Become a News Creator

Your local stories, Your voice

Follow us on
Download App fromplay-storeapp-store
Advertisement
Back
Kangra176215

केंद्रीय विश्वविद्यालय के संकाय शिक्षण कला में परांगत होंगे; मालवीय मिशन केंद्र धर्मशाला शुरू

VKVipan Kumar
Nov 10, 2025 13:54:37
Dharamshala, Himachal Pradesh
शिक्षण कला में परांगत होंगे केंद्रीय विश्वविद्यालय के संकाय सदस्य धर्मशाला में मालवीय मिशन शिक्षक प्रशिक्षण केंद्र का शुभारंभ धर्मशाला में हिमाचल प्रदेश केंद्रीय विश्वविद्यालय के धौलाधार परिसर एक में आज एक नया अध्याय शुरू हुआ। विश्वविद्यालय में यूजीसी-मालवीय मिशन शिक्षक प्रशिक्षण केंद्र का शुभारंभ किया गया。 कार्यक्रम का शुभारंभ विश्वविद्यालय के कुलपति प्रोफेसर सत प्रकाश बंसल ने किया। इस अवसर पर केंद्र ने भारतीय ज्ञान प्रणालियों अपने पहले अल्पकालिक कार्यक्रम (शार्ट टर्म प्रोग्राम) की भी शुरुआत की。 देशभर से 100 से अधिक शिक्षकों ने इस कार्यक्रम में पंजीकरण करवाया है, जहां वे भारतीय ज्ञान परंपरा को प्रमाण सहित प्रस्तुत करने के तरीकों पर विचार-विमर्श कर रहे हैं。 केंद्रीय विश्वविद्यालय के कुलपति प्रो. सत प्रकाश बंसल ने कहा कि हमें भारत को भारत की दृष्टि से देखने की आवश्यकता है। जब तक हम भारतीय दृष्टिकोण से नहीं सोचेंगे, तब तक हमारी चिंतन धारा श्रेष्ठ नहीं हो सकती। आज जो सपना एक साल पहले देखा था, वह अब मूर्त रूप में हमारे सामने है。 कुलपति ने कहा कि यह केंद्र न सिर्फ शिक्षकों को प्रशिक्षण देगा, बल्कि भारत के प्राचीन ज्ञान, चिंतन और दर्शन को आधुनिक शिक्षा प्रणाली से जोड़ने का काम करेगा。 कुलपति ने विश्वास जताया कि यह केंद्र आने वाले समय में शिक्षण के क्षेत्र में देश के लिए मील का पत्थर साबित होगा।
0
comment0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
SSSanjay Sharma
Nov 10, 2025 15:50:11
Noida, Uttar Pradesh:ਪ੍ਰੈੱਸ ਨੋਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਮਟਨ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਚ ਭਰਵੀਂ ਸ਼ਮੂਲੀਅਤ ਕਰੇਗਾ ਹਿੰਦੂ ਸਮਾਜ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜੰਮੂ ਕਸ਼ਮੀਰ ਨਾਲ ਸਬੰਧਤ ਹਿੰਦੂ ਸਮਾਜ ਦੇ ਆਗੂਆਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ, 10 ਨਵੰਬਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਵਿਸ਼ਵ ਪੱਧਰੀ ਧਾਰਮਿਕ ਸਮਾਗਮਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਅਤੇ ਕਸ਼ਮੀਰ ਦੇ ਹਿੰਦੂ ਸਮਾਜ ਨਾਲ ਸਬੰਧਿਤ ਪ੍ਰਮੁੱਖ ਆਗੂਆਂ ਅਤੇ ਕਸ਼ਮੀਰੀ ਪੰਡਿਤ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਹ ਇਕੱਤਰਤਾ ਸ਼ਤਾਬਦੀ ਸਮਾਗਮਾਂ ਵਿਚ ਜੰਮੂ ਕਸ਼ਮੀਰ ਦੇ ਹਿੰਦੂ ਭਾਈਚਾਰੇ ਦੀ ਸ਼ਮੂਲੀਅਤ ਦੇ ਉਦੇਸ਼ ਨਾਲ ਕੀਤੀ ਗਈ, ਜਿਸ ਵਿੱਚ ਪੁੱਜੇ ਹਿੰਦੂ ਆਗੂਆਂ ਨੇ ਜਿਥੇ ਨਗਰ ਕੀਰਤਨ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ, ਉਥੇ ਸ਼ਤਾਬਦੀ ਸਮਾਗਮ ਸਮੇਂ ਹਾਜ਼ਰ ਹੋਣ ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਵਿੱਚ ਕਸ਼ਮੀਰ ਦੇ ਪੰਡਿਤਾਂ ਦਾ ਜਿਕਰ ਮਹੱਤਵਪੂਰਨ ਸਥਾਨ ਰੱਖਦਾ ਹੈ। ਜਦੋਂ ਮੁਗਲਾਂ ਦੇ ਜ਼ੁਲਮੀ ਦੌਰ ਵਿੱਚ ਕਸ਼ਮੀਰ ਦੇ ਪੰਡਿਤ ਆਪਣੇ ਧਾਰਮਿਕ ਹੱਕਾਂ ਦੀ ਰੱਖਿਆ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੋਲ ਪਹੁੰਚੇ ਸਨ, ਤਾਂ ਗੁਰੂ ਸਾਹਿਬ ਨੇ ਉਨ੍ਹਾਂ ਦੀ ਧਾਰਮਿਕ ਅਜ਼ਾਦੀ ਖ਼ਾਤਰ ਕੁਰਬਾਨੀ ਦਾ ਸੰਕਲਪ ਲਿਆ ਸੀ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ 15 ਨਵੰਬਰ ਨੂੰ ਗੁਰਦੁਆਰਾ ਸਾਹਿਬ ਮਟਨ, ਕਸ਼ਮੀਰ ਤੋਂ ਵਿਸ਼ੇਸ਼ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜੋ ਕਸ਼ਮੀਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਰਾਜਾਂ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਤਕ ਪਹੁੰਚੇਗਾ। ਕਸ਼ਮੀਰ ਤੋਂ ਇਹ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਮੁੱਖ ਸ਼ਤਾਬਦੀ ਸਮਾਗਮਾਂ ਵਿੱਚ ਕਸ਼ਮੀਰੀ ਪੰਡਿਤਾਂ ਅਤੇ ਹਿੰਦੂ ਭਾਈਚਾਰੇ ਦੀ ਸ਼ਮੂਲੀਅਤ ਲਈ ਅਹਿਮ ਹੋਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੇ ਭਾਰਤ ਦੇ ਸਾਂਝੇ ਸਭਿਆਚਾਰ ਅਤੇ ਧਾਰਮਿਕ ਸਾਂਝ ਦੀ ਮਿਸਾਲ ਪੈਦਾ ਕੀਤੀ ਸੀ। ਇਸ ਰੂਹਾਨੀ ਸੁਨੇਹੇ ਨੂੰ ਅੱਜ ਦੀ ਦੁਨੀਆਂ ਤੱਕ ਪਹੁੰਚਾਉਣਾ ਹਰ ਮਨੁੱਖ ਦਾ ਫਰਜ਼ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼-ਵਿਦੇਸ਼ ਵਿੱਚ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕੀਤੇ ਜਾ ਰਹੇ ਹਨ, ਜਿਨ੍ਹਾਂ ਰਾਹੀਂ ਗੁਰੂ ਸਾਹਿਬ ਦੀ ਸ਼ਹਾਦਤ ਦੇ ਸੰਕਲਪ ਦਾ ਸੁਨੇਹਾ ਵਿਸ਼ਵ ਪੱਧਰ ’ਤੇ ਪਹੁੰਚਾਇਆ ਜਾ ਰਿਹਾ ਹੈ। ਮੀਟਿੰਗ ਦੌਰਾਨ ਕਸ਼ਮੀਰ ਦੇ ਹਿੰਦੂ ਆਗੂਆਂ ਵੱਲੋਂ ਸ੍ਰੀ ਰਾਜੇਸ਼ ਗੁਪਤਾ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਕੁਰਬਾਨੀ ਨੇ ਲੋਕਾਂ ਨੂੰ ਆਪਣੇ ਧਰਮ, ਸਭਿਆਚਾਰ ਤੇ ਆਤਮ-ਗੌਰਵ ਦੀ ਰੱਖਿਆ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੀ ਸ਼ਹਾਦਤ ਦੀ ਸ਼ਤਾਬਦੀ ਮੌਕੇ ਸਿੱਖਾਂ ਦੇ ਨਾਲ ਨਾਲ ਹਿੰਦੂ ਸਮਾਜ ਅੰਦਰ ਵੀ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨ ਲਈ ਵੱਡਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਆਪਸੀ ਭਾਈਚਾਰਕ ਸਾਂਝ ਲਈ ਵੱਡਾ ਯਤਨ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਅੱਗੋਂ ਵੀ ਧਾਰਮਿਕ ਤੌਰ ਤੇ ਅਗਵਾਈ ਕਰਨ ਦੀ ਅਪੀਲ ਕੀਤੀ। ਇਸ ਮੌਕੇ ਹਿੰਦੂ ਸਮਾਜ ਦੇ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਨਮਾਨ ਵੀ ਕੀਤਾ ਗਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਦੀਆਂ ਜਿਲ੍ਹਾ ਗੁਰਦੁਆਰਾ ਕਮੇਟੀਆਂ ਨਾਲ ਕੀਤੀਆਂ ਵਿਚਾਰਾਂ ਇਸੇ ਦੌਰਾਨ ਜੰਮੂ ਕਸ਼ਮੀਰ ਦੀਆਂ ਜਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਆਗੂਆਂ ਨਾਲ ਮੀਟਿੰਗ ਕਰਕੇ ਗੁਰਦੁਰਾ ਮਟਨ ਸਾਹਿਬ ਕਸ਼ਮੀਰ ਤੋਂ 15 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਵਿਚਾਰਾਂ ਕੀਤੀਆਂ। ਉਨ੍ਹਾਂ ਦਸਿਆ ਕਿ 14 ਨਵੰਬਰ ਰਾਤ ਨੂੰ ਗੁਰਦੁਆਰਾ ਸ਼ਹੀਦ ਬੁੰਗਾ ਸਾਹਿਬ ਬੜਗਾਮ ਜੰਮੂ ਕਸ਼ਮੀਰ ਵਿਖੇ ਗੁਰਮਤਿ ਸਮਾਗਮ ਕਰਵਾਏ ਜਾਣਗੇ ਅਤੇ 15 ਨਵੰਬਰ ਨੂੰ ਗੁਰਦੁਆਰਾ ਮਟਨ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਨਗਰ ਕੀਰਤਨ ਆਰੰਭ ਹੋਵੇਗਾ। ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਜੰਮੂ ਕਸ਼ਮੀਰ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਸ. ਅਜੀਤ ਸਿੰਘ, ਜਿਲ੍ਹਾ ਗੁਰਦੁਆਰਾ ਕਮੇਟੀ ਸ਼੍ਰੀਨਗਰ ਦੇ ਜਰਨਲ ਸਕੱਤਰ ਸ. ਗੁਰਮੀਤ ਸਿੰਘ, ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਸ. ਹਰਭਿੰਦਰ ਸਿੰਘ, ਕੋਆਰਡੀਨੇਟਰ ਭਾਈ ਜਗਤਾਰ ਸਿੰਘ, ਸ. ਨਾਨਕ ਸਿੰਘ ਪ੍ਰਧਾਨ, ਸ. ਜਰਨੈਲ ਸਿੰਘ ਸਕੱਤਰ ਤੇ ਸ. ਜੋਗਿੰਦਰ ਸਿੰਘ ਅਕਾਊਂਟੈਂਟ ਜ਼ਿਲ੍ਹਾ ਗੁਰਦੁਆਰਾ ਕਮੇਟੀ ਅਨੰਦਨਾਗ, ਸ. ਦਰਬਾਰੀ ਸਿੰਘ ਪ੍ਰਧਾਨ ਜ਼ਿਲ੍ਹਾ ਗੁਰਦੁਆਰਾ ਕਮੇਟੀ ਕੁਲਗਾਮ, ਪ੍ਰੋ. ਹਰਦਿਆਲ ਸਿੰਘ ਪ੍ਰਧਾਨ ਜ਼ਿਲ੍ਹਾ ਗੁਰਦੁਆਰਾ ਕਮੇਟੀ ਰਾਜੌਰੀ, ਐਡਵੋਕੇਟ ਬਿਕਰਮਦੀਪ ਸਿੰਘ ਤੇ ਸ. ਸੁਰਿੰਦਰ ਸਿੰਘ ਚੰਨੀ ਕਾਨੂੰਨੀ ਸਲਾਹਕਾਰ ਆਲ ਜੰਮੂ ਕਸ਼ਮੀਰ ਸਿੱਖ ਕੋਆਰਡੀਨੇਸ਼ਨ ਕਮੇਟੀ, ਸ. ਕੁਲਦੀਪ ਸਿੰਘ ਸੋਢੀ ਪ੍ਰਧਾਨ ਸਿੱਖ ਸਿਖਆਲਿਆ ਸਭਾ ਕਸ਼ਮੀਰ, ਸ. ਹਰਜੀਤ ਸਿੰਘ ਸਲਾਹਕਾਰ ਆਲ ਜੰਮੂ ਕਸ਼ਮੀਰ ਸਿੱਖ ਕੋਰਡੀਨੇਸ਼ਨ ਕਮੇਟੀ, ਸ. ਕੁਲਵੰਤ ਸਿੰਘ ਪ੍ਰਧਾਨ ਤੇ ਸ. ਫਲੇਲ ਸਿੰਘ ਜਨਰਲ ਸਕੰਤਰ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਪੁਲਵਾਮਾ, ਸ. ਰਾਜਿੰਦਰ ਸਿੰਘ ਮੈਂਬਰ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰਾਮੁੱਲਾਂ, ਸ. ਭੁਪਿੰਦਰ ਸਿੰਘ ਮੈਂਬਰ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀਨਗਰ, ਸ. ਜਗਮੋਹਨ ਸਿੰਘ ਵਜ਼ੀਰ ਮੈਂਬਰ ਆਲ ਜੰਮੂ ਕਸ਼ਮੀਰ ਸਿੱਖ ਕੋਆਰਡੀਨੇਸ਼ਨ ਕਮੇਟੀ, ਸ. ਜਸਪਾਲ ਸਿੰਘ ਪ੍ਰਧਾਨ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਓਦੈਪੁਰ, ਸ. ਸੁਖਦੇਵ ਸਿੰਘ ਚੀਫ ਕੋਆਰਡੀਨੇਟਰ, ਭਾਈ ਬਲਵੰਤ ਸਿੰਘ ਇੰਚਾਰਜ, ਸ. ਪਰਮਜੀਤ ਸਿੰਘ ਸਲਾਹਕਾਰ, ਸ. ਬੈਂਤ ਸਿੰਘ ਮੀਡੀਆ ਸਲਾਹਕਾਰ ਤੇ ਸ. ਓਂਕਾਰ ਸਿੰਘ ਮੈਂਬਰ ਆਲ ਜੰਮੂ ਕਸ਼ਮੀਰ ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ ਹੋਰ ਮੌਜੂਦ ਸਨ。
0
comment0
Report
SSSanjay Sharma
Nov 10, 2025 15:49:32
Noida, Uttar Pradesh:Information and Public Relations Department, Punjab Punjab bags honour of being first state to implement Bharat Net Scheme To lead towards ushering Broadband revolution in rural areas: KAP Sinha CS KAP Sinha receives award from BSNL CGM Chandigarh, November 10: Adding another feather in the cap in terms of optimizing the usage of communication technologies, Punjab has bagged the honour of becoming the first State in the country to implement the amended Bharat Net Scheme throughout the State. The award duly amplifies the strides made by the Chief Minister Bhagwant Singh Mann led Punjab Government in the technology sphere. The Chief Secretary, Punjab, KAP Sinha today received the award from CGM BSNL Punjab Circle Ajay Kumar Kararha in Chandigarh. Terming the award as a testament to the ever expanding base of the Punjab State on the technological horizon, KAP Sinha said that internet and broadband services have been provided in the 43 shadow areas in the State with only one village remaining. By the end of November month, each and every village would be brought under the ambit of the scheme. Noting that the novel initiative would usher in a broadband revolution in the rural areas, the Chief Secretary added that it would be a giant step forward in giving impetus to the good governance roadmap of the Punjab Government. Now, the villages would become part of a one big digital family with easy access to various government services. Notably, the Bharat Net Scheme aims to provide broadband connectivity to all of country's Gram Panchayats besides the households and the institutions. It also envisions e - health & e - governance services in rural sectors. The CGM, BSNL informed the Chief Secretary, Punjab that under Amended Bharat Net Project. BSNL Punjab is the first state in India where S-NOC is functional, which can be monitored live from any location in the country. Punjab State has started roll out of Amended Bharat Net Project. This project was started from Harsha Chinna block of Amritsar. With the active support and coordination extended by various State Govt. Agencies and district level officers, at present 1000 kms of HDD and around 400 kms. Of OFC has been laid in 22 blocks of Punjab. This became possible only because of coordination meeting held under the Joint Chairmanship of Chief Secretary, Punjab and Secretary Telecom, Govt. Of India in the month of June 2025. Chief Secretary was also requested to consider the BSNL on nomination basis for various State Govt. Projects under the State Disaster Management programme. The CGM, BSNL also apprised the Chief Secretary that village Ramkalwan, one of the remotest border villages located near the Indo- Pak Border in Pathankot District of Punjab has been provided wi-fi connectivity by BSNL using the Vidya Mitram scheme of BSNL. The Sarpanch of village approached BSNL for making village wi-fi connected. CGMT also requested Chief Secretary, Punjab to encourage Panchayats across Punjab for similar support.
0
comment0
Report
SSSanjay Sharma
Nov 10, 2025 15:49:11
Noida, Uttar Pradesh:Punjab bags honour of being first state to implement Bharat Net Scheme To lead towards ushering Broadband revolution in rural areas: KAP Sinha CS KAP Sinha receives award from BSNL CGM Chandigarh, November 10: Adding another feather in the cap in terms of optimizing the usage of communication technologies, Punjab has bagged the honour of becoming the first State in the country to implement the amended Bharat Net Scheme throughout the State. The award duly amplifies the strides made by the Chief Minister Bhagwant Singh Mann led Punjab Government in the technology sphere. The Chief Secretary, Punjab, KAP Sinha today received the award from CGM BSNL Punjab Circle Ajay Kumar Kararha in Chandigarh. Terming the award as a testament to the ever expanding base of the Punjab State on the technological horizon, KAP Sinha said that internet and broadband services have been provided in the 43 shadow areas in the State with only one village remaining. By the end of November month, each and every village would be brought under the ambit of the scheme. Noting that the novel initiative would usher in a broadband revolution in the rural areas, the Chief Secretary added that it would be a giant step forward in giving impetus to the good governance roadmap of the Punjab Government. Now, the villages would become part of a one big digital family with easy access to various government services. Notably, the Bharat Net Scheme aims to provide broadband connectivity to all of country's Gram Panchayats besides the households and the institutions. It also envisions e - health & e - governance services in rural sectors. The CGM, BSNL informed the Chief Secretary, Punjab that under Amended Bharat Net Project, BSNL Punjab is the first state in India where S-NOC is functional, which can be monitored live from any location in the country. Punjab State has started roll out of Amended Bharat Net Project. This project was started from Harsha Chinna block of Amritsar. With the active support and coordination extended by various State Govt. Agencies and district level officers, at present 1000 kms of HDD and around 400 kms. Of OFC has been laid in 22 blocks of Punjab. This became possible only because of coordination meeting held under the Joint Chairmanship of Chief Secretary, Punjab and Secretary Telecom, Govt. Of India in the month of June 2025. Chief Secretary was also requested to consider the BSNL on nomination basis for various State Govt. Projects under the State Disaster Management programme. The CGM, BSNL also apprised the Chief Secretary that village Ramkalwan, one of the remotest border villages located near the Indo- Pak Border in Pathankot District of Punjab has been provided wi-fi connectivity by BSNL using the Vidya Mitram scheme of BSNL. The Sarpanch of village approached BSNL for making village wi-fi connected. CGMT also requested Chief Secretary, Punjab to encourage Panchayats across Punjab for similar support.
0
comment0
Report
SSSanjay Sharma
Nov 10, 2025 15:47:58
Noida, Uttar Pradesh:‘ਯੁੱਧ ਨਸ਼ਿਆਂ ਵਿਰੁੱਧ’: 254ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.3 ਕਿਲੋਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 75 ਨਸ਼ਾ ਤਸਕਰ ਕਾਬੂ — ''ਡੀ-ਅਡਿਕਸ਼ਨ'' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 10 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 254ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 281 ਥਾਵਾਂ ''ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 60 ਐਫਆਈਆਰਜ਼ ਦਰਜ ਕਰਕੇ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 254 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,013 ਹੋ ਗਈ ਹੈ। ਇਸ ਛਾਪੇਮਾਰ ਦੌਰਾਨ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 1419 ਨਸ਼ੀਲੀਆਂ ਗੋਲੀਆਂ ਅਤੇ 26,050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ۔ ამਾਸੂਸ਼ਨ ਦੌਰਾਨ 56 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 281 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 307 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ पंजाब ਪੁਲਿਸ ਨੇ ''ਡੀ-ਅਡਿਕਸ਼ਨ'' ਹਿੱਸੇ ਵਜੋਂ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ。
0
comment0
Report
SSSanjay Sharma
Nov 10, 2025 15:46:56
Noida, Uttar Pradesh:ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਦੇ ਨਿਰਦੇਸ਼ਾਂ ... ਜੂਨੀਅਰ ਇੰਜੀਨੀਅਰ ਹਰਗੋਬਿੰਦ ਸਿੰਘ ਦੀਆਂ ਸੇਵਾਵਾਂ ਮੁਅੱਤਲ ਕਰੋ ਜਾਣੀਆਂ ਹਨ। ਇਹ ਬੇਨਿਯਮੀਆਂ ਲਾਭ ਸਿੰਘ ਤੋਂ ਜੋਗਿੰਦਰ ਨਗਰ ਅਤੇ ਸੰਗਤਸਰ ਤੱਕ ਸੜਕ ਦੇ ਨਿਰੀਖਣ ਦੌਰਾਨ ਸਾਹਮਣੇ ਆਈਆਂ ਹਨ। ਮੁਅੱਤਲੀ ਦੀ ਮਿਆਦ ਦੌਰਾਨ, ਜੂਨੀਅਰ ਇੰਜੀਨੀਅਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸੰਗਰੂਰ ਦੇ ਦਫ਼ਤਰ ਨਾਲ ਜੁੜੇ ਰਹਿਣਗੇ ਅਤੇ ਇਸ ਸਬੰਧੀ ਚਾਰਜਸ਼ੀਟ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। ਡਾ. ਰਵਜੋਤ ਸਿੰਘ ਨੇ ਦੁਹਰਾਇਆ ਕਿ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਅਤੇ ਡਿਊਟੀ ਵਿੱਚ ਕੁਤਾਹੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਜਨਤਕ ਕੰਮਾਂ ਵਿੱਚ ਗੁਣਵੱਤਾ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਵਿਰੁੱਧ Sਖ਼ਤ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ۔
0
comment0
Report
SKSanjay Kumar Verma
Nov 10, 2025 14:32:26
Noida, Uttar Pradesh:LAL QUILA BLAST
0
comment0
Report
SSSatnam Singh
Nov 10, 2025 14:15:54
Bhadaur, Punjab:हलका भਦौड़ दे baraṇāla ਦੇ ਸਹਿਣਾ ਵਿੱਚ ਨਸ਼ਾ ਤਸਕਰਾਂ ਨੇ ਪੁਲਿਸ ਨਾਲ ਕੀਤੀ ਵੱਧ ਸਲੂਕੀ । ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਪਹੁੰਚੇ ਸੀ ਪੁਲਿਸ । ਨਸ਼ਾ ਤਸਕਰਾਂ ਦੇ ਇੱਕ ਸਾਥੀ ਦੇ ਪਿਓ ਨੇ ਮੋਟਰਸਾਈਕਲ ਮਾਰ ਕੇ ਪੁਲਿਸ ਦੀ ਭੰਨੀ ਗੱਡੀ ਫੜੇ ਗਏ ਨਸ਼ਾ ਤਸਕਰ ਦੇ ਪਿਓ ਨੇ ਪੁਲਿਸ ਨਾਲ ਬਦਸਲੂਕੀ ਕਰਨ ਲਈ ਟੋਰ ਵਾਲੀ ਮੁਕਦਮਾ ਦਰਜ ਕਰ ਲਿਆ। ਸਹਿਣਾ ਪੁਲਿਸ ਨੇ ਦਿਉਟੀ ਵਿੱਚ ਵਿਘਨ ਪਾਉਣ ਦੇ ਸਬੰਧੀ ਮਾਮਲਾ ਕੀਤਾ, ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ। ਐਂਕਰ-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਗਾਤਾਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪਰ ਮਾਮਲਾ اُس ਸਮੇਂ ਗਰਮਾ ਗਿਆ ਜਦ ਨਸ਼ਾ ਤਸਕਰਾਂ ਨੂੰ ਫੜਨ ਗਈ ਸਹਿਣਾ ਪੁਲਿਸ ਨੇ ਪੁਲਿਸ ਨਾਲ ਨਸ਼ਾ ਤਸਕਰ ਨੂੰ ਛੁੜਾਉਣ ਲਈ ਨਸ਼ਾ ਤਸਕਰ ਦੇ ਪਿਓ ਨੇ ਹੀ ਸਹਿਣਾ ਪੁਲਿਸ ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਸਰਕਾਰੀ ਪੁਲਿਸ ਦੀ ਸਰਕਾਰੀ ਗੱਡੀ ਦੀ ਤੋੜ ਭੰਨ ਕਰ ਦਿੱਤੀ। ਇਸ ਮਾਮਲੇ ਨੂੰ ਲੈਕੇ ਪੁਲਿਸ ਥਾਣਾ ਸਹਿਣਾ ਦੇ ਐਸਐਚਓ ਗੁਰਮੰਦਰ ਸਿੰਘ ਦੀ ਜਾਣਕਾਰੀ ਦਿੰਦੇ ਦੱਸਿਆ ਕਿ ਯੂਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵੱਲੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਦੇ ਤਹਿਤ ਉਹਨਾਂ ਦੇ ਤੀਸਰੇ ਸਾਥੀ ਨੂੰ ਜਦ ਉਹ ਫੜਨ ਜਾ ਰਹੀ ਸੀ ਤਾਂ ਫੜੇ ਗਏ ਨਸ਼ਾ ਤਸਕਰ ਰਾਜਦੀਪ ਸਿੰਘ ਉਰਫ ਬਿੱਲਾ ਦਾ ਪਿਤਾ ਮਹਿੰਦਰਪਾਲ ਸਿੰਘ ਮੋਟਰਸਾਈਕਲ ਲੈਕੇ ਪਿੱਛੇ ਆ ਗਿਆ। ਜਿਸ ਨੇ ਆਪਣੇ ਮੋਟਰਸਾਈਕਲ ਨਾਲ ਪੁਲਿਸ ਦੀ ਸਰਕਾਰੀ ਗੱਡੀ ਵਿੱਚ ਮਾਰਕੇ ਗੱਡੀ ਦੀ ਭੰਨ ਤੋੜ ਕਰਨੀ ਸ਼ੁਰੂ ਦਿੱਤੀ। ਜਦ ਉਸ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਨਸ਼ਾ ਤਸਕਰ ਦੇ ਪਿਤਾ ਨੇ ਪਹਿਲਾਂ ਸਰਕਾਰੀ ਗੱਡੀ ਵਿੱਚ ਮੋਟਰਸਾਈਕਲ ਮਾਰਿਆ, ਪੁਲਿਸ ਨਾਲ ਹੀ ਬਦਸਲੂਕੀ ਕੀਤੀ ਅਤੇ ਪੁਲਿਸ ਨੂੰ ਗਾਲੀ ਗਲੋਚ ਕਰਨ ਤੋਂ ਇਲਾਵਾ ਨਸ਼ਾ ਤਸਕਰ ਨੂੰ ਭਜਾਉਣ ਲਈ ਵਾਸਤੇ ਆਇਆ ਸੀ। ਉਹਨਾਂ ਕਿਹਾ ਕਿ ਨਸ਼ਾ ਤਸਕਰੀ ਤਹਿਤ ਤਿੰਨ ਨਸ਼ਾ ਤਸਕਰਾਂ ਖਿਲਾਫ 104 ਮੁਕਦਮਾ ਦਰਜ ਕਰਕੇ ਦੋ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੀਸਰੀ ਦੀ ਗ੍ਰਿਫਤਾਰੀ ਬਾਕੀ ਹੈ। ਉਸ ਤੋਂ ਇਲਾਵਾ ਪੁਲਿਸ ਦੀ ਡਿਊਟੀ ਵਿੱਚ ਵਿਘਨ ਪਾਉਣ ਅਤੇ ਪੁਲਿਸ ਨਾਲ ਬਦਸਲੂਕੀ ਕਰਨ ਲਈ ਚੱਲਦਿਆਂ ਨਸ਼ਾ ਤਸਕਰ ਰਾਜਦੀਪ ਸਿੰਘ ਦੇ ਪਿਤਾ ਖਿਲਾਫ਼ ਮਹcindਰਪਾਲ ਸਿੰਘ ਮੁਕਦਮਾ ਨੰਬਰ 105 ਦਰਜ ਕਰਕੇ ਵੱਖੋ ਵੱਖਰੀਆਂ 132,221,324(4),263,62 ਤਹਿਤ ਮੁਕਦਮਾ ਦਰਜ ਕਰ ਲਿਆ ਗਿਆ ਹੈ। ਜਿਸ ਨੂੰ ਗ੍ਰਿਫਤਾਰ ਕੀਤਾ गया ਹੈ।
0
comment0
Report
BKBIMAL KUMAR
Nov 10, 2025 13:49:39
Anandpur Sahib, Punjab:धार्मिक समागमों ‘च सरकारी दाख़ल ठीक नहीं : जथेदार Gaṛgaajj ਪੰਜਾਬੀ ਭਾਸ਼ਾ ‘ਚ ਹੀ ਹੋਵੇ ਪ੍ਰਚਾਰ ਸਮੱਗਰੀ, ਸ਼ਹਿਰ ‘ਚ ਲਗੇ ਸਪੀਕਰ ਤੁਰੰਤ ਹਟਾਏ ਜਾਣ ਦੇ ਆਦੇਸ਼ ਸ਼ਤਾਬਦੀ ਸਮਾਰੋਹਾਂ ਤੋਂ ਪਹਿਲਾਂ ਸਰਕਾਰੀ ਤਿਆਰੀਆਂ ਰਹੀਆਂ ਅਧੂਰੀਆਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਰੋਹਾਂ ਨੂੰ ਲੈ ਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਕਾਰਜ ਕਰਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਧਿਕਾਰ ਖੇਤਰ ਪਰੰਤੂ ਸਰਕਾਰ ਇਹਨਾਂ ਕੰਮਾਂ ਵਿੱਚ ਦਖਲ ਦੇ ਰਹੀ ਹੈ ਤੇ ਜਿਹੜੇ ਕੰਮ ਸਰਕਾਰ ਨੂੰ ਕਰਨੇ ਚਾਹੀਦੇ ਸਨ ਉੱਥੇ ਸਰਕਾਰ ਫੇਲ ਹੋਈ ਹੈ।ਸਰਕਾਰ ਦੇ ਤਰੀਕੇ ‘ਤੇ ਤਿੱਖੀ ਟਿੱਪਣੀ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਸ਼ਹਿਰ ਭਰ ਵਿੱਚ ਪ੍ਰਸ਼ਾਸਨ ਵੱਲੋਂ ਵੱਡੇ ਆਕਾਰ ਦੇ ਸਪੀਕਰ ਲਗਾਏ ਗਏ ਹਨ, ਜੋ ਕਦੇ ਪਹਿਲਾਂ ਨਹੀਂ ਹੋਇਆ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਹਨ ਕਿ ਇਹ ਸਪੀਕਰ ਤੁਰੰਤ ਹਟਾਏ ਜਾਣ ।ਜਥੇਦਾਰ ਨੇ ਅੰਗਰੇਜ਼ੀ ਭਾਸ਼ਾ ਵਿੱਚ ਛਪੇ ਸਰਕਾਰੀ ਪੰਫਲੈਟਾਂ ‘ਤੇ ਵੀ ਐਤਰਾਜ਼ ਜ਼ਾਹਿਰ ਕੀਤਾ, ਕਹਿੰਦਿਆਂ ਕਿ ਪੰਜਾਬੀ ਜ਼ਮੀਨ ‘ਤੇ ਹੋਣ ਵਾਲੇ ਸਮਾਰੋਹਾਂ ਦੀ ਸਮੱਗਰੀ ਸਿਰਫ਼ ਪੰਜਾਬੀ ਵਿੱਚ ਹੀ ਪ੍ਰਕਾਸ਼ਤ ਹੋਣੀ ਚਾਹੀਦੀ ਹੈ ।ਜਥੇਦਾਰ ਨੇ ਦੋਸ਼ ਲਗਾਇਆ ਕਿ ਸਰਕਾਰ ਉਹ ਕੰਮ ਵੀ ਸਮੇਂ ‘ਤੇ ਪੂਰੇ ਨਹੀਂ ਕਰ ਸਕੀ, ਜੋ ਉਸਦੀ ਜ਼ਿੰਮੇਵਾਰੀ ਸਨ ਅਤੇ ਸ਼ਤਾਬਦੀ ਤੋਂ ਪਹਿਲਾਂ ਸ਼ਹਿਰ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਅਧੂਰੇ ਹੀ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਪ੍ਰੋਗਰਾਮ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ, ਜਿੱਥੇ ਸੰਗਤਾਂ ਦਾ ਉਤਸ਼ਾਹ ਕਾਬਿਲੇ-ਤਾਰੀਫ਼ ਹੈ। ਉਹਨਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ ਅਤੇ ਸੰਗਤਾਂ ਦੇ ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ ਪਹੁੰਚਣ ਲੱਗ ਪਏ ਹਨ। ਸਰਕਾਰ ਦੇ ਤਰੀਕੇ ‘ਤੇ ਤਿੱਖੀ ਟਿੱਪਣੀ ਕਰਦਿਆਂ जਥੇਦਾਰ ਗੜਗੱਜ ਨੇ ਕਿਹਾ ਕਿ ਸ਼ਹਿਰ ਭਰ ਵਿੱਚ ਪ੍ਰਸ਼ਾਸਨ ਵੱਲੋਂ ਵੱਡੇ ਆਕਾਰ ਦੇ ਸਪੀਕਰ ਲਗਾਏ ਗਏ ਹਨ, ਜੋ ਕਦੇ ਪਹਿਲਾਂ ਨਹੀਂ ਹੋਇਆ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਹਨ ਕਿ ਇਹ ਸਪੀਕਰ ਤੁਰੰਤ ਹਟਾਏ ਜਾਣ । ਉਨ੍ਹਾਂ ਕਿਹਾ ਕਿ ਸ਼ਹੀਦੀ ਸ਼ਤਾਬਦੀ ਦਾ ਮਕਸਦ ਗੁਰੂ teਗ ਬਹਾਦਰ ਸਾਹਿਬ ਦੇ ਬਲਿਦਾਨ ਨੂੰ ਯਾਦ ਕਰਨਾ ਅਤੇ ਉਨ੍ਹਾਂ ਦੇ ਉਪਦੇਸ਼ਾਂ ‘ਤੇ ਅਮਲ ਕਰਨਾ ਹੈ, ਜਥੇਦਾਰ ਨੇ ਜਾਣਕਾਰੀ ਦਿੱਤੀ ਕਿ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਉਨ੍ਹਾਂ ਨੂੰ ਸਰਕਾਰ ਵੱਲੋਂ ਆਯੋਜਿਤ ਪ੍ਰੋਗਰਾਮਾਂ ਦਾ ਸੱਦਾ ਮਿਲਿਆ ਹੈ।ਜਥੇਦਾਰ ਨੇ ਅੰਗਰੇਜ਼ੀ ਭਾਸ਼ਾ ਵਿੱਚ ਛਪੇ ਸਰਕਾਰੀ ਪੰਫਲੈਟਾਂ ‘ਤੇ ਵੀ ਐਤਰਾਜ਼ ਜ਼ਾਹਿਰ ਕੀਤਾ, ਕਹਿੰਦਿਆਂ ਕਿ ਪੰਜਾਬੀ ਜ਼ਮੀਨ ‘ਤੇ ਹੋਣ ਵਾਲੇ ਸਮਾਰੋਹਾਂ ਦੀ ਸਮੱਗਰੀ ਸਿਰਫ਼ ਪੰਜਾਬੀ ਵਿੱਚ ਹੀ ਪ੍ਰਕਾਸ਼ਤ ਹੋਣੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸ਼ਤਾਬਦੀ ਮਨਾਉਣ ਲਈ ਆਪਣੀ ਜ਼ਿੱਦ ‘ਤੇ ਕਾਇਮ ਹੈ, ਤਾਂ ਪੰਥ ਵੀ ਇਸ ਪਵਿੱਤਰ ਮੌਕੇ ਨੂੰ ਪੂਰੀ ਚੜ੍ਹਦੀ ਕਲਾ ਨਾਲ ਮਨਾਉਣ ਲਈ ਬਜਿੱਦ ਹੈ। ਜਥੇਦਾਰ ਨੇ ਦੋਸ਼ ਲਗਾਇਆ ਕਿ ਸਰਕਾਰ ਉਹ ਕੰਮ ਵੀ ਸਮੇਂ ‘ਤੇ ਪੂਰੇ ਨਹੀਂ ਕਰ ਸਕੀ, ਜੋ ਉਸਦੀ ਜ਼ਿੰਮੇਵਾਰੀ ਸਨ ਅਤੇ ਸ਼ਤਾਬਦੀ ਤੋਂ ਪਹਿਲਾਂ ਸ਼ਹਿਰ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਅਧੂਰੇ ਹੀ ਰਹੇ ਹਨ。 ਬਾਈਟ - ਗਿਆਨੀ ਕੁਲਦੀਪ ਸਿੰਘ ਗੜਗੱਜ
0
comment0
Report
SSSanjay Sharma
Nov 10, 2025 13:40:07
Noida, Uttar Pradesh:Jalandhar तेज रफ्तार कार चला रहे कारोबारी बेटे ने खड़ी गाड़ी में मारी टक्कर, बाल-बाल बचे 3 दोस्त - रूह कंपाने वाली घटना की सीसीटीवी वीडियो आई सामने जालंधर के बस्ती पीरदाद इलाके में कारोबारी के बेटे का कारनामा सामने आया है। जहां तेज रफ्तार गाड़ी चला रहे कारोबारी के बेटे ने खड़ी कार में टक्कर मार दी। बताया जा रहा है कि कारोबारी के बेटे ने तेज रफ्तार दौरान 3 दोस्तों की जान भी खतरे में डाल दी। कहा जा रहा है कि कारोबारी के बेटे ने अचानक हैंडब्रेक लगा दी, जिसके बाद कार बेकाबू हो गई। इस घटना का दिल देहला देने वाली सीसीटीवी वीडियो भी सामने आया है, जिसमें बेकाबू कार दूसरी कार को टक्कर मारती नजर आ रही है। लोगों ने बताया कि कार सवारों का बचाव हो गया है। इन्हें हलकी चोट आई हैं। मोहल्ले में ये घटना रात साढ़े 10 बजे के करीब हुई। कार की आवाज सुन लोग बाहर आ गए। कार किसी कारोबारी की बताई जा रही है, जिसे उसका बेटा चला रहा था। गाड़ी में उसके साथ उसके दोस्त भी मौजूद बताए जा रहे हैं, जिनकी जान को भी कारोबारी के बेटे ने जोखिम में डाल दिया। लोगों ने पुलिस को घटना के बारे में सूचित कर दिया है। अभी कारोबारी के बेटे और उसके साथ बेटे युवकों की पहचान नहीं हो पाई है। बस्ती बावा खेल पुलिस का कहना है कि वे कार का नंबर ट्रेस कर मालिक की पहचान कर रहे हैं। वहीं इस मामले को लेकर पुलिस का कहना है कि किन हालातों में ब्रेक लगाई गई, ये तो चालक के मिलने के बाद ही पता चल पाएगा। ये लोग स्टंटबाजी कर रहे थे या car के सामने कुछ आ गया जिससे इतनी जोर की ब्रेक लगानी पड़ी, ये सब जांच के बाद ही क्लियर हो पाएगा.
0
comment0
Report
RBRohit Bansal
Nov 10, 2025 13:38:19
Chandigarh, Chandigarh:ਮਰਹੂਮ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਦਾ ਮਾਮਲਾ: ਪੰਜਾਬ ਐਸ.ਸੀ ਕਮਿਸ਼ਨ ਨੂੰ ਐਸ.ਐਸ.ਪੀ. ਕਪੂਰਥਲਾ ਨੇ ਸਥਿਤੀ ਰਿਪੋਰਟ ਸੌਂਪੀ। ਪੁਲਿਸ ਨੇ ਫ਼ਾਰੈਂਸਿਕ ਜਾਂਚ ਲਈ ਭੇਜਣ ਵਾਸਤੇ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤਾ ਮੀਡੀਆ ਰਿਕਾਰਡ ਕਮਿਸ਼ਨ ਨੇ ਰਾਜਾ ਵੜਿੰਗ ਸਬੰਧੀ ਅਗਲੇਰੀ ਕਾਰਵਾਈ ਬਾਰੇ 19 ਨਵੰਬਰ ਨੂੰ ਫਿਰ ਪੁਲਿਸ ਰਿਪੋਰਟ ਮੰਗੀ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਮਾਮਲੇ ਵਿੱਚ ਵਕੀਲ ਦੀ ਮੰਗ 'ਤੇ 19 ਨਵੰਬਰ ਨੂੰ ਪ੍ਰਤਾਪ ਸਿੰਘ ਬਾਜਵਾ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੀ ਹਦਾਇਤ ਚੰਡੀਗੜ੍ਹ, 10 ਨਵੰਬਰ: ਮਰਹੂਮ ਕੇਂਦਰੀ ਮੰਤਰੀ ਸ. ਬੂਟਾ ਸਿੰਘ ਬਾਰੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅਪਮਾਨਜਨਕ ਟਿੱਪਣੀ ਕਰਨ ਦੇ ਮਾਮਲੇ ਵਿੱਚ ਅੱਜ ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਨੂੰ ਐਸ.ਐਸ.ਪੀ. ਕਪੂਰਥਲਾ ਨੇ ਸਥਿਤੀ ਰਿਪੋਰਟ ਸੌਂਪੀ। ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਬਾਰੇ ਪੁੱਛਣ 'ਤੇ ਐਸ.ਐਸ.ਪੀ. ਕਪੂਰਥਲਾ ਵੱਲੋਂ ਪੇਸ਼ ਹੋਏ ਡੀ.ਐਸ.ਪੀ. ਹਰਗੁਰਦੇਵ ਸਿੰਖ ਨੇ ਦੱਸਿਆ ਕਿ ਸ਼ਿਕਾਇਤਕਰਤਾ ਸ੍ਰੀ ਸਰਬਜੋਤ ਸਿੰਘ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਉਨ੍ਹਾਂ ਦਾ ਜਾਤੀ ਸਰਟੀਫ਼ਿਕੇਟ ਲੈ ਲਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫ਼ਾਰੈਂਸਿਕ ਜਾਂਚ ਲਈ ਭੇਜਣ ਵਾਸਤੇ ਸ਼ਿਕਾਇਤਕਰਤਾ ਤੋਂ ਮੀਡੀਆ ਰਿਕਾਰਡ ਵੀ ਪ੍ਰਾਪਤ ਕਰ ਲਿਆ ਗਿਆ ਹੈ। ਕਮਿਸ਼ਨ ਨੇ ਰਾਜਾ ਵੜਿੰਗ ਸਬੰਧੀ ਅਗਲੇਰੀ ਕਾਰਵਾਈ ਬਾਰੇ 19 ਨਵੰਬਰ ਨੂੰ ਪੁਲਿਸ ਤੋਂ ਦੁਬਾਰਾ ਰਿਪੋਰਟ ਮੰਗੀ ਹੈ। ਸ. ਜਸਵੀਰ ਸਿੰਘ ਗੜ੍ਹੀ ਨੇ ਪੁਲਿਸ ਨੂੰ ਇਸ ਮਾਮਲੇ ਵਿੱਚ ਹਫ਼ਤਵਾਰੀ ਰਿਪੋਰਟ ਦੇਣ ਦੇ ਨਿਰਦੇਸ਼ ਵੀ ਦਿੱਤੇ ਹਨ。 ਇਸੇ ਤਰ੍ਹਾਂ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸਾਹਮਣੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਤਰਫ਼ੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਅਰਵਿੰਦ ਸਿੰਘ ਸੱਚਦੇਵਾ ਪੇਸ਼ ਹੋਏ ਅਤੇ ਉਨ੍ਹਾਂ ਨੇ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਅਗਲੀ ਤਰੀਕ ਦੇਣ ਦੀ ਮੰਗ ਰੱਖੀ। ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਇਹ ਮੰਗ ਪ੍ਰਵਾਨ ਕਰਦਿਆਂ 19 ਨਵੰਬਰ ਨੂੰ ਪ੍ਰਤਾਪ ਸਿੰਘ ਬਾਜਵਾ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੀ ਹਦਾਇਤ ਕੀਤੀ ਹੈ。
0
comment0
Report
Advertisement
Back to top