Back
कनाडा के सांसद Tim Uppal ने हरिमंदिर साहिब में नतमस्तक होकर श्रद्धा प्रकट की
KSKapil sharma
Feb 24, 2026 04:18:14
Noida, Uttar Pradesh
ਪ੍ਰੈੱਸ ਨੋਟਕੈਨੇਡਾ ਦੇ ਐਮਪੀ ਸ. ਟਿਮ ਸਿੰਘ ਉੱਪਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਸਮਸਤਕ ਹੋ ਕੇ ਸ਼ਰਧਾ ਪ੍ਰਗਟਾਈ
ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਭਾਈ ਗਰੇਵਾਲ ਨੇ کیا ਸਨਮਾਨਿਤ
ਅੰਮ੍ਰਿਤਸਰ, 23 ਫ਼ਰਵਰੀ-
ਕੈਨੇਡਾ ਦੇ ਐਮਪੀ ਅਤੇ ਵਿਰੋਧੀ ਧਿਰ ਦੇ ਡਿਪਟੀ ਲੀਡਰ ਸ. ਟਿਮ ਸਿੰਘ ਉੱਪਲ ਨੇ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕਤ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਸ੍ਰ੍ਰੀ ਕੁਲਦੀਪ ਸਿੰਘ ਪ੍ਰਧਾਨ ਕੇ.ਐਨ.ਆਰ. ਗਰੁੱਪ ਕੈਨੇਡਾ ਅਤੇ ਸ. ਚਰਨਜੀਤ ਸਿੰਘ ਮਾਵੀਕਲਾਂ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੂੰ ਸ੍ਰੋਮਣੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਿਹਰੀ ਮਾਡਲ ਤੇ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਦੇਸ਼ ਦੁਨੀਆਂ ਅੰਦਰ ਵੱਸਦੇ ਸਿੱਖਾਂ ਨੇ ਆਪਣੀ ਮਿਹਤਨ ਸਦਕਾ ਉੱਚ ਮੁਕਾਮ ਹਾਸਲ ਕੀਤੇ ਹਨ। ਇਨ੍ਹਾਂ ਵਿੱਚੋਂ ਹੀ ਸ. ਟਿਮ ਸਿੰਘ ਉੱਪਲ ਵੀ ਇਕ ਹਨ, ਜਿਨ੍ਹਾਂ ਨੇ ਕੈਨੇਡਾ ਦੀ ਸਿਆਸਤ ਅੰਦਰ ਨਾਮਣਾ ਖੱਟਿਆ ਹੈ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਏ ਸ. ਟਿਮ ਸਿੰਘ ਉੱਪਲ ਅਤੇ ਉਨ੍ਹਾਂ ਦੀ ਪਰਿਵਾਰ ਨੂੰ ਜੀ-ਆਇਆਂ ਆਖਿਆ। ਇਸ ਮੌਕੇ ਸ. ਟਿਮ ਸਿੰਘ ਉੱਪਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇਸ਼ ਦੁਨੀਆਂ ਅੰਦਰ ਵੱਸਦੇ ਸਿੱਖਾਂ ਲਈ ਵੱਡੀ ਆਸਥਾ ਦਾ ਕੇਂਦਰ ਹੈ, ਜਿਥੇ ਨਤਮਸਤਕ ਹੋ ਕੇ ਉਹ ਆਪਣੇ ਸੁਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਧੰਨਵਾਦ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
NSNaresh Sethi
FollowFeb 24, 2026 05:37:130
Report
KSKuldeep Singh
FollowFeb 24, 2026 05:36:350
Report
BSBHARAT SHARMA
FollowFeb 24, 2026 05:36:120
Report
KSKapil sharma
FollowFeb 24, 2026 05:32:060
Report
KSKapil sharma
FollowFeb 24, 2026 05:31:460
Report
KSKapil sharma
FollowFeb 24, 2026 05:30:180
Report
PSParambir Singh Aulakh
FollowFeb 24, 2026 05:02:050
Report
NLNitin Luthra
FollowFeb 24, 2026 05:01:520
Report
BSBHARAT SHARMA
FollowFeb 24, 2026 04:34:570
Report
BSBHARAT SHARMA
FollowFeb 24, 2026 04:34:430
Report
VSVARUN SHARMA
FollowFeb 24, 2026 04:30:280
Report
MSManish Shanker
FollowFeb 24, 2026 04:01:380
Report
BSBALINDER SINGH
FollowFeb 24, 2026 03:47:320
Report
NLNitin Luthra
FollowFeb 24, 2026 03:34:490
Report