Become a News Creator

Your local stories, Your voice

Follow us on
Download App fromplay-storeapp-store
Advertisement
Back
Gautam Buddha Nagar201304
अयोध्या में महा अष्टमी 2026: देवी मंदिर के visuals वायरल
SSSanjay Sharma
Mar 26, 2026 01:15:29
Noida, Uttar Pradesh
AYODHYA (UP): MAHA ASHTAMI 2026 / VISUALS FROM BADI DEVKALI DEVI TEMPLE / REAX
0
comment0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
SSSanjay Sharma
Mar 26, 2026 01:45:08
Noida, Uttar Pradesh:दिल्ली दुबई से लापता जिंदा या मुर्दा अमृतसर का एक शक्श पत्नी के साथ दुबई गया और वहां गायब हो गया अब इस मामले में केंद्रीय विदेश मंत्री से लगाई गई गुहार सांसद बलबीर सीचेवाल ने विदेश मंत्री एस जयशंकर को लिखा गया अमृतसर के गाँव जगदेव कलाँ के रहने वाले देशा सिंह के पुत्र लखबीर सिंह अप्रैल 2024 में अपनी पत्नी कंवलदीप कौर के साथ दुबई गए थे। कुछ समय बाद लखबीर लापता हो गए और अब तक उनके बारे में कोई पक्की जानकारी नहीं मिली। पत्नी ने शुरू में दुबई पुलिस में रिपोर्ट दर्ज कराई, फिर भारत लौट आई, लेकिन ससुराल न जाकर अपने मायके चली गई और लखबीर से तलाक के लिए दबाव बनाने लगी। परिवार को पता चला कि वह बिना तलाक दूसरा विवाह करने की तैयारी कर रही थी। विरोध करने पर वह कुछ समय बाद फिर दुबई चली गई और वहाँ से लखबीर की मृत्यु का प्रमाणपत्र व्हाट्सएप से भेजा संबंधित अधिकारियों से पूरी जांच कराकर लखबीर सिंह की वास्तविक स्थिति के बारे में स्पष्ट जानकारी दिलवाने की अपील, ताकि परिवार की दुविधा दूर हो सके
1029
comment0
Report
KDKuldeep Dhaliwal
Mar 26, 2026 01:00:50
938
comment0
Report
KKKIRTIPAL KUMAR
Mar 25, 2026 18:15:16
Sangrur, Punjab:ਸੁਨਾਮ ਰੋਡ 'ਤੇ ਸਥਿਤ ਐਗਰੋ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਸੰਗਰੂਰ ਦੇ ਸੁਨਾਮ ਰੋਡ 'ਤੇ ਸਥਿਤ ਇੱਕ ਐਗਰੋ ਇੰਡਸਟਰੀ ਫੈਕਟਰੀ ਵਿੱਚ ਅੱਜ ਸ਼ਾਮ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਇੰਨੀ ਤੇਜ਼ ਸੀ ਕਿ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ڪਾਬੂ ਪਾਇਆ। ਆਓ ਦੇਖਦੇ ਹਾਂ ਇਸ ਮਾਮਲੇ 'ਤੇ ਸਾਡੀ ਖਾਸ ਰਿਪੋਰਟ। ਸੰਗਰੂਰ ਦੇ ਸੁਨਾਮ ਰੋਡ ਸਥਿਤ 'ਗਹੀਰ ਐਗਰੋ ਇੰਡਸਟਰੀ' ਵਿੱਚ ਅੱਜ ਸ਼ਾਮ ਕਰੀਬ 8:00 ਵਜੇ ਅਚਾਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ, ਜੋ ਦੇਖਦੇ ਹੀ ਦੇਖਦੇ ਫੈਕਟਰੀ ਦੇ ਪੇਂਟ ਸ਼ਾਪ ਹਿੱਸੇ ਵਿੱਚ ਫੈਲ ਗਈ।ਫੈਕਟਰੀ ਦੇ ਮਾਲਕ ਸੁਰਜੀਤ ਸਿੰਘ ਨੇ ਦੱਸਿਆ ਕਿ ਛੁੱਟੀ ਦਾ ਸਮਾਂ ਹੋਣ ਕਾਰਨ ਜ਼ਿਆਦਾਤਰ ਮਜ਼ਦੂਰ ਘਰ ਜਾ ਚੁੱਕੇ ਸਨ, ਜਿਸ ਕਰਕੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਫੈਕਟਰੀ ਦੇ ਸਟਾਫ ਨੇ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ。 ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਜਗਸੀਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਸੰਗਰੂਰ, ਸੁਨਾਮ ਅਤੇ ਲਹਿਰਾਗਾਗਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ। ਕਾਫੀ ਜੱਦੋ-ਜਹਿਦ ਤੋਂ ਬਾਅਸਤ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਇਸ ਹਾਦਸੇ ਵਿੱਚ ਕਿਸੇ ਦੇ ਵੀ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ。
1060
comment0
Report
KSKapil sharma
Mar 25, 2026 18:00:26
Noida, Uttar Pradesh:ਵਿਜੀਲੈਂਸ ਬਿਊਰੋ ਪੰਜਾਬ *ਵਿਜੀਲੈਂਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ* ਚੰਡੀਗੜ੍ਹ 25 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਨਾਭਾ,ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੇ ਸਾਲ 2023 ਵਿੱਚ ਖਾਲਿਸਤਾਨੀ ਲਹਿਰ ਵਿੱਚ ਸ਼ਾਮਲ ਹੋਣ ਸਬੰਧੀ ਜਾਂਚ ਕੀਤੀ ਗਈ ਸੀ। ਇਸ ਸਬੰਧ ਵਿੱਚ, ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਕਾਊਂਟਰ ਇੰਟੈਲੀਜੈਂਸ ਦਫ਼ਤਰ ਬੁਲਾਇਆ ਅਤੇ ਉਸਨੂੰ ਕਿਹਾ ਕਿ ਉਹ, ਆਪਣੇ ਰਿਸ਼ਤੇਦਾਰ ਦੇ ਨਾਲ, ਖਾਲਿਸਤਾਨੀ ਲਹਿਰ ਵਿੱਚ ਵੀਂ ਸ਼ਾਮਲ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਉਸਦੇ ਪੱਖ ਵਿਚ ਰਿਪੋਰਟ ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜੋ ਕਿ ਸ਼ਿਕਾਇਤਕਰਤਾ ਨੂੰ ਵਿਦੇਸ਼ ਜਾਣ ਲਈ ਲੋੜੀਂਦੀ ਸੀ। ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ, ਏਆਈ ਹੈਕਾਥੌਨ ਦੌਰਾਨ 1000 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਲਾਈ ਏਆਈ ਸਿੱਖਿਆ ਨੂੰ ਪੰਜਾਬ ਦੇ ਹਰ ਸਕੂਲ ਤੱਕ ਪਹੁੰਚਾ ਰਹੇ ਹਾਂ: ਹਰਜੋਤ ਸਿੰਘ ਬੈਂਸ. ਚੰਡੀਗੜ੍ਹ/ਐਸ.ਏ.ਐਸ. ਨਗਰ, 25 ਮਾਰਚ: ਸਕੂਲੀ ਸਿੱਖਿਆ ਵਿੱਚ ਨਿਵੇਕਲੀਆਂ ਤਕਨੀਕਾਂ ਨੂੰ ਸ਼ਾਮਲ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏਆਈ ਹੈਕਾਥੌਨ ਕਰਵਾਈ ਗਈ, ਜੋ ਆਪਣੀ ਕਿਸਮ ਦੇ ਪਹਿਲੇ ਪਾਇਲਟ ਪ੍ਰੋਜੈਕਟ ਦਾ ਗ੍ਰੈਂਡ ਫਿਨਾਲੇ ਹੋ ਨਿਬੜੀ। ਇਸ ਪ੍ਰਾਜੈਕਟ ਦਾ ਉਦੇਸ਼ ਵਿਦਿਆਰਥੀਆਂ ਦਰਮਿਆਨ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਹੁਨਰਾਂ ਨੂੰ ਉਤਸ਼ਾਹਿਤ ਕਰਨਾ ਹੈ। ਇਹ ਪ੍ਰੋਜੈਕਟ ਫਸਟ ਅਕੈਡਮੀ ਆਫ ਆਰਟੀਫੀਸ਼ੀਅਲ ਇੰਟੈਲੀਜੈਂਸ (ਐਫਏਈ) ਅਤੇ ਸਕਿੱਲੀਅਰੀਅਮ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ, ਜਿਸ ਤਹਿਤ ਪੰਜਾਬ ਭਰ ਦੇ 22 ਸਕੂਲਾਂ ਦੇ 1,000 ਤੋਂ ਵੱਧ ਵਿਦਿਆਰਥੀ ਅਤੇ 22 ਅਧਿਆਪਕ ਨੇ ਸਿਖਲਾਈ ਪ੍ਰਾਪਤ ਕੀਤੀ। ਪੀਐਸਈਬੀ ਅਤੇ ਇਸ ਪ੍ਰੋਗਰਾਮ ਵਿੱਚ ਜੇਤੂ ਰਹਿਣ ਵਾਲਿਆਂ ਨੂੰ ਵਧਾਈ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਨੌਜਵਾਨ ਸਿਖਿਆਰਥੀਆਂ ਵਿੱਚ ਨਵੀਨਤਾ, ਤਕਨੀਕੀ ਹੁਨਰ, ਰਚਨਾਤਮਕਤਾ ਅਤੇ ਲੀਡਰਸ਼ਿਪ ਗੁਣਾਂ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤੇ gਇ ਇਸ ਪ੍ਰਾਜੈਕਟ ਤਹਿਤ ਵਿਦਿਆਰਥੀਆਂ ਨੂੰ ਭਵਿੱਖ ਦੇ ਉੱਦਮੀ ਬਣਨ ਲਈ ਉਤਸ਼ਾਹਿਤ ਕੀਤਾ ਗਿਆ। ਇਹ ਪਹਿਲ ਏਆਈ ਆਧਾਰਤ ਐਪਲੀਕੇਸ਼ਨ ਦੀ ਪ੍ਰਭਾਵਸ਼ਾਲੀ ਵਰਤੋਂ ਲਈ ਤਕਨੀਕੀ ਹੁਨਰ
974
comment0
Report
SPSomi Prakash Bhuveta
Mar 25, 2026 16:17:19
979
comment0
Report
BSBHARAT SHARMA
Mar 25, 2026 16:17:02
Amritsar, Punjab:ਡੀਐਮ ਗਗਨਦੀਪ ਸਿੰਘ ਰੰਧਾਵਾ ਮਾਮਲਾ: ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ ਤੇਜ਼ ਕਈ ਐਮਪੀਜ਼ ਨੇ ਕੀਤੇ ਸਾਈਨ, ਬਾਕੀਆਂ ਨੂੰ ਵੀ ਅੱਗੇ ਆਉਣ ਦੀ ਅਪੀਲ - ਗਗਨਦੀਪ ਰੰਧਾਵਾ ਦੀ ਪਤਨੀ ਸਰਕਾਰ ਤੇ ਪੁਲਿਸ ਕਾਰਵਾਈ ’ਤੇ ਪਰਿਵਾਰ ਨੇ ਜਤਾਈ ਨਾਰਾਜ਼ਗੀ ਡੀਐਐਮ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਵੱਲੋਂ ਅੱਜ ਇੱਕ ਵਾਰ ਫਿਰ ਆਪਣੇ ਘਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪਰਿਵਾਰ ਨੇ ਗਗਨਦੀਪ ਸਿੰਘ ਰੰਧਾਵਾ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਉਹਨਾਂ ਨੂੰ ਪੰਜਾਬ ਪੁਲਿਸ ਦੀ ਜਾਂਚ ’ਤੇ ਪੂਰਾ ਭਰੋਸਾ ਨਹੀਂ ਹੈ। ਪ੍ਰੈਸ ਕਾਨਫਰੰਸ ਦੌਰਾਨ ਗਗਨਦੀਪ ਸਿੰਘ ਰੰਧਾਵਾ ਦੀ ਪਤਨੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਕਿਹਾ ਗਿਆ ਸੀ ਕਿ ਜੇ ਪੰਜਾਬ ਦੇ ਸੰਸਦ ਮੈਂਬਰ ਸੀਬੀਆਈ ਜਾਂਚ ਲਈ ਲਿਖ ਕੇ ਦੇਣਗੇ ਤਾਂ ਇਸ ਦੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ। ਉਹਨਾਂ ਦੱਸਿਆ ਕਿ ਇਸ ਮੰਗ ਦੇ ਸਮਰਥਨ ਵਿੱਚ ਕੁਝ ਸੰਸਦ ਮੈਂਬਰ ਪਹਿਲਾਂ ਹੀ ਸਾਈਨ ਕਰ ਚੁੱਕੇ ਹਨ, ਜਿਨ੍ਹਾਂ ਵਿੱਚ ਗੁਰਜੀਤ ਸਿੰਘ ਔਜਲਾ, ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ, ਧਰਮਵੀਰ ਗਾਂਧੀ ਅਤੇ ਹਰਸਿਮਰਤ ਕੌਰ ਬਾਦਲ ਸ਼ਾਮਲ ਹਨ। ਉਹਨਾਂ ਬਾਕੀ ਸੰਸਦ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਜੇ ਉਹਨਾਂ ਦੇ ਦਿਲ ਵਿੱਚ ਹਮਦਰਦੀ ਹੈ ਤਾਂ ਉਹ ਵੀ ਸੀਬੀਆਈ ਜਾਂਚ ਲਈ ਸਾਈਨ ਕਰਨ। ਇਸ ਦੇ ਨਾਲ ਹੀ ਉਹਨਾਂ ਨੇ ਰਾਜਾ ਵੜਿੰਗ, ਸ਼ੇਰ ਸਿੰਘ ਘੁਬਾਇਆ ਅਤੇ ਡਾ. ਅਮਰ ਸਿੰਘ ਸਮੇਤ ਹੋਰ ਨੇਤਾਵਾਂ ਨੂੰ ਵੀ ਅੱਗੇ ਆਉਣ ਦੀ ਬੇਨਤੀ ਕੀਤੀ। ਪਰਿਵਾਰ ਨੇ ਕਿਹਾ ਲਗਾਇਆ ਕਿ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਵਿੱਚ ਪੇਸ਼ੀ ਦੌਰਾਨ ਵੀਆਈਪੀ ਟਰੀਟਮੈਂਟ ਦਿੱਤਾ ਗਿਆ ਅਤੇ ਉਸ ਦੇ ਹੱਕ ਵਿੱਚ ਨਾਰੇਬਾਜ਼ੀ ਵੀ ਹੋਈ, ਜੋ ਕਿ ਬਹੁਤ ਹੀ ਸ਼ਰਮਨਾਕ ਹੈ। ਉਹਨਾਂ ਕਿਹਾ ਕਿ ਇਕ ਪਾਸੇ ਉਹਨਾਂ ਦਾ ਪਰਿਵਾਰ ਦੁੱਖ ਵਿਚ ਹੈ, ਦੂਜੇ ਪਾਸੇ ਦੋਸ਼ੀ ਦੇ ਹੱਕ ਵਿੱਚ ਜਿੰਦਾਬਾਦ ਦੇ ਨਾਰੇ ਲਗਾਏ ਜਾ ਰਹੇ ਹਨ। ਪਰਿਵਾਰ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਅਜੇ ਤੱਕ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੋਈ ਅਤੇ ਪੁਲਿਸ ਨੂੰ ਪਤਾ ਹੋਣ ਦੇ ਬਾਵਜੂਦ ਕੁਝ ਲੋਕਾਂ ਨੂੰ ਅਜੇ ਤੱਕ ਕਾਬੂ ਨਹੀਂ ਕੀਤਾ ਗਿਆ। ਇਸ ਕਰਕੇ ਉਹ ਪੰਜਾਬ ਪੁਲਿਸ ਦੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਹਨ ਅਤੇ ਕੇਸ ਦੀ ਨਿਰਪੱਖ ਜਾਂਚ ਲਈ ਸੀਬੀਆਈ ਜਾਂਚ ਦੀ ਮੰਗ ਕਰ ਰਹੇ ਹਨ। ਉਹਨਾਂ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਵੀ ਅਜੇ ਤੱਕ ਪਰਿਵਾਰ ਨੂੰ ਨਹੀਂ ਮਿਲੀ। ਜੇ ਲੋੜ ਪਈ ਤਾਂ ਪਰਿਵਾਰ ਹਾਈਕੋਰਟ ਤੱਕ ਵੀ ਜਾਣ ਲਈ ਤਿਆਰ ਹੈ ਤਾਂ ਜੋ ਗਗਨਦੀਪ ਸਿੰਘ ਰੰਧਾਵਾ ਨੂੰ ਇਨਸਾਫ ਮਿਲ ਸਕੇ। ਪਰਿਵਾਰ ਨੇ ਮੀਡੀਆ, ਆਮ ਲੋਕਾਂ ਅਤੇ ਉਹਨਾਂ ਰਾਜਨੀਤਿਕ ਧਿਰਾਂ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਨੇ ਇਸ ਮੁਸ਼ਕਲ ਸਮੇਂ ਵਿੱਚ ਉਹਨਾਂ ਦਾ ਸਾਥ ਦਿੱਤਾ ਹੈ ਅਤੇ ਅਪੀਲ ਕੀਤੀ ਕਿ ਇਸ ਲੜਾਈ ਵਿੱਚ ਉਹਨਾਂ ਦਾ sਾਥ ਜਾਰੀ ਰੱਖਿਆ ਜਾਵੇ।
1007
comment0
Report
RKRAMAN KHOSLA
Mar 25, 2026 16:16:32
Hoshiarpur, Punjab:ਦੇਰ ਸ਼ਾਮ ਸ਼ਹਿਰ ਦੇ ਪੈਟਰੋਲ ਪੰਪ ਹੋਏ ਬੰਦ: ਲੋਕਾਂ ਦਾ ਅਫਰਾ ਤਫਰੀ ਦਾ ਮਾਹੌਲ ਜੰਗ ਦਾ ਅਸਰ ਦੁਨੀਆਂ ਦੇ ਨਾਲ ਨਾਲ ਹੁਣ ਭਾਰਤ ’ਤੇ ਵੀ ਪੈਂਦਾ ਦਿਖਾਈ ਦੇ ਰਿਹਾ ਹੈ, ਜਿਸਦੇ ਚੱਲਦਿਆਂ ਜਿੱਥੇ ਸਾਰੇ ਦੇਸ਼ਾਂ ਦੀ ਅਰਥ-ਵਿਵਸਥਾ ਡਗਮਗਾ ਗਈ ਹੈ, ਉੱਥੇ ਹੀ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ’ਚ ਵੀ ਵਾਧਾ ਹੋਣ ਦੇ ਨਾਲ-ਨਾਲ ਪੈਟਰੋਲ ਪੰਪਾਂ ’ਤੇ ਪੈਟਰੋਲ ਤੇ ਡੀਜ਼ਲ ਦੀ ਸਪਲਾਈ ਵੀ ਪ੍ਰਭਾਵਿਤ ਹੋ ਰਹੀ ਹੈ। ਅੱਜ ਦੇਰ ਸ਼ਾਮ ਸ਼ਹਿਰ ਦੇ ਤਕਰੀਬਨ ਸਾਰੇ ਪੈਟਰੋਲ ਪੰਪਾਂ ਨੂੰ ਬੰਦ ਕਰ ਦਿੱਤਾ ਗਿਆ ਅਤੇ ਪੰਪਾਂ ਦੇ ਕੰਰਦਿਆਂ ਵਲੋਂ ਲੋਕਾਂ ਨੂੰ ਤੇਲ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਪੈਟਰੋਲ ਪੰਪਾਂ ਦੇ ਬੰਦ ਹੁੰਦਿਆਂ ਹੀ ਲੋਕਾਂ ’ਚ ਅਫਰਾ ਤਫਰੀ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਲੋਕ ਤਰ੍ਹਾਂ ਤਰ੍ਹਾਂ ਦੀਆਂ ਕਿਆਸਰਾਈਆਂ ਲਾਉਣ ਲੱਗੇ। ਜ਼ਿਕਰਯੋਗ ਹੈ ਕਿ ਆਰਥਿਕ ਤੌਰ ’ਤੇ ਮਜ਼ਬੂਤ ਲੋਕਾਂ ਵਲੋਂ ਈਰਾਨ ਤੇ ਇਜਰਾਈਲ ਦੀ ਜੰਗ ਦੇ ਮੱਦੇਨਜ਼ਰ ਪਹਿਲਾਂ ਹੀ ਤੇਲ ਦਾ ਚੋਖਾ ਭੰਡਾਰ ਜਮਾਂ ਕਰ ਲਿਆ ਗਿਆ ਹੈ। ਇਸਦੇ ਬਾਵਜੂਦ ਅੱਜ ਸਾਰਾ ਦਿਨ ਅਫਵਾਹਾਂ ਦਾ ਮਾਹੌਲ ਗਰਮ ਰਿਹਾ ਅਤੇ ਤੇਲ ਬੰਦ ਹੋਣ ਦੇ ਨਾਲ-ਨਾਲ ਲਾਕਡਾਊਨ ਵਰਗੀ ਸਥਿਤੀ ਬਣਨ ਦੀਆਂ ਲੋਕ ਗੱਲਾਂ ਕਰਦੇ ਰਹੇ। ਇਸ ਸੰਬੰਧੀ ਜਦੋਂ ਸੰਬੰਧਤ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਤਾਂ ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ ਹੈ ਪਰੰਤੂ ਇਸਦੇ ਬਾਵਜੂਦ ਪੈਟਰੋਲ ਪੰਪ ਮਾਲਕਾਂ ਨੇ ਪੈਟਰੋਲ ਦੇਣ ਤੋਂ ਇਨਕਾਰ ਕੀਤਾ ਉਥੇ ਹੀ ਪੈਟਰੋਲ ਪੰਪ ਦੀਆਂ ਲਾਈਟਾਂ ਤੱਕ ਵੀ ਬੰਦ ਕਰ ਦਿੱਤੀਆਂ。
1084
comment0
Report
TBTarsem Bhardwaj
Mar 25, 2026 15:19:40
Ludhiana, Punjab:जगराओ लुधियाना–फिरोजपुर नैशनल हाईवे पर चौंकीमान टोल प्लाजा क्रॉस करते ही स्थित गांव शेखूपुरा के नजदीक बुधवार दोपहर करीब 1 बजे दर्दनाक सड़क हादसा हो गया। इस दौरान जगरांव से लुधियाना की ओर जा रही रिट्ज कार का अचानक टायर फटने से वह बेकाबू होकर डिवाइडर पार करते हुए दूसरी लेन में जा घुसी और सामने से लुधियाना की ओर से जगराओं की तरफ आ रही स्विफ्ट कार से आमने सामने जा टकराई। स्विफ्ट में सवार पांचों लोग लुधियाना के ताजपुर रोड के रहने वाले थे जिनमें से 2 की मौत हो गई, जबकि रिट्ज कार सवार दो नौजवानों सहित कुल पांच जख्मी भी हैं। प्रत्यक्षदर्शियों के अनुसार टक्कर इतनी भीषण थी कि दोनों कारों के پرखच्चे उड़ गए। टक्कर के बाद एक कार पलटकर सड़क किनारे खेतों में जा गिरी, जबकि दूसरी बुरी तरह क्षतिग्रस्त हो गई। हादसे के बाद मौके पर ही स्विफ्ट कार में मर गए चालक के शव को बाहर निकालने के लिए लोगों को लोहे की रॉड से खिड़कियां तक तोड़नी पड़ीं। मृतकों में 35 वर्षीय शफ़ीदीन की मौके पर जबकि 30 वर्षीय सिराजू की लुधियाना के अस्पताल में मौत हुई। इसके अलावा स्विफ्ट कार सवार शफीदीन, लालदीन और मामहुसैन और रिट्ज कार सवार हरशदीप सिंह और देवकरण सिंह निवासियों के तौर पर बताए गए। रिट्ज चालक दयानंद अस्पताल में थे जबकि स्विफ्ट सवार अंतिम अरदास में जा रहे थे। जानकारी के अनुसार रिट्ज कार सवार हरशदीप सिंह और देवकरण सिंह लुधियाना के दयानंद हॉस्पिटल में भर्ती किसी करीबी का हाल चाल जानने के लिए जा रहे थे। इसके अलावा स्विफ्ट कार सवार सभी लोग शफीदीन, लालदीन, सिराजू, मामूसैन और शानू पिछली दिनों इस दुनिया को अलविदा कह चुके करीबी की अंतिम अरदास में शामिल होने मोगा जा रहे थे कि जगराओं से पहले ही हादसा हो गया। दो की मौत के बाद परिवारों में मातम छा गया। हादसे में स्विफ्ट कार के चालक शव मौके पर ही मौत के कारण बाहर निकलवा आए। घायल सिराजू ने अस्पताल में इलाज के दौरान दम तोड़ दिया। बताया जा रहा है कि सभी लोग मोगा में एक रिश्तेदार के भोग कार्यक्रम में शामिल होने जा रहे थे। परिजनों के अनुसार मृतक सिराजू के तीन बेटियाँ और एक बेटा है, जबकि शफीदीन के चार बेटे और एक बेटी हैं। हादसे के बाद मधुमक्खियों के हमला से रेस्क्यू में देरी हुई। पुलिस सूत्रों के अनुसार हादसे के दौरान सड़क किनारे पेड़ पर लगा मधुमक्खियों का छत्त्ता गिर गया, जिससे मक्खियां भड़क उठीं और मौके पर मौजूद लोगों पर हमला कर दिया। इस कारण राहत व बचाव कार्य में देरी हुई। स्थानीय लोगों का कहना है कि यदि यह बाधा न आती तो फंसे हुए घायलों को जल्दी अस्पताल पहुंचाया जा सकता था और शायद आज दो मौतें न होती। हादसे की सूचना मिलते ही मुल्लापुर पुलिस मौके पर पहुंची और राहगीरों व टोल प्लाजा की एंबुलेंस की मदद से घायलों को सिविल अस्पताल जगराओं सहित अन्य अस्पतालों में भर्ती कराया गया। गंभीर रूप से घायल कुछ लोगों को लुधियाना रेफर किया गया। मॉर्च्यूरी में शव रखने से इनकार और पोस्टमार्टम करवाने से भी मना किया गया; बाद में परिजन मान गए। पुलिस ने दोनों क्षतिग्रस्त वाहनों को कब्जे में लेकर आगे की कार्रवाई शुरू कर दी है। प्रारम्भिक जांच में हादसे का मुख्य कारण रिट्ज कार का टायर फटना माना गया है, जिससे वाहन अनियंत्रित होकर दूसरी लेन में चला गया और यह भीषण हादसा हो गया।
1058
comment0
Report
Advertisement
Back to top