Become a News Creator

Your local stories, Your voice

Follow us on
Download App fromplay-storeapp-store
Advertisement
Back
Barnala148101
भारत-अमेरिका व्यापार समझौते पर बरनाला के किसानों का भारी विरोध
DSDEVINDER SHARMA
Feb 18, 2026 11:16:17
Barnala, Punjab
पिंड दी सथं प्रोग्राम अंतर्गत बरनाला के गांव अमला सिंह वाला में किसानों के साथ भारत अमेरिका व्यापारिक समझौते पर सीधी बातचीत, भारत अमेरिका के व्यापारिक समझौते को लेकर अमला सिंह वाला गाँव के किसानों द्वारा विरोध जताया जा रहा है। किसानों का कहना है कि इस व्यापारीकरण से कॉर्पोरेट घरानों को फायदा होगा और देश का किसान पंजाब का किसान जो खेती निर्भर किसान है जिसकी पैदावार पर 18 पर्सेंट टैक्स है परंतु अमेरिका से आने वाले समान पर टैक्स फ्री की नीति देश के किसान को खत्म करने वाली साबित होगी। किसानों इस समझौते के खिलाफ आने वाले दिनों में संयुक्त किसान मोर्चा संगठनों एवं ट्रेड यूनियनों को लेकर मजदूर यूनियन को लेकर एक बड़ा संघर्ष करने जा रहे हैं और यह समझौता हरगिज नहीं होने दिया जाएगा। काले कानून का दूसरा रूप बताया उन्होंने इस भारत अमेरिका के व्यापारिक समझौते को जो देश के किसान मजदूर छोटे व्यापारियों के लिए घातक साबित होगा और देश एक बार फिर गुलाम होने जा रहा है। बरनाला के किसानों का कहना कि अगर पंजाब सरकार इस व्यापारिक समझौते के खिलाफ है तो वह किसानों के साथ आकर खड़ी हो।
0
comment0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
SBSANJEEV BHANDARI
Feb 18, 2026 12:35:14
Zirakpur, Punjab:ਜ਼ੀਰਕਪੁਰ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਜਾਗਰੂਕਤਾ ਲਈ ਚਲਾਈ ਜਾ ਰਹੀ ਮੁਹਿੰਮ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। Mahendra Chaudhary Zoological Park (ਛੱਤਬੀੜ ਚਿੜੀਆਘਰ) ਵਿੱਚ ਸਾਲ ਦੇ ਪਹਿਲੇ ਦੋ ਮਹੀਨਿਆਂ ਦੌਰਾਨ ਹੀ 80,508 ਸੈਲਾਨੀਆਂ ਦੀ ਰਿਕਾਰਡ ਆਮਦ ਦਰਜ ਕੀਤੀ ਗਈ ਹੈ。 ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਵਾਧਾ ਲੋਕਾਂ ਵਿੱਚ ਜੰਗਲੀ ਜੀਵਾਂ ਪ੍ਰਤੀ ਵੱਧ ਰਹੀ ਜਾਗਰੂਕਤਾ ਅਤੇ ਭਰੋਸੇ ਦਾ ਸਬੂਤ ਹੈ。 ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਿੜੀਆਘਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਕਦਮ ਚੁੱਕੇ ਗਏ ਹਨ। ਦੇਸ਼ ਦਾ ਸਭ ਤੋਂ ਲੰਬਾ ਵਾਕ-ਇਨ ਪਿੰਜਰਾ, ਆਧੁਨਿਕ ਕ੍ਰਿਟੀਕਲ ਕੇਅਰ ਯੂਨਿਟ ਅਤੇ ਵਾਤਾਵਰਣ-ਮਿਤਰ ਸੋਲਰ ਪਲਾਂਟ ਚਿੜੀਆਘਰ ਦੀ ਖਿੱਚ ਵਧਾ ਰਹੇ ਹਨ。 ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸਿਰਫ ਸੈਰ-ਸਪਾਟਾ ਵਧਾਉਣਾ ਹੀ ਨਹੀਂ, ਸਗੋਂ ਜੰਗਲੀ ਜੀਵਾਂ ਦੀ ਬਿਹਤਰ ਸੰਭਾਲ ਅਤੇ ਲੋਕਾਂ ਵਿੱਚ ਪਰਿਆਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਹੈ。 ਛੱਤਬੀੜ ਚਿੜੀਆਘਰ ਵਿੱਚ ਵਧ ਰਹੀ ਸੈਲਾਨੀਆਂ ਦੀ ਗਿਣਤੀ ਇਹ ਦਰਸਾਉਂਦੀ ਹੈ ਕਿ ਪੰਜਾਬ ਵਿੱਚ ਜੰਗਲੀ ਜੀਵ ਸੰਰੱਖਣ ਲਈ ਚਲ ਰਹੀਆਂ ਪਹਿਲਕਦਮੀਆਂ ਨੂੰ ਲੋਕਾਂ ਵੱਲੋਂ ਵੱਡਾ ਸਹਿਯੋਗ ਮਿਲ ਰਿਹਾ ਹੈ。 Related visuals and still shots
0
comment0
Report
TBTarsem Bhardwaj
Feb 18, 2026 12:34:59
Ludhiana, Punjab:ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ* 12 ਸਾਲ ਬਾਅਦ ਬੈਲ ਗੱਡੀ ਦੌੜਾਂ ਦੀ ਪੁਨਰਸੁਰਜੀਤੀ ਇਤਿਹਾਸਕ ਮੀਲ ਪੱਥਰ : ਸਪੀਕਰ ਕੁਲਤਾਰ ਸਿੰਘ ਸੰਧਵਾਂ* ਭਗਵੰਤ ਸਿੰਘ ਮਾਨ ਸਰਕਾਰ ਦੇ ਵਿਜ਼ਨ ਹੇਠ ਪੇਂਡੂ ਖੇਡਾਂ ਨੂੰ ਮਿਲਿਆ ਨਵਾਂ ਜੀਵਨ : ਸਟੇਟ ਮੀਡੀਆ ਹੈੱਡ ਬਲਤੇਜ ਪੰਨੂ* ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਟੇਟ ਮੀਡੀਆ ਹੈੱਡ ਬਲਤੇਜ ਪੰਨੂ ਦੂਜੇ ਦਿਨ ਕਿਲਾ ਰਾਏਪੁਰ ਪੇਂਡੂ ਓਲੰਪਿਕ ਵਿੱਚ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ* ਲੁਧਿਆਣਾ ਦੇ ਕਿਲਾ ਰਾਏਪੁਰ ਪੇਂਡੂ ਓਲੰਪਿਕ ਦੇ ਦੂਜੇ ਦਿਨ ਉਤਸ਼ਾਹ ਦਾ ਇੱਕ ਬੇਮਿਸਾਲ ਉਛਾਲ ਦੇਖਣ ਨੂੰ ਮਿਲਿਆ, ਹਜ਼ਾਰਾਂ ਲੋਕ, ਖਾਸ ਕਰਕੇ ਨੌਜਵਾਨ, ਪੰਜਾਬ ਦੇ ਅਮੀਰ ਪੇਂਡੂ ਖੇਡ ਵਿਰਾਸਤ ਦਾ ਜਸ਼ਨ ਮਨਾਉਣ ਲਈ ਇਤਿਹਾਸਕ ਸਟੇਡੀਅਮ ਕਿਲਾ ਰਾਏਪੁਰ ਵਿੱਚ ਇਕੱਠੇ ਹੋਏ। ਦੂਜੇ ਦਿਨ ਦੀਆਂ ਖੇਡਾਂ ਨੇ ਦਰਸ਼ਕਾਂ ਦੇ ਮਨ ਨੂੰ ਮੋਹ ਲਿਆ ਕਿਉਂਕਿ ਇਤਿਹਾਸਕ ਬੈਲ ਗੱਡੀਆਂ ਦੀਆਂ ਦੌੜਾਂ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਮੁੜ ਸੁਰਜੀਤ ਹੋਈਆਂ ਹਨ ਜੋ ਦਰਸ਼ਕਾਂ ਦੇ ਧਿਆਨ ਦਾ ਕੇਂਦਰ ਬਣੀਆ। ਸਟੇਡੀਅਮ ਵਿੱਚ ਬੈਠੇ ਦਰਸ਼ਕਾਂ/ਲੋਕਾਂ ਨੇ ਜ਼ੋਰਦਾਰ ਜੈਕਾਰਿਆਂ ਦੀ ਗੂੰਜ ਨਾਲ ਰਵਾਇਤੀ ਬੈਲ ਗੱਡੀਆਂ ਦੀਆਂ ਦੌੜਾਂ ਦਾ ਸਵਾਗਤ ਕੀਤਾ। ਦਰਸ਼ਕਾਂ ਨੇ ਨਾ ਸਿਰਫ਼ ਬੈਲ ਗੱਡੀਆਂ ਦੀਆਂ ਦੌੜਾਂ ਦਾ ਉਤਸ਼ਾਹ ਨਾਲ ਸਮਰਥਨ ਕੀਤਾ ਸਗੋਂ ਰਵਾਇਤੀ ਖੇਡਾਂ ਅਤੇ ਐਥਲੈਟਿਕ ਮੁਕਾਬਲਿਆਂ ਦੀ ਇੱਕ ਜੀਵੰਤ ਲੜੀ ਦਾ ਵੀ ਸਮਰਥਨ ਕੀਤਾ। ਜਿਸ ਵਿੱਚ ਹਾਕੀ ਮੈਚ, ਕਬੱਡੀ ਮੁਕਾਬਲੇ, ਸ਼ਾਟ ਪੁੱਟ ਥ੍ਰੋ, 100 ਮੀਟਰ ਸਪ੍ਰਿੰਟ, ਟੰਗ ਆਫ਼ ਵਾਰ ਮੁਕਾਬਲੇ, ਲੰਬੀ ਛਾਲ ਦੇ ਮੁਕਾਬਲੇ, ਬਾਜ਼ੀਗਰ ਸ਼ੋਉ ਅਤੇ ਕਈ ਹੋਰ ਪੇਂਡੂ ਐਥਲੈਟਿਕ ਖੇਡਾਂ ਸ਼ਾਮਲ ਸਨ। ਖੇਡ ਮੈਦਾਨ ਪਰਿਵਾਰਾਂ, ਕਿਸਾਨਾਂ, ਨੌਜਵਾਨਾਂ ਸਮੂਹਾਂ, ਰਾਜ ਅਤੇ ਇਸ ਤੋਂ ਬਾਹਰ ਦੇ ਦਰਸ਼ਕਾਂ ਦੇ ਨਾਲ ਖਚਾਖਚ ਭਰਿਆ ਹੋਇਆ ਸੀ ਜਿਸ ਨਾਲ ਏਕਤਾ, ਉਤਸ਼ਾਹ ਅਤੇ ਭਾਈਚਾਰਕ ਭਾਵਨਾ ਦਾ ਇੱਕ ਵੱਖਰਾ ਹੀ ਮਾਹੌਲ ਪੈਦਾ ਹੋਇਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਤਸ਼ਾਹੀ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੈਲ ਗੱਡੀਆਂ ਦੀਆਂ ਦੌੜਾਂ ਦੀ ਪੁਨਰ ਸੁਰਜੀਤੀ ਇੱਕ ਇਤਿਹਾਸਕ ਮੀਲ ਪੱਥਰ ਵਜੋਂ ਸਾਬਤ ਹੋਈ ਹੈ। ਇਹ ਪ੍ਰਾਪਤੀ पंजाब ਜਾਨਵਰਾਂ 'ਤੇ ਜ਼ੁلਮ ਦੀ ਰੋਕਥਾਮ (ਪੰਜਾਬ ਸੋਧ) ਐਕਟ, 2025 ਵਿੱਚ ਦਰਜ ਸੋਚ-ਸਮਝ ਕੇ ਕੀਤੇ ਗਏ ਵਿਧਾਨਕ ਸੁਧਾਰਾਂ ਅਤੇ ਜਾਨਵਰਾਂ ਦੀ ਭਲਾਈ ਅਤੇ ਸੁਰੱਖਿਆ ਦੁਆਰਾ ਸੰਭਵ ਹੋਈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਰਵਾਇਤੀ ਖੇਡ ਦੀ ਵਾਪਸੀ ਨਾ ਸਿਰਫ਼ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਦੀ ਹੈ ਬਲਕਿ ਨੌਜਵਾਨ ਪੀੜੀ ਵਿੱਚ ਰਵਾਇਤੀ ਪੇਂਡੂ ਖੇਡਾਂ ਲਈ ਨਵਾਂ ਉਤਸ਼ਾਹ ਵੀ ਜਗਾਉਂਦੀ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਹ ਖੇਡਾਂ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਵਾਪਸ ਖਿੱਚਣਗੀਆ ਅਤੇ ਉਨ੍ਹਾਂ ਨੂੰ ਨਸ਼ਿਆਂ ਅਤੇ ਬਹੁਤ ਜ਼ਿਆਦਾ ਮੋਬਾਈਲ ਦੀ ਵਰਤੋਂ ਤੋਂ ਦੂਰ ਕਰਨਗੀਆਂ। ਉਨ੍ਹਾਂ ਨੇ ਇਨ੍ਹਾਂ ਖੇਡਾਂ ਨਾਲ ਲੋਕਾਂ ਦੇ ਡੂੰਘੇ ਭਾਵਨਾਤਮਕ ਸਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਖੇਡਾਂ ਪੰਜਾਬ ਦੇ ਸੱਭਿਆਚਾਰ, ਵਿਰਾਸਤ ਨੂੰ ਜ਼ਿੰਦਾ ਅਤੇ ਬਰਕਰਾਰ ਰੱਖਣ ਵਿੱਚ ਸਹਾਇਤਾ ਕਰਦੀਆਂ ਹਨ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਨੌਜਵਾਨਾਂ ਨੂੰ ਇਨ੍ਹਾਂ ਪਰੰਪਰਾਵਾਂ ਨਾਲ ਦੁਬਾਰਾ ਜੋੜੀਏ ਖਾਸ ਕਰਕੇ ਅਜਿਹੇ ਸਮੇਂ ਵਿੱਚ ਜਦੋਂ ਰੀਲ ਸੱਭਿਆਚਾਰ ਅਤੇ ਡਿਜੀਟਲ ਭਟਕਣਾ ਨੇ ਉਨ੍ਹਾਂ ਨੂੰ ਅਸਲੀ ਪੰਜਾਬੀ ਜੜ੍ਹਾਂ ਤੋਂ ਦੂਰ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਦਿਨ ਵਿੱਚ ਪੰਜਾਬ ਸਰਕਾਰ ਦੇ ਸਟੇਟ ਮੀਡੀਆ ਹੈੱਡ ਸ੍ਰੀ ਬਲਤੇਜ ਪੰਨੂ ਨੇ ਪ੍ਰਬੰਧਕਾਂ ਅਤੇ ਦਰਸ਼ਕਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਦੀ ਸ਼ਲਾਘਾ ਕੀਤੀ ਜਿਸ ਨਾਲ ਇਹਨਾਂ ਖੇਡਾਂ ਨੂੰ ਇੱਕ ਸ਼ਾਨਦਾਰ ਸਫਲਤਾ ਵਿੱਚ ਬਦਲਿਆ ਗਿਆ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਕਿਵੇਂ ਬੈਲ ਗੱਡੀਆਂ ਦੀਆਂ ਦੌੜਾਂ ਦੀ ਮੁੜ ਸ਼ੁਰੂਆਤ ਨੇ ਪੰਜਾਬ ਭਰ ਵਿੱਚ ਇੱਕ ਤਾਜ਼ਾ ਖੇਡ ਭਾਵਨਾ ਭਰੀ ਹੈ ਜਿਸ ਨਾਲ ਪੇਂਡੂ ਜੋਸ਼ ਅਤੇ ਸੱਭਿਆਚਾਰਕ ਪਛਾਣ ਦੇ ਪ੍ਰਤੀਕ ਵਜੋਂ ਪੇਂਡੂ ਓਲੰਪਿਕ ਕਿਲਾ ਰਾਏਪੁਰ ਦੀ ਸ਼ਾਨ ਨੂੰ ਬਹਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਜ਼ਨ ਦੇ ਤਹਿਤ, ਅਸੀਂ ਪਿਛਲੀਆਂ ਚੁਣੌਤੀਆਂ ਨੂੰ ਪਾਰ ਕਰਕੇ ਇਸ ਸ਼ਾਨਦਾਰ ਖੇਡਾਂ ਨੂੰ ਸਹੀ ਸੁਰੱਖਿਆ ਪ੍ਰਬੰਧਾਂ ਨਾਲ ਵਾਪਸ ਲਿਆਂਦਾ ਹੈ ਅਤੇ ਅੱਜ ਲੋਕਾਂ ਦੇ ਚਿਹਰਿਆਂ 'ਤੇ ਖੁਸ਼ੀ ਦੇਖ ਕੇ ਪਤਾ ਲੱਗਦਾ ਹੈ ਕਿ ਇਹ ਕੋਸ਼ਿਸ਼ ਦੇ ਸ਼ਲਾਘਾਯੋਗ ਹੈ." ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਹਿਮਾਨਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ, ਐਸ.ਡੀ.ਐਮ ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ, ਐਸ.ਡੀ.ਐਮ ਉਪਿੰਦਰਜੀਤ કੌਰ ਬਰਾੜ, ਸਹਾਇਕ ਕਮਿਸ਼ਨਰ ਡਾ. ਪ੍ਰਗਤੀ ਵਰਮਾ, ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਅਤੇ ਹੋਰ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਦਰਸ਼ਕ ਸ਼ਾਮਲ ਸਨ。
0
comment0
Report
KSKapil sharma
Feb 18, 2026 12:33:03
Noida, Uttar Pradesh:ਸਿੱਖਿਆ ਮੰਤਰੀ ਦੀ ਮਾਛੀਵਾੜਾ ਸਾਹਿਬ ਰੇਡ ਮਗਰੋਂ ਕਾਰਵਾਈ ਦਾ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਭਗਵੰਤ ਮਾਨ ਸਰਕਾਰ ਨੇ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਜਵਾਬਦੇਹੀ ਕੀਤੀ taw , 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤੇ ਜਾਰੀ •ਸਿੱਖਿਆ ਮੰਤਰੀ ਹਰਜੋਤ ਸਿੰਘ ਬੈਨਸ ਨੇ ਮਾਛੀਵਾੜਾ ਵਿੱਚ ਕੀਤਾ ਅਚਨਚੇਤ ਨਿਰੀਖਣ ; ਕਿਹਾ, ਅਣਗਹਿਲੀ ਖ਼ਿਲਾਫ਼ ਭਗਵੰਤ ਮਾਨ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ • ਮੁਢਲੀ ਸਿੱਖਿਆ ‘ਤੇ ਅਟਕੇ ਵਿਦਿਆਰਥੀਆਂ ਕਾਰਨ ਸਰਕਾਰੀ ਪ੍ਰਾਇਮਰੀ ਸਕੂਲ ਮਾਛੀਵਾੜਾ ਦੇ ਅਧਿਆਪਕਾਂ ‘ਤੇ ਕੀਤੀ ਕਾਰਵਾਈ : ਹਰਜੋਤ ਸਿੰਘ ਬੈਂਸ ਭਗਵੰਤ ਮਾਨ ਸਰਕਾਰ ਲਈ ਸਿੱਖਿਆ ਸਭ ਤੋਂ ਅਹਿਮ, ਡਿਊਟੀ ਵਿੱਚ ਕੁਤਾਹੀ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 18 ਫਰਵਰੀ: ਵਿਦਿਆਕ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਮਾਛੀਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕੀਤੇ ਗਏ ਅਚਨਚੇਤ ਨਿਰਿਸ਼ੇਧ ਦੌਰੇ ਜਨਤਕ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੇ ਹਨ। ਇਨ੍ਹਾਂ ਕੁਤਾਹੀਆਂ 'ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਛੋਟੀ ਤੋਂ ਛੋਟੀ ਲਾਪਰਵਾਹੀ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬੱਚਿਆਂ ਦਾ ਭਵਿੱਖ ਕਲਾਸਰੂਮਾਂ ਵਿੱਚ ਸਿਰਜਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿੱਖਿਆ ਸਭ ਤੋਂ ਮਹੱਤਵਪੂਰਨ ਹੈ ਅਤੇ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।" ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਵਿਦਿਅਕ ਮਿਆਰਾਂ, ਵਿਦਿਆਰਥੀਆਂ ਦੀ ਹਾਜ਼ਰੀ, ਮਿਡ-ਡੇਅ ਮੀਲ ਅਤੇ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਦੇ ਮੁਲਾਂਕਣ ਲਈ ਸੂਬੇ ਭਰ ਦੇ ਸਰਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਜਾ ਰਿਹਾ ਹੈ। ਇਹ ਅਚਨਚੇਤ ਦੌਰੇ ਜਨਤਕ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ ਹੈਂਡਲ 'ਤੇ ਆਪਣੇ ਦੌਰੇ ਦੀ ਇੱਕ ਕਲਿੱਪ ਸਾਂਝੀ ਕਰਦਿਆਂ ਕਿਹਾ: "ਮਾਛੀਵਾੜਾ ਸਾਹਿਬ ਦੇ ਸਰਕਾਰੀ ਸਕੂਲਾਂ ਦਾ ਅਚਾਨਕ ਦੌਰਾ ਕੀਤਾ ਅਤੇ ਵਿਦਿਅਕ ਮਿਆਰਾਂ ਅਤੇ ਸਮੁੱਚੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ। ਸਾਡੇ ਲਈ ਸਾਡੇ ਬੱਚਿਆਂ ਦੀ ਸਿੱਖਿਆ ਤੋਂ ਵੱਧ ਮਹੱਤਵਪੂਰਨ ਕੁਝ ਨਹੀਂ ਹੈ। ਜੇਕਰ ਕੋਈ ਵੀ ਅਧਿਆਪਕ ਡਿਊਟੀ ਵਿੱਚ ਕੁਤਾਹੀ ਜਾਂ ਅਣਗਹਿਲੀ ਵਰਤਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ कारਵਾਈ ਕੀਤੀ ਜਾਵੇਗੀ। ਅੱਜ ਇਸ ਪ੍ਰਾਇਮਰੀ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਵਿਦਿਆਰਥੀਆਂ ਦੀ ਸਿੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।"
0
comment0
Report
SNSUNIL NAGPAL
Feb 18, 2026 12:32:41
Fazilka, Punjab:फाजिल्का में आज हैरोइन तस्करी के मामले में अदालत में सुनवाई हुई है जिस दौरान अजीत पाल सिंह जज विशेष अदालत की अदालत ने पाकिस्तान से नशा तस्करी के आरोपी बीएसएफ के कांस्टेबल को 15 साल की कैद और चार लाख रुपये जुर्माने की सजा सुनाई है । हालांकि यहां यह भी प्रावधान है कि अगर जुर्माना अदा नहीं किया गया तो 2 साल की और कैद भुगतनी पड़ेगी । प्राप्त जानकारी के अनुसार 21 जून 2022 को अपराध नंबर 44 के मामले में एनडीपीएस एक्ट के तहत पुलिस स्टेशन एनसीबी चंडीगढ़ में धारा 8,21, 23 के तहत बीएसएफ के पूर्व कांस्टेबल अरविंद सरोए के खिलाफ मुकदमा दर्ज किया गया था । जिस पर सुनवाई के बाद अदालत ने उसे दोषी ठहराया है और 15 साल की सख्त सजा और चार लाख रुपए का जुर्माना अदा करने की सजा सुनाई है । हालांकि जुर्माने की अदायगी न करने की सूरत में 2 साल की और कैद की सजा सुनाई गई है । बता दे कि 21 जून 2022 को बॉर्डर पोस्ट जोधावला के इलाके में दोषी से पाकिस्तान से आयात की गई लगभग 4.235 किलोग्राम हैरोइन बरामद हुई । उस पर एनडीपीएस एक्ट की धारा 21 (सी), 23 (सी) और आठ तहत दोष लगाया गया था । नारकोटिक कंट्रोल ब्यूरो द्वारा मामले की पूरी जांच की गई थी । अदालत ने कहा कि दोषी बीएसएफ अधिकारी होने के नाते ऐसी गैर कानूनी गतिविधियों का पता लगाने और रोकने के लिए पाबन्द था । लेकिन उसने यह अपराध किया । जब वह खुद पाकिस्तान से हैरोइन की तस्करी में शामिल हो गया । इसलिए वह इस सजा का हकदार था ।
0
comment0
Report
Feb 18, 2026 12:22:03
Patran, Punjab:भास्कर न्यूज | पातड़ां केंद्रीय माध्यमिक शिक्षा बोर्ड की 12वीं कक्षा की वार्षिक परीक्षाएं आज से शुरू हो गईं। हैलिकस स्कूल पातड़ां में बनाए गए परीक्षा केंद्र में बोर्ड की जारी हिदायतों के तहत सभी प्रबंध मुकम्मल कर लिए गए हैं। परीक्षा केंद्र पर पांच स्कूलों के करीब 250 विद्यार्थी परीक्षा देने के लिए पहुंचे । परीक्षा केंद्र कंट्रोलर एवं प्रिंसीपल अमरजोत कौर ने जानकारी देते हुए बताया कि सीबीएसई की गाइडलाइन के अनुसार नकल रहित और शांतिपूर्ण परीक्षा करवाने के लिए विशेष इंतजाम किए गए हैं। उन्होंने बताया कि परीक्षा केंद्र के सभी कमरों में ऑनलाइन सीसीटीवी कैमरे लगाए गए हैं। विद्यार्थियों को केंद्र में प्रवेश से पहले उनकी डिवाइस व अन्य सामान की पूरी जांच के बाद ही अंदर भेजा जा रहा है। किसी भी प्रकार की इलेक्ट्रॉनिक डिवाइस या प्रतिबंधित सामग्री को अंदर ले जाने की अनुमति नहीं है।
0
comment0
Report
KBKulbir Beera
Feb 18, 2026 12:17:11
Bathinda, Punjab:ਜੇਲ ਚ ਬੰਦ ਕਿਸਾਨਾਂ ਨੂੰ ਮਾਨਯੋਗ ਹਾਈਕੋਰਟ ਵੱਲੋਂ ਮਿਲੀ ਜ਼ਮਾਨਤ ਡੀਆਈਜੀ ਬਠਿੰਡਾ ਰੇਂਜ ਦਾ ਬਿਆਨ ਪਿਛਲੇ ਸਾਲ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਏ ਆਪਸੀ ਝਗੜੇ ਦੌਰਾਨ ਇੱਕ ਡੀਐਸਪੀ ਦੀ ਬਾਂਹ ਟੁੱਟ ਗਈ ਸੀ ਜਿਸ ਤੇ ਪੁਲਿਸ ਵੱਲੋਂ ਕਿਸਾਨਾਂ ਉੱਪਰ ਮਾਮਲਾ ਦਰਜ ਕੀਤਾ ਗਿਆ ਸੀ ਦੋ ਕਿਸਾਨਾਂ ਨੂੰ ਰੈਸਟ ਕਰਕੇ ਜੇਲ ਭੇਜਿਆ ਗਿਆ ਜਿੱਥੇ ਕਿ ਲਗਾਤਾਰ 8ਦ ਮਹੀਨਿਆਂ ਤੋਂ ਜੇਲ ਵਿੱਚ ਬੰਦ ਕਿਸਾਨਾਂ ਨੂੰ ਛੜਾਉਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਗਰੁੱਪ ਵੱਲੋਂ ਲੱਗਾਤਾਰ ਪੁਲਿਸ ਖਿਲਾਫ ਤੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜा ਰਿਹਾ ਸੀ ਤਾਂ ਅੱਜ ਸੂਬਾ ਪਧਰੀ ਧਰਨਾ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਦਿੱਤਾ ਜਾਣਾ ਸੀ ਜਿਸ ਨੂੰ ਰੋਕਣ ਦੇ ਲਈ ਜਿੱਥੇ ਵੱਡੇ ਪੱਧਰ ਤੇ ਸੜਕਾਂ ਉੱਪਰ ਪੁਲਿਸ ਲਗਾਈ ਗਈ ਸੀ ਉੱਥੇ ਹੀ ਜਿਲਾ ਬਠਿੰਡਾ ਦੇ ਪਿੰਡ ਜਿਉਂਦ ਵਿਖੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਫਿਰ ਟਕਰਾ ਹੋਇਆ ਜਿਸ ਤੋਂ ਬਾਅਦ ਲਗਭਗ 30 ਦੇ ਕਰੀਬ ਮੁਜ਼ਾਰਾਕਾਰੀ ਪੁਲਿਸ ਨੇ ਵੱਖ-ਵੱਖ ਥਾਣਿਆਂ ਚ ਬੰਦ ਕੀਤੇ ਜਿਨਾਂ ਨੂੰ ਪੁਲਿਸ ਵੱਲੋਂ ਛੱਡਿਆ ਜਾ ਰਿਹਾ ਹੈ ਅਤੇ ਦੋਨੀਂ ਬੰਦ ਜੇਲ ਵਿੱਚ ਕਿਸਾਨਾਂ ਦੀ ਜਮਾਨਤ ਮਿਲ ਗਈ ਹੈ ਜਿਸ ਤੋਂ ਬਾਅਦ ਧਰਨਾ ਲਗਭਗ ਸਮਾਪਤ ਹੋ ਗਿਆ ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਕਿਸਾਨਾਂ ਨੂੰ ਜਮਾਨਤ ਮਿਲ ਗਈ ਹੈ ਜੋ ਅੱਜ ਕਿਸਾਨ ਅਸੀਂ ਰਾਉਂਡ ਅਪ ਕੀਤੇ ਸਨ ਉਹਨਾਂ ਨੂੰ ਛੱਡ ਦਿੱਤਾ ਜਾਵੇਗਾ ਅਤੇ ਕਿਸਾਨਾਂ ਨਾਲ ਗੱਲਬਾਤ ਹੋ ਗਈ ਹੈ ਕਿ ਉਹਨਾਂ ਵੱਲੋਂ ਧਰਨਾ ਵੀ ਸਮਾਪਤ ਕਰ ਦਿੱਤਾ ਜਾਵੇਗਾ ਅੱਜ ਦੀ ਇਸ ਆਪਸੀ ਝਗੜੇ ਦੌਰਾਨ ਕੁਝ ਕ ਲੋਕਾਂ ਦੇ ਜਰੂਰ ਛੋਟੀਆਂ ਮੋਟੀਆਂ ਸੱਟਾਂ ਲੱਗੀਆਂ sਨ ਜੋ ਫਾਸਟਿਟ ਦੇਣ ਤੋਂ ਬਾਅਦ ਹਸਪਤਾਲ ਵਿੱਚੋਂ ਵਾਪਸ ਕਰ ਦਿੱਤਾ गया ਫਿਲਹਾਲ ਸਭ ਕੁਝ ਠੀਕ ਹੈ ਵਾਈਟ ਹਰਜੀਤ ਸਿੰਘ ਡੀਆਈਜੀ ਬਠਿੰਡਾ ਰੇਂਜ ਹਾਈ ਰਿਪੋਰਟ ਕੁਲਬੀਰ ਬੀਰਾ
0
comment0
Report
TBTarsem Bhardwaj
Feb 18, 2026 12:04:35
Ludhiana, Punjab:ਲੁਧਿਆਣਾਅ ਦੀ ਜਗਰਾਉਂ ਵਿੱਚ ਸੀਟੀ ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਦੂਜੀ ਮੰਜ਼ਿਲ ਤੋਂ ਡਿੱਗਣ ਨਾਲ ਉਸਦੀ ਮੌਤ ਹੋ ਗਈ। ਉਹ ਯੂਨੀਵਰਸਿਟੀ ਦੇ ਹੋਰ ਵਿਦਿਆਰਥੀਆਂ ਨਾਲ ਲਿਫਟ ਦੀ ਉਡੀਕ ਕਰ ਰਹੀ ਸੀ। ਉਹ ਲਿਫਟ ਦੇ ਨੇੜੇ ਪੌੜੀਆਂ ਦੀ ਸਟੀਲ ਰੇਲਿੰਗ 'ਤੇ ਬੈਠੀ ਲਿਫਟ ਦਾ ਇੰਤਜ਼ਾਰ ਕਰ ਰਹੀ ਸੀ ਪਰ ਉਹ ਰੇਲਿੰਗ ਤੋਂ ਹੇਠਾਂ ਡਿੱਗੀ ਜਦ ਲਿਫਟ ਆਈ ਅਤੇ ਹੋਰ ਵਿਦਿਆਰਥੀ ਚੜ੍ਹਨ ਲੱਗੇ, ਤਾਂ ਰੇਲਿੰਗ 'ਤੇ ਬੈਠੀ ਇੱਕ ਵਿਦਿਆਰਥਣ ਅਚਾਨਕ ਸੰਤੁਲਨ ਗੁਆ ਬੈਠੀ ਅਤੇ ਪਿੱਠ ਦੇ ਭਾਰ ਪਿਛੇ ਡਿੱਗ ਪਈ। ਇਸ ਹਾਦਸੇ ਵਿੱਚ ਵਿਦਿਆਰਥਣ ਨੂੰ ਗੰਭੀਰ ਸੱਟਾਂ ਲੱਗੀਆਂ। ਘਟਨਾ ਤੋਂ ਤੁਰੰਤ ਬਾਅਦ ਯੂਨੀਵਰਸਿਟੀ ਸਟਾਫ ਨੇ ਵਿਦਿਆਰਥਣ ਨੂੰ ਬਚਾਇਆ ਅਤੇ ਉਸਨੂੰ ਲੁਧਿਆਣਾ ਦੇ ਇੱਕ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾ ਦੀ ਪਛਾਣ ਸ਼ਬਨਮ ਖਾਤੂਨ ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਦੇ ਸ਼ਵਹੁਰ ਦੀ ਰਹਿਣ ਵਾਲੀ ਸੀ। ਉਸ ਦੀਆਂ ਦੋ ਭੈਣਾਂ ਅਤੇ ਦੋ ਭਰਾ ਸਨ। ਉਹ ਬੀਬੀਏ ਦੇ ਪਹਿਲੇ ਸਾਲ ਦੀ ਵਿਦਿਆਰਥਣ ਸੀ। ਯੂਨੀਵਰਸਿਟੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਦਵਿੰਦਰ ਸਿੰਘ ਨੇ ਕਿਹਾ ਕਿ ਇਹ ਘਟਨਾ ਦੁਪਹਿਰ ਦੇ ਸਮੇਂ ਵਾਪਰੀ ਉਨ੍ਹਾਂ ਨੂੰ ਪਤਾ ਲੱਗਾ ਕਿ ਸ਼ਬਨੂਰ ਨਾਮ ਦੀ ਇੱਕ ਵਿਦਿਆਰਥਣ ਦੂਜੀ ਮੰਜ਼ਿਲ ਤੋਂ ਡਿੱਗ ਪਈ ਹੈ। ਫਿਰ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। म੍ਰਿਤਕ ਦੇ ਪਰਿਵਾਰ ਨੂੰ ਬੁਲਾਇਆ ਗਿਆ ਹੈ। ਪੁਲਿਸ ਹੋਰ ਜਾਂਚ ਕਰ ਰਹੀ ਹੈ ਸਦਰ ਪੁਲਿਸ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਵਿਦਿਆਰਥੀਆਂ ਤੋਂ ਪੁੱਛਗਿੱਛ ਕਰਕੇ ਮਾਮਲੇ ਦੀ ਜਾਂਚ ਕੀਤੀ। ਮਾਮਲੇ ਦੇ ਤੱਥ ਸਾਹਮਣੇ ਆਉਣ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ
0
comment0
Report
MTManish Thakur
Feb 18, 2026 12:03:45
Kullu, Himachal Pradesh:जिला कुल्लू में महिला सशक्तिकरण और जागरूकता की दिशा में एक महत्वपूर्ण कदम उठाते हुए "बेटी बचाओ बेटी पढ़ाओ योजना के अंतर्गत एक दिवसीय जेंडर सेंसिटाईजेशन कार्यशाला के उपलक्ष्य में महिला एवं बाल विकास व डाइट जरड़ कुल्लू द्वारा रैली उसके पश्चात एक कार्यशाला का आयोजन किया गया। इस कार्यक्रम में उच्च शिक्षा उप निदेशक देश राज डोगरा ने बतौर मुख्यातिथि शिरकत की। अपने संबोधन में उन्होंने कहा कि आज महिलाओं की भागीदारी प्रत्येक क्षेत्र में पुरुषों के बराबर है और कोई भी क्षेत्र ऐसा नहीं है जहां महिला कार्य करने में सक्षम नहीं। उन्होंने कहा कि बदलते परिदृश्य में महिलाओं की भूमिका हमारे समाज और भी महत्वपूर्ण हो गई है। उन्होंने स्वस्थ समाज के लिए महिलाओं के लिए सुरक्षित एवं सम्मानपूर्ण माहौल बनाने की आवश्यकता पर बल दिया । कार्यक्रम में जिला शिक्षा एवं प्रशिक्षण संस्थान (DIET) कुल्लू की छात्राओं ने बढ़-चढ़कर भाग लिया। इस अवसर पर छात्राओं को समाज में अपनी भूमिका और अधिकारों के प्रति जागरूक किया गया। बेटी बचाओ बेटी पढ़ाओ अभियान जागरूकता कार्यशाला में शिक्षा विभाग महाविद्यालय कल्लू की विशेषज्ञ डॉ शीतल ने सामाजिक परिवेश में आज बेटियों और महिलाओं के साथ लिंग भेद हो रहा है जिसको दूर करने के लिए समाज के सभी वर्गों को आगे आकर बेटियों और महिलाओं का सम्मान करना चाहिए और महिला सशक्तिकरण की दिशा में समाज को सशक्त करने के लिए सहयोग करना चाहिए । बाइट- डॉ शीतल, प्रोफेसर महाविद्यालय कुल्लू एवं विशेषज्ञ जिला कुल्लू कार्यक्रम अधिकारी कुंदन लाल ने कहा कि सामाजिक न्याय एवं अधिकारिता विभाग हिमाचल प्रदेश महिला एवं बाल विकास के द्वारा बेटी बचाओ बेटी पढ़ाओ अभियान के तहत एक दिवसीय कार्यशाला का आयोजन किया गया है जिसमें लिंग भेद पर जागरूकता कार्यक्रम का आयोजन किया गया है उन्होंने कहा कि इस कार्यशाला में जिला शिक्षा एवं प्रशिक्षण संस्थान जरड़ कुल्लू में टीचर ट्रेनिंग करने वाले छात्र-छात्राओं को जागरूक किया गया उन्होंने कहा कि समाज में महिलाओं के साथ हो रहे भेदभाव को दूर करने के लिए विशेषज्ञों के द्वारा विस्तृत जानकारी दी गई उन्होंने कहा कि इस कार्यशाला में पुरानी रूढ़िवादी विचारधाराओं को भुलाकर नई सोच के साथ आगे बढ़कर समाज में बेटियों को महिलाओं को आगे बढ़ाना है उन्होंने कहा कि समाज में आने वाले समय में बेटियों को एक आगे बढ़ने का अवसर दिया जाए जहां पर उनको सपोर्ट किया जाए । शिक्षकों को इस तरह से जागरूक किया जा रहा है कि वह आने वाले समय में समझ में लिंग भेद को भुलाकर समानता का व्यवहार उत्पन्न हो जिससे कि महिला सशक्तिकरण की दिशा में बेटियों के प्रति सकारात्मक सोच के साथ समाज आगे बढ़ सके।। बाइट - कुंदन लाल, जिला कार्यक्रम अधिकारी कुल्लू
0
comment0
Report
KCKhem Chand
Feb 18, 2026 11:49:05
Kot Kapura, Punjab:ਕੋਟਕਪੂਰਾ ਦੀ ਨਿਊ ਗ੍ਰੀਨ ਇਨਕਲੇਵ ਵਾਸੀਆਂ ਵੱਲੋਂ ਸਰਕਾਰ ਦੇ ਬਾਈਕਾਟ ਦਾ ਐਲਾਨ, ਕਲੋਨੀ ਵਿਕਾਸ ਨਾ ਹੋਣ ‘ਤੇ ਜਤਾਇਆ ਰੋਸ਼ ਕੋਟਕਪੂਰਾ ਦੇ ਸਿੱਖਾਂਵਾਲਾ ਰੋਡ ਸਥਿਤ ਨਿਊ ਗ੍ਰੀਨ ਇਨਕਲੇਵ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਨੇ ਕਲੋਨੀ ਦੇ ਵਿਕਾਸ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ। ਐਸੋਸੀਏਸ਼ਨ ਨੇ ਸਰਬਸੰਮਤੀ ਨਾਲ ਕਲੋਨੀ ਦੇ ਬਾਹਰ ਨੋਟਿਸ ਲਗਾ ਕੇ ਮੌਜੂਦਾ ਸਰਕਾਰ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ。 ਇਸ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਗੋਇਲ ਦੀ ਅਗਵਾਈ ਹੇਠ ਸਮੂਹ ਮੈਂਬਰਾਂ ਅਤੇ ਕਲੋਨੀ ਵਾਸੀਆਂ ਨੇ ਆਪਣੀ ਨਾਰਾਜ਼ਗੀ ਜਾਹਿਰ ਕੀਤੀ। ਵਾਸੀਆਂ ਨੇ ਦੱਸਿਆ ਕਿ ਕਈ ਵਾਰ ਹਲਕਾ ਵਿਧਾਇਕ ਅਤੇ ਵਿਧਾਨਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਮਾਮਲਾ ਲਿਆਂਦਾ ਗਿਆ, ਪਰ ਕਲੋਨੀ ਦੀ ਮੁੱਖ ਸੜਕ ਦਾ ਨਿਰਮਾਣ ਅਜੇ ਤੱਕ ਸ਼ੁਰੂ ਨਹੀਂ ਕੀਤਾ ਗਿਆ。 ਉਨ੍ਹਾਂ ਨੇ ਦੋਸ਼ ਲਗਾਇਆ ਕਿ ਜਦਕਿ ਸ਼ਹਿਰ ਦੀਆਂ ਹੋਰ ਕਈ ਗਲੀਆਂ ਵਿੱਚ ਵਿਕਾਸ ਕਾਰਜ ਕੀਤੇ ਗਏ ਹਨ, ਪਰ ਨਿਊ ਗ੍ਰੀਨ ਇਨਕਲੇਵ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਵਾਸੀਆਂ ਮੁਤਾਬਕ ਹਰ ਵਾਰ ਭਰੋਸਾ ਦੇ ਕੇ ਮਾਮਲੇ ਨੂੰ ਟਾਲ ਦਿੱਤਾ ਜਾਂਦਾ ਹੈ, ਪਰ ਕੋਈ ਵੀ ਸਾਰਥਕ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਕਲੋਨੀ ਨੇ ਬਾਈਕਾਟ ਦਾ ਬੋਰਡ ਲਾਇਆ ਸੀ, ਉਸ ਸਮੇਂ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਨੇ 15 ਦਿਨਾਂ ਵਿੱਚ ਸੜਕ ਸ਼ੁਰੂ ਕਰਾਉਣ ਦਾ ਭਰੋਸਾ ਦਿੱਤਾ ਪਰ ਉਸ ਤੋਂ ਉਹ ਮਿਲਣ ਵੀ ਨਹੀਂ ਆਏ। ਇਸ ਤੋਂ ਇਲਾਵਾ ਕਲੋਨੀ ਵਿਚ ਪੀਣ ਵਾਲੇ ਪਾਣੀ ਸਣੇ ਹੋਰ ਮੁਢਲੀਆਂ ਸਹੂਲਤਾਂ ਦੀ ਘਾਟ ਹੈ। ਐਸੋਸੀਏਸ਼ਨ ਮੈਂਬਰਾਂ ਨੇ ਕਿਹਾ ਕਿ ਹਾਕਮ ਦਲ ਦੀ ਟਾਲਮਟੋਲ ਨੀਤੀ ਕਾਰਨ ਲੋਕ ਖੁਦ ਨੂੰ ਹਤਾਸ਼ ਮਹਿਸੂਸ ਕਰ ਰਹੇ ਹਨ। ਰੋਸ ਵਜੋਂ ਉਨ੍ਹਾਂ ਨੇ ਐਲਾਨ ਕੀਤਾ ਕਿ ਹੁਣ ਕਲੋਨੀ ਵਾਸੀ ਹਾਕਮ ਪਾਰਟੀ ਦੇ ਕਿਸੇ ਨੇਤਾ ਜਾਂ ਉੱਚ ਅਧਿਕਾਰੀ ਨੂੰ ਨਹੀਂ ਮਿਲਣਗੇ ਅਤੇ ਆਉਣ ਵਾਲੀਆਂ ਨਗਰ ਕੌਂਸਲ ਅਤੇ ਅਸੈਂਬਲੀ ਚੋਣਾਂ ਦਾ ਮੁਕੰਮਲ ਬਾਈਕਾਟ ਕਰਨਗੇ। ਕਲੋਨੀ ਵਾਸੀਆਂ ਦਾ ਕਹਿਣਾ ਹੈ ਕਿ ਜਦ ਤੱਕ ਕਲੋਨੀ ਦੇ ਬੁਨਿਆਦੀ ਵਿਕਾਸ ਕਾਰਜ ਪੂਰੇ ਨਹੀਂ ਹੁੰਦੇ, ਤਦ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ。 ਬਾਈਟ ਅਸ਼ੋਕ ਗੋਇਲ ਪ੍ਰਧਾਨ ਕਾਲੋਨੀ ਕਮੇਟੀ ਬਾਈਟ ਜਗਮੋਹਨ ਸਿੰਘ ਬਾਈਟ ਸੰਦੀਪ ਗਰਗ ਕੋਟਕਪੂਰਾ ਤੋਂ ਕੇ ਸੀ ਸੰਜੇ ਦੀ ਰਿਪੋਰਟ
0
comment0
Report
PSParambir Singh Aulakh
Feb 18, 2026 11:37:30
Amritsar, Punjab:ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਸੌਖੇ ਅਤੇ ਤੇਜ਼ ਤਰੀਕੇ ਨਾਲ ਹੱਲ ਕਰਨ ਲਈ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਨੂੰ ਮਜ਼ਬੂਤ ਕੀਤਾ ਗਿਆ ਹੈ, ਤਾਂ ਜੋ ਵਪਾਰੀਆਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਕਮਿਸ਼ਨ ਦੇ ਮੈਂਬਰਾਂ ਨੇ ਦੱਸਿਆ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲੇ ਦਿਨ ਦਾ ਵਾਅਦਾ ਸੀ ਕਿ ਵਪਾਰੀਆਂ ਨੂੰ ਕਿਸੇ ਤਰ੍ਹਾਂ ਦੀ ਤਕਲੀਫ਼ ਨਹੀਂ ਆਉਣ ਦਿੱਤੀ ਜਾਵੇਗੀ। ਕਮਿਸ਼ਨ ਵੱਲੋਂ ਲਗਾਏ ਗਏ ਕੈਂਪਾਂ ਦੌਰਾਨ ਵਪਾਰੀਆਂ ਦੀਆਂ ਸ਼ਿਕਾਇਤਾਂ ਮੌਕੇ ‘ਤੇ ਹੀ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। ਇਸ ਮੀਟਿੰਗ ਵਿੱਚ ਏਡੀਸੀ, ਡੀਸੀ, ਜੀਐਸਟੀ ਵਿਭਾਗ, ਮਿਊਂਸਿਪਲ ਕਾਰਪੋਰੇਸ਼ਨ, ਇੰਡਸਟਰੀ ਡਿਪਾਰਟਮੈਂਟ, ਫੂਡ ਸਪਲਾਈ, ਐਕਸਾਈਜ਼ ਅਤੇ ਲੋਕਲ ਗਵਰਨਮੈਂਟ ਸਮੇਤ 20 ਤੋਂ ਵੱਧ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ। ਕਮਿਸ਼ਨ ਮੈਂਬਰਾਂ ਨੇ ਕਿਹਾ ਕਿ ਹਰ ਵਪਾਰੀ ਦੇ ਕੰਮ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾਵੇਗਾ। ਕਮਿਸ਼ਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦਸੰਬਰ 2022 ਤੋਂ ਚਾਲੂ ਇਸ ਸੰਸਥਾ ਨੂੰ ਹੁਣ ਹੋਰ ਮਜ਼ਬੂਤ ਕੀਤਾ ਗਿਆ ਹੈ। ਕਮਿਸ਼ਨ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜ ਹੋਰ ਵਿਭਾਗ ਜੋੜੇ ਗਏ ਹਨ। ਜ਼ਿਲ੍ਹਾ ਅਤੇ ਹਲਕਾ ਪੱਧਰ ‘ਤੇ ਵੀ ਚੇਅਰਮੈਨ ਨਿਯੁਕਤ ਕਰਕੇ ਕਮਿਸ਼ਨ ਨੂੰ ਵਧਾਇਆ ਗਿਆ ਹੈ, ਤਾਂ ਜੋ ਹਰ ਵਪਾਰੀ ਤੱਕ ਪਹੁੰਚ ਬਣ ਸਕੇ। ਵਪਾਰੀਆਂ ਨੇ ਬਿਜਲੀ ਸਪਲਾਈ ਅਤੇ ਸਿਹਤ ਬੀਮਾ ਯੋਜਨਾ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਬਿਜਲੀ ਕਟੌਤੀਆਂ ਆਮ ਗੱਲ ਸੀ, ਪਰ ਹੁਣ ਨਿਰੰਤਰ ਬਿਜਲੀ ਮਿਲ ਰਹੀ ਹੈ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਹਰ ਪਰਿਵਾਰ ਨੂੰ ਵੱਡਾ ਲਾਭ ਮਿਲ ਰਿਹਾ ਹੈ。 ਅੰਮ੍ਰਿਤਸਰ ਦੇ ਹੋਟਲ ਅਤੇ ਗੈਸਟ ਹਾਊਸ ਐਸੋਸੀਏਸ਼ਨਾਂ ਨੇ ਟੂਰਿਜ਼ਮ ਨਾਲ ਜੁੜੇ ਮੁੱਦੇ ਚੁੱਕਦਿਆਂ ਮੰਗ ਕੀਤੀ ਕਿ ਵਨ ਟਾਈਮ ਸੈਟਲਮੈਂਟ ਪਾਲਿਸੀ ਨੂੰ ਲਾਗੂ ਕਰਕੇ ਹੋਟਲ ਉਦਯੋਗ ਨੂੰ ਰੈਗੂਲਰ ਕੀਤਾ ਜਾਵੇ, ਤਾਂ ਜੋ ਸਰਕਾਰ ਨੂੰ ਵੀ ਕਰੋੜਾਂ ਰੁਪਏ ਦਾ ਰੈਵਨਿਊ ਮਿਲ ਸਕੇ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਕਾਰ ਖੁਦ ਵਪਾਰੀਆਂ ਤੱਕ ਪਹੁੰਚ ਕਰੇਗੀ ਅਤੇ ਉਨ੍ਹਾਂ ਦੇ ਮਸਲੇ ਤੁਰੰਤ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕੈਂਪ ਵਪਾਰੀਆਂ ਲਈ ਵੱਡੀ ਰਾਹਤ ਸਾਬਤ ਹੋਣਗੇ ਅਤੇ ਪੰਜਾਬ ਦੇ ਵਪਾਰ ਤੇ ਟੂਰਿਜ਼ਮ ਨੂੰ ਨਵੀਂ ਰਫ਼ਤਾਰ ਦੇਣਗੇ।
0
comment0
Report
BKBIMAL KUMAR
Feb 18, 2026 11:37:09
Anandpur Sahib, Punjab:ਨੈਣਾ ਦੇਵੀ ਰੋਡ ‘ਤੇ ਸਥਿਤ ਹੋਟਲ ‘ਸ਼ੇਰੇ ਪੰਜਾਬ’ ਵਿੱਚ ਕਥਿਤ ਦੇਹ ਵਪਾਰ ਦਾ ਗੈਰਕਾਨੂੰਨੀ ਧੰਦਾ ਚਲਾਇਆ ਜਾ ਰਿਹਾ ਸੀ। ਪੁਲੀਸ ਨੇ ਤੁਰੰਤ ਛਾਪੇਮਾਰੀ ਕਰਦਿਆਂ ਤਿੰਨ ਪੀੜਤ ਔਰਤਾਂ ਨੂੰ ਛੁਡਵਾਇਆ ਅਤੇ ਇਕ ਮੁਲਜ਼ਮ ਗੁਰਮੁਖ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਮੁਕੱਦਮਾ ਨੰਬਰ 32 ਅਧੀਨ ਧਾਰਾ 3, 4 ਅਤੇ 5 ਇਮੋਰਲ ਟਰੈਫਿਕਿੰਗ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸ੍ਰੀ ਆਨੰਦਪੁਰ ਸਾਹਿਬ ਥਾਣੇ ਦੀ ਮੁੱਖੀ ਨੇ ਇਸ ਗੰਭੀਰ ਗੈਰਕਾਨੂੰਨੀ ਗਤੀਵਿਧੀ ਵਰਦੀ ਵਿੱਚ ਕੋਈ ਵਿਭਿੰਸ ਤਰ੍ਹਾਂ ਦੀ ਛੂਟ ਨਹੀਂ ਦਿੱਤੀ ਜਾਵੇਗੀ ਅਤੇ ਜੇ ਕਿਸੇ ਕੋਲ ਇਸ ਤਰ੍ਹਾਂ ਦੀ ਜਾਣਕਾਰੀ ਹੋਵੇ ਤਾਂ ਨੀਜੀ ਸੂਚਨਾ ਸਾਂਝੀ ਕਰਨ ਦੀ ਅਪੀਲ ਕੀਤੀ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਏਗਾ ਅਤੇ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਏਗੀ।
0
comment0
Report
TBTarsem Bhardwaj
Feb 18, 2026 11:36:47
0
comment0
Report
Advertisement
Back to top