Back
जग्गरांव के पास निजी स्कूल के पास भीषण सड़क हादसा, दो युवक की मौत
AZAbhinva zeepunjabi
Feb 05, 2026 05:16:18
Noida, Uttar Pradesh
ਭਿਆਨਕ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ ਮਿ੍ਤਕ ਕ੍ਰਿਸ਼ਨ ਸਿੰਘ ਦਾ ਰੱਖਿਆ ਸੀ ਵਿਆਹ ਜਗਰਾਉ ਨੇੜੇ ਪਿੰਡ ਲੀਲਾਂ ਸਥਿਤ ਇਕ ਨਿੱਜੀ ਸਕੂਲ ਨੇੜੇ ਭਿਆਨਕ ਸੜਕ ਹਾਦਸੇ 'ਚ 2 ਨੌਜਵਾਨਾਂ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਆਈ hai। ਪਿੰਡ ਸਦਰਪੁਰਾ ਦੇ ਦੋ ਨੌਜਵਾਨ ਬਲਰਾਜ ਸਿੰਘ ਤੇ ਕ੍ਰਿਸ਼ਨ ਸਿੰਘ ਆਪਣੇ ਮੋਟਰਸਾਈਕਲ ਤੋ ਸਵਾਰ ਹੋਕੇ ਜਗਰਾਉ ਜਾ ਰਹੇ ਸਨ ਤੇ। ਅਚਾਨਕ ਤੇਜ ਰਫਤਾਰ ਸਫਾਰੀ ਕਾਰ ਦੀ ਲਪੇਟ 'ਚ ਆਉਣ ਨਾਲ ਮੌਤ ਦੇ ਮੂੰਹ 'ਚ ਜਾ ਪਏ। ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਸੀ ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ। ਪਿੰਡ ਸਦਰਪੁਰਾ ਦੇ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਪਿੰਡ ਸਦਰਪੁਰਾ ਦੇ ਦੋ ਨੌਜਵਾਨ ਬਲਰਾਜ ਸਿੰਘ ਤੇ ਕ੍ਰਿਸ਼ਨ ਸਿੰਘ ਜੋ ਪਿੰਡ ਤੋਂ ਜਗਰਾਉ ਵੱਲ ਜਾ ਰਹੇ ਸਨ ਤਾਂ ਤੇਜ ਰਫਤਾਰ ਫਰਾਰੀ ਕਾਰ ਦੀ ਲਪੇਟ ਵਿਚ ਆਉਣ ਕਾਰਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਜਿੰਨ੍ਹਾਂ ਦੀ ਮੌਕੇ 'ਤੇ ਮੌਤ ਹੋ ਗਈ ਹੈ। ਪਰਿਵਾਰਕ ਮੈਬਰਾਂ ਅਨੁਸਾਰ ਕ੍ਰਿਸ਼ਨ ਸਿੰਘ ਦੁਬਈ ਤੋਂ ਵਿਆਹ ਕਰਵਾਉਣ ਪਿੰਡ ਆਇਆ ਸੀ ।ਉਨ੍ਹਾਂ દੱਸਿਆ ਕਿ ਹਾਲੇ ਕ੍ਰਿਸ਼ਨ ਦੇ ਵਿਆਹ ਦੀ ਤਰੀਕ ਵੀ ਤਹਿ ਨਹੀ ਸੀ ਹੋਈ ਪ੍ਰੰਤੂ ਉਹ ਇਸ ਦੁਨੀਆਂ ਨੂੰ ਅਲਵਿਦਾ ਆਖ ਗਿਆ। ਪਰਿਵਾਰਕ ਮੈਬਰਾਂ ਨੇ ਕਾਰ ਚਾਲਕ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿੱਧਵਾਂਬੇਟ ਦੇ ਐਸ.ਐੱਚ.ਓ ਹੀਰਾ ਸਿੰਘ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਲਿਆ। ਇ ਸਬੰਧੀ ਹੀਰਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਾਦਸਾ teਜ ਰਫਤਾਰ ਫਰਾਰੀ ਤੇ ਮੋਟਰਸਾਈਕਲ ਨਾਲ ਵਾਪਰਿਆ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਮੌਕੇ ਤੇ ਫ਼ਰਾਰ ਹੋ ਗਏ ਹਨ ।ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂدی ਜਾਵੇਗੀ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
KSKuldeep Singh
FollowFeb 07, 2026 13:03:210
Report
DVDEVENDER VERMA
FollowFeb 07, 2026 13:02:050
Report
KCKhem Chand
FollowFeb 07, 2026 13:00:460
Report
DSDharmindr Singh
FollowFeb 07, 2026 13:00:300
Report
KSKapil sharma
FollowFeb 07, 2026 12:33:04Noida, Uttar Pradesh:शिमला
हिमाचल प्रदेश विधानसभा का बजट सत्र 16 फरवरी दोपहर दो बजे शुरू होगा
सत्र की शुरुआत राज्यपाल शिव प्रताप शुक्ल के अभिभाषण के साथ होगी
यह चौदहवीं विधान सभा का ग्यारहवां सत्र है
0
Report
DVDEVENDER VERMA
FollowFeb 07, 2026 12:20:390
Report
DSDharmindr Singh
FollowFeb 07, 2026 12:02:360
Report
SSSandeep Singh
FollowFeb 07, 2026 12:02:130
Report
ADAnkush Dhobal
FollowFeb 07, 2026 12:02:010
Report
KPKomlata Punjabi
FollowFeb 07, 2026 12:01:440
Report
KSKuldeep Singh
FollowFeb 07, 2026 12:01:310
Report
VKVarun Kaushal
FollowFeb 07, 2026 12:01:140
Report
KKKIRTIPAL KUMAR
FollowFeb 07, 2026 12:00:350
Report
KSKapil sharma
FollowFeb 07, 2026 11:49:360
Report
KSKapil sharma
FollowFeb 07, 2026 11:38:080
Report