Become a News Creator

Your local stories, Your voice

Follow us on
Download App fromplay-storeapp-store
Advertisement
Back
Gautam Buddha Nagar201304
पंजाब पुलिस ने आतंकियों को गिरफ्तार कर RPG बरामद; ISI संपर्क में थे
AAAsrar Ahmad
Oct 21, 2025 05:47:43
Noida, Uttar Pradesh
Punjab Police arrest two terror operatives, recover RPG in intelligence-based operation Amritsar, October 21 — In a major intelligence-driven operation, Amritsar Rural Police, in close coordination with central agencies, apprehended two terror operatives identified as Mehakdeep Singh alias Mehak and Aditya alias Adhi in Amritsar. The police recovered one Rocket Propelled Grenade (RPG) intended for a targeted terror attack, preliminary investigations reveal that the accused were in contact with a Pakistan ISI operative who supplied the weapon, and with Harpreet Singh alias Vicky, currently lodged in Ferozepur Jail, as stated in release. A FIR has been registered at Gharinda Police Station in Amritsar, and further probe is underway to uncover the entire terror network. Punjab Police reiterated its commitment to dismantling transnational terror and organized crime networks sponsored by Pakistan's ISI, ensuring peace and harmony in the state. Earlier on October 18, Punjab Police in coordination with BSF recovered one packet of heroin near Tindiwala village in Ferozepur. Acting on intelligence, BSF troops with Punjab Police conducted a search operation and recovered 602 grams of heroin. On the Amritsar border, based on BSF input, a large packet containing ICE drug (3.675 kg) was recovered from farmland near Bhaini Rajputana. The packet, wrapped in yellow tape with a metal ring and illuminating strips, indicates a drone drop, the PRO said. Yet another search operation led to recovery of one pistol wrapped with yellow tape from a field near Roranwala Khurd in Amritsar. These recoveries reflect BSF's dedication towards security of the nation’s borders.
3
comment0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
ATAkashdeep Thind
Oct 21, 2025 12:55:37
Noida, Uttar Pradesh:ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਅਤੇੇ ਸਾਬਕਾ ਡੀਜੀਪੀ ਮੁਹੰੰਮਦ ਮੁਸਤਫਾ ਦੇ ਇਕਲੌਤੇ ਬੇਟੇ ਆਕਿਲ ਅਖਤਰ ਦੀ ਵੀਰਵਾਰ ਨੂੰ ਹੋਏ ਅਚਾਨਕ ਦਿਹਾਂਤ ਪਿੱਛੋਂ ਇਕ ਗੰਦੀ ਸੋਚ ਅਤੇ ਘਟੀਆ ਸਿਆਸਤ ਵਾਲੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਪੰਚਕੂਲਾ ਪੁਲਿਸ ਵੱਲੋਂparਿਵਾਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਬਿਆਨ ਜਾਰੀ ਕਰਦਿਆਂਕਿਹਾ ਹੈ ਕਿ ਕਨੂੰਨ ਅਤੇ ਪੁਲਿਸ ਰੂਲਾਂ ਮੁਤਾਬਿਕ ਅਗਰ ਪੁਲਿਸ ਨੂੰ ਕਿਸੇ ਵੀ ਮਾਮਲੇ ਵਿਚ ਕੋਈ ਲਿਖਤੀ ਸ਼ਿਕਾਇਤ ਮਿਲਦੀ ਹੈ ਤਾਂ ਪੁਲਿਸ ਦੀ ਡਿਊਟੀ ਬਣ ਜਾਂਦੀ ਹੈ ਕਿ ਉਸ ਸ਼ਿਕਾਇਤ ਉپر ਐਫ.ਆਈ.ਆਰ. ਦਰਜ ਕਰਨ। ਪੰਚਕੂਲਾ ਪੁਲਿਸ ਵੱਲੋਂ ਆਪਣੀ ਇਸੇ ਡਿਊਟੀ ਦੀ ਪਾਲਣਾ ਕੀਤੀ ਗਈ ਹੈ ਅਤੇ ਮੈ ਉਸ ਦਾ ਸਵਾਗਤ ਕਰਦਾ ਹਾਂ। ਮੁਸਤਫ਼ਾ ਸਾਹਿਬ ਨੇ ਅੱਗੇ ਸਪੱਸ਼ਟ ਕੀਤਾ ਕਿ ਐਫ.ਆਈ.ਆਰ. ਦਰਜ ਹੋਣ ਦਾ ਇਹ ਕਤੱਈ ਮਤਲਬ ਨਹੀਂ ਹੈ ਕਿ ਕਿਸੇ ਦਾ ਗੁਨਾਹ ਸਾਬਤ ਹੋ ਗਿਆ ਹੈ। ਹੁਣ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਅਸਲੀ ਕਾਰਵਾਈ ਸ਼ੁਰੂ ਹੋਵੇਗੀ ਅਤੇ ਚੰਦ ਦਿਨਾਂ ਅੰਦਰ ਦੁੱਧ ਦਾ ਦੁੱਧ- ਪਾਣੀ ਦਾ ਪਾਣੀ ਲੋਕਾਂ ਸਾਹਮਣੇ ਆ ਜਾਵੇਗਾ। ਉਨ੍ਹਾਂ ਮਲੇਰਕੋਟਲਾ ਵਾਸ਼ੀਆਂ ਅਤੇ ਪੰਜਾਬ ਵਸਦੇ ਆਪਣੇ ਸ਼ਨੇਹੀਆਂ ਨੂੰ ਅਪੀਲ ਕੀਤੀ ਕਿ ਐਫ.ਆਈ.ਆਰ. ਦਰਜ ਹੋਣ ਤੋਂ ਉਨ੍ਹਾਂ ਨੂੰ ਰੱਤੀ ਭਰ ਵੀ ਫਿਕਰ ਕਰਨ ਦੀ ਲੋੜ ਨਹੀਂ ਹੈ। ਇਹ ਠੀਕ ਹੈ ਕਿ ਸਾਡੇ ਉਪਰ ਨੌਜਵਾਨ ਬੇਟੇ ਦੀ ਮੌਤ ਨਾਲ ਦੁੱਖਾਂ ਦਾ ਪਹਾੜ ਟੁੱਟਿਆ ਹੈ ਪ੍ਰੰਂਤੂ ਇਸ ਦਾ ਇਹ ਹਰਗਿਜ ਮਤਲਬ ਨਹੀਂ ਕਿ ਆਪਾਂ ਗੰਦੀ ਸਿਆਸਤ ਅਤੇ ਘਟੀਆ ਸੋਚ ਵਾਲਿਆਂ ਦੀਆਂ ਕੋਝੀਆਂ ਹਰਕਤਾਂ ਦਾ ਮੁਕਾਬਲਾ ਨਹੀਂ ਕਰ ਸਕਦੇ।ਕਨੂੰਨ ਦਾ ਸਿਕੰਜਾ ਕਿਸ ਪਾਸੇ ਜਾਵੇਗਾ , ਇਹ ਵੀ ਜਲਦੀ ਹੀ ਲੋਕਾਂ ਦੇ ਸਾਹਮਣੇ ਆ ਜਾਵੇਗਾ। ਮੁਸਤਫਾ ਸਾਹਿਬ ਨੇ ਕਿਹਾ ਕਿ ਝੂਠੇ ਅਤੇ ਬੇਬੁਨਿਆਦ ਇਲਜ਼ਾਮ ਲਾ ਕੇ ਐਫ.ਆਈ.ਆਰ. ਦਰਜ ਕਰਵਾਉਣ ਵਾਲੇ ਲੋਕ ਵੀ ਕਨੂੰਨ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਉਨ੍ਹਾਂ ਮਲੇਰਕੋਟਲਾ ਹਾਊਸ ਦੇ ਸ਼ਨੇਹੀਆਂ ਨੂੰ ਚੜ੍ਹਦੀ ਕਲਾ ਵਿਚ ਰਿਹਣ ਦੀ ਅਪੀਲ ਕਰਦਿਆਂ ਦੱਸਿਆ ਕਿ ਮਰਹੂਮ ਆਕਿਲ ਅਖਤਰ ਦੀ ਮਗਫਿਰਤ ਲਈ ਮਿਤੀ 25 ਅਕਤੂਬਰ 2025 ਦਿਨ ਸ਼ਨੀਵਾਰ ਨੂੰ ਸ਼ਾਮੀਂ 4 ਵਜੇ ‘ਇੱਜਤਮਾਈ ਦੁਆ’ ਰੱਖੀ ਗਈ ਹੈ।ਗੁਜਾਰਿਸ਼ ਹੈ ਕਿ ਮਰਹੂਮ ਲਈ ‘ਇੱਜਤਮਾਈ ਦੁਆ’ ਵਿਚ ਸ਼ਾਮਿਲ ਹੋਇਆ ਜਾਵੇ。
2
comment0
Report
SBSANJEEV BHANDARI
Oct 21, 2025 12:53:42
Dera Bassi, Punjab:डेराबस्सी डेराबस्सी के त्रिवेदी कैंप स्थित डीडी फर्नीचर के गोदाम में आज अचानक आग लग गई, जिससे लाखों रुपये का फर्नीचर का सामान जलकर राख हो गया। आग लगने की सूचना मिलते ही दमकल विभाग डेराबस्सी की टीम मौके पर पहुंची और आग पर काबू पाने के प्रयास जारी हैं। घटना के कारणों का अभी तक स्पष्ट रूप से पता नहीं चल पाया है। स्थानीय प्रशासन और पुलिस मामले की जांच में जुटी हुई है। राहत की बात यह है कि घटना में किसी के हताहत होने की सूचना नहीं है। अधिकारियों ने बताया कि आग पर जल्द काबू पाने के लिए अतिरिक्त दमकल गाड़ियाँ भी मौके पर मंगवाई गई हैं। नुकसान का सही आंकलन जांच पूरी होने के बाद ही किया जा सकेगा。
2
comment0
Report
NSNaresh Sethi
Oct 21, 2025 12:34:58
Kot Kapura, Punjab:ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਿਖਾਇਆ ਗਿਆ ਹੈ ਕੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ মেডिकल ਹਸਪਤਾਲ ਦੇ ਮਨੋਰੋਗ ਵਿਭਾਗ ਦੇ ਬਾਹਰ ਮੈਡੀਕਲ ਵੇਸਟ ਦੇ ਵੱਡੇ ਵੱਡੇ ਢੇਰ ਲੱਗੇ ਹੋਏ ਹਨ ਜਿਸ ਕਰਕੇ ਆਸਪਾਸ ਕਾਫੀ ਬਦਬੂ ਫੈਲੀ ਹੋਈ ਹੈ ਅਤੇ ਮੇਡੀਕਲ ਵੇਸਟ ਸਮਾਨ ਲਿਫਾਫਿਆਂ ਤੋਂ ਬਾਹਰ ਨਿਕਲ ਕੇ ਖਿਲਰ ਰਿਹਾ ਹੈ ਜੋ ਖੁਲੇਆਮ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ ਅਤੇ ਇਸ ਵੇਸਟ ਚ ਇਸਤੇਮਾਲ ਕੀਤੀਆਂ ਸਰਿੰਜ਼ਾ आਦਿ ਦੀ ਦੁਰਵਰਤੋਂ ਹੋ ਸਕਦੀ ਹੈ. ਇਸ ਸਬੰਧੀ ਜਦ ਮੈਡੀਕਲ ਸੁਪਰਡੈਂਟ ਡਾ ਨੀਤੂ ਕੁੱਕੜ ਨਾਲ ਗੱਲ ਕੀਤੀ ਤਾ ਉਨ੍ਹਾਂ ਕਿਹਾ ਕਿ ਪਿਛਲੇ ਦਿਨੀ ਮੈਡੀਕਲ ਹਸਪਤਾਲ ਦੀ ਵੇਸਟ ਚੁੱਕਣ ਵਾਲੀ ਏਜੈਂਸੀ ਵੱਲੋਂ ਜੋ ਸਾਰਾ ਕੂੜਾ ਅਤੇ ਮੈਡੀਕਲ ਵੇਸਟ chuk ਕੇ ਨਗਰ ਕੌਂਸਲ ਨਾਲ ਡੰਪ ਕੀਤਾ ਜਾਂਦਾ ਸੀ ਉਸ ਵੱਲੋਂ ਕੰਟਰੈਕਟ ਖਤਮ ਕਰ ਦਿੱਤਾ ਗਿਆ ਜਿਸ ਕਾਰਨ ਇਹ ਸਮੱਸਿਆ ਆ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਮੇਡੀਕਲ ਹਸਪਤਾਲ ਆਪਣੇ ਪੱਧਰ ਤੇ ਵੇਸਟ ਨੂੰ ਡੰਪ ਕਰਨ ਲਈ ਤਿਆਰੀ ਕਰ ਚੁੱਕਾ ਹੈ ਜਿਸ ਨਾਲ ਦੋ ਯਾ ਤਿੰਨ ਦਿਨਾਂ ਵਿੱਚ ਇਹ ਵੇਸਟ ਇਥੋਂ ਚੁੱਕੀ ਜਾਵੇਗੀ.
2
comment0
Report
KBKulbir Beera
Oct 21, 2025 12:33:33
0
comment0
Report
ATAkashdeep Thind
Oct 21, 2025 12:17:21
Noida, Uttar Pradesh:ਸੰਭਾਵੀ ਅੱਤਵਾਦੀ ਹਮਲਾ ਟਲਿ਼ਆ ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ ਖੇਪ ਭੇਜਣ ਵਾਲੇ ਪਾਕਿਸਤਾਨੀ ਆਈ.ਐਸ.ਆਈ. ਕਾਰਕੁੰਨ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤੇ ਦੋਸ਼ੀ : ਡੀ.ਜੀ.ਪੀ. ਗੌਰਵ ਯਾਦਵ ਫਿਰੋਜ਼ਪੁਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਜਾਵੇਗਾ ਦੋਸ਼ੀ ਹਰਪ੍ਰੀਤ ਉਰਫ਼ ਵਿੱਕੀ : ਐਸ.ਐਸਪੀ. ਮਨਿੰਦਰ ਸਿੰਘ ਚੰਡੀਗੜ੍ਹ/ਅੰਮ੍ਰਿਤਸਰ, 21 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਸਮੇਤ ਲਾਂਚਰ ਬਰਾਮਦ ਕੀਤਾ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਿੱਤੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਿਕਦੀਪ ਸਿੰਘ ਉਰਫ਼ ਮਹਿਕ ਵਾਸੀ ਵਡਾਲੀ(ਅੰਮ੍ਰਿਤਸਰ) ਅਤੇ ਆਦਿੱਤਿਆ ਉਰਫ਼ ਅਧੀ ਵਾਸੀ ਪਿੰਡ ਭਾਗਾ ਛੀਨਾ , ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਆਰ.ਪੀ.ਜੀ. ਬਰਾਮਦ ਕਰਨ ਤੋਂ ਇਲਾਵਾ, ਉਨ੍ਹਾਂ ਦਾ ਮੋਟਰਸਾਈਕਲ, ਜਿਸ `ਤੇ ਉਹ ਸਵਾਰ ਸਨ, ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਦੇ ਆਈ.ਐਸ.ਆਈ. ਕਾਰਕੁੰਨ, ਜਿਸਨੇ ਸਰਹੱਦ ਪਾਰੋਂ ਡਰੋਨ ਰਾਹੀਂ ਖੇਪ ਭੇਜੀ ਸੀ ਅਤੇ ਹਰਪ੍ਰੀਤ ਸਿੰਘ ਉਰਫ਼ ਵਿੱਕੀ, ਜੋ ਮੌਜੂਦਾ ਸਮੇਂ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ, ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ “ਆਰਪੀਜੀ ਇੱਕ ਯੋਜਨਾਬੱਧ ਅੱਤਵਾਦੀ ਹਮਲੇ ਲਈ ਵਰਤਿਆ ਜਾਣਾ ਸੀ," । ਡੀਜੀਪੀ ਨੇ ਕਿਹਾ ਕਿ ਅਗਲੇਰੇ- ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ। ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਅੰਮ੍ਰਿਤਸਰ ਦਿਹਾਤੀ ਮਨਿੰਦੇਰ ਸਿੰਘ ਨੇ ਕਿਹਾ ਕਿ ਪੁਖਤਾ ਇਤਲਾਹ ਮਿਲੀ ਸੀ ਕਿ ਦੋਵੇਂ ਸ਼ੱਕੀ ਵਿਅਕਤੀਆਂ— ਮਹਿਕਦੀਪ ਅਤੇ ਆਦਿੱਤਿਆ— ਨੇ ਹਰਪ੍ਰੀਤ ਉਰਫ਼ ਵਿੱਕੀ ਦੇ ਨਿਰਦੇਸ਼ਾਂ `ਤੇ, ਆਰਪੀਜੀ-22 ਨੈਟੋ ਐੰਟੀ-ਟੈਂਕ ਰਾਕੇਟ ਲਾਂਚਰ ਦੀ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ `ਤੇ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਦੋਵਾਂ ਸ਼ੱਕੀਆਂ ਨੂੰ ਉਦੋਂ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਉਹ ਖੇਪ ਪਹੁੰਚਾਉਣ ਜਾ ਰਹੇ ਸਨ। ਐਸਐਸਪੀ ਨੇ ਕਿਹਾ ਕਿ ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਇਹ ਖੇਪ ਡਿਲੀਵਰ ਕੀਤੀ ਜਾਣੀ ਸੀ। ਉਨ੍ਹਾਂ ਨੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਹੋਰ ਪੁੱਛਗਿੱਛ ਲਈ ਫਿਰੋਜ਼ਪੁਰ ਜੇਲ੍ਹ ਤੋਂ ਦੋਸ਼ੀ ਹਰਪ੍ਰੀਤ ਉਰਫ਼ ਵਿੱਕੀ ਨੂੰ ਵੀ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਜਾਵੇਗਾ। ਇਸ ਸਬੰਧ ਵਿੱਚ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਸਟੇਸ਼ਨ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਅਤੇ ਬੀਐਨਐਸ ਦੀ ਧਾਰਾ 113 ਤਹਿਤ ਐਫਆਈਆਰ ਨੰਬਰ 331 ਮਿਤੀ 21/10/2025 ਨੂੰ ਕੇਸ ਦਰਜ ਕੀਤਾ ਗਿਆ ਹੈ।
7
comment0
Report
VSVARUN SHARMA
Oct 21, 2025 10:37:42
Kapurthala, Punjab:कपूरथला में त्योहारों के दौरान मारपीट का वीडियो वायरल कपूरथला में त्योहारों के दौरान मारपीट का एक वीडियो वायरल हो रहा है, जिसमें दो पक्षों के लोग एक-दूसरे पर हमला करते नजर आ रहे हैं। वीडियो में दिख रहा है कि दोनों पक्षों के लोग लाठी-डंडों और अन्य हथियारों से एक-दूसरे पर हमला कर रहे हैं। वीडियो में दिख रहा है मारपीट का दर्दनाक रूप वीडियो में दिख रहा है कि दोनों पक्षों के लोग एक-दूसरे पर हमला कर रहे हैं और बीच-बचाव में आए लोगों को भी नहीं बख्श रहे हैं। मारपीट का यह सिलसिला काफी देर तक चलता रहा, जिससे आसपास के लोगों में दहशत फैल गई। पुलिस ने शुरू की जांच स्थानीय पुलिस के अनुसार, अभी तक इस मामले में कोई शिकायत नहीं मिली है। हालांकि, पुलिस ने वीडियो का संज्ञान लेते हुए जांच शुरू कर दी है। पुलिस का कहना है कि आरोपियों की पहचान की जा रही है और जल्द ही उन्हें गिरफ्तार कर लिया जाएगा। लोगों में दहशत इस तरह की घटनाओं से लोगों में दहशत का माहौल है। लोगों का कहना है कि त्योहारों के दिनों में इस तरह की घटनाएं निंदनीय हैं और दोषियों के खिलाफ कड़ी कार्रवाई होनी चाहिए। लोगों ने पुलिस से मांग की है कि आरोपियों को जल्द से जल्द गिरफ्तार किया जाए और उनके खिलाफ कड़ी कार्रवाई की जाए। पुलिस की अपील पुलिस ने लोगों से अपील की है कि अगर किसी के पास इस मामले में कोई जानकारी है, तो वह पुलिस के साथ साझा कर सकता है। पुलिस का कहना है कि वह इस मामले में दोषियों को बख्शने वाली नहीं है और जल्द ही उन्हें गिरफ्तार कर लिया जाएगा।
6
comment0
Report
VSVARUN SHARMA
Oct 21, 2025 09:46:00
Kapurthala, Punjab:ਬੰਦੀ ਛੋੜ ਦਿਵਸ ਦੇ ਮੌਕੇ ‘ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ‘ਚ ਕੀਤੀ ਜਾ ਰਹੀ ਅਲੌਕਿਕ ਦੀਪਮਾਲਾ ਲੱਖਾਂ ਦੀ ਗਿਣਤੀ ਵਿੱਚ ਸੰਗਤ ਹੋ ਰਹੀ ਨਤਮਸਤਕ ਸਵੇਰ ਤੋਂ ਹੀ ਪਵਿੱਤਰ ਕਾਲੀ ਵੇਈ ਅਤੇ ਸਰੋਵਰ ਵਿੱਚ ਇਸ਼ਨਾਨ ਕਰ ਰਹੀਆਂ sੰਗਤਾਂ ਗੁਰੂ ਕੇ ਲੰਗਰਾਂ ਦਾ ਕੀਤਾ ਗਿਆ ਖਾਸ ਪ੍ਰਬੰਧ ਇੱਕ ਪਾਸੇ ਪੂਰੇ ਦੇਸ਼ ਚ ਦੀਵਾਲੀ ਮਨਾਈ ਜਾਂਦੀ ਹੈ ਤਾਂ ਉੱਥੇ ਹੀ ਸਿੱਖ ਧਰਮ ਚ ਬੰਦੀ ਛੋੜ ਦਿਵਸ ਦਾ ਵਿਸ਼ੇਸ ਮਹੱਤਵ ਹੈ। ਦੀਵਾਲੀ ਮੌਕੇ ਬੰਦੀ ਛੋੜ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋ ਰਹੀਆ ਹਨ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਦੀਆਂ ਹਨ। ਇਸ ਪਵਿੱਤਰ ਉਤਤਸਵ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਨੂੰ ਵੇਖ ਕੇ ਸੰਗਤਾਂ ਨਿਹਾਲ ਹੋ ਰਹੀਆਂ ਹਨ。 ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਰੰਗ ਭਰੰਗੀ ਲਾਈਟਾਂ ਨਾਲ ਸਜਾਇਆ ਗਿਆ ਸੀ । ਸੰਗਤਾਂ ਵੱਲੋਂ ਵੇਈਂ ਨਦੀ ਦੇ ਕੰਢੇ ਵੀ ਘਿਓ ਦੇ ਦੀਵੇ ਬਾਲ ਅਤੇ ਮੋਮ ਬਤੀਆ ਜਗਾ ਕੇ ਅਲੌਕਿਕ ਦੀਪ ਮਾਲਾ ਕੀਤੀ ਗਈ । ਅਤੇ ਸੰਗਤਾਂ ਚ ਕਾਫੀ ਉਤਸ਼ਾਹ ਨਜ਼ਰ ਆ ਰਿਹਾ ਸੀ।
2
comment0
Report
MJManoj Joshi
Oct 21, 2025 09:45:23
Chandigarh, Chandigarh:पंचकूला में पंजाब के पूर्व डीजीपी मोहम्मद मुस्तफा के बेटे अकील अख्तर की हत्या और आपराधिक षड्यंत्र रचने का मामला हुआ दर्ज। उनके साथ-साथ उनकी पत्नी, बेटी और पुत्रवधू के खिलाफ भी षड्यंत्र में शामिल होने का मामला दर्ज। इस मामले की शिकायत करता शमसुद्दीन चौधरी ने कहा कि यह गंभीर मामला है इसको लेकर वह पूरे मामले को इंसाफ़ तक लेकर जाएंगे। पंजाब की पूर्व मंत्री रजिया सुल्ताना और पंजाब के पूर्व डीजीपी (मानवाधिकार) मोहम्मद मुस्तफा के बेटे अकील की मौत के मामले में पड़ोसी शमसुद्दीन चौधरी ने गंभीर आरोप लगाते हुए दावा किया है कि अकील की पत्नी और पिता के बीच अवैध संबंध थे, जिसमें रजिया सुल्ताना भी शामिल थी। शमशुद्दीन ने पंचकुला के पुलिस कमिश्नर, मुख्यमंत्री हरियाणा और गृह मंत्री अमित शाह को को शिकायत सौंपी जिसको आधार बनाकर पंचकूला मनसा देवी पुलिस थाने में मोहम्मद मुस्तफा, उनकी पत्नी और पंजाब की पूर्व मंत्री रजिया सुल्ताना, पुत्रवधू व बेटी के खिलाफ 103 (1), 61 BNS के तहत मामला दर्ज किया गया है। उन्होंने कहा कि अकील अख़्तर की ओर से एक वीडियो 27 अगस्त को डाला गया फिर तीन अक्तूबर को एक डायरी की बात की गई जिसमें बताया गया कि उसे ज़हर दी जा रही है ओवरडोज़ दी जा रही है वह भी पुलिस को देनी चाहिए। उन्होंने कहा कि अगर सब कुछ ठीक था तो अकील को सुपुर्दे ख़ाक मालेरकोटला या पंचकूला में क्यों नहीं किया गया उन्होंने सहारनपुर कयो ले जाया गया ये भी कई सवाल खड़े करता हैं ।
1
comment0
Report
KCKhem Chand
Oct 21, 2025 09:01:35
Kot Kapura, Punjab:ਕੋਟਕਪੂਰਾ ਰੇਲਵੇ ਸਟੇਸ਼ਨ ਨੇੜੇ ਜੀਆਰਪੀ ਪੁਲਿਸ ਨੂੰ ਇੱਕ ਨੌਜਵਾਨ ਦੀ ਭੇਦ ਭਰੇ ਹਾਲਾਤ ਵਿੱਚ ਲਾਸ਼ ਬਰਾਮਦ ਹੋਈ ਹੈ ਮ੍ਰਿਤਕ ਦੀ ਪਹਿਚਾਨ ਇਥੋਂ ਦੇ ਪਿੰਡ ਵਾੜਾ ਦਰਾਕਾ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਵਜੋਂ ਹੋਈ ਅਤੇ ਇਸ ਮਾਮਲੇ ਵਿੱਚ ਪੁਲਿਸ ਨੇ ਉਸਦੇ ਭਰਾ ਗੁਰਪ੍ਰੀਤ ਸਿੰਘ ਦੇ ਬਿਆਨ ਦੇ ਆਧਾਰ ਤੇ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਖੇ ਭੇਜ ਦਿੱਤਾ ਹੈ ਅਤੇ ਪੂਰੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਜਾਣਕਾਰੀ ਦੇ ਮੁਤਾਬਕ ਕਿਸੇ ਰਾਹਗੀਰ ਨੇ ਜੀਆਰਪੀ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਕੋਟਕਪੂਰਾ ਓਵਰ ਬ੍ਰਿਜ ਦੇ ਨੇੜੇ ಫਾਜ਼ਿਲਕਾ ਨੂੰ ਜਾਂਦੇ ਰੇਲਵੇ ਟ੍ਰੈਕ ਦੇ ਕੋਲੇ ਇੱਕ ਨੌਜਵਾਨ ਬੇਸੁੱਧ ਹਾਲਤ ਵਿੱਚ ਪਿਆ ਹੈ ਅਤੇ ਜਦ ਪੁਲਿਸ ਪਾਰਟੀ ਨੇ ਮੌਕੇ ਤੇ ਜਾ ਕੇ ਵੇਖਿਆ ਤਾ ਉਸ ਦੀ ਮੌਤ ਹੋ ਚੁੱਕੀ ਸੀ ਪੁਲਿਸ ਨੇ ਵਾਰਸਾਂ ਨੂੰ ਸੂਚਿਤ ਕੀਤਾ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਉਸ ਨੂੰ ਸਿਵਲ ਹਸਪਤਾਲ ਵਿਖੇ ਮੋਚਰੀ ਵਿਖੇ ਰਖਵਾ ਦਿੱਤਾ। ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਅਤੇ ਜੀਆਂਪੀਆਂ ਚੌਂਕੀ ਦੇ ਏਐਸਆਈ ਰਜਿੰਦਰ ਸਿੱਘ ਨੇ ਦੱਸਿਆ ਕਿ ਹੁਣ ਪੁਲਿਸ ਵੱਲੋਂ ਮ੍ਰਿਤਕ ਦੇ ਭਰਾ ਦੇ ਬਿਆਨ ਦੇ ਆਧਾਰ ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਵਿੱਚ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਅਧਾਰ ਤੇ ਕਾਰਵਾਈ ਕੀਤੀ ਜਾਵੇਗੀ। ਬਾਈਟ ਰਾਜਿੰਦਰ ਸਿੰਘ ਜਾਂਚ ਅਧਿਕਾਰੀ GRP ਕੋਟਕਪੂਰਾ ਤੋਂ ਕੇ ਸੀ ਸੰਜੇ ਦੀ ਰਿਪੋਰਟ
2
comment0
Report
Diwali 2025
Advertisement
Back to top