Back
हरियाणा पुलिस पर शिरोमणी कमेटी के पदाधिकारियों के खिलाफ FIR दर्ज करने की निंदा
PSParambir Singh Aulakh
Mar 30, 2026 14:07:42
Amritsar, Punjab
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਪੁਲਿਸ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਸ. ਰਘੁਜੀਤ ਸਿੰਘ ਵਿਰਕ, ਅੰਤ੍ਰਿੰਗ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ ਸਮੇਤ ਹੋਰਾਂ ਤੇ ਪਰਚਾ ਦਰਜ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੁਲਿਸ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ਤੇ ਜ਼ਬਰੀ ਕਬਜ਼ਾ ਕਰਨ ਆਏ ਬਲਜੀਤ ਸਿੰਘ ਦਾਦੂਵਾਲ ਤੇ ਉਸ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਦੀ ਥਾਂ ਸੰਸਥਾ ਦੇ ਨੁਮਾਇੰਦਿਆਂ ਤੇ ਪਰਚਾ ਦਰਜ ਕਰਕੇ ਦੋਸੀਆਂ ਦੇ ਹੱਕ ਵਿੱਚ ਭੁਗਤ ਰਹੀ ਹੈ। ਉਨ੍ਹਾਂ ਕਿਹਾ ਕਿ ਇੰਜ ਲੱਗਦਾ ਹੈ ਕਿ ਸਰਕਾਰਾਂ ਅਜਿਹੇ ਲੋਕਾਂ ਦੀ ਧੱਕੇਸ਼ਾਹੀ ਰੋਕਣ ਦੀ ਥਾਂ ਮੁਕ ਸਹਿਮਤੀ ਦੇ ਰਹੀਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮੈਡੀਕਲ ਕਾਲਜ ਹਰਿਆणा ਦੇ ਲੋਕਾਂ ਦੀ ਸਹੂਲਤ ਲਈ ਕਾਰਜਸ਼ੀਲ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਦੀ ਸਹਾਇਤਾ ਲਈ ਹਰ ਸਾਲ ਕਰੋੜਾਂ ਰੁਪਏ ਦਿੰਦੀ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਕੀਤੀ ਐਫ ਆਈ ਆਰ ਤੁਰੰਤ ਰੱਦ ਕੀਤੀ ਜਾਵੇ ਅਤੇ ਜਬਰੀ ਕਬਜ਼ਾ ਕਰਨ ਦੀ ਹਰਕਤ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਯਕੀਨੀ ਬਣਾਈ ਜਾਵੇ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
DSDharmindr Singh
FollowMar 30, 2026 15:34:220
Report
RKRAJESH KATARIA
FollowMar 30, 2026 15:33:500
Report
SPSomi Prakash Bhuveta
FollowMar 30, 2026 15:03:48900
Report
ADAnkush Dhobal
FollowMar 30, 2026 15:03:35906
Report
ADAnkush Dhobal
FollowMar 30, 2026 15:03:21982
Report
NSNitesh Saini
FollowMar 30, 2026 14:31:33938
Report
NSNavdeep Singh
FollowMar 30, 2026 14:31:16975
Report
TSTEJINDER SINGH
FollowMar 30, 2026 14:09:471071
Report
TBTarsem Bhardwaj
FollowMar 30, 2026 14:08:401088
Report
BKBIMAL KUMAR
FollowMar 30, 2026 14:08:171071
Report
SSSanjay Sharma
FollowMar 30, 2026 14:07:181031
Report
SSSandeep Singh
FollowMar 30, 2026 14:05:54Kullu, Himachal Pradesh:ब्रेकिंग-अटल टनल के साउथ पोर्टल पर भारी बर्फबारी शुरू
1048
Report
NLNitin Luthra
FollowMar 30, 2026 14:05:321081
Report
MSManish Shanker
FollowMar 30, 2026 14:04:171007
Report