Become a News Creator

Your local stories, Your voice

Follow us on
Download App fromplay-storeapp-store
Advertisement
Back
Ludhiana141114

ਮਜ਼ਦੂਰਾਂ ਦੇ ਹਾਦਸੇ 'ਚ 1 ਦੀ ਮੌਤ, 3 ਦੀ ਹਾਲਤ ਗੰਭੀਰ!

Varun Kaushal
Jul 03, 2025 11:12:35
Samrala, Punjab
Varun Kaushal Samrala ਟਿੱਪਰ ਨੇ ਪ੍ਰਵਾਸੀ ਮਜ਼ਦੂਰਾਂ ਨਾਲ ਭਰੇ ਛੋਟੇ ਹਾਥੀ ਨੂੰ ਪਿੱਛੇ ਮਾਰੀ ਟੱਕਰ , 1 ਦੀ ਮੌਤ, 3 ਦੀ ਹਾਲਤ ਗੰਭੀਰ ਕੀਤਾ ਰੈਫਰ 4 ਜੇਰੇ ਇਲਾਜ ਸਮਰਾਲਾ ਦੇ ਪਿੰਡ ਸਹਿਜੋ ਮਾਜਰਾ ਤੋਂ ਝੋਨੇ ਦੀ ਪਨੀਰੀ ਲਗਾਉਣ ਲਈ ਜਾ ਰਹੇ 15 ਤੋਂ 16 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਜਾ ਰਹੇ ਇੱਕ ਛੋਟੇ ਹਾਥੀ ਨੂੰ ਪਿੰਡ ਬਹਿਲੋਲਪੁਰ ਨੇੜੇ ਪਿੱਛੇ ਤੋਂ ਆ ਰਹੇ ਇੱਕ ਟਿੱਪਰ ਨੇ ਟੱਕਰ ਮਾਰ ਦਿੱਤੀ, ਜਿਸ ਵਿੱਚ ਸੱਤ ਤੋਂ ਅੱਠ ਮਜ਼ਦੂਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਮਰਾਲਾ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਡਾਕਟਰਾਂ ਨੇ ਗੰਭੀਰ ਜ਼ਖਮੀ ਪ੍ਰਵਾਸੀ ਮਜ਼ਦੂਰਾਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ। ਰੈਫਰ ਕੀਤੇ ਗਏ ਮਜ਼ਦੂਰਾਂ ਵਿੱਚੋਂ ਇੱਕ ਦੀ ਰਸਤੇ ਵਿੱਚ ਹੀ ਮੌਤ ਹੋ ਗਈ, ਜਿਸਨੂੰ ਐਂਬੂਲੈਂਸ ਰਾਹੀਂ ਸਮਰਾਲਾ ਹਸਪਤਾਲ ਵਾਪਸ ਲਿਆਂਦਾ ਗਿਆ, ਜਿਸਦਾ ਨਾਮ ਰੋਹਿਤ ਉਮਰ 25 ਸਾਲ ਦੱਸਿਆ ਜਾ ਰਿਹਾ ਹੈ। Byte :- ਬੀਰਬਲ ਡਾ. ਅਮਰਪ੍ਰੀਤ ਕੌਰ ਨੇ ਦੱਸਿਆ ਕਿ 8 ਪ੍ਰਵਾਸੀ ਮਜ਼ਦੂਰਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿਨ੍ਹਾਂ ਵਿੱਚੋਂ 3 ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਅਤੇ 4 ਹੋਰ ਮਜ਼ਦੂਰ ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਰੈਫਰ ਕੀਤੇ ਗਏ ਮਜ਼ਦੂਰਾਂ ਵਿੱਚੋਂ ਇੱਕ ਦੀ ਰਸਤੇ ਵਿੱਚ ਮੌਤ ਹੋ ਗਈ, ਜਿਸ ਨੂੰ ਵਾਪਿਸ ਐਂਬੂਲੈਂਸ ਰਾਹੀਂ ਸਮਰਾਲਾ ਹਸਪਤਾਲ ਵਾਪਸ ਲਿਆਂਦਾ ਗਿਆ। Byte :- ਡਾ. ਅਮਰਪ੍ਰੀਤ ਕੌਰ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement