Become a News Creator

Your local stories, Your voice

Follow us on
Download App fromplay-storeapp-store
Advertisement
Back
Gautam Buddha Nagar201304
प्रधानमंत्री मोदी ने एल.के. आडवाणी को जन्मदिन की बधाई दी, उनके घर पर मुलाकात
SSSanjay Sharma
Nov 08, 2025 15:04:16
Noida, Uttar Pradesh
Delhi | Prime Minister Narendra Modi met and extended birthday greetings to Bharat Ratna and veteran BJP leader LK Advani at the latter's residence today.
1
comment0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
SSSanjay Sharma
Nov 08, 2025 16:48:56
Noida, Uttar Pradesh:कनाडा में एक्सटॉर्शन के लिए फायरिंग करने वाले गैंग के खिलाफ कनाडा सरकार की बड़ी कार्रवाई... कनाडा बॉर्डर सिक्योरिटी एजेंसी (CBSA) ने तीन विदेशी नागरिकों को उगाही (extortion) गैंग चलाने के आरोप में देश से बाहर किया... CBSA ने 78 अन्य ऐसे लोगों की भी पहचान की... पिछले कुछ समय मे कनाडा में बिज़नसमैन के घरों पर फायरिंग की घटनाओं में तेजी आई थी।...जिसमें कॉमेडियन कपिल शर्मा के कैफ रेस्टोरेंट भी था। जिसके बाद ब्रिटिश कोलंबिया एक्सटॉर्शन टास्क फोर्स का गठन किया गया। ये कार्रवाई उसी के तहत की गई है। हालाँकि डिपोर्ट किये गए किसी भी विदेशी नागरिक की पहचान उजागर नहीं कि है... सूत्रों के मुताबिक कनाडा सरकार द्वारा लॉरेंस बिश्नोई गिरोह को एक विदेशी आतंकवादी संगठन घोषित करने के बावजूद, उसके गैंग की आपराधिक गतिविधियों में तेजी आई है। ओंटारियो प्रांत के ब्रैम्पटन जैसे इलाकों में, जहां बड़ी संख्या में भारतीय प्रवासी रहते हैं, लॉरेंस बिश्नोई, उसके प्रतिद्वंद्वी गोल्डी बराड़ और रोहित गोडारा के गैंगों की आपराधिक वारदातों में बढ़ोतरी हुई है। हाल ही में, भारतीय मूल के व्यवसायी दर्शन सिंह सासी की ब्रिटिश कोलंबिया के एबॉट्सफोर्ड में हत्या कर दी गई थी। बाद में, लॉरेंस बिश्नोई गैंग ने इस हत्या की जिम्मेदारी ली थी।
0
comment0
Report
MJManoj Joshi
Nov 08, 2025 16:15:23
Chandigarh, Chandigarh:NCB Chandigarh secures conviction in a cross-border heroin case; Smuggler sentenced to 12 years rigorous imprisonment -In another case, NCB Lucknow secures 10-year conviction of a drug trafficker in 2022 Charas recovery case - NCB achieves conviction of 219 drug traffickers in 103 NDPS cases in 2025. The Narcotics Control Bureau (NCB), Chandigarh has secured the conviction of a drug trafficker in the 2021 heroin seizure from the Indo–Pakistan border area. In a significant judgment reinforcing the crackdown on cross-border drug smuggling, a Special NDPS Court, Fazilka has convicted Gurpreet Singh Mangal, resident of Village Kotha, District Fazilka on 07.11.2025 and sentenced him to 12 years rigorous imprisonment with a fine of ₹1.5 lakh under various sections of the NDPS Act, 1985. The case pertains to the seizure of 5.958 kg heroin on 14.04.2021 from the border area near BOP Lakha Asli, Fazilka, Punjab by NCB Amritsar in coordination with the BSF. The heroin was recovered from Gurpreet Singh Mangal, who was apprehended near the Indo–Pakistan border while attempting to receive the smuggled consignment. After thorough investigation and trial, the Hon’ble Court found Gurpreet Singh Mangal guilty and held that he was in conscious possession of a commercial quantity of heroin, in violation of the NDPS Act. This conviction underscores NCB’s sustained efforts to combat cross-border drug trafficking and bring offenders to justice. In an another significant judgement, a Special NDPS Court, Barabanki vide judgment dated 05.11.2025 has sentenced an accused Azad to 10 years rigorous imprisonment and a fine of ₹ 1 Lakh under Section 08/20 of the NDPS Act, 1985, in connection with the seizure of 2.7 Kg Charas. The case dates back to 18.11.22, when acting on specific intelligence, the NCB Lucknow Zonal Unit intercepted accused Azad from a spot near District Mahilla Hospital, Barabanki, Uttar Pradesh and recovered 2.7 Kg Charas from his possession and subsequently, he was arrested. After a thorough investigation, a formal complaint was filed before the Hon’ble Court on 12.05.23. The trial involved examination of 04 prosecution witnesses, culminating in conviction on 05.11.2025. This successful prosecution is a significant milestone in the Bureau’s mission against drug trafficking and reaffirms NCB’s commitment to safeguarding society from the menace of narcotics. The Narcotics Control Bureau has achieved conviction of 219 drug traffickers in 103 NDPS cases in 2025 (till October). The NCB seeks the support of citizens to fight against drug trafficking. Any person can share information relating to drug trafficking by calling the MANAS – National Narcotics Helpline (Toll-Free Number 1933). The identity of the caller is kept confidential.
0
comment0
Report
NSNaresh Sethi
Nov 08, 2025 16:06:01
Kot Kapura, Punjab:ਐਂਕਰ ਪੰਜਾਬ ਸਰਕਾਰ ਵੱਲੋਂ "ਸ੍ਰੀ ਗੁਰੂ ਤੇਗ ਬਹਾਦਰ ਜੀ" ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇਂ ਨੂੰ ਸਮਰਪਿਤ ਗੁਰੂ ਤੇਗ ਬਹਾਦਰ ਜੀ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ, ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੀਆਂ ਲਾਸਾਨੀ ਸ਼ਹਾਦਤਾਂ ਅਤੇ ਸਿੱਖਿਆਵਾਂ ਤੇ ਆਧਰਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ "ਲਾਈਟ ਐਂਡ ਸਾਊਂਡ ਸ਼ੋਅ" ਹਿੰਦ ਦੀ ਚਾਦਰ ਸ਼ਨੀਵਾਰ ਸ਼ਾਮ ਨੂੰ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਇਆ ਗਿਆ। ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ ਡਾ. ਪ੍ਰੱਗਿਆ ਜੈਨ,ਗੁਰਪ੍ਰੀਤ ਕੌਰ ਧਰਮ ਪਤਨੀ ਸਪੀਕਰ ਸ. ਸੰਧਵਾਂ, ਬੇਅੰਤ ਕੌਰ ਧਰਮ ਪਤਨੀ ਐਮ.ਐਲ.ਏ ਸ.ਸੇਖੋਂ,ਨੇ ਸੰਗਤ ਨਾਲ ਬੈਠ ਕੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਨੰਦ ਮਾਣਿਆ । ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮੌਕੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਕਿਸੇ ਇੱਕ ਧਰਮ ਜਾਂ ਫਿਰਕੇ ਲਈ ਨਹੀਂ, ਸਗੋਂ ਸਮੁੱਚੀ ਮਾਨਵਤਾ ਦੇ ਮੌਲਿਕ ਅਧਿਕਾਰਾਂ ਅਤੇ ਸਨਮਾਨ ਲਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਤੇ ਸੇਧ ਲੈ ਸਕਣ । ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਭਾਈ ਮਤੀ ਦਾਸ, ਭਾਈ ਸਦੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਡੇ ਪੱਧਰ 'ਤੇ ਮਨਾ ਰਹੀ ਹੈ। ਇਸ ਤਹਿਤ ਉਲੀਕੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਅਦੁੱਤੀ ਸਿੱਖ ਇਤਿਹਾਸ ਅਤੇ ਗੁਰੂ ਜੀ ਦੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਇਤਿਹਾਸ ਵਿੱਚ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਵਿਸ਼ੇਸ਼ ਇਜਲਾਸ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਾਨੂੰ ਸਾਡੇ ਸ਼ਾਨामੱਤੇ ਇਤਿਹਾਸ ਨਾਲ ਜੋੜਦੇ ਹਨ ਤੇ ਆਪਸੀ ਭਾਈਚਾਰੇ, ਧਾਰਮਿਕ ਸਾਂਝ ਦੀ ਪ੍ਰੇਰਨਾ ਦਿੰਦੇ ਹਨ।ਉਨ੍ਹਾਂ ਸਮਾਗਮ ਵਿੱਚ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ । ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਸ ਸ਼ੋਅ ਨਾਲ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀ ਵਿਰਾਸਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੀ ਲਾਸਾਨੀ ਸ਼ਹਾਦਤ, ਸੱਚ ਦੇ ਰਾਹ 'ਤੇ ਚੱਲਣ ਦੇ ਸਿਧਾਂਤ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਸਮਾਗਮਾਂ ਨੂੰ ਅਜਿਹੇ ਤਰੀਕੇ ਨਾਲ ਉਲੀਕਿਆ ਗਿਆ ਹੈ ਕਿ ਹਰ ਉਮਰ ਵਰਗ ਖ਼ਾਸ ਤੌਰ 'ਤੇ ਨੌਜਵਾਨ ਅਤੇ ਵਿਦਿਆਰਥੀ ਇਨ੍ਹਾਂ ਦਾ ਹਿੱਸਾ ਬਣ ਸਕਣ। ਉਨ੍ਹਾਂ ਕਿਹਾ ਕਿ ਇਸ ਵਿਲੱਖਣ ਸ਼ੋਅ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਾਲਵਾ ਜੋਨ ਦਾ ਨਗਰ ਕੀਰਤਨ 20 ਨਵੰਬਰ ਨੂੰ ਬਾਬਾ ਫਰੀਦ ਜੀ ਦੇ  ਸਥਾਨ(ਕਿਲ੍ਹਾ ਮੁਬਾਰਕ) ਤੋਂ ਸ਼ੁਰੂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਵੇਗਾ, ਉਸ ਵਿੱਚ ਵੀ ਸੰਗਤਾਂ ਵੱਧ ਚੜ੍ਹ ਕੇ ਸ਼ਿਰਕਤ ਕਰਨ। 'ਹਿੰਦ ਦੀ ਚਾਦਰ' ਸ਼ੋਅ ਵਿੱਚ 350 ਸਾਲ ਪਹਿਲਾਂ ਸ੍ਰੀ ਗੁਰੂ teਗ ਬਹਾਦਰ ਜੀ ਵੱਲੋਂ 'ਤਿਲਕ ਜੰਝੂ ਰਾਖਾ ਪ੍ਰਭ ਤਾ ਕਾ, ਕੀਨੋ ਬਡੋ ਕਲੂ ਮਹਿਕ ਸਾਕਾ' ਤਹਿਤ ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ,ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਸਮੇਤ ਦਿੱਲੀ ਦੇ ਚਾਂਡਨੀ ਚੌਂਕ ਵਿਖੇ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ,  ਸੱਚ,  ਨਿਆਂ,  ਪਰਉਪਕਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਦੌਰਾਨ ਢਾਡੀ ਜਥੇ ਸੁਖਦੇਵ ਸਿੰਘ ਬੁਹ ਨੇ ਵਾਰਾਂ ਦੇ ਗਾਇਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ। ਸ਼ੋਅ ਮੌਕੇ ਸੰਗਤ, ਜਿਸ 'ਚ ਬੱਚੇ, ਬਜ਼ੁਰਗ ਤੇ ਜਵਾਨ ਸ਼ਾਮਲ ਸਨ, ਨੇ ਧੰਨ ਗੁਰੂ ਤੇਗ ਬਹਾਦਰ ਜੀ ਉਚਾਰਦੇ ਹੋਏ ਜੈਕਾਰੇ ਵੀ ਲਗਾਏ।ਸ਼ੋਅ ਵੇਖ ਕੇ ਬਹੁਤ ਸਾਰੀਆਂ ਸੰਗਤਾਂ ਸ਼ਹਾਦਤਾਂ ਨੂੰ ਡਿਜ਼ੀਟਲ ਮਾਧਿਅਮ ਰਾਹੀਂ ਵੇਖ ਕੇ ਭਾਵੁਕ ਵੀ ਹੋਈਆਂ। ਇਸ ਸਮਾਗਮ ਵਿੱਚ ਸੰਦੀਪ ਸਿੰਘ ਧਾਲੀਵਾਲ ਸੂਚਨਾ ਕਮਿਸ਼ਨਰ,ਚੇਅਰਮੈਨ ਪਲਾਨਿੰਗ ਬੋਰਡ ਸ.ਗੁਰਤੇਜ ਸਿੰਘ ਖੋਸਾ,ਚੇਅਰਮੈਨ ਇੰਪਰੂਵਮੈਂਟ ਟਰਸਟ ਸ.ਗਗਨਦੀਪ ਸਿੰਘ ਧਾਲੀਵਾਲ,ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਰਮਨਦੀਪ ਸਿੰਘ ਮੁਮਾਰਾ ਸ.ਸੁਖਜੀਤ ਸਿੰਘ ਢਿੱਲਵਾਂ, ਸੁਖਵੰਤ ਪੱਕਾ,ਸ੍ਰੀ ਜਗਜੀਤ ਗਿੱਲ ਮੀਡੀਆ ਕੋਆਰਡੀਨੇਟਰ,ਵਧੀਕ ਡਿਪਟੀ ਕਮਿਸ਼ਨਰ ਮੈਡਮ ਅਮਨਜੋਤ ਕੌਰ, ਐਸ.ਡੀ.ਐਮ ਫਰੀਦਕੋਟ ਮੇਜਰ ਵਰੁਣ ਕੁਮਾਰ, ਐਸ.ਡੀ.ਐਮ ਕੋਟਕਪੂਰਾ/ਜੈਤੋ ਸ੍ਰੀ ਸੂਰਜ, ਜੀ.ਏ ਫਰੀਦਕੋਟ ਸ. ਗੁਰਕਿਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ。
0
comment0
Report
NLNitin Luthra
Nov 08, 2025 15:52:44
Batala, Punjab:ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਟਾਲਾ ਵਿੱਚ ਲਾਈਟ ਐਂਡ ਸਾਊਂਡ ਪ੍ਰੋਗਰਾਮ ਕਰਵਾਇਆ ਗਿਆ ਪੰਜਾਬ ਸਰਕਾਰ ਦੀ ਤਰਫੋਂ ਮੰਤਰੀ ਲਾਲ ਚੰਦ ਅਟਾਰੂ ਚੱਕ ਆਮ ਆਦਮੀ ਪਾਰਟੀ ਦੇ ਸੂਬੇ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਪਹੁੰਚੇ ਔਰ ਹਜ਼ਾਰਾਂ ਸੰਗਤਾਂ ਗੁਰੂ ਸਾਹਿਬ ਦੀ ਸ਼ਹਾਦਤ ਦਾ ਸਮਾਗਮ ਦੇਖਣ ਲਈ ਪਹੁੰਚੀਆਂ ਗੱਲਬਾਤ ਦੌਰਾਨ ਸੰਗਤਾਂ ਨੇ ਕਿਹਾ ਕਿ ਅਜਿਹੇ ਸਮਾਗਮ ਹੋਣੇ ਚਾਹੀਦੇ ਆ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ ਕਿਉਂਕਿ ਅਜਿਹੇ ਸਮਾਗਮਾਂ ਦੇ ਨਾਲ ਜਿੱਥੇ ਨਵੀਂ ਤਕਨੀਕ ਦੇ ਨਾਲ ਨੌਜਵਾਨ ਪੀੜੀ ਨੂੰ ਦੱਸਿਆ ਜਾ ਸਕਦਾ ਹੈ ਕਿ ਗੁਰੂਆਂ ਦਾ ਇਤਿਹਾਸ ਕੀ ਹੈ ਕੀ ਮਹੱਤਵ ਹੈ ਉਹਨਾਂ ਦੀ ਸ਼ਹਾਦਤ ਦਾ ਔਰ ਅੱਜ ਦੀ ਨੌਜਵਾਨ ਪੀੜੀ ਨਵੀਂ ਟੈਕਨੋਲੋਜੀ ਨਾਲ ਆਪਣੀ ਧਰਮ ਨਾਲ ਜੁੜਦੀ ਹੈ ਸਿੱਖੀ ਨਾਲ ਜੁੜਦੀ ਹੈ ਸੋ ਇਸ ਕਰਕੇ ਅਜਿਹੇ ਸਮਾਗਮ ਲਗਾਤਾਰ ਹੋਣੇ ਚਾਹੀਦੇ ਆ। ਮੰਤਰੀ ਅਤੇ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਬੜੀ ਸ਼ਰਧਾ ਭਾਵਨਾ ਦੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾ ਰਹੀ ਹੈ। ਇਸੇ ਦੇ ਤਹਿਤ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਵੀ ਤਿੰਨ ਦਿਨਾਂ ਸਮਾਗਮ ਰੱਖਿਆ ਗਿਆ ਹੈ। ਵੱਖ ਵੱਖ ਸ਼ਹਿਰਾਂ ਵਿੱਚ ਅਜਿਹੇ ਲਾਈਡੈਂਟ ਸਾਊਂਡ ਪ੍ਰੋਗਰਾਮ ਕਰਵਾਏ ਜਾ ਰਹੇ ਨੇ
0
comment0
Report
NSNaresh Sethi
Nov 08, 2025 15:49:03
Kot Kapura, Punjab:ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਿੰਦ ਦੀ ਚਾਦਰ "ਲਾਈਟ ਐਂਡ ਸਾਊਂਡ ਸ਼ੋਅ" ਦੀ ਸ਼ਾਨਦਾਰ ਪੇਸ਼ਕਾਰੀ- ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਡੇ ਸਮਾਗਮ ਕਰਨਾ ਪੰਜਾਬ ਸਰਕਾਰ ਦਾ ਸ਼ਲਾਂਘਾਯੋਗ ਕਦਮ- ਸਪੀਕਰ ਕੁਲਤਾਰ ਸਿੰਘ ਸੰਧਵਾਂ - ਸ਼ੋਅ ਵਿੱਚ ਗੁਰੂ ਸਾਹਿਬ ਦੀ ਸ਼ਹਿਣਸ਼ੀਲਤਾ, ਸ਼ਾਂਤੀ ਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫੇ ਨੂੰ ਬਾਖੂਬੀ ਰੂਪਮਾਨ ਕੀਤਾ ਗਿਆ- ਵਿਧਾਇਕ ਸੇਖੋਂ - ਸ੍ਰੀ ਗੁਰੂ ਤੇਗ ਬਦਾਹਰ ਜੀ ਦੇ ਜੀਵਨ, ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦੇ ਸ਼ਾਨਦਾਰ ਰੌਸ਼ਨੀ ਤੇ ਆਵਾਜ਼ ਸ਼ੋਅ ਨੂੰ ਦੇਖਣ ਪੁੱਜੀ ਵੱਡੀ ਗਿਣਤੀ ਵਿੱਚ ਸੰਗਤ -"ਹਿੰਦ ਦੀ ਚਾਦਰ"ਸ਼ੋਅ ਦੇਖਣ ਉਪਰੰਤ ਸੰਗਤਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ。 ਐਂਕਰ ਪੰਜਾਬ ਸਰਕਾਰ ਵੱਲੋਂ "ਸ੍ਰੀ ਗੁਰੂ ਤੇਗ ਬਹਾਦਰ ਜੀ" ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇਂ ਨੂੰ ਸਮਰਪਿਤ ਗੁਰੂ ਤੇਗ ਬਹਾਦਰ ਜੀ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ, ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੀਆਂ ਲਾਸਾਨੀ ਸ਼ਹਾਦਤਾਂ ਅਤੇ ਸਿੱਖਿਆਵਾਂ ਤੇ ਆਧਰਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ "ਲਾਈਟ ਐਂਡ ਸਾਊਂਡ ਸ਼ੋਅ" ਹਿੰਦ ਦੀ ਚਾਦਰ ਸ਼ਨੀਵਾਰ ਸ਼ਾਮ ਨੂੰ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਇਆ ਗਿਆ। ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ ਡਾ. ਪ੍ਰਿਗਿਆ ਜੈਨ, ਗੁਰਪ੍ਰੀਤ ਕੌਰ ਧਰਮ ਪਤਨੀ ਸਪੀਕਰ ਸ. ਸੰਧਵਾਂ, ਬੇਅੰਤ ਕੌਰ ਧਰਮ ਪਤਨੀ ਐਮ.ਐਲ.ਏ ਸ.ਸੇਖੋਂ,ਨੇ ਸੰਗਤ ਨਾਲ ਬੈਠ ਕੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਨੰਦ ਮਾਣਿਆ । ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮੌਕੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਕਿਸੇ ਇੱਕ ਧਰਮ ਜਾਂ ਫਿਰਕੇ ਲਈ ਨਹੀਂ, ਸਗੋਂ ਸਮੁੱਚੀ ਮਾਨਵਤਾ ਦੇ ਮੌਲਿਕ ਅਧਿਕਾਰਾਂ ਅਤੇ ਸਨਮਾਨ ਲਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਤੇ ਸੇਧ ਲੈ ਸਕਣ । ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹಾದਰ ਜੀ ਸਮੇਤ ਭਾਈ ਮਤੀ ਦਾਸ, ਭाई ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਡੇ ਪੱਧਰ ''ਤੇ ਮਨਾ ਰਹੀ ਹੈ। ਇਸ ਤਹਿਤ ਉਲੀਕੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਅਦੁੱਤੀ ਸਿੱਖ ਇਤਿਹਾਸ ਅਤੇ ਗੁਰੂ ਜੀ ਦੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਇਤਿਹਾਸ ਵਿੱਚ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਵਿਸ਼ੇਸ਼ ਇਜਲਾਸ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਾਨੂੰ sਾਡੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਦੇ ਹਨ ਤੇ ਆਪਸੀ ਭਾਈਚਾਰੇ, ਧਾਰਮਿਕ ਸਾਂਝ ਦੀ ਪ੍ਰੇਰਨਾ ਦਿੰਦੇ ਹਨ।ਉਨ੍ਹਾਂ ਸਮਾਗਮ ਵਿੱਚ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ । ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਸ ਸ਼ੋਅ ਨਾਲ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀ ਵਿਰਾਸਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੀ ਲਾਸਾਨੀ ਸ਼ਹਾਦਤ, ਸੱਚ ਦੇ ਰਾਹ ''ਤੇ ਚੱਲਣ ਦੇ ਸਿਧਾਂਤ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਸਮੁੱਛੀ ਮਨੁੱਖਤਾ ਤੱਕ ਪਹੁੰਚਾਉਣ ਲਈ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ پੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਸਮਾਗਮਾਂ ਨੂੰ ਅਜਿਹੇ ਤਰੀਕੇ ਨਾਲ ਉਲੀਕਿਆ ਗਿਆ ਹੈ ਕਿ ਹਰ ਉਮਰ ਵਰਗ ਖ਼ਾਸ ਤੌਰ ''ਤੇ ਨੌਜਵਾਨ ਅਤੇ ਵਿਦਿਆਰਥੀ ਇਨ੍ਹਾਂ ਦਾ ਹਿੱਸਾ ਬਣ ਸਕਣ। ਉਨ੍ਹਾਂ ਕਿਹਾ ਕਿ ਇਸ ਵਿਲੱਖਣ ਸ਼ੋਅ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਾਲਵਾ ਜੋਨ ਦਾ ਨਗਰ 키ਰਤਨ 20 ਨਵੰਬਰ ਨੂੰ ਬਾਬਾ ਫਰੀਦ ਜੀ ਦੇ ਸਥਾਨ(ਕਿਲ੍ਹਾ ਮੁਬਾਰਕ) ਤੋਂ ਸ਼ੁਰੂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਵੇਗਾ, ਉਸ ਵਿੱਚ ਵੀ ਸੰਗਤਾਂ ਵੱਧ ਚੜ੍ਹ ਕੇ ਸ਼ਿਰਕਤ ਕਰਨ。 ''ਹਿੰਦ ਦੀ ਚਾਦਰ'' ਸ਼ੋਅ ਵਿੱਚ 350 ਸਾਲ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ''ਤਿਲਕ ਜੰਝੂ ਰਾਖਾ ਪ੍ਰਭ ਤਾ ਕਾ, ਕੀਨੋ ਬਡੋ ਕਲੂ ਮਹਿਕ ਸਾਕਾ'' ਤਹਿਤ ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ,ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਸਮੇਤ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ, ਸੱਚ, ਨਿਆਂ, ਪਰਉਪਕਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਦੌਰਾਨ ਢਾਡੀ ਜਥੇ ਸੁਖਦੇਵ ਸਿੰਘ ਬੁਹ ਨੇ ਵਾਰਾਂ ਦੇ ਗਾਇਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ। ਸ਼ੋਅ ਮੌਕੇ ਸੰਗਤ, ਜਿਸ ''ਚ ਬੱਚੇ, ਬਜ਼ੁਰਗ ਤੇ ਜਵਾਨ ਸ਼ਾਮਲ ਸਨ, ਨੇ ਧੰਨ ਗੁਰੂ ਤੇਗ ਬਹਾਦਰ ਜੀ ਉਚਾਰਦੇ ਹੋਏ ਜੈਕਾਰੇ ਵੀ ਲਗਾਏ।ਸ਼ੋਅ ਵੇਖ ਕੇ ਬਹੁਤ ਸਾਰੀਆਂ ਸੰਗਤਾਂ ਸ਼ਹਾਦਤਾਂ ਨੂੰ ਡਿਜੀਟਲ ਮਾਧਿਅਮ ਰਾਹੀਂ ਵੇਖ ਕੇ ਭਾਵੁਕ ਵੀ ਹੋਈਆਂ。 ਇਸ ਸਮਾਗਮ ਵਿੱਚ ਸੰਦੀਪ ਸਿੰਘ ਧਾਲੀਵਾਲ ਸੂਚਨਾ ਕਮਿਸ਼ਨਰ,ਚੇਅਰਮੈਨ ਪਲਾਨਿੰਗ ਬੋਰਡ ਸ.ਗੁਰਤੇਜ ਸਿੰਘ ਖੋਸਾ,ਚੇਅਰਮੈਨ ਇੰਪਰੂਵਮੈਂਟ ਟਰਸਟ ਸ.ਗਗਨਦੀਪ ਸਿੰਘ ਧਾਲੀਵਾਲ,ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਰਮਨਦੀਪ ਸਿੰਘ ਮੁਮਾਰਾ ਸ.ਸੁਖਜੀਤ ਸਿੰਘ ਢਿੱਲਵਾਂ, ਸੁਖਵੰਤ ਪੱਕਾ,ਸ੍ਰੀ ਜਗਜੀਤ ਗਿੱਲ ਮੀਡੀਆ ਕੋਆਰਡੀਨੇਟਰ,ਵਧੀਕ ਡਿਪਟੀ ਕਮਿਸ਼ਨਰ ਮੈਡਮ ਅਮਨਜੋਤ ਕੌਰ, ਐਸ.ਡੀ.ਐਮ ਫਰੀਦਕੋਟ ਮੇਜਰ ਵਰੁਣ ਕੁਮਾਰ, ਐਸ.ਡੀ.ਐਮ ਕੋਟਕਪੂਰਾ/ਜੈਤੋ ਸ੍ਰੀ ਸੂਰਜ, ਜੀ.ਏ ਫਰੀਦਕੋਟ ਸ. ਗੁਰਕਿਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ。
0
comment0
Report
MSManish Sharma
Nov 08, 2025 15:34:24
0
comment0
Report
VKVipan Kumar
Nov 08, 2025 15:19:41
Dharamshala, Himachal Pradesh:शीत सत्र से पहले धर्मशाला बाईपास दुरुस्त किया जाएगा। एंकर: धर्मशाला के तपोवन स्थित विधानसभा भवन में शीत सत्र से पहले धर्मशाला-मैक्लोडगंज बाईपास रोड को दुरुस्त कर दिया जाएगा। इसके लिए करीब 14 करोड़ का प्रस्ताव तैयार करके संबंधित एजेंसी को भेजा गया है। एसडीएम धर्मशाला मोहित रत्न ने बताया बारिश के कारण मैक्लोडगंज-खड़ा डंडा व धर्मशाला-मैक्लोडगंज वायपास रोड को नुकसान पहुंचा था। धर्मशाला-मैक्लोडगंज वायपास रोड को शीघ्र दुरूस्त करने को लेकर एनएच से बात हुई हैं, जिनके माध्यम से यह जानकारी मिली है कि इस रोड के कार्य से संबंधित 13-14 करोड़ का एस्टीमेट बनाकर संबंधित विभाग के शिमला स्थित आरओ को भेजा गया है। इस सड़क मार्ग को विधानसभा सत्र से पहले ठीक करवा दिया जाएगा, जबकि बरसात के कारण कैंट-चंबी सड़क मार्ग को पहुंचे नुकसान के बाद रोड को दुरस्त करवाने के लिए पैसे की स्वीकृति हो गई थी, जिसके बाद इसका कार्य शुरू हो गया है और जल्द पूरा कर लिया जाएगा। हालांकि खड्डा डंडा-मैклोडगंज मार्ग को दुरुस्त करने में समय लगेगा।
4
comment0
Report
MJManoj Joshi
Nov 08, 2025 15:17:29
Chandigarh, Chandigarh:हिमाचल प्रदेश के कैबिनेट मिनिस्टर विक्रमादित्य सिंह और उनकी पत्नी अमरीन कौर सेखो पंजाब यूनिवर्सिटी के स्टूडेंट्स संघर्ष में शामिल हुए। विक्रमादित्य सिंह ने कहा की जो केंद्र सरकार के मिनिस्ट्री ऑफ़ हायर एजुकेशन की ओर से निर्देश जारी किए गए थे वे दुर्भाग्यपूर्ण है उन्होंने की स्टूडेंट्स की सभी माँगें मानी जानी चाहिए।जो दस नवंबर का आंदोलन है उसमें सभी को हिस्सा लेना चाहिए हम भी उसका समर्थन करते हैं। -उन्होंने कहा कि जो चुनाव आयोग की ओर से SIR करवाया जा रहा है वह पूरी तरह से पारदर्शी तरीक़े से ट्रॉय जाना चाहिए। -अनुराग ठाकुर जो मर्ज़ी बोले लेकिन हिमाचल में भारतीय जनता पार्टी पाँच हिस्सों में बंटी हुई है। -उन्होंने कहा कि पार्टी हाईकमान की ओर से जिसे भी हिमाचल कांग्रेस का अध्यक्ष सभी समीकरणों को जातीय समीकरणों को देखते हुए पार्टी हाईकमान अध्यक्ष का निर्णय करेगी।जो भी कांग्रेस का अध्यक्ष बनाया जाएगा वह सब को मान्य होगा उनकी पत्नी ने कहा कि जो स्टूडेंट्स का आंदोलन है वह उसे समर्थन करती है वह यहाँ पर ख़ुद स्टूडेंट रही है और यहाँ पर स्टूडेंट्स को पढ़ाया भी हैं ।
4
comment0
Report
SNSUNIL NAGPAL
Nov 08, 2025 14:35:09
Fazilka, Punjab:ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦੇ ਸ਼ਾਨਦਾਰ ਰੋਸ਼ਨੀ ਤੇ ਆਵਾਜ਼ ਸ਼ੋਅ ਨੂੰ ਦੇਖਣ ਪੁੱਜੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ੋਅ ਵਿੱਚ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਇਆ ਗਿਆ। ਫਾਜਿਲਕਾ, 8 ਨਵੰਬਰ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇੰ ਸਾਲ ਨੂੰ ਸਮਰਪਿਤ ਸਮਾਰੋਹਾਂ ਦੀ ਲੜੀ ਵਿੱਚ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਗਏ ਲਾਈਟ ਐਂਡ ਸਾਊਂਡ ਸ਼ੋਅ “ਹਿੰਦ ਦੀ ਚਾਦਰ” ਨੇ ਸ਼ਨੀਵਾਰ ਸ਼ਾਮ ਫਾਜਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਪਹੁੰਚੀ ਸੰਗਤ ਨੂੰ ਭਾਵੁਕ ਕਰ ਦਿੱਤਾ। ਇਸ ਮੌਕੇ ਵਿਧਾਇਕ ਫਾਜਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਐਸਪੀ ਸ. ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ, ਵਧੀਕ ਕਮਿਸ਼ਨਰ (ਵਿਕਾਸ) ਸ਼ੁਭਾਸ ਚੰਦਰ ਤੇ ਫਾਜਿਲਕਾ ਦੇ ਵਿਧਾਇਕ ਦੀ ਧਰਮਪਤਨੀ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਮੌਜੂਦ ਰਹੇ। ਇਸ ਸ਼ੋਅ ਵਿੱਚ ਗੁਰੂ ਸਾਹਿਬ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸ਼ਹਾਦਤ ਨੂੰ ਇਸ ਢੰਗ ਨਾਲ ਪੇਸ਼ ਕੀਤਾ ਗਿਆ ਕਿ ਹਰ ਉਮਰ ਦੇ ਦਰਸ਼ਕ ਮੰਤਰਮੁਗਧ ਰਹਿ ਗਏ। ਇਸ ਦੌਰਾਨ ਢਾਡੀ ਜਥੇ ਸੁਖਦੇਵ ਸਿੰਘ ਨਕੋਦਰ ਵਾਲਿਆਂ ਨੇ ਵਾਰਾਂ ਦੇ ਗਾਇਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ। ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਲਾਈਟ ਐਂਡ ਸਾਊਂਡ ਸਮਾਰੋਹ ਕਰਵਾਏ ਜਾ ਰਹੇ ਹਨ। ਅੱਜ ਦੇ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਅਦੁੱਤੀ ਸਿੱਖ ਇਤਿਹਾਸ ਅਤੇ ਗੁਰੂ ਜੀ ਦੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਸਾਨੂੰ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੇ ਹਨ ਸਗੋਂ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਅਤੇ ਇਤਿਹਾਸ ਨਾਲ ਵੀ ਜੋੜਦੇ ਹਨ। ਡਿਪਟੀ ਕਮਿਸ਼ਨਰ ਫਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਮਨੁੱਖਤਾ ਦੀ ਭਲਾਈ ਲਈ ਦਿੱਤੀ ਲਾਸਾਨੀ ਕੁਰਬਾਨੀ ਦੀ ਮਿਸਾਲ ਪੂਰੀ ਦੁਨੀਆ ਵਿੱਚ ਕਿਤੇ ਨਹੀਂ ਮਿਲਦੀ। ਪੰਜਾਬ ਦੀ ਧਰਤੀ ਨੂੰ ਮਹਾਨ ਗੁਰੂਆਂ-ਪੀਰਾਂ, ਪੈਗੰਬਰਾਂ ਅਤੇ ਸੰਤਾਂ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਸਾਨੂੰ ਆਪਣੇ ਰਹਿਬਰਾਂ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਆਪਣੇ ਸੂਬੇ ਅਤੇ ਦੇਸ਼ ਦੀ ਬਿਹਤਰੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਫਲਸਫ਼ੇ ਨੂੰ ਦਰਸਾਇਆ ਗਿਆ ਹੈ। ਇਸ ਮੌਕੇ ਐਸਡੀਐਮ ਜਲਾਲਾਬਾਦ ਕੰਵਰਜੀਤ ਸਿੰਘ ਮਾਵੀ, ਐਸਡੀਐਮ ਅਬੋਹਰ ਕ੍ਰਿਸ਼ਨਾ ਪਾਲ ਰਾਜਪੂਤ ਅਤੇ ਸਹਾਇਕ ਮਿਸ਼ਨਰ ਅਮਨਦੀਪ ਸਿੰਘ ਮਾਵੀ ਸਮੇਤ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀ ਹਾਜ਼ਰ ਸਨ।
2
comment0
Report
BSBHARAT SHARMA
Nov 08, 2025 14:22:38
Amritsar, Punjab:हरियाणा पुलिस की तरफ से पंजाब भर में इमिग्रेशन ऑफिसों में लगातर छापेमारी हो रही है। हरियाणा पुलिस ने अलग-अलग राज्यों से 3 इमिग्रेशन के नाम पर ठगी करने वाले लोगों को गिरफ्तार किया है। पकड़े गए लोगों में एक महिला भी शामिल है। हरियाणा पुलिस लगातार इमिग्रेशन ऑफिसों में छापेमारी कर रही है; अब तक इस मामले में 3 लोग Arrest किए गए हैं जिनमें एक महिला भी शामिल है जिन्होंने विदेश भेजने के नाम पर लाखों की ठगी की। मास्टर माइंड साहिल को जयपुर से गिरफ्तार किया गया है जो अलग-अलग नामों से लोगों के साथ ठगी करता था; साहिल के 3 नाम से पासपोर्ट बने थे जालंधर में, साहिल के नाम पर और अमृतसर तथा जीरकपुर थाने में अलग नामों से मामले दर्ज हैं। पुलिस के अनुसार शिव चरण नामक शिकायतकर्ता ने शिकायत दर्ज करवाई कि उससे 14 लाख रुपये ऑस्ट्रेलिया भेजने के लिए लिए गए लेकिन भेजा नहीं गया। जांच से पता चला कि इमिग्रेशन वाला प्रदीप के नाम से जालंधर में रह रहा है और इस संबंध में लगभग 6 एफआईआर उसके उपर दर्ज हैं; पुलिस उसे लगातार ढूंढ़ रही है। आरोपी साहिल लार पर 13 एफआईआर यमुनानगर, 6 एफआईआर जालंधर और 2 एफआईआर फिरोजपुर में दर्ज हैं।
3
comment0
Report
Advertisement
Back to top