Back
जालंधर: मॉडल टाउन गुरुद्वारा के बाहर गोलीबारी, युवक की मौत
VSVARUN SHARMA
Feb 06, 2026 04:04:50
Mansurwal Dona, Punjab
ਜਲੰਧਰ ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ, ਇਲਾਕੇ ’ਚ ਦਹਿਸ਼ਤ
ਜਲੰਧਰ: ਸ਼ਹਿਰ ਦੇ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਸਵੇਰੇ ਪਾਠ ਕਰਕੇ ਨਿਕਲੇ ਇੱਕ ਵਿਅਕਤੀ ਨੂੰ ਅਣਪਛਾਤੇ ਹਮਲਾਵਰਾਂ ਨੇ ਤਾਬੜਤੋੜ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਚਸ਼ਮਦੀਦਾਂ ਮੁਤਾਬਕ ਇਹ ਵਾਰਦਾਤ ਸਵੇਰੇ ਕਰੀਬ 7:30 ਵਜੇ ਵਾਪਰੀ। ਦੋ ਨੌਜਵਾਨ ਇੱਕ ਸਕੂਟਰੀ ’ਤੇ ਸਵਾਰ ਹੋ ਕੇ ਮੌਕੇ ’ਤੇ ਪਹੁੰਚੇ ਅਤੇ ਗੁਰਦੁਆਰਾ ਸਾਹਿਬ ਵਿੱਚੋਂ ਰੋਜ਼ਾਨਾ ਦੀ ਤਰ੍ਹਾਂ ਪਾਠ ਕਰਕੇ ਬਾਹਰ ਨਿਕਲੇ ਵਿਅਕਤੀ ’ਤੇ ਉਸ ਵੇਲੇ ਗੋਲੀਆਂ ਚਲਾ ਦਿੱਤੀਆਂ, ਜਦੋਂ ਉਹ ਆਪਣੀ ਕਾਰ ਵਿੱਚ ਬੈਠ ਕੇ ਘਰ ਜਾਣ ਲੱਗਾ ਸੀ。
ਚਸ਼ਮਦੀਦਾਂ ਅਨੁਸਾਰ ਹਮਲਾਵਰਾਂ ਵੱਲੋਂ 8 ਤੋਂ 10 ਰਾਊਂਡ ਫਾਇਰਿੰਗ ਕੀਤੀ ਗਈ। ਗੋਲੀਆਂ ਲੱਗਣ ਕਾਰਨ ਨੌਜਵਾਨ ਦੀ ਹਾਲਤ ਗੰਭੀਰ ਹੋ ਗਈ। ਉਸਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਮ੍ਰਿਤਕ ਦੀ ਪਛਾਣ ਲੱਕੀ ਅબરਾਏ ਦੇ ਰੂਪ ਵਿੱਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਆਮ ਆਦਮੀ ਪਾਰਟੀ ਜਲੰਧਰ ਕੈਂਟ ਦੀ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਹਿਰਾ ਦਾ ਕਰੀਬੀ ਸੀ। ਚਸ਼ਮਦੀਦਾਂ ਨੇ ਇਹ ਵੀ ਦੱਸਿਆ ਕਿ ਲੱਕੀ ਅਬਰਾਏ ਰੋਜ਼ਾਨਾ ਹੀ ਗੁਰਦੁਆਰਾ ਸਾਹਿਬ ਵਿੱਚ پਾਠ ਕਰਨ ਆਉਂਦਾ ਸੀ।
ਘਟਨਾ ਦੀ Sਖ਼Information ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਅਣਪਛਾਤੇ ਹਮਲਾਵਰਾਂ ਦੀ ਭਾਲ ਲਈ ਨਾਕਾਬੰਦੀ ਕੀਤੀ ਗਈ ਹੈ।
ਇਸ ਦਿਨ ਦਿਹਾੜੇ ਹੋਈ ਗੋਲਾਬਾਰੀ ਦੀ ਘਟਨਾ ਨਾਲ ਇਲਾਕੇ ਵਿੱਚ ਸਹਿਮ ਅਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
ADAnkush Dhobal
FollowFeb 06, 2026 05:04:110
Report
MSManish Shanker
FollowFeb 06, 2026 04:46:580
Report
ADAnkush Dhobal
FollowFeb 06, 2026 04:45:100
Report
PSPramod Sharma
FollowFeb 06, 2026 03:47:100
Report
MJManoj Joshi
FollowFeb 06, 2026 03:46:010
Report
BSBHARAT SHARMA
FollowFeb 06, 2026 03:30:140
Report
ASAnmol Singh Warring
FollowFeb 06, 2026 03:02:330
Report
KBKulbir Beera
FollowFeb 06, 2026 02:33:050
Report
TBTarsem Bhardwaj
FollowFeb 05, 2026 18:02:200
Report
VKVarun Kaushal
FollowFeb 05, 2026 18:02:000
Report
BSBHARAT SHARMA
FollowFeb 05, 2026 17:16:200
Report
KSKapil sharma
FollowFeb 05, 2026 17:15:270
Report
ADAnkush Dhobal
FollowFeb 05, 2026 17:02:590
Report
KSKuldeep Singh
FollowFeb 05, 2026 15:34:140
Report