Become a News Creator

Your local stories, Your voice

Follow us on
Download App fromplay-storeapp-store
Advertisement
Back
Chandigarh160022

चandiगढ़ सेक्टर-30 दशहरा मैदान में रावण पुतला जलने से दहशत; आग पर काबू

KSKamaldeep Singh
Oct 02, 2025 04:04:26
Chandigarh, Chandigarh
ਬੀਤੀ ਰਾਤ ਸੈਕਟਰ 30 ਵਿੱਚ ਰਾਵਣ ਨੂੰ ਅੱਗ ਲਗਾ ਦਿੱਤੀ ਗਈ। ਬੀਤੀ ਦੇਰ ਰਾਤ ਚੰਡੀਗੜ੍ਹ ਦੇ ਸੈਕਟਰ 30 ਦੇ ਦੁਸਹਿਰਾ ਗਰਾਊਂਡ ਵਿੱਚ ਸ਼ਰਾਰਤੀ ਅਨਸਰਾਂ ਨੇ ਰਾਵਣ ਦੇ ਪੁਤਲੇ ਨੂੰ ਅੱਗ ਲਗਾ ਦਿੱਤੀ। ਅਚਾਨਕ ਲੱਗੀ ਅੱਗ ਨਾਲ ਦਹਿਸ਼ਤ ਫੈਲ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੈ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ, ਪਰ ਉਦੋਂ ਤੱਕ ਪੁਤਲਾ ਪੂਰੀ ਤਰ੍ਹਾ ਸੜ ਕੇ ਸੁਆਹ ਹੋ ਗਿਆ ਸੀ। ਪ੍ਰਬੰਧਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰcute ਦਿੱਤੀ ਹੈ। ਇਸ ਦੌਰਾਨ, ਸ਼ਹਿਰ ਵਿੱਚ ਦੁਸਹਿਰਾ ਤਿਉਹਾਰ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਇਸ ਵਾਰ, ਚੰਡੀਗੜ੍ਹ ਵਿੱਚ 10 ਥਾਵਾਂ 'ਤੇ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਜਾਣਗੇ। ਰਾਮਲੀਲਾ ਕਮੇਟੀਆਂ ਨੇ ਇਸ ਵਾਰ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ, ਨਾ ਸਿਰੇ ਪੁਲਿਸ 'ਤੇ, ਸਗੋਂ ਨਿੱਜੀ ਸੁਰੱਖਿਆ ਏਜੰਸੀਆਂ 'ਤੇ ਵੀ ਭਰੋਸਾ ਕੀਤਾ ਹੈ。
0
comment0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
SBSANJEEV BHANDARI
Oct 02, 2025 06:16:23
Dera Bassi, Punjab:ਡੇਰਾਬੱਸੀ ਡੇਰाबੱਸੀ ਪ੍ਰਸ਼ਾਸਨ ਦੀ ਲਾਪਰਵਾਹੀ ਇੱਕ ਵਾਰੀ ਫਿਰ ਸਾਹਮਣੇ ਆਈ ਹੈ। ਪਿੰਡ ਜਨੇਤਪੁਰ ਦੇ ਲੋਕਾਂ ਨੇ ਪ੍ਰਸ਼ਾਸਨ ਤੋਂ ਤੰਗ ਆ ਕੇ ਆਪਣੀ ਮਦਦ ਆਪ ਕਰਨੀ ਸ਼ੁਰੂ ਕਰ ਦਿੱਤੀ। ਪਿਛਲੇ ਕਈ ਦਿਨਾਂ ਤੋਂ ਰੇਲਵੇ ਅੰਡਰਪਾਸ਼ ਵਿੱਚ ਬਰਸਾਤੀ ਪਾਣੀ ਭਰਿਆ ਹੋਇਆ ਸੀ ਤੇ ਸੜਕ ਵੀ ਟੁੱਟੀ ਹੋਈ ਸੀ, ਪਰ ਕੋਈ ਅਧਿਕਾਰੀ ਧਿਆਨ ਨਹੀਂ ਦੇਿਹਾ ਸੀ। ਅੱਜ ਪਿੰਡ ਵਾਸੀਆਂ ਨੇ ਆਪ ਹੀ ਅੰਡਰਪਾਸ਼ ਵਿੱਚੋਂ ਪਾਣੀ ਕੱਢਣਾ ਸ਼ੁਰੂ ਕਰ ਦਿੱਤਾ। ਲੋਕਾਂ ਦਾ ਕਹਿਣਾ ਹੈ ਕਿ ਹਰ ਰੋਜ਼ ਕਿਸਾਨਾਂ ਦੀ ਫ਼ਸਲ ਨਾਲ ਭਰੀ ਟਰਾਲੀਆਂ ਇਸ ਪਾਣੀ ਵਿੱਚ ਫਸ ਰਹੀਆਂ ਹਨ, ਜਿਸ ਨਾਲ ਨਾ ਸਿਰਫ਼ ਨੁਕਸਾਨ ਹੋ ਰਿਹਾ ਹੈ, ਸਗੋਂ ਹਾਦਸੇ ਵੀ ਵਾਪਰ ਰਹੇ ਹਨ。 ਕੁਝ ਸਾਲ ਪਹਿਲਾਂ ਇਥੇ ਇੱਕ ਕਿਸਾਨ ਦੀ ਡੁੱਬ ਕੇ ਮੌਤ ਵੀ ਹੋ ਚੁੱਕੀ ਹੈ, ਪਰ ਪ੍ਰਸ਼ਾਸਨ ਨੇ ਅੱਜ ਤੱਕ ਕੋਈ ਪੱਕਾ ਹੱਲ ਨਹੀਂ ਕੀਤਾ। ਪਾਣੀ ਤੋਂ ਇਲਾਵਾ, ਅੰਡਰਪਾਸ਼ ਵਿੱਚ ਵੱਡੇ-ਵੱਡੇ ਗੱਡੇ ਵੀ ਬਣੇ ਹੋਏ ਹਨ, ਜਿਸ ਕਰਕੇ ਦੋ ਪਹੀਆ ਵਾਹನ ਸਵਾਰ ਅਕਸਰ ਡਿੱਗ ਜਾਂਦੇ ਹਨ। ਲੋਕਾਂ ਨੇ ਕਿਹਾ ਕਿ ਉਹ ਕਈ ਵਾਰ ਕੌਂਸਲ ਪ੍ਰਧਾਨ, ਕਾਰਜ ਸਾਧਕ ਅਫਸਰ, ਕੌਂਸਲਰ ਤੇ ਹਲਕਾ ਵਿਧਾਇਕ ਦੇ ਧਿਆਨ ਵੱਲ ਇਹ ਸਮੱਸਿਆ ਲਿਆ ਚੁੱਕੇ ਹਨ, ਪਰ ਕਿਸੇ ਨੇ ਵੀ ਸੁਣਵਾਈ ਨਹੀਂ ਕੀਤੀ। ਆਖ਼ਿਰਕਾਰ, ਪਿੰਡ ਵਾਸੀਆਂ ਨੇ ਆਪ ਹੀ ਪਾਣੀ ਕੱਢਣ ਅਤੇ ਟੋਏ ਭਰਣ ਦਾ ਕੰਮ ਸ਼ੁਰੂ ਕਰ ਦਿੱਤਾ。
0
comment0
Report
KSKuldeep Singh
Oct 02, 2025 06:05:39
Banur, Punjab:ਪੰਜਾਬ ਸਰਕਾਰ ਵੱਲੋਂ ਐਫੀਡੇਟ ਫਾਈਲ ਕਰਕੇ ਪੰਜਾਬ ਐਂਡ ਹਰਿਆણા ਹਾਈਕੋਰਟ ਨੂੰ ਇੱਕ ਜਾਣਕਾਰੀ ਮੁਹਈਆ ਕਰਵਾਏ ਗਈ ਹੈ। ਜਿਸ ਤੋਂ ਹੈਰਾਨੀਜਨਕ ਆਂਕੜੇ ਸਾਹਮਣੇ ਆਏ ਨੇ। ਫਾਈਲ ਕੀਤੇ ਗਏ ਐਫੀਡੇਵਿਡ ਦੇ ਵਿੱਚ ਪੰਜਾਬ ਸਰਕਾਰ ਨੇ ਨਸ਼ਰ ਕੀਤਾ ਹੈ ਕਿ ਪਿਛਲੇ ਪੰਜ ਸਾਲਾਂ ਦੇ ਦੌਰਾਨ ਦੁੱਧ ਅਤੇ ਦੁੱਧ ਤੋਂ ਬੜੀਆਂ ਵਸਤੂਆਂ ਦੇ ਮਿਲਾਵਟੀ ਹੋਣ ਮਾਮਲੇ ਚ 2100 ਦੇ ਕਰੀਬ ਕੇਸ ਸਾਹਮਣੇ ਆਏ ਨੇ। ਜਿਸ ਤੇ ਕਾਰਵਾਈ ਕਰਦਿਆਂ ਤ ਕਰੋੜ ਦੇ ਕਰੀਬ ਜੁਰਮਾਨਾ ਰਾਸ਼ੀ ਵਸੂਲ ਕੀਤੀ ਗਈ ਹੈ। ਪੰਜਾਬ ਐਂਡ ਹਰਿਆਣਾ ਹਾਈਕੋਰਟ ਦੀ ਵਕੀਲ ਸੁਨੈਨਾ ਬਨੂੜ ਵੱਲੋਂ ਪੰਜਾਬ ਦੇ ਵਿੱਚ ਦੁੱਧ ਅਤੇ ਦੁੱਧ ਤੋਂ ਬਣੀਆਂ ਨਕਲੀ ਵਸਤੂਆਂ ਨੂੰ ਲੈ ਕੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਜਨ ਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਦੇ ਵਿੱਚ ਦੁੱਧ ਅਤੇ ਦੁੱਧ ਤੋਂ ਬਣੀਆ ਮਿਲਾਵਟੀ ਵਸਤੂਆਂ ਦੀ ਵਿਕਰੀ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਪਟੀਸ਼ਨ ਦੀ ਸੁਣਵਾਈ ਦੌਰਾਨ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਸਰਕਾਰ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਐਫੀਡੇਵਿਟ ਫਾਈਲ ਕਰਕੇ ਪਿਛਲੇ ਪੰਜ ਸਾਲਾਂ ਤੇ ਅੰਕੜੇ ਮੰਗੇ ਗਏ ਸਨ। ਫੈਮਿਲੀ ਹੈਲਥ ਐਂਡ ਵੈਲਫੇਅਰ ਵਿਭਾਗ ਦੇ ਸੈਕਰੇਟਰੀ ਦੁਆਰਾ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਐਫੀਡੇਵਿਨੋ ਫਾਈਲ ਕਰਕੇ ਜਾਣਕਾਰੀ ਦਿੱਤੀ ਗਈ ਸੀ ਕਿ ਪਿਛਲੇ ਪੱਜੇ ਸਾਲਾਂ ਦੌਰਾਨ 2100 ਦੇ ਕਰੀਬ ਦੁੱਧ ਅਤੇ ਦੁੱਧ ਤੋਂ ਬਣੀਆਂ ਨਕਲੀ ਵਸਤੂਆਂ ਦੇ ਮਾਮਲੇ ਸਾਹਮਣੇ ਆਏ ਸਨ। ਜਿਸ ਤੇ ਕਰੀਬ 3 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ। ਵਕੀਲ ਸੁਨੈਨਾ ਬਨੂੜ ਨੇ ਕਿਹਾ ਕਿ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਿੱਚ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 14 ਅਕਤੂਬਰ ਹੈ।
0
comment0
Report
AAAsrar Ahmad
Oct 02, 2025 05:35:02
Noida, Uttar Pradesh:NIA CHARGESHEETS 2 MORE ACCUSED IN US ‘DUNKI’ ILLEGAL HUMAN TRAFFICKING CASE New Delhi, 2nd October 2025 The National Investigation Agency (NIA) has chargesheeted two accused in the case related to illegal human trafficking from India to the US via the ‘dunki’ route. The duo, Sunny resident of Dharamshala, District Kangra (HP) and Shubham Sandhal Deep Hundi of Peeragardhi, New Delhi, have been charged with illegal human trafficking and cheating in the case RC No. 04/2025/NIA/DLI. The duo were arrested in July this year, around three months after the arrest of the main accused, Gagandeep Singh Goldy, from Tilak Nagar area of New Delhi. The case was initially registered by Punjab Police as FIR No. 95/25 date 18-02-2025 U/S 318 BNS, 13, Punjab Travel Professionals (Regulation) Act 2014 at PS Goindwal, District Tarn Taran Punjab and then re- registered by NIA as case RC 04/25/NIA/DLI on 13.03.2025. NIA, which took over the case from the Punjab Police in March this year, found during investigation that Sunny was a ‘donkar’ actively involved in human trafficking via the ‘dunki’ route. While he was based in Mexico from 2021 to 2023, he connived with Goldy and others to facilitate illegal border crossings and unlawfully detaining the victims. He received payments through hawala and bank transfers. Even after returning to India in 2023, he continued coordinating logistics, managing hawala transactions, and directly sending victims via the dunki route. Shubham Sandhal, a Delhi-based hawala agent, was mainly engaged in facilitating illegal fund transfers for the human trafficking syndicate, led by Goldy and his associates. NIA investigations revealed that Shubham collected money from Indian clients and remitted it abroad using the hawala network. His role was to smoothly manage and move the illicit funds across India, Mexico and the US as part of the illegal immigration racket. NIA is continuing with its investigation against other accused in the case, and is also working to dismantle similar illegal trafficking syndicates involved in cheating and exploiting innocent people with false promises of legal visa.
0
comment0
Report
AAAsrar Ahmad
Oct 02, 2025 03:05:25
Noida, Uttar Pradesh:Congress MP Shashi Tharoor will head the department-related parliamentary standing committee on external affairs and former Punjab CM and party MP Charanjit Singh Channi will head the panel on agriculture and animal husbandry. Parliament announces new committee compositions; key appointments made across 24 panels New Delhi, Oct 1. The Lok Sabha Secretariat has released the updated composition of 24 Parliamentary Standing Committees, effective from September 26. These committees, which play a vital role in legislative oversight and policy review, comprise members from both Lok Sabha and Rajya Sabha and span critical sectors including commerce, defence, education, health, and finance. Among the notable appointments, Nishikant Dubey has been named Chairperson of the Committee on Communications and Information Technology, while Shashi Tharoor will head the Committee on External Affairs. The Committee on Defence will be chaired by Radha Mohan Singh, and Basavaraj Bommai will lead the Committee on Labour, Textiles and Skill Development. In a significant move, two select Committees have been constituted to examine key legislative bills. Baijayant Panda has been appointed Chairperson of the select Committee on the Insolvency and Bankruptcy Code (Amendment) Bill, 2025, while Tejasvi Surya will lead the select Committee on the Jan Vishwas (Amendment of Provisions) Bill, 2025. The Committee on Finance will be chaired by Bhartruhari Mahtab, and the Committee on Agriculture, Animal Husbandry and Food Processing will be led by Charanjit Singh Channi. Kanimozhi Karunanidhi has been entrusted with the Committee on Consumer Affairs, Food and Public Distribution, and PC Mohan will head the Committee on Social Justice and Empowerment. Other key appointments include Tiruchi Siva for the Committee on Industry, Bhubaneswar Kalita for Science and Technology, Environment, Forests and Climate Change, and Sanjay Kumar Jha for Transport, Tourism and Culture. Prof Ram Gopal Yadav will lead the Committee on Health and Family Welfare, while Magunta Sreenivasulu Reddy will chair Housing and Urban Affairs. The Committee on Railways will be chaired by CM Ramesh, and Rajiv Pratap Rudy will head the Committee on Water Resources. Azad Kirti Jha will lead Chemicals and Fertilisers, and Saptagiri Sankar Ulaka will oversee Rural Development and Panchayati Raj. Anurag Singh Thakur has been appointed Chairperson of the Committee on Coal, Mines and Steel. These appointments reflect a broad representation across parties and regions, reinforcing Parliament's commitment to inclusive and effective governance through committee-based deliberation.
0
comment0
Report
AJAnil Jain
Oct 02, 2025 02:33:53
Lehragaga, Punjab:ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ - ਕਿਹਾ, ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਵੇਚਣ ਲਈ ਰੁਲਣ ਨਹੀਂ ਦਿੱਤਾ ਜਾਵੇਗਾ - ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਰ੍ਹੇਲਾਗਾ - ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਨਾਜ ਮੰਡੀ ਲਹਿਰਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬਾਬਤ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਉਹਨਾਂ ਕਿਹਾ ਕਿ ਸੀਜ਼ਨ 2025-26 ਦੌਰਾਨ ਹਲਕਾ ਲਹਿਰਾ ਸਮੇਤ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਕੁਲ 13,54,166 ਮੀਟਰਕ ਟਨ ਆਮਦ ਹੋਣ ਦੀ ਸੰਭਾਵਨਾ ਹੈ。 ਇਸ ਮੌਕੇ ਸ਼੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਰੀ ਬਰਸਾਤਾਂ ਦੌਰਾਨ ਘੱਗਰ ਦੀ ਮਾਰ ਤੋਂ ਬਚਾਅ ਲਈ ਕੀਤੇ ਪ੍ਰਬੰਧਾਂ, ਲੋਕਾਂ ਦੇ ਸਹਿਯੋਗ ਅਤੇ ਪ੍ਰਮਾਤਮਾ ਦੀ ਮਿਹਰ ਸਦਕਾ ਲਗਾਤਾਰ ਕਈ ਦਿਨ ਖਤਰੇ ਦੇ ਨਿਸ਼ਾਨ ਤੋਂ ਉੱਪਰ ਰਹਿਣ ਦੇ ਬਾਵਜੂਦ ਘੱਗਰ ਟੁੱਟਿਆ ਨਹੀਂ ਤੇ ਹਰ ਤਰ੍ਹਾਂ ਦੇ ਨੁਕਸਾਨ ਤੋਂ ਬਚਾਅ ਰਿਹਾ ਅਤੇ ਹੁਣ ਫਸਲ ਪੱਕ ਕੇ ਮੰਡੀਆਂ ਵਿੱਚ ਆ ਰਹੀ ਹੈ। ਸ਼੍ਰੀ ਗੋਇਲ ਨੇ ਦੱਸਿਆ ਕਿ ਹਲਕਾ ਲਹਿਰਾ ਸਮੇਤ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਖਰੀਦ ਲਈ ਕੁੱਲ 172 ਖਰੀਦ ਕੇਂਦਰ ਘੋਸ਼ਿਤ ਕੀਤੇ ਗਏ ਹਨ। ਬਾਰਦਾਨੇ ਦੀ ਕੋਈ ਕਮੀਂ ਨਹੀਂ ਹੈ। ਸਰਕਾਰ ਵਲੋਂ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ। ਲੇਬਰ ਅਤੇ ਢੋਆ ਦੁਆਈ ਦੇ ਪ੍ਰਬੰਧ ਮੁਕੰਮਲ ਹਨ। ਮੰਡੀ ਬੋਰਡ ਵਲੋਂ ਮੰਡੀਆਂ ਵਿੱਚ ਫੜਹੁੰਆਂ ਦੀ ਸਫਾਈ, ਪੀਣ ਦੇ ਪਾਣੀ, ਬਿਜਲੀ, ਛਾਂ, ਨਮੀ ਮਾਪਣ ਵਾਲੇ ਯੰਤਰ ਆਦਿ ਦੇ ਮੁਕੰਮਲ ਪ੍ਰਬੰਧ ਹਨ। ਮੰਡੀਆਂ ਵਿਚੋਂ ਖਰੀਦ ਕੀਤੇ ਝੋਨੇ ਦੀ ਚੁਕਾਈ 72 ਘੰਟਿਆਂ ਦੇ ਅੰਦਰ ਅੰਦਰ ਕੀਤੀ ਜਾਵੇਗੀ ਅਤੇ ਤੈਅ ਸਮੇਂ ਮੁਤਾਬਕ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ। ਸ਼੍ਰੀ ਗੋਇਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਸਾਫ਼ ਫਸਲ ਲਿਆਉਣ ਤਾਂ ਜੋ ਉਹਨਾਂ ਨੂੰ ਨਮੀ ਘਟਣ ਤੱਕ ਮੰਡੀਆਂ ਵਿਚ ਰੁਕਣਾ ਨਾ ਪਵੇ। ਇਸ ਮੌਕੇ ਰਾਕੇਸ਼ ਕੁਮਾਰ ਗੁਪਤਾ ਪੀ.ਏ. ਤੇ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ。
1
comment0
Report
AJAnil Jain
Oct 02, 2025 02:30:30
Lehragaga, Punjab:ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ - ਕਿਹਾ, ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਵੇਚਣ ਲਈ ਰੁਲਣ ਨਹੀਂ ਦਿੱਤਾ ਜਾਵੇਗਾ। ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਨਾਜ ਮੰਡੀ ਲਹਿਰਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬਾਬਤ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਸਬੰਦੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਉਹਨਾਂ ਕਿਹਾ ਕਿ ਸੀਜ਼ਨ 2025-26 ਦੌਰਾਨ ਹਲਕਾ ਲਹਿਰਾ ਸਮੇਤ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਕੁਲ 13,54,166 ਮੀਟਰਕ ਟਨ ਆਮਦ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਸ਼੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਰੀ ਬਰਸਾਤਾਂ ਦੌਰਾਨ ਘੱਗਰ ਦੀ ਮਾਰ ਤੋਂ ਬਚਾਅ ਲਈ ਕੀਤੇ ਪ੍ਰਬੰਧਾਂ, ਲੋਕਾਂ ਦੇ ਸਹਿਯੋਗ ਅਤੇ ਪ੍ਰਮਾਤਮਾ ਦੀ ਮਿਹਰ ਸਦਕਾ ਲਗਾਤਾਰ ਕਈ ਦਿਨ ਖਤਰੇ ਦੇ ਨਿਸ਼ਾਨ ਤੋਂ ਉੱਪਰ ਰਹਿਣ ਦੇ ਬਾਵਜੂਦ ਘੱਗਰ ਟੁੱਟਿਆ ਨਹੀਂ ਤੇ ਹਰ ਤਰ੍ਹਾਂ ਦੇ ਨੁਕਸਾਨ ਤੋਂ ਬਚਾਅ ਰਿਹਾ ਅਤੇ ਹੁਣ ਫਸਲ ਪੱਕ ਕੇ ਮੰਡੀਆਂ ਵਿੱਚ ਆ ਰਹੀ ਹੈ। ਸ਼੍ਰੀ ਗੋਇਲ ਨੇ ਦੱਸਿਆ ਕਿ ਹਲਕਾ ਲਹਿਰਾ ਸਮੇਤ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਖਰੀਦ ਲਈ ਕੁੱਲ 172 ਖਰੀਦ ਕੇਂਦਰ ਘੋਸ਼ਿਤ ਕੀਤੇ ਗਏ ਹਨ। ਬਾਰਦਾਨੇ ਦੀ ਕੋਈ ਕਮੀਂ ਨਹੀਂ ਹੈ। ਸਰਕਾਰ ਵਲੋਂ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ। ਲੇਬਰ ਅਤੇ ਢੋਆ ਦੁਆਈ ਦੇ ਪ੍ਰਬੰਧ ਮੁਕੰਮਲ ਹਨ। ਮੰਡੀਆਂ ਵਿਚੋਂ ਖਰੀਦ ਕੀਤੇ ਝੋਨੇ ਦੀ ਚੁਕਾਈ 72 ਘੰਟਿਆਂ ਦੇ ਅੰਦਰ ਅੰਦਰ ਕੀਤੀ ਜਾਵੇਗੀ ਅਤੇ ਤੈਅ ਸਮੇਂ ਮੁਤਾਬਕ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ। ਸ਼੍ਰੀ ਗੋਇਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਸਾਫ਼ ਫਸਲ ਲਿਆਉਣ ਤਾਂ ਜੋ ਉਹਨਾਂ ਨੂੰ ਨਮੀ ਘਟਣ ਤੱਕ ਮੰਡੀਆਂ ਵਿੱਚ ਰੁਕਣਾ ਨਾ ਪਵੇ।
0
comment0
Report
Dussera 2025
Advertisement
Back to top