Back
आकल तख्त के आदेश पर विवाद: कुछ समर्थ, अन्य ने कहा बच्चों की संख्या 3–4 रखें
BSBHARAT SHARMA
Feb 06, 2026 10:18:06
Amritsar, Punjab
ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੰਜ ਵੱਲੋਂ ਇੱਕ ਆਦੇਸ਼ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਸਿੱਖ ਭਰਾਵਾਂ ਨੂੰ ਤਿੰਨ ਤੋਂ ਚਾਰ ਬੱਚੇ ਪੈਦਾ ਕਰਨ ਦੀ ਅਪੀਲ ਕੀਤੀ ਗਈ ਸੀ। ਇਸ ਆਦੇਸ਼ ਨੂੰ ਲੈ ਕੇ ਜ਼ੀ ਮੀਡੀਆ ਵੱਲੋਂ ਸਿੱਖ ਧਰਮ ਨਾਲ ਸੰਬੰਧਿਤ ਵੱਖ-ਵੱਖ ਲੋਕਾਂ ਨਾਲ ਗੱਲਬਾਤ ਕੀਤੀ ਗਈ, ਜਿਸ ਦੌਰਾਨ ਰਲਵੀਂ-ਮਿਲਵੀਂ ਪ੍ਰਤਿਕ੍ਰਿਆ ਸਾਹਮਣੇ ਆਈ। ਸਿੱਖ ਪ੍ਰਚਾਰਕ ਅਤੇ ਕਥਾਵਾਚਕ ਸਤਨਾਮ ਸਿੰਘ ਨੇ ਕਿਹਾ ਕਿ ਉਹ ਜਥੇਦਾਰ ਸਾਹਿਬ ਦੇ ਇਸ ਆਦੇਸ਼ ਨਾਲ ਸਹਿਮਤ ਨਹੀਂ ਹਨ। ਉਹਨਾਂ ਨੇ ਕਿਹਾ ਕਿ ਪਿਛਲੇ 30 ਸਾਲਾਂ ਤੋਂ ਉਹ ਸਿੱਖ ਧਰਮ ਦਾ ਪ੍ਰਚਾਰ ਕਰ ਰਹੇ ਹਨ, ਪਰ ਅਜੇ ਤੱਕ ਉਹ ਆਪਣਾ ਘਰ ਤੱਕ ਨਹੀਂ ਬਣਾ ਸਕੇ। ਉਹਨਾਂ ਨੇ ਦੱਸਿਆ ਕਿ ਉਹਨਾਂ ਦਾ ਇੱਕ ਹੀ ਬੱਚਾ ਹੈ, ਜੋ ਅਕਸਰ ਉਹਨਾਂ ਤੋਂ ਸਵਾਲ ਕਰਦਾ ਹੈ ਕਿ ਸਾਲਾਂ ਤੱਕ ਧਰਮ ਦਾ ਪ੍ਰਚਾਰ ਕਰਨ ਦੇ ਬਾਵਜੂਦ ਉਹਨਾਂ ਨੂੰ ਕੀ ਪ੍ਰਾਪਤ ਹੋਇਆ। ਸਤਨਾਮ ਸਿੰਘ ਨੇ ਕਿਹਾ ਕਿ ਤਿੰਨ ਤੋਂ ਚਾਰ ਬੱਚੇ ਪੈਦਾ ਕਰਨਾ ਵੱਖਰੀ ਗੱਲ ਹੈ, ਪਰ ਉਹਨਾਂ ਦੀ ਪਰਵਰਿਸ਼ ਅਤੇ ਪਾਲਣ-ਪੋਸ਼ਣ ਦੀ ਜ਼ਿੰਮੇਵਾਰੀ ਕੌਣ ਲਵੇਗਾ। ਇਸ ਲਈ ਜਥੇਦਾਰ ਸਾਹਿਬ ਨੂੰ ਇਸ ਆਦੇਸ਼ ‘ਤੇ ਮੁੜ ਵਿਚਾਰ ਕਰਨ ਦੀ ਲੋੜ ਹੈ। ਉੱਥੇ ਹੀ ਹੋਰ ਸਿੱਖ ਧਰਮ ਨਾਲ ਸੰਬੰਧਿਤ ਲੋਕਾਂ ਨੇ ਕਿਹਾ ਕਿ ਉਹ ਇਸ ਆਦੇਸ਼ ਦਾ ਸਤਿਕਾਰ ਕਰਦੇ ਹਨ, ਪਰ ਮੌਜੂਦਾ ਸਮੇਂ ਵਿੱਚ ਜਿੰਨੇ ਪੰਜਾਬੀ ਹਨ, ਪਹਿਲਾਂ ਉਹਨਾਂ ਦੀ ਸੰਭਾਲ ਕਰਨੀ ਬਹੁਤ ਜ਼ਰੂਰੀ ਹੈ। ਉਹਨਾਂ ਨੇ ਜ਼ੋਰ ਦਿੱਤਾ ਕਿ ਨੌਜਵਾਨਾਂ ਨੂੰ ਚੰਗੀ ਸਿੱਖਿਆ ਦੇਣੀ ਚਾਹੀਦੀ ਹੈ, ਤਾਂ ਜੋ ਉਹ ਗਲਤ ਰਾਹਾਂ ‘ਤੇ ਭਟਕਣ ਤੋਂ ਬਚ ਸਕਣ। ਇਸ ਦੇ ਨਾਲ ਹੀ ਕੁਝ ਲੋਕਾਂ ਨੇ ਜਥੇਦਾਰ ਸਾਹਿਬ ਦੇ ਆਦੇਸ਼ ਦੀ ਪੂਰੀ ਹਮਾਇਤ ਕਰਦਿਆਂ ਕਿਹਾ ਕਿ ਸਿੱਖਾਂ ਨੂੰ ਤਿੰਨ ਤੋਂ ਚਾਰ ਬੱਚੇ ਪੈਦਾ ਕਰਨੇ ਚਾਹੀਦੇ ਹਨ ਅਤੇ ਰੱਬ ਆਪ ਹੀ ਉਹਨਾਂ ਦੀ ਪਰਵਰਿਸ਼ ਕਰੇਗਾ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
GPGYAN PRAKASH
FollowFeb 06, 2026 11:45:250
Report
KSKapil sharma
FollowFeb 06, 2026 11:40:15Noida, Uttar Pradesh:जालंधर पहुंचे मॉडल टाउन गुरुद्वारा साहिब पहुंचे डीजीपी गौरव यादव Jalandhar Murder case
0
Report
DSDharmindr Singh
FollowFeb 06, 2026 11:35:420
Report
BSBhushan Sharma
FollowFeb 06, 2026 11:32:490
Report
DSDharmindr Singh
FollowFeb 06, 2026 11:32:290
Report
BSBHARAT SHARMA
FollowFeb 06, 2026 11:31:420
Report
SNSUNIL NAGPAL
FollowFeb 06, 2026 11:31:190
Report
BSBALINDER SINGH
FollowFeb 06, 2026 11:09:130
Report
KSKapil sharma
FollowFeb 06, 2026 10:51:000
Report
BSBhushan Sharma
FollowFeb 06, 2026 10:37:390
Report
RBRohit Bansal
FollowFeb 06, 2026 10:34:130
Report
ASARVINDER SINGH
FollowFeb 06, 2026 10:33:590
Report
KCKhem Chand
FollowFeb 06, 2026 10:32:530
Report
ASARVINDER SINGH
FollowFeb 06, 2026 10:32:310
Report
KKKIRTIPAL KUMAR
FollowFeb 06, 2026 10:18:190
Report