Become a News Creator

Your local stories, Your voice

Follow us on
Download App fromplay-storeapp-store
Advertisement
Back
Kullu175101

अटल टनल के उत्तर पोर्टल और सिस्सू में बर्फबारी, मौसम बदला

SSSandeep Singh
Mar 23, 2026 10:21:29
Kullu, Himachal Pradesh
Location: Lahaul Spiti मौसम ने बदला मिजाज, अटल टनल के नार्थ पोर्टल और सिस्सू में बर्फबारी शुरू
0
comment0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
ASAnmol Singh Warring
Mar 23, 2026 11:22:42
Sri Muktsar Sahib, Punjab:ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ: ਪਾਕਿਸਤਾਨੀ ਏਜੰਟਾਂ ਨਾਲ ਸੰਪਰਕ ਰੱਖ ਕੇ ਫੌਜ ਦੀ ਗੁਪਤ ਜਾਣਕਾਰੀ ਲੀਕ ਕਰਨ ਵਾਲਾ ਜਾਸੂਸੀ ਨੈੱਟਵਰਕ ਬੇਨਕਾਬ, 02 ਦੋਸ਼ੀ ਕਾਬੂ ਸ੍ਰੀ ਅਭਿਮਨਿਉ ਰਾਣਾ, ਆਈ.ਪੀ.ਐਸ., ਐਸ.ਐਸਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜਿਲ੍ਹਾ ਅੰਦਰ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। ਇਸੇ ਤਹਿਤ ਸ੍ਰੀ ਮਨਮੀਤ ਸਿੰਘ ਢਿੱਲੋਂ ਐਸ.ਪੀ(ਡੀ) ਅਤੇ ਸ੍ਰੀ ਰਸਪਾਲ ਸਿੰਘ ਡੀਐਸਪੀ ਡੀ ਦੀ ਨਿਗਰਾਨੀ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਵੱਲੋਂ 02 ਅਜਿਹੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਜੋ ਪਾਕਿਸਤਾਨੀ ਏਜੰਟਾਂ ਨਾਲ ਸੰਪਰਕ ਕਰਕੇ ਭਾਰਤ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰ ਰਹੇ ਸਨ। ਇਸ ਸਬੰਧੀ ਸੀ.ਆਈ.ਏ ਸਟਾਫ ਵੱਲੋਂ ਬਠਿੰਡਾ ਬਾਈਪਾਸ, ਸ੍ਰੀ ਮੁਕਤਸਰ ਸਾਹਿਬ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਮੁਖਬਰ ਵੱਲੋਂ ਗੁਪਤ ਇਤਲਾਹ ਪ੍ਰਾਪਤ ਹੋਈ, ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਵੱਲੋਂ ਮੁਕਦਮਾ ਨੰਬਰ 81 ਮਿਤੀ 21.03.2026 ਅ/ਧ 152 BNS ਅਤੇ Official Secrets Act 1923 ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਦਰਜ ਕੀਤਾ ਗਿਆ ਤੇ ਤੁਰੰਤ ਖਾਸ ਟੀਮ ਤਿਆਰ ਕਰਕੇ 02 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ ਮਿੰਟੂ ਵਾਸੀ ਮਹਾਬੱਧਰ (ਮੌਜੂਦਾ ਮੰਡੇਰ ਕਲੋਨੀ, ਸ੍ਰੀ ਮੁਕਤਸਰ ਸਾਹਿਬ), ਅਤੇ ਬਲਰਾਜ ਸਿੰਘ ਵਾਸੀ ਚਿਬੜਾਂਵਾਲੀ ਵਜੋਂ ਹੋਈ ਹੈ। ਇਨ੍ਹਾਂ ਦਾ ਤੀਸਰਾ ਸਾਥੀ ਪ੍ਰੀਤਪਾਲ ਸਿੰਘ ਉਰਫ ਯੋਗਰਾਜ ਸਿੰਘ ਉਰਫ ਜੱਗਾ ਜੋ ਕਿ ਪਹਿਲਾਂ ਹੀ ਜੇਲ ਸ਼੍ਰੀ ਮੁਕਤਸਰ ਸਾਹਿਬ ਵਿਚ ਬੰਦ ਹੈ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਇਹ ਵਿਅਕਤੀ ਪਾਕਿਸਤਾਨੀ ਵਟਸਐਪ ਨੰਬਰਾਂ ਨਾਲ ਲੰਮੇ ਸਮੇਂ ਤੋਂ ਸੰਪਰਕ ਵਿੱਚ ਸਨ ਅਤੇ ਪੈਸਿਆਂ ਦੀ ਲਾਲਚ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋ ਕੇ ਆਰਮੀ ਦੇ ਗੁਪਤ ਪ੍ਰੋਗਰਾਮਾਂ ਅਤੇ ਗਤੀਵਿਧੀਆਂ ਨਾਲ ਸੰਬੰਧਿਤ ਜਾਣਕਾਰੀ ਪਾਕਿਸਤਾਨੀ ਆਈ.ਐਸ.ਆਈ. ਏਜੰਟਾਂ ਨੂੰ ਭੇਜ ਰਹੇ ਸਨ। ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਨ੍ਹਾਂ ਵੱਲੋਂ ਵਿਸਾਖਾਪਟਨਮ ਵਿਖੇ ਹੋਏ “ਸਵਰੱਖਸ਼ਾ ਮਹਾਉਤਸਵ 2025” ਦੌਰਾਨ ਫੋਟੋਆਂ ਅਤੇ ਵੀਡੀਓ ਤਿਆਰ ਕਰਕੇ ਅੱਗੇ ਭੇਜੀਆਂ ਗਈਆਂ। ਇਸ ਤੋਂ ਇਲਾਵਾ ਇਹ ਵਿਅਕਤੀ ਹੋਰ ਸੰਵੇਦਨਸ਼ੀਲ ਸੈਨਿਕ ਜਾਣਕਾਰੀ ਪ੍ਰਾਪਤ ਕਰਨ ਦੀ ਕੋਸ਼ਿਸ਼ ਵੀ ਕਰ ਰਹੇ ਸਨ
657
comment0
Report
MTManish Thakur
Mar 23, 2026 11:22:21
Kullu, Himachal Pradesh:हिमाचल प्रदेश को पर्यटन नगरी मनाली में एक बार फिर पर्यटकों की आवाजाही शुरू हो गई है. मार्च महीने में मौसम बदलने के साथ ही अब यहां सैलानी पहुंचने लगे है. ऐसे में अब घाटी में फिर पर्यटन व्यापार को तेजी मिलने की उम्मीद है. जिला पर्यटन विकास अधिकारी रोहित शर्मा ने बताया कि घाटी में मौसम बदलने के साथ ही यहां पर फिर पर्यटन बढ़ने लगा है. मार्च में घाटी के कई ऊपरी क्षेत्रों में बर्फबारी होने से अब पर्यटक बर्फ का दीदार करने के लिए कुल्लू मनाली पहुंच रहे है. उन्होंने बताया कि 2025 में ग्रीन टैक्स बैरियर मनाली से जनवरी से मार्च महीने में करीब 93 हजार पर्यटकों के वाहन गुजरे थे. इस साल अभी तक करीब 82 हजार पर्यटकों के वाहन कुल्लू मनाली पहुंच चुके है. ऐसे में अब उम्मीद है कि घाटी में फिर पर्यटन बढ़ेगा.
815
comment0
Report
VSVARUN SHARMA
Mar 23, 2026 11:21:22
Mansurwal Dona, Punjab:ਕਪੂਰਥਲਾ: ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ’ਤੇ ਜਾਨਲੇਵਾ ਹਮਲਾ, ਘਟਨਾ ਸੀਸੀਟੀਵੀ ਕੈਮਰੇ ਚ ਕੈਦ ਨੌਜਵਾਨ ਗੰਭੀਰ ਜ਼ਖਮੀ, ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਚ ਇਲਾਜ ਅਧੀਨ Sultanpur Lodhi: ਸਥਾਨਕ ਸਦਰ ਬਜ਼ਾਰ ਵਿੱਚ ਪਾਣੀ ਭਰਨ ਨੂੰ ਲੈ ਕੇ ਸ਼ੁਰੂ ਹੋਇਆ ਇੱਕ ਛੋਟਾ ਵਿਵਾਦ ਅਚਾਨਕ ਖੂਨੀ ਝਗੜੇ ਵਿੱਚ ਤਬਦੀਲ ਹੋ ਗਿਆ। ਗੱਲ ਇਸ ਕਦਰ ਵੱਢ ਗਈ ਕਿ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜ਼ਖ਼ਮੀ ਨੌਜਵਾਨ ਦੀ ਪਛਾਣ ਅਜੇ ਕੁਮਾਰ ਪੁੱਤਰ ਮਹਿੰਦਰ ਸਿੰਘ ਵਾਸੀ ਫਰੀਦ ਸਰਾਏ ਵਜੋਂ ਹੋਈ ਹੈ। ਹਮਲੇ ਦੌਰਾਨ ਉਹ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ, ਜਦੋਂ ਜਖ਼ਮੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਜਾਇਆ ਜਾ ਰਿਹਾ ਸੀ, ਤਦ ਰਸਤੇ ਵਿੱਚ ਵੀ ਉਕਤ ਹਮਲਾਵਰਾਂ ਵੱਲੋਂ ਉਸ ’ਤੇ ਦੁਬਾਰਾ ਹਮਲਾ ਕਰ ਦਿੱਤਾ। ਜਿਸ ਨਾਲ ਉਕਤ ਨੌਜਵਾਨ ਲਹੂ ਲੁਹਾਨ ਹੋ ਗਿਆ । ਅਤੇ ਉਸਦੇ ਸਿਰ ਤੇ ਬਾਹ ਤੇ ਗੰਭੀਰ ਸੱਟਾਂ ਆਈਆਂ ਹਨ । ਬਾਅਦ ਵਿੱਚ ਜਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦਾ ਇਲਾਜ ਜਾਰੀ ਹੈ। ਇਹ ਸਾਰੀ ਘਟਨਾ ਨੇੜਲੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਜਖ਼ਮੀ ਦੇ ਬਿਆਨਾਂ ਦੇ ਆਧਾਰ ’ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
791
comment0
Report
VSVARUN SHARMA
Mar 23, 2026 11:21:01
Mansurwal Dona, Punjab:ਕਪੂਰਥਲਾ ਵਿੱਚ ਵਾਤਾਵਰਣ ਸੁਰੱਖਿਆ ਵੱਲ ਵੱਡਾ ਕਦਮ, 25 ਪਿੰਡਾਂ ਨੂੰ ਪਾਣੀ ਵਾਲੇ ਟੈਂਕਰ ਵੰਡੇ ਕਾਲੀ ਵੇਈ ਨਦੀ ਦੇ ਕੰਢੇ ਨਿਰਮਲ ਕੁਟੀਆ ਵਿਖੇ ਸਮਾਗਮ, 200 ਤੋਂ ਵੱਧ ਪਿੰਡਾਂ ਤੱਕ ਪਹੁੰਚ ਚੁੱਕੀ ਮੁਹਿੰਮ ਕਪੂਰਥਲਾ : ਜ਼ਿਲ੍ਹਾ ਕਪੂਰਥਲਾ ਵਿੱਚ ਵਾਤਾਵਰਣ ਸੁਰੱਖਿਆ ਅਤੇ ਪਾਣੀ ਸੰਭਾਲ ਵੱਲ ਇੱਕ ਅਹਿਮ ਉਪਰਾਲਾ ਕਰਦਿਆਂ ਅੱਜ ਪਵਿੱਤਰ ਕਾਲੀ ਵੇਈ ਦੇ ਕੰਢੇ ਨਿਰਮਲ ਕੁਟੀਆ, ਸੁਲਤਾਨਪੁਰ ਲੋਧੀ ਵਿਖੇ ਰਾਜ ਸਭਾ ਸੰਤ ਬਲਵੀਰ ਸਿੰਘ ਸੀਚੇਵਾਲ ਵੱਲੋਂ 25 ਪਿੰਡਾਂ ਨੂੰ ਪਾਣੀ ਵਾਲੇ ਟੈਂਕਰ ਵੰਡੇ ਗਏ। ਇਸ ਉਪਰਾਲੇ ਨਾਲ ਪਾਣੀ ਦੀ ਕਮੀ ਨਾਲ ਜੂਝ ਰਹੇ ਪਿੰਡਾਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲਣ ਦੀ ਸੰਭਾਵਨਾ ਜਤਾਈ जਾ ਰਹੀ ਹੈ। ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਸੰਤ ਸੀਚੇਵਾਲ ਦਾ ਧੰਨਵਾਦ ਕੀਤਾ ਗਿਆ। ਸਮਾਗਮ ਵਿੱਚ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਸਮੇਤ ਕਈ ਪਿੰਡਾਂ ਦੇ ਨੁਮਾਇੰਦੇ ਵੀ ਮੌਜੂਦ ਰਹੇ। ਇਸ ਦੌਰਾਨ ਸੰਤ ਸੀਚੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ 200 ਤੋਂ ਵੱਧ ਪਿੰਡਾਂ ਵਿੱਚ ਪਾਣੀ ਵਾਲੇ ਟੈਂਕਰ ਵੰਡੇ ਜਾ ਚੁੱਕੇ ਹਨ, ਜੋ ਪਾਣੀ ਦੀ ਸਮੱਸਿਆ ਨੂੰ ਘਟਾਉਣ ਵੱਲ ਇੱਕ ਵੱਡਾ ਕਦਮ ਸਾਬਤ ਹੋ ਰਿਹਾ ਹੈ। ਆਪਣੇ ਸੰਬੋਧਨ ਵਿੱਚ ਸੰਤ ਸੀਚੇਵਾਲ ਨੇ ਪੰਜਾਬ ਵਿੱਚ ਵਧ ਰਹੇ ਪ੍ਰਦੂਸ਼ਣ ਅਤੇ ਖਰਾਬ ਹੋ ਰਹੇ ਵਾਤਾਵਰਨ 'ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਬਚਤ, ਸਫ਼ਾਈ ਅਤੇ ਵੱਧ ਤੋਂ ਵੱਧ ਦਰੱਖਤ ਲਗਾਉਣ ਵਰਗੇ ਉਪਰਾਲਿਆਂ ਨੂੰ ਅਪਣਾਇਆ ਜਾਵੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਨ ਸੁਨਿਸ਼ਚਿਤ ਕੀਤਾ ਜਾ ਸਕੇ। ਇਹ ਉਪਰਾਲਾ ਨਾ ਸਿਰਫ਼ ਪਾਣੀ ਦੀ ਕਮੀ ਨੂੰ ਦੂਰ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ, ਸਗੋਂ ਲੋਕਾਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵੀ ਪ੍ਰੇਰਣਾਦਾਇਕ ਸਾਬਤ ਹੋ ਰਿਹਾ ਹੈ।
779
comment0
Report
AJAnil Jain
Mar 23, 2026 11:19:58
Lehragaga, Punjab:ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ* *ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੱਦਾ ਲਹਿਰਾਗਾਗਾ, 23 ਮਾਰਚ: ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸ਼ਹੀਦੀ ਦਿਹਾੜੇ ਦੇ ਮੌਕੇ ਪ੍ਰਾਚੀਨ ਸ਼ਿਵ ਮੰਦਿਰ ਨੇੜੇ ਸਥਿਤ ਸ਼ਹੀਦੀ ਸਮਾਰਕ ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਦੇ ਹੋਏ ਨਮਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਵਰਗੇ ਮਹਾਨ ਸੂਰਮਿਆਂ ਦੀ ਬਦੌਲਤ ਹੀ ਅਸੀਂ ਅੱਜ ਆਜ਼ਾਦੀ ਦੀ ਖੁੱਲ੍ਹੀ ਹਵਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕ੍ਰਾਂਤੀਕਾਰੀਆਂ ਨੇ ਨਾ ਸਿਰਫ਼ ਅੰਗਰੇਜ਼ ਹਕੂਮਤ ਨੂੰ ਚੁਣੌਤੀ ਦਿੱਤੀ, ਸਗੋਂ ਆਪਣੇ ਵਿਚਾਰਾਂ ਅਤੇ ਹਿੰਮਤ ਨਾਲ ਦੇਸ਼ ਦੇ ਨੌਜਵਾਨਾਂ ਵਿੱਚ ਨਵੀਂ ਚੇਤਨਾ ਭਰ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦਾਂ ਦੀ ਸੋਚ ਸਿਰਫ਼ ਆਜ਼ਾਦੀ ਤੱਕ ਸੀਮਤ ਨਹੀਂ ਸੀ, ਬਲਕਿ ਉਹ ਇੱਕ ਨਿਆਂਪੂਰਨ, ਸਮਾਨਤਾ ਅਤੇ ਭਾਈਚਾਰੇ ਵਾਲੇ ਸਮਾਜ ਦਾ ਸੁਪਨਾ ਦੇਖਦੇ ਸਨ। ਅੱਜ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇਕੱਠੇ ਹੋ ਕੇ ਕੰਮ ਕਰੀਏ ਅਤੇ ਸਮਾਜ ਵਿੱਚ ਅਮਨ, ਏਕਤਾ ਅਤੇ ਭਰਾਤ੍ਰੀਭਾਵ ਨੂੰ ਹੋਰ ਮਜ਼ਬੂਤ ਬਣਾਈਏ। ਕੈਬਨਿਟ ਮੰਤਰੀ ਨੇ ਨੌਜਵਾਨ ਪੀੜ੍ਹੀ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਉਹ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸੱਚਾਈ, ਇਮਾਨਦਾਰੀ ਅਤੇ ਦੇਸ਼ਭਗਤੀ ਦੇ ਰਸਤੇ ’ਤੇ ਅੱਗੇ ਵਧਣ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ ਅਤੇ ਜੇਕਰ ਨੌਜਵਾਨ ਸਹੀ ਦਿਸ਼ਾ ਵਿੱਚ ਅੱਗੇ ਵਧਣ ਤਾਂ ਦੇਸ਼ ਨੂੰ ਨਵੀਆਂ ਉਚਾਈਆਂ ’ਤੇ ਲਿਜਾਇਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਪੰਜਾਬ ਸਰਕਾਰ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨਾਂ ਨੂੰ ਦੇਸ਼ਭਗਤੀ ਨਾਲ ਜੋੜਨ ਲਈ ਵਚਨਬੱਧ ਹੈ ਅਤੇ ਇਸ ਲਈ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਕਰਵਾਏ ਜਾ ਰਹੇ ਹਨ। ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਥਾਨਕ ਪ੍ਰਤੀਨਿਧੀ, ਸਮਾਜਿਕ ਸੰਗਠਨਾਂ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਇਲਾਕਾ ਵਾਸੀ ਮੌਜੂਦ ਸਨ। ਹਾਜ਼ਰ ਲੋਕਾਂ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ ਅਤੇ ਦੇਸ਼ਭਗਤੀ ਦੇ ਨਾਅਰਿਆਂ ਨਾਲ ਪੂਰਾ ਮਾਹੌਲ ਗੂੰਜ ਉੱਠਿਆ। ਸਮਾਗਮ ਦੇ ਅੰਤ ਵਿੱਚ ਸਾਰਿਆਂ ਨੇ ਮਿਲ ਕੇ ਦੇਸ਼ ਦੀ ਤਰੱਕੀ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਵੀ ਲਿਆ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਕਾਂਤਾ ਗੋਇਲ, ਵੱਖ-ਵੱਖ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ。
729
comment0
Report
KCKhem Chand
Mar 23, 2026 11:19:31
Kot Kapura, Punjab:LPG की होम डिलीवरी बंद, गैस एजेंसियों के दफ्तरों व गोदामों में लगी कतारें गैस सिलेंडरों की किल्लत, बुकिंग में दिक्कत बरकरार ईरान-इजरायल युद्ध के चलते LPG गैस सिलेंडरों की किल्लत लगातार बनी हुई है। हालात को देखते हुए गैस एजेंसियों ने ग्रामीण इलाकों में घरेलू गैस सिलेंडरों की होम डिलीवरी फिलहाल बंद कर दी है। इसके चलते उपभोक्ताओं को अब खुद एजेंसी के दफ्तर और गोदाम पहुंचकर सिलेंडर लेना पड़ रहा है। होम डिलीवरी बंद होने के कारण गैस एजेंसी के दफ्तरों में बुकिंग करवाने और गोदाम में सिलेंडर लेने के लिए उपभोक्ताओं की लंबी कतारें देखने को मिल रही हैं। इस मौके पर उपभोक्ताओं ने बताया कि ऑनलाइन बुकिंग सफल नहीं हो रही, जिसके चलते उन्हें मजबूरन एजेंसी के दफ्तर में जाकर गैस बुकिंग करवानी पड़ रही है। इसके बाद डिलीवरी के लिए पर्ची लेकर गोदाम से सिलेंडर प्राप्त करना पड़ रहा है। इस मामले में उपभोक्ता सुलखन सिंह, जसमीत सिंह, सुखजीत सिंह व जगदेव सिंह ने बताया कि गैस की कमी के कारण अब एजेंसियाँ ने होम डिलीवरी बंद कर दी है, जिससे उनकी परेशानियां बढ़ गई हैं। पहले ऑनलाइन बुकिंग के बाद सिलेंडर उनके घर पहुंचता रहा है पर अब बुकिंग से लेकर डिलीवरी तक उन्हें खुद एजेंसी के दफ्तर व गोदाम के चक्कर लगाने पड़ रहे है। उन्होंने सरकार और प्रशासन से मांग की है कि जल्द से जल्द व्यवस्था को दुरुस्त कर राहत देने की मांग है।
724
comment0
Report
MJManoj Joshi
Mar 23, 2026 11:18:58
Chandigarh, Chandigarh:ਅਖਲ ਭਾਰਤੀ ਗੁਰਜਰ ਮਹਾਸਭਾ ਵੱਲੋਂ ਅੱਜ ਚੰਡੀਗੜ੍ਹ ਦੇ ਵਿੱਚ ਇਹ ਐਲਾਨ ਕੀਤਾ ਗਿਆ ਕਿ ਆਉਣ ਵਾਲੀਆਂ पंजाब ਵਿਧਾਨ ਚੋਂ ਸਵਾ ਚੋਣਾਂ ਵਿੱਚ ਉਨਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾਵੇਗੀ ਕਿਉਂਕਿ ਪੰਜਾਬ ਦੇ ਵਿੱਚ ਨੌ ਤੋਂ 10 ਫੀਸਦੀ ਤੱਕ ਗੁੱਜਰ ਸਮਾਜ ਦੀ ਮੌਜੂਦਗੀ ਹੈ। ਇਹ ਵਿਚਾਰ ਅਕਲ ਭਾਰਤੀ ਗੁੱਜਰ ਮਹਾਸਭਾ ਦੇ ਪ੍ਰਧਾਨ ਬੱਚੂ ਸਿੰਘ ਬੈਸਲਾ ਨੇ ਰੱਖਦੇ ਹੋਏ ਕਿਹਾ ਅਸੀਂ ਪਾਰਟੀਆਂ ਦੇ ਕੋਲ ਵੀ ਜਾਵਾਂਗੇ ਦੱਸਾਂਗੇ ਕਿ ਇਸ ਹਲਕੇ ਵਿੱਚ ਸਾਡੇ ਗੁਜਰ ਭਾਈਚਾਰੇ ਦੀ ਵੋਟ ਸਭ ਤੋਂ ਜਿਆਦਾ ਹੈ ਅਤੇ ਜਨਸੰਖਿਆ ਵੀ ਸਾਡੀ ਜਿਆਦਾ ਹੈ ਇਸ ਲਈ ਸਾਡੇ ਸਮਾਜ ਦੇ ਉਮੀਦਵਾਰ ਨੂੰ ਟਿਕਟ ਦਿੱਤਾ ਜਾਵੇ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਜੋ ਵਾਈਸ ਪ੍ਰਧਾਨ ਕਮਲ ਦੀਪ ਚੌਹਾਨ ਹੈ ਉਹਨਾਂ ਨੂੰ ਪ੍ਰਧਾਨ ਲਗਾਇਆ ਗਿਆ ਹੈ ਉਹਨਾਂ ਨੇ ਇਹ ਵੀ ਗੱਲ ਕਹੀ ਕਿ ਨਸ਼ੇ ਦੇ ਖਿਲਾਫ ਪੂਰੇ ਪੰਜਾਬ ਦੇ ਵਿੱਚ ਗੁੱਕਰ ਸਮਾਜ ਇੱਕ ਅਭਿਆਨ ਚਲਾਵੇਗਾ ਤਾਂ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਬੁਰਾਈ ਤੋਂ ਬਚਾਇਆ ਜਾ ਸਕੇ
690
comment0
Report
KSKapil sharma
Mar 23, 2026 11:17:52
Noida, Uttar Pradesh:ਵਾਹਿਗੁਰੂ ਜੀ ਮੈਂ ਹਰ ਵਾਰ ਆਪਣੇ ਹਰ ਕਦਮ ਦੀ ਸ਼ੁਰੂਆਤ ਪਰਮਾਤਮਾ ਨੂੰ ਹਾਜ਼ਰ-ਨਾਜ਼ਰ ਮੰਨ ਕੇ ਕੀਤੀ ਹੈ। ਮੇਰੇ ਲਈ ਮੇਰੇ ਲੋਕ ਹੀ ਮੇਰਾ ਰੱਬ ਹਨ, ਉਹਨਾਂ ਦੇ ਚਿਹਰਿਆਂ ਵਿੱਚ ਮੈਂ ਹਮੇਸ਼ਾ ਰੱਬ ਦੀ ਝਲਕ ਵੇਖੀ ਹੈ। ਮੇਰੀ ਜ਼ਿੰਦਗੀ ਦਾ ਹਰ ਫੈਸਲਾ ਉਹਨਾਂ ਦੀ ਭਲਾਈ ਅਤੇ ਸੱਚਾਈ ਦੇ ਰਾਹ ਤੇ ਚੱਲਣ ਲਈ ਹੀ ਰਿਹਾ ਹੈ। ਪਰ ਅੱਜ ਜਿਹੜੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਕਿ ਮੈਂ ਫਰਾਰ ਹੋ ਗਿਆ ਹਾਂ… ਇਹ ਸੱਚ ਨਹੀਂ ਹੈ। ਮੈਂ ਕਦੇ ਵੀ ਸੱਚ ਤੋਂ ਭੱਜਣ ਵਾਲਾ ਨਹੀਂ ਹਾਂ। ਮੈਨੂੰ ਦੇਸ਼ ਦੇ ਕਾਨੂੰਨ ‘ਤੇ ਪੂਰਾ ਭਰੋਸਾ ਹੈ, ਅਤੇ ਨਿਆਂ ਪ੍ਰਣਾਲੀ ‘ਤੇ ਵੀ ਅਟੱਲ ਵਿਸ਼ਵਾਸ ਹੈ। ਮੈਂ ਕਿਤੇ ਵੀ ਨਹੀਂ ਭੱਜਿਆ, ਮੈਂ ਆਪਣੇ ਪੰਜਾਬ ਵਿੱਚ ਹੀ ਹਾਂ। ਸੱਚਾਈ ਅਤੇ ਇਨਸਾਫ ‘ਤੇ ਯਕੀਨ ਰੱਖਦਿਆਂ, ਮੈਂ ਖੁਦ ਮੰਡੀ ਗੋਬਿੰਦਗੜ੍ਹ ਵਿਖੇ ਆਤਮ ਸਮਰਪਣ ਕਰ ਰਿਹਾ ਹਾਂ
722
comment0
Report
ASAvtar Singh
Mar 23, 2026 10:52:19
Gurdaspur, Punjab:गुरदासपुर के गांव तुगलवाल में पर्ल कंपनी के नाम पर 37 एकड़ 8 मरले जमीन बताई जा रही है। इनमें से 20 एकड़ में सेलर बना हुआ है, जबकि 17 एकड़ में किसानों द्वारा खेती की जा रही है। जानकारी के अनुसार, तुगलवाल निवासी हरपिंदर सिंह और बिक्रमजीत सिंह, पुत्र नौ निहाल सिंह, ने वर्ष 2006 में इस जमीन का पर्ल कंपनी को बयाना करके दिया था, लेकिन पर्ल कंपनी की ओर से इसकी रजिस्ट्री नहीं करवाई गई। जिसके बाद जमीन के वास्तविक मालिक हरपिंदर सिंह और बिक्रमजीत सिंह ने यह जमीन आगे वर्ष 2007 में दीनानगर के डीएसपी सुरिंदर सिंह सैनी को बेच दी। इसके बाद वर्ष 2008 में सुरिंदर सिंह सैनी ने इस पूरी जमीन में से 20 एकड़ गुरदासपुर निवासी व्यापारी बालकिशन मित्तल को बेच दिए, जबकि 17 एकड़ जमीन पटियाला के एक व्यापारी को बेच दी गई। इसके बाद पटियाला के व्यापारी ने अपने हिस्से में आई 17 एकड़ जमीन वर्ष 2018 में बटाला निवासी सुरिंदर सिंह और स्वर्णजीत सिंह को बेच दी। कुल 37 एकड़ में से इस समय 20 एकड़ पर बालकिशन मित्तल का सेलर बना हुआ है। बालकिशन मित्तल बैंक डिफॉल्टर होने के कारण इस समय इस जमीन पर एसबीआई बैंक का कब्जा है। जबकि बाकी 17 एकड़ पर बटाला निवासी व्यक्तियों द्वारा खेती की जा रही है。 इस इलाके में एक एकड़ की कीमत लगभग 40 लाख रुपये बताई जा रही है। इस हिसाब से कुल 37 एकड़ की अनुमानित कीमत 14,80,00,000 रुपये बनती है।
1021
comment0
Report
KSKapil sharma
Mar 23, 2026 10:48:50
Noida, Uttar Pradesh:Mahendar Delana, Sunny yama भाईयों ये जो आज Brampton(Canada) में Ravi Dhindsa के घर पर जो फायरिंग हुई हैं, उसकी जिम्मेदारी हम लेते हैं। इसको हमने फोन लगाया तो इसने हमारे फोन का जवाब नहीं दिया। इसीलिए हमने ये बताने के लिए फायरिंग करवाई है कि हमारे फोन का जवाब ना मिलने पर हम घर तक भी पहुंच सकते हैं और इस बार तो घर के बाहर फायरिंग हुई है अगर 24 घंटे में रिप्लाई नहीं आया तो अगली बार गोली घर पर नहीं, घर के अंदर घुसकर तेरी छाती पर मारेंगें। ध्यान रहे, समय रहते जवाब दे देना वरना वो हाल कर देंगें कि देखने वाले की रूह कांप जायेंगी। हमारे जितने भी दुश्मन हैं तैयार रहें, जल्द मुलाकात होगी। #Rohit_Godara #Goldy_Brar #Monu_group_bikaner #Ap_group #Group_gogi_mann #Jathedi_group #Naresh_sethi #Tinu_haryana #Kala_rana #Pawan_nehra #Sameer_kota #Amarjeet_bishnoi #Dipendar_rathi #Rahul_rinau #Naveen_boxer_goripur #Rip_ankit_Bhadu #Rip_mannu_kussa #Rip_ravi_jakshi #Rip_arun_sonipat
1006
comment0
Report
VKVarun Kaushal
Mar 23, 2026 10:34:40
Samrala, Punjab:ਭਾਰਤੀ ਜਨਤਾ ਪਾਰਟੀ ਸਮਰਾਲਾ ਇਕਾਈ ਵੱਲੋਂ ਸਾਬਕਾ ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਪੁਤਲਾ ਫੂਕਿਆ ਗਿਆ。 ਸਮਰਾਲਾ ਦੇ ਮੇਨ ਚੌਂਕ ਵਿੱਚ ਭਾਰਤੀ ਜਨਤਾ ਪਾਰਟੀ ਸਮਰਾਲਾ ਇਕਾਈ ਵੱਲੋਂ ਸਾਬਕਾ ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਪੁਤਲਾ ਫੂਕਿਆ ਗਿਆ। ਪਿਛਲੇ ਦਿਨੀ ਆਈਪੀਐਸ ਅਫਸਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਲਾਲਜੀਤ ਭੁੱਲਰ ਘਰ ਬੁਲਾ ਕੇ ਕੀਤੀ ਕੁੱਟਮਾਰ ਤੋਂ ਬਾਅਦ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਖੁਸ਼ੀ ਲਈ ਗਈ ਸੀ ਉਸ ਤਹਿਤ ਪਰਿਵਾਰ ਵੱਲੋਂ ਇਹ ਮੰਗ ਕੀਤੀ ਜਾਂਦੀ ਹੈ ਕਿ ਜਦੋਂ ਤੱਕ ਲਾਲਜੀਤ ਭੁੱਲਰ ਨੂੰ ਗਿਰਫਤਾਰ ਨਹੀਂ ਕੀਤਾ ਜਾਂਦਾ ਤਾਂ ਉਸ ਸਮੇਂ ਤੱਕ ਪੋਸਟਮਾਰਟਮ ਨਹੀਂ ਕੀਤਾ ਜਾਵੇਗਾ ਇਸ ਸਬੰਧ ਵਿੱਚ ਪੂਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਖਿਲਾਫ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਉਸ ਤਹਿਤ ਦੀ ਅੱਜ ਸਮਰਾਲਾ ਦੇ ਮੇਨ ਚੌਂਕ ਵਿੱਚ ਭਾਰਤੀ ਜਨਤਾ ਪਾਰਟੀ ਦੀ ਇਕਾਈ ਸਮਰਾਲਾ ਵੱਲੋਂ ਲਾਲਜੀਤ ਸਿੰਘ ਭੁੱਲਰ ਦਾ ਪੁਤਲਾ ਫੂਕ ਰੋਸ਼ ਪ੍ਰਦਰਸ਼ਨ ਕੀਤਾ ਗਿਆ ਪ੍ਰਦਰਸ਼ਨ ਦੌਰਾਨ ਆਗੂਆਂ ਵੱਲੋਂ ਸੀਬੀਆਈ ਦੀ ਮੰਗ ਕੀਤੀ ਗਈ。
1008
comment0
Report
Advertisement
Back to top