Back
श्री अकाल तख्त साहिब के पूर्व जथेदारों पर संपत्ति जांच की मांग उठी
PSParambir Singh Aulakh
Feb 22, 2026 12:23:53
Amritsar, Punjab
ශ්ਰੀ ਅਕਾਲ ਤਖਤ ਸਾਹਿਬ ਦੇ ਦੋਵੇਂ ਸਾਬਕਾ ਜਥੇਦਾਰਾਂ ਨੂੰ ਅਕਾਲ ਤਖਤ ਸਾਹਿਬ ਤੇ ਕਰਨਾ ਚਾਹੀਦਾ ਹੈ ਪੇਸ਼ ਰਣਜੀਤ ਸਿੰਘ ਗੋਹਰ ਗੋਹਰ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਮੰਗ ਪੱਤਰ ਬੋਲੇ ਕਰਵਾਈ ਜਾਵੇ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰੋਪਰਟੀ ਦੀ ਜਾਂਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੌਜੂਦਾ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਜਲੰਧਰ ਵਿੱਚ ਇੱਕ ਪ੍ਰੈਸ ਕਾਨਫਰੰਸ ਕਾਰਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦੇ ਉੱਤੇ ਕਈ ਸਵਾਲੀਆਂ ਨਿਸ਼ਾਨ ਖੜੇ ਕੀਤੇ ਗਏ ਜਿਸ ਤੋਂ ਬਾਅਦ ਹੁਣ ਗਿਆਨੀ ਰਘਬੀਰ ਸਿੰਘ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਮੁਸ਼ਕਲਾਤਾਂ ਜਰੂਰ ਵੱਧਦੀਆਂ ਹੋਈਆਂ ਨਜ਼ਰ ਆ ਰਹੀਆਂ ਨੇ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਉਹਹਰ ਵੱਲੋ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਜਿਸ ਵਿੱਚ ਉਹਨਾਂ ਵੱਲੋਂ ਗਿਆਨੀ ਰਘਬੀਰ ਸਿੰਘ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਪੂਰਨ ਸਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰੋਪਰਟੀ ਦੀ ਜਾਂਚ ਕਰਨ ਵਾਲੇ ਲਈ ਕਿਹਾ ਗਿਆ ਰਣਜੀਤ ਸਿੰਘ ਗੋਹਰ ਦਾ ਕਹਿਣਾ ਹੈ ਕਿ ਇਹਨਾਂ ਦੀ ਪ੍ਰੋਪਰਟੀ ਦੀ ਜਾਂਚ ਕੀਤੀ ਜਾਵੇ ਕਿਉਂਕਿ ਪੋਸ਼ ਇਲਾ਼ਕਿਆਂ ਦੇ ਵਿੱਚ ਉਹਨਾਂ ਦੀਆਂ ਕੋਠੀਆਂ ਹਨ ਅਤੇ ਜਥੇਦਾਰ ਦੀ ਪਦਵੀ ਤੇ ਰਹਿ ਕੇ ਇਹਨਾਂ ਕੋਲ ਕਿਸ ਤਰ੍ਹਾਂ ਇੰਨੇ ਪੈਸੇ ਇਕੱਤਰ ਹੋਏ ਇਸ ਦੀ ਜਾਣਕਾਰੀ ਜਰੂਰ ਦਿੱਤੀ ਜਾਵੇ ਹਾਲਾਂਕਿ ਮੰਗ ਪੱਤਰ ਦੇਣ ਤੋਂ ਬਾਅਦ ਰਣਜੀਤ ਸਿੰਘ ਗੋਹਰ ਵੱਲੋਂ ਮੀਡੀਆ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਜੇਕਰ ਉਹਨਾਂ ਕੋਲੋਂ ਪੁਖਤਾ ਸਬੂਤ ਹਨ ਤਾਂ ਉਹ ਵੀ ਕੌਮ ਦੇ ਅੱਗੇ ਪੇਸ਼ ਕੀਤੇ ਜਾਣ ਤਾਂ ਜੋ ਕਿ ਇਸਦਾ ਦੁੱਧ ਦਾ ਦੁੱਧ ਅਤੇ پਾਣੀ ਦਾ پਾਣੀ ਕੱਢਿਆ ਜਾ ਸਕੇ ਰਣਜੀਤ ਸਿੰਘ ਗੋਹਰ ਸਾਬਕਾ ਜਥੇਦਾਰ ਪਟਨਾ ਸਾਹਿਬ ਇੱਥੇ ਦੱਸਣ ਯੋਗ ਹੈ ਕੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਉੱਤੇ ਇਲਜ਼ਾਮ ਲਗਾਏ ਗਏ ਸਨ ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਅੰਤਰ ਕਮੇਟੀ ਵੱਲੋਂ ਗਿਆਨੀ ਤਕਬੀਰ ਸਿੰਘ ਨੂੰ 72 ਘੰਟੇ ਦਾ ਅਲਟੀਮੇਟਮ ਦਿੱਤਾ ਗਿਆ ਸੀ ਜਿਸ ਵਿੱਚ ਸਾਫ ਤੌਰ ਤੇ ਕਿਹਾ ਗਿਆ ਸੀ ਕਿ ਜੇਕਰ ਉਹਨਾਂ ਕੋਲ ਕੋਈ ਪੁਖਤਾ ਸਬੂਤ ਹਨ ਤਾਂ ਉਹ ਪੇਸ਼ ਕੀਤੇ ਜਾਣ ਉਹਤੇ ਇਹ ਦੂਸਰੇ ਪਾਸੇ ਗਿਆਨੀ ਰਘਬੀਰ ਸਿੰਘ ਵੱਲੋਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 2 ਘੰਟੇ ਦਾ ਅਲਟੀਮੇਟਮ ਦੇ ਸਿੱਖ ਕੌਮ ਦੇ ਸਨਮੁੱਖ ਸਾਰੇ ਦਸਤਾਵੇਜ ਦੇਣ ਦੀ ਗੱਲ ਕਹਿ ਦਿੱਤੀ ਗਈ ਹੈ ਅਤੇ ਉੱਥੇ ਹੀ ਦੂਸਰੇ ਪਾਸੇ ਹੁਣ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਦੀ ਸ਼ਮੂਲੀਅਤ ਤੋਂ ਬਾਅਦ ਕੀ ਹੁਣ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਗਿਆਨੀ ਰਘਬੀਰ ਸਿੰਘ ਨੂੰ ਤਲਬ ਕੀਤਾ ਜਾਵੇਗਾ ਇਹ ਤਾਂ ਸਮਾਂ ਹੀ ਦੱਸੇਗਾ ਲੇਕਿਨ ਰਘਬੀਰ ਸਿੰਘ ਗੋਹਰ ਵੱਲੋਂ ਜੋ ਇਲਜ਼ਾਮ ਲਗਾਏ ਗਏ ਹਨ ਉਸ ਨੂੰ ਲੈ ਕੇ ਜਰੂਰ ਕੰਮ ਕਰ ਲਈ ਹੋਈ ਨਜ਼ਰ ਆ ਰਹੀ ਹੈ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
BSBHARAT SHARMA
FollowFeb 22, 2026 14:02:080
Report
KSKapil sharma
FollowFeb 22, 2026 13:32:12Noida, Uttar Pradesh:ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੀ ਅਹਿਮ ਪ੍ਰੈੱਸ ਕਾਨਫਰੰਸ, ਲੁਧਿਆਣਾ ਤੋਂ
0
Report
KSKapil sharma
FollowFeb 22, 2026 13:30:120
Report
RVRajat Vohra
FollowFeb 22, 2026 13:17:170
Report
SSSanjay Sharma
FollowFeb 22, 2026 13:15:180
Report
SSSanjay Sharma
FollowFeb 22, 2026 13:06:130
Report
TBTarsem Bhardwaj
FollowFeb 22, 2026 12:51:420
Report
SSSanjay Sharma
FollowFeb 22, 2026 12:50:57Noida, Uttar Pradesh:GURDASPUR (PUNJAB): TWO POLICEMEN ALLEGEDLY SHOT DEAD IN ADA VILLAGE.
0
Report
MSManish Sharma
FollowFeb 22, 2026 12:32:350
Report
MJManoj Joshi
FollowFeb 22, 2026 12:32:020
Report
KKKIRTIPAL KUMAR
FollowFeb 22, 2026 12:18:370
Report
KBKulbir Beera
FollowFeb 22, 2026 12:03:030
Report
MJManoj Joshi
FollowFeb 22, 2026 12:00:320
Report
KPKomlata Punjabi
FollowFeb 22, 2026 11:50:480
Report