Become a News Creator

Your local stories, Your voice

Follow us on
Download App fromplay-storeapp-store
Advertisement
Back
Gurdaspur143521

ਰਾਵੀ ਦਰਿਆ 'ਤੇ ਪੁਲ ਚੁੱਕੇ ਜਾਣ ਨਾਲ 7 ਪਿੰਡਾਂ ਦਾ ਸੰਪਰਕ ਟੁੱਟਿਆ!

Avtar Singh
Jun 28, 2025 10:31:00
Gurdaspur, Punjab
Gurdaspur ਦੀਨਾਨਗਰ ਅਧੀਨ ਪੈਂਦੇ ਮਕੋੜਾ ਪਤਨ ਰਾਵੀ ਦਰਿਆ ਤੇ ਬਣਿਆ ਅਸਥਾਈ ਪੁਲ ਚੁੱਕੇ ਜਾਣ ਕਾਰਨ 7 ਪਿੰਡਾ ਦਾ ਸਪੰਰਕ ਭਾਰਤ ਦੇਸ਼ ਨਾਲੋਂ ਟੁੱਟਾ ਲੋਕਾਂ ਲਈ ਇਕ ਮਾਤਰ ਸਹਾਰਾ ਬਣੀ ਕਿਸ਼ਤੀ ਐਂਕਰ::- ਜਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਦੀਨਾਨਗਰ ਅਧੀਨ ਪੈਂਦੇ ਮਕੋੜਾ ਪਤਨ ਰਾਵੀ ਦਰਿਆ ਤੇ ਬਣਿਆ ਅਸਥਾਈ ਪੁਲ ਚੁੱਕੇ ਜਾਣ ਕਾਰਨ ਰਾਵੀ ਦਰਿਆ ਤੋਂ ਪਾਰ ਵੱਸਦੇ 7 ਪਿੰਡਾ ਦਾ ਸਪੰਰਕ ਭਾਰਤ ਦੇਸ਼ ਨਾਲ ਟੁੱਟ ਚੁੱਕਾ ਅਤੇ ਇਹਨਾਂ ਪਿੰਡਾ ਨੂੰ ਜਾਣ ਦਾ ਇਕ ਮਾਤਰ ਸਹਾਰਾ ਕਿਸ਼ਤੀ ਹੈ ਆਜ਼ਾਦੀ ਤੋਂ ਬਾਅਦ ਇਸ ਰਾਵੀ ਦਰਿਆ ਤੋਂ ਪਾਰ 14 ਪਿੰਡ ਵਸਦੇ ਸ਼ਨ ਪਰ ਆਜ਼ਾਦੀ ਦੇ 78 ਸਾਲ ਬੀਤ ਜਾਣ ਦੇ ਬਵਜੂਦ ਇਹਨਾਂ ਪਿੰਡਾ ਦੀ ਕਿਸੇ ਸਰਕਾਰ ਨੇ ਸਾਰ ਨਹੀਂ ਲਈ ਜਿੱਸ ਕਰਕੇ ਕਈ ਲੋਕ ਇਹਨਾਂ ਪਿੰਡਾ ਨੂੰ ਛੱਡ ਕੇ ਜਾਂ ਚੁੱਕੇ ਹਨ ਇਸ ਵਕਤ ਰਾਵੀ ਦਰਿਆ ਤੋਂ ਪਾਰ ਸਿਰਫ 14 ਵਿੱਚੋ 7 ਪਿੰਡ ਹੀ ਮਜੂਦ ਹਨ ਇਹਨਾ ਲੋਕਾਂ ਨੂੰ ਵਿ ਰਾਵੀ ਦਰਿਆ ਤੇ ਪਕਾ ਪੁੱਲ ਨਾ ਹੋਣ ਕਰਕੇ ਕੋਈ ਸੁੱਖ ਸਹੂਲਤ ਨਹੀਂ ਹੈ ਜਿੱਸ ਕਰਕੇ ਅੱਜ ਵਿ ਦੇਸ਼ ਦੀ ਆਜ਼ਾਦੀ ਇਹਨਾਂ ਲਈ ਕੋਈ ਮਾਇਨੇ ਨਹੀਂ ਰੱਖਦੀ Wt _
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement