Back
अमृतसर में संत समाज से चर्चा; गुरु ग्रंथ साहिब की अवमानना रोकने कानून संशोधन
SSSanjay Sharma
Mar 21, 2026 13:46:29
Noida, Uttar Pradesh
ਅੱਜ ਸ੍ਰੀ ਅੰਮ੍ਰਿਤਸਰ ਸਾਹਿਬ , ਸਰਕਟ-ਹਾਊਸ ਵਿਖੇ ਸੰਤ ਸਮਾਜ ਨਾਲ ਅਹਿਮ ਬੈਠਕ ਕਰਕੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008’ ਵਿੱਚ ਸੋਧ ‘ਤੇ ਵਿਚਾਰ-ਚਰਚਾ ਕੀਤੀ। ਇਸ ਬਾਬਤ 13 ਅਪ੍ਰੈਲ 2026 ਨੂੰ ਵਿਧਾਨ ਸਭਾ ਦਾ ਖਾਸ ਸੈਸ਼ਨ ਬੁਲਾਇਆ ਜਾਵੇਗਾ ..ਅਸੀਂ ਪਵਿੱਤਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਬਦ ਗੁਰੂ ਮੰਨਦੇ ਹਾਂ, ਜਿਨ੍ਹਾਂ ਤੋਂ ਸਾਨੂੰ ਸੱਚਾਈ, ਸੇਵਾ ਤੇ ਮਾਨਵਤਾ ਦੀ ਸਿੱਖਿਆ ਮਿਲਦੀ ਹੈ। ਜੇ ਕੋਈ ਬੇਅਦਬੀ ਕਰਕੇ ਸਾਡੀ ਆਸਥਾ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ, ਉਹ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ। ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਦਿੱਤੀ ਜਾਵੇਗੀ, ਅਤੇ ਪੰਜਾਬ ਦੀ ਆਸਥਾ ਅਤੇ ਮਰਯਾਦਾ ਦੀ ਰੱਖਿਆ ਲਈ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ ..
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
KSKapil sharma
FollowMar 21, 2026 15:00:100
Report
SSSanjay Sharma
FollowMar 21, 2026 13:50:22943
Report
RKRAMAN KHOSLA
FollowMar 21, 2026 13:50:091059
Report
SGSatpal Garg
FollowMar 21, 2026 13:49:42957
Report
BSBALINDER SINGH
FollowMar 21, 2026 13:32:121044
Report
VSVARUN SHARMA
FollowMar 21, 2026 12:50:181098
Report
KSKapil sharma
FollowMar 21, 2026 12:48:341100
Report
BSBhushan Sharma
FollowMar 21, 2026 12:45:441006
Report
VBVIJAY BHARDWAJ
FollowMar 21, 2026 12:45:301051
Report
AJAnil Jain
FollowMar 21, 2026 12:33:34998
Report
BSBhushan Sharma
FollowMar 21, 2026 12:33:161022
Report
SBSANJEEV BHANDARI
FollowMar 21, 2026 12:17:211068
Report
RBRohit Bansal
FollowMar 21, 2026 12:17:03Chandigarh, Chandigarh:ਸੰਗਰੂਰ ਤੋਂ ਸੰਸਦ ਮੀਤ ਹੇਅਰ ਬਣੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸੈਕਟਰੀ
1041
Report
DVDEVENDER VERMA
FollowMar 21, 2026 12:16:531077
Report