲ ਖੜ੍ਹਨ ਵਾਲੀ ਨੀਤੀ ’ਤੇ ਭਰੋਸਾ ਕਰਦੇ ਹਨ。 ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਭਾਗੋ ਅਰਾਇਆਂ ਵਿੱਚ ਕਈ ਪਰਿਵਾਰਾਂ ਦੇ ਸਾਥ ਨਾਲ ਪਿੰਡ ਵਿੱਚ ਉਨ੍ਹਾਂ ਦਾ ਧੜਾ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਪਿੰਡਾਂ ਅੰਦਰ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇਗਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ。 ਉਨ੍ਹਾਂ ਕਿਹਾ ਕਿ সਿਆਸਤ ਵਿੱਚ ਕਿਸੇ ਵੀ ਆਗੂ ਦੀ ਅਸਲ ਤਾਕਤ ਉਸ ਦੇ ਵਰਕਰ ਅਤੇ ਆਮ ਲੋਕ ਹੁੰਦੇ ਹਨ। ਜਦੋਂ ਲੋਕ ਆਪਣੇ ਪੱਧਰ ’ਤੇ ਕਿਸੇ ਆਗੂ ਨਾਲ ਜੁੜਦੇ ਹਨ ਤਾਂ ਇਸ ਨਾਲ ਸੰਗਠਨ ਨੂੰ ਨਵੀਂ ਊਰਜਾ ਮਿਲਦੀ ਹੈ। ਉਨ੍ਹਾਂ ਨਵੇਂ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਲੋਕਾਂ ਦੀ ਸੇਵਾ ਅਤੇ ਇਲਾਕੇ ਦੇ ਵਿਕਾਸ ਲਈ ਕੰਮ ਕਰਨ。 ਇਸ ਮੌਕੇ ਰਾਣਾ ਧੜੇ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਵੀ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪਿੰਡ ਭਾਗੋ ਅਰਾਇਆਂ ਵਿੱਚ ਹੋਏ ਇਸ ਸਿਆਸੀ ਇਕੱਠ ਨਾਲ ਰਾਣਾ ਧੜੇ ਦੇ ਹੱਕ ਵਿੱਚ ਵਰਕਰਾਂ ਦਾ ਉਤਸ਼ਾਹ ਵਧਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਿੰਡ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕੀਤੀਆਂ ਜਾਣਗੀਆਂ。 ਨਵੇਂ ਸਾਥੀਆਂ ਨੇ ਕਿਹਾ ਕਿ ਉਹ ਰਾਣਾ ਇੰਦਰ ਪ੍ਰਤਾਬ ਸਿੰਘ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨਾਲ ਜੁੜੇ ਹਨ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਗੇ। ਇਸ ਮੌਕੇ ਪਿੰਡ ਦੀ ਸਿਆਸੀ ਸਰਗਰਮੀ ਨੂੰ ਲੈ ਕੇ ਵਰਕਰਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ。
0
0
Report

समराला के दो शिक्षकों को राज पुरस्कार, शिक्षक दिवस पर बड़ी मान्यता

Samrala, Punjab:समराला सरकारी कन्या स्कूल के दो शिक्षक डॉ सुखपाल कौर और सरबजीत सिंह को आज राज पुरस्कार से सम्मानित किया गया। इस अवॉर्ड से उनकी जिम्मेदारी और बढ़ गई है। इस वर्ष शिक्षा क्षेत्र में शानदार प्रदर्शन वाले शिक्षकों में से राज पुरस्कार से सम्मानित किए गए शिक्षकों में डॉ सुखपाल कौर और सरबजीत सिंह शामिल हैं। आज शिक्षक दिवस के अवसर पर राज पुरस्कार से सम्मानित होने वाले स्कूल के प्रिंसिपल राजिंदर सिंह ने कहा कि यह न सिर्फ स्कूल के लिए बल्कि समराला हलके के लिए भी गर्व की बात है। डॉ सुखपाल कौर सम्मानित शिक्षिका हैं जो समराला के श्री सरकारी सीनियर सेकेंडरी स्कूल लड़कियों में 2014 से पंजाबी के लैक्चरर हैं और 20 साल की सेवा में विद्यार्थियों को एनएसएस के इंटर-स्टेट प्रतियोगिताओं में भेजते आए हैं। उनके विद्यार्थियों में से हर साल किसी न किसी को नीट का पेपर पास होता है। वहीं दूसरे शिक्षक सरबजीत सिंह अर्थशास्त्र के लैचरर हैं और 1994 से मौजूदा समय तक विद्यार्थियों को सही रास्ता दिखाने में योगदान दे रहे हैं; पिछले साल 120 जरूरतमंद विद्यार्थियों को उनके पल्ले बूट-जराबां और गाँव में स्कूल को पक्षे देने सहित मदद की। वे 2024 से स्थानीय लड़कियों के स्कूल में अर्थशास्त्र पढ़ा रहे हैं और आज भी ड्यूटी पर 15 मिनट पहले ही स्कूल पहुंच जाते हैं।
0
0
Report
Advertisement
Advertisement
Back to top