Back
विजीलेंस ब्यूरो ने रिश्वत लेते हुए निरीक्षक को रंगे हाथ पकड़ा
KCKhem Chand
Mar 19, 2026 15:23:01
Kot Kapura, Punjab
ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ 19 ਮਾਰਚ, 2026:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਾਚਾਰ ਵਿਰੁੁੱਧ ਚੱਲ ਰਹੀ ਮੁਹਿੰਮ ਦੌਰਾਨ, ਵੇਅਰਹਾਊਸ ਜੈਤੋ ਮੰਡੀ ਜਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ。
ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਘਣੀਆ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ。
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆੜ੍ਹਤੀਏ ਵਜੋਂ ਕੰਮ ਕਰਦਾ ਹੈ ਅਤੇ ਦੋਸ਼ੀ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਆੜਤੀਆਂ ਤੋਂ ਫਸਲ ਦੀ ਖਰੀਦ ਕਰਦਾ ਹੈ। ਦੋਸ਼ੀ ਵੇਅਰਹਾਊਸ ਇੰਸਪੈਕਟਰ ਨੇ ਸ਼ਿਕਾਇਤਕਰਤਾ ਤੋਂ 18500 ਰੁਪਏ ਰਿਸ਼ਵਤ ਮੰਗੀ ਅਤੇ ਕਿਹਾ ਕਿ ਜੇਕਰ ਸ਼ਿਕਾਇਤਕਰਤਾ ਉਸਨੂੰ ਰਿਸ਼ਵਤ ਨਹੀਂ ਦੇਵੇਗਾ ਤਾਂ ਉਹ ਉਸਦੀ ਆਉਣ ਵਾਲੀ ਕਣਕ ਦੀ ਫਸਲ ਮੰਡੀ ਤੋਂ ਨਹੀਂ ਚੁੱਕਣ ਦੇਵੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਇੰਸਪੈਕਟਰ ਅਕਸਰ ਰਿਸ਼ਵਤ ਲੈਣ ਲਈ ਕਿਸਾਨਾਂ ਤੋਂ ਖਰੀਦੀਆਂ ਗਈਆਂ ਫਸਲਾਂ ਵਿੱਚ ਜਾਣਬੁੱਝ ਕੇ ਨੁਕਸ ਕੱਡਦਾ ਰਹਿੰਦਾ ਹੈ。
ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਖਜਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ。
ਇਸ ਸਬੰਦੀ, ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
KSKapil sharma
FollowMar 19, 2026 16:31:260
Report
ADAnkush Dhobal
FollowMar 19, 2026 16:02:18859
Report
NSNitesh Saini
FollowMar 19, 2026 16:02:09844
Report
BSBHARAT SHARMA
FollowMar 19, 2026 16:01:561004
Report
BSBHARAT SHARMA
FollowMar 19, 2026 15:46:38930
Report
TBTarsem Bhardwaj
FollowMar 19, 2026 15:23:31995
Report
VSVARUN SHARMA
FollowMar 19, 2026 15:03:581007
Report
VKVipan Kumar
FollowMar 19, 2026 15:02:511081
Report
ASARVINDER SINGH
FollowMar 19, 2026 14:46:221086
Report
ASAvtar Singh
FollowMar 19, 2026 14:34:501061
Report
VKVipan Kumar
FollowMar 19, 2026 13:47:141013
Report
KSKapil sharma
FollowMar 19, 2026 13:45:221016
Report
KSKapil sharma
FollowMar 19, 2026 13:32:20Noida, Uttar Pradesh:DELHI: MANISH TEWARI (CONGRESS) ON WEST ASIA CONFLICT/ PM NARENDRA MODI/ JOINT SECRETARY (GULF) MEA ASEEM MAHAJAN’S STATEMENT
1088
Report
KSKapil sharma
FollowMar 19, 2026 13:32:08Noida, Uttar Pradesh:PLAYOUT ALERT: CHANDIGARH: ARPIT SHUKLA (SPECIAL DGP, PUNJAB) ON CORDON AND SEARCH OPERATION CONDUCTED ACROSS PUNJAB/ YUDH NISHIAN VIRUDH CAMPAIGN
1042
Report