Become a News Creator

Your local stories, Your voice

Follow us on
Download App fromplay-storeapp-store
Advertisement
Back
Fatehgarh Sahib140407

68 ਪਰਿਵਾਰਾਂ ਨੂੰ 90 ਲੱਖ ਦੀ ਕਰਜ਼ਾ ਮੁਾਫੀ! ਜਾਣੋ ਕੀ ਹੋਇਆ!

Jagmeet Singh
Jul 04, 2025 10:39:52
Fatehgarh Sahib, Punjab
Anchor - ਫਤਿਹਗੜ੍ਹ ਸਾਹਿਬ ਦੇ ਬਚਤ ਭਵਨ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਵੱਲੋਂ 68 ਪਰਿਵਾਰਾਂ ਨੂੰ 90 ਲੱਖ ਦੇ ਕਰੀਬ ਕਰਜ਼ਾ ਮੁਾਫੀ ਦੇ ਸਰਟੀਫਿਕੇਟ ਵੰਡੇ ਗਏ।  ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਦਾ ਕਰਜ਼ਾ ਮੁਾਫ ਕਰਕੇ ਵੱਡੀ ਰਾਹਤ ਦਿੱਤੀ ਜਾ ਰਹੀ ਹੈ ਜਿਸ ਤਹਿਤ ਹਲਕਾ ਫਤਿਹਗੜ੍ਹ ਸਾਹਿਬ ਦੇ 68 ਪਰਿਵਾਰਾਂ ਨੂੰ ਕਰੀਬ 90 ਲੱਖ ਦੇ ਕਰਜ਼ਾ ਮਾਫੀ ਦੇ ਸਰਟੀਫਿਕੇਟ ਦਿੱਤੇ ਗਏ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਤਰੱਕੀ ਦੇ ਰਾਹ ਤੇ ਦੌੜ ਰਿਹਾ ਹੈ ਤੇ ਲੋਕਾਂ ਨੂੰ ਵੱਡੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਕਾਰਨ ਲੋਕਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਵਿਸ਼ਵਾਸ ਵਧੀਆ ਹੈ। Byte - ਵਿਧਾਇਕ ਲਖਵੀਰ ਸਿੰਘ ਰਾਏ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement