Become a News Creator

Your local stories, Your voice

Follow us on
Download App fromplay-storeapp-store
Advertisement
Back
Sahibzada Ajit Singh Nagar140103

ਅਨਮੋਲ ਗਗਨ ਮਾਨ ਨੇ ਕੀਤਾ 5 ਕਰੋੜ ਦਾ ਵਿਕਾਸ ਪ੍ਰੋਜੈਕਟ ਉਦਘਾਟਨ!

Harmeet Singh
Jul 02, 2025 16:05:23
Kurali, Punjab
ਵਿਧਾਇਕਾ ਅਨਮੋਲ ਗਗਨ ਮਾਨ ਨੇ ਸ਼ਹਿਰ ਕੁਰਾਲੀ ਦੇ ਵਿੱਚ 5 ਕਰੋੜ ਤੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਕੁਰਾਲੀ:-ਅੱਜ ਸ਼ਹਿਰ ਕੁਰਾਲੀ ਦੇ ਵਿੱਚ ਵਿਧਾਇਕਾਂ ਮੈਡਮ ਅਨਮੋਲ ਗਗਨ ਮਾਨ ਵੱਲੋਂ ਪੰਜ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਲਗਾਤਾਰ ਵਿਕਾਸ ਚੱਲ ਰਿਹਾ ਹੈ ਤੇ ਹਰ ਇੱਕ ਸ਼ਹਿਰ ਅਤੇ ਪਿੰਡ ਦਾ ਉੱਚ ਪੱਧਰੀ ਵਿਕਾਸ ਕਰਾਵਾਂਗੇ ਉਹਨਾਂ ਕਿਹਾ ਕਿ ਸ਼ਹਿਰ ਕੁਰਾਲੀ ਦੇ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਲਈ ਪੰਜ ਕਰੋੜ ਰੁਪਏ ਦੇ ਵੱਡੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਹੈ ਤੇ ਜਲਦ ਸ਼ਹਿਰ ਦੀ ਨੁਹਾਰ ਬਦਲੇਗੀ। ਇਸ ਦੇ ਨਾਲ ਹੀ ਉਹਨਾਂ ਬਿਕਰਮਜੀਤ ਸਿੰਘ ਮਜੀਠੀਆ ਸਬੰਧੀ ਵੀ ਬਿਆਨ ਦਿੱਤਾ। Shots and byts
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement