Back
गुरदासपुर के बच्चे ने 3:35 में 195 देशों के नाम बोलकर विश्व रिकॉर्ड बना लिया
ASAvtar Singh
Feb 02, 2026 05:17:08
Gurdaspur, Punjab
ਗੁਰਦਾਸਪੁਰ ਲਈ ਮਾਣ ਦੀ ਗੱਲ, ਨੰਨੇ ਬੱਚੇ ਨੇ ਬਣਾਇਆ ਇਤਿਹਾਸ
ਗੁਰਦਾਸਪੁਰ: ਜ਼ਿਲ੍ਹੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਕ ਛੋਟੇ ਬੱਚੇ ਨੇ ਆਪਣੀ ਗ਼ਜ਼ਬ ਦੀ ਯਾਦਸ਼ਕਤੀ ਦਾ ਪ੍ਰਦਰਸ਼ਨ ਕਰਦਿਆਂ ਕੇਵਲ 3 ਮਿੰਟ 35 ਸਕਿੰਟ ਵਿੱਚ ਦੁਨੀਆ ਦੇ 195 ਦੇਸ਼ਾਂ ਦੇ ਨਾਮ ਬੋਲ ਕੇ ਸਭ ਨੂੰ ਹੈਰਾਨ ਕਰ ਦਿੱਤਾ। ਇਸ ਵਿਲੱਖਣ ਕਾਰਨਾਮੇ ਨਾਲ ਬੱਚੇ ਦਾ ਨਾਮ ਇੰਡੀਆ ਰਿਕਾਰਡ ਬੁੱਕ ਵਿੱਚ ਦਰਜ ਕਰ ਲਿਆ ਗਿਆ ਹੈ。
ਨੰਨੀ ਉਮਰ ‘ਚ ਕੀਤੀ ਇਸ ਵੱਡੀ ਉਪਲਬਧੀ ਨਾਲ ਨਾ ਸਿਰਫ਼ ਪਰਿਵਾਰ, ਬਲਕਿ ਪੂਰੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਸਥਾਨਕ ਲੋਕਾਂ, ਸਮਾਜਿਕ ਸੰਸਥਾਵਾਂ ਅਤੇ ਸਿੱਖਿਆਵਿਦਾਂ ਵੱਲੋਂ ਬੱਚੇ ਦੀ ਖੁਲ੍ਹ ਕੇ ਪ੍ਰਸ਼ੰਸਾ ਕੀਤੀ ja ਰਹੀ ਹੈ。
ਇਸ ਉਪਲਬਧੀ ਨੂੰ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦੱਸਦਿਆਂ ਲੋਕਾਂ ਨੇ ਕਿਹਾ ਕਿ ਸਹੀ ਮਾਰਗਦਰਸ਼ਨ ਅਤੇ ਮਿਹਨਤ ਨਾਲ ਛੋਟੀ ਉਮਰ ‘ਚ ਵੀ ਵੱਡੇ ਮੁਕਾਮ ਹਾਸਲ ਕੀਤੇ ਜਾ ਸਕਦੇ ਹਨ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSanjay Sharma
FollowFeb 11, 2026 13:06:390
Report
KKKIRTIPAL KUMAR
FollowFeb 11, 2026 12:52:250
Report
SSSanjay Sharma
FollowFeb 11, 2026 12:49:450
Report
SSSanjay Sharma
FollowFeb 11, 2026 12:49:190
Report
DSDEVINDER SHARMA
FollowFeb 11, 2026 12:48:120
Report
SSSandeep Singh
FollowFeb 11, 2026 12:45:410
Report
TBTarsem Bhardwaj
FollowFeb 11, 2026 12:40:370
Report
TBTarsem Bhardwaj
FollowFeb 11, 2026 12:40:020
Report
KDKuldeep Dhaliwal
FollowFeb 11, 2026 12:39:280
Report
SSSandeep Singh
FollowFeb 11, 2026 12:35:550
Report
SSSandeep Singh
FollowFeb 11, 2026 12:05:480
Report
HSHarmeet Singh Maan
FollowFeb 11, 2026 12:04:190
Report
GPGYAN PRAKASH
FollowFeb 11, 2026 12:03:520
Report
MJManoj Joshi
FollowFeb 11, 2026 12:02:260
Report
MTManish Thakur
FollowFeb 11, 2026 11:32:550
Report