Back
ਅਰਵਿੰਦ ਕੇਜਰੀਵਾਲ ਦੀ ਧੰਨਵਾਦ ਰੈਲੀ: ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦਾ ਵਾਅਦਾ!
Ludhiana, Punjab
ਲੁਧਿਆਣਾ ਵਿੱਚ ਹਲਕਾ ਪੱਛਮੀ ਦੀ ਜਿਮਨੀ ਚੋਣ ਭਾਰੀ ਬਹੁਮਤ ਨਾਲ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਲੀਡਰਸ਼ਿਪ ਨੇ ਕੀਤੀ ਧੰਨਵਾਦ ਰੈਲੀ ਕਿਆ ਲੋਕਾਂ ਦੇ ਲਈ ਵਿਕਾਸ ਕੰਮ ਲਗਾਤਾਰ ਜਾਰੀ ਰਹਿਣਗੇ ਉਹਨਾਂ ਨੇ ਕਿਹਾ ਲੁਧਿਆਣਾ ਦੀ ਪੱਛਮੀ ਜਿਮਨੀ ਚੋਣ ਅਤੇ ਗੁਜਰਾਤ ਦੀ ਜਿਮਨੀ ਚੋਣ ਦੀ ਜਿੱਤ 2027 ਦੇ ਸੈਮੀਫਾਈਨਲ ਸੀ ਤੇ ਹੁਣ 2027 ਵਿਚ ਵੱਡੀ ਜਿੱਤ ਹੋਵੇਗੀ
ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਵੀ ਭਾਰੀ ਬਹੁਮਤ ਨਾਲ ਜਿੱਤ ਹੋਈ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਉਹਨਾਂ ਨੂੰ ਪੰਜਾਬ ਸਰਕਾਰ ਦੀ ਕੈਬਨਟ ਵਿੱਚ ਸ਼ਾਮਿਲ ਕੀਤਾ ਗਿਆ ਇਸ ਵੱਡੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਇੱਕ ਧੰਨਵਾਦ ਸਮਾਗਮ ਰੈਲੀ ਕੀਤੀ ਗਈ ਜਿੱਥੇ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਸੋਦੀਆ ਅਤੇ ਵੱਖ-ਵੱਖ ਹਲਕਿਆਂ ਦੇ ਵਧਾਈ ਤਾਂ ਅਤੇ ਮੰਤਰੀਆਂ ਨੇ ਸ਼ਿਰਕਤ ਕੀਤੀ ਅਤੇ ਇਸ ਰੈਲੀ ਵਿੱਚ ਹਜ਼ਾਰਾਂ ਦੀ ਸੰਖਿਆ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੈ ਕਿਹਾ ਕਿ ਉਹ ਲੋਕਾਂ ਦੇ ਤੁਹਾਨੂੰ ਲੱਗਦੀ ਹੈ ਲੋਕਾਂ ਨੇ ਵੱਡਾ ਮਾਣ ਬਖਸ਼ਿਆ ਉਹਨਾਂ ਨੇ ਇਸ ਮੌਕੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਤੇ ਤਿੱਖੇ ਸ਼ਬਦੀ ਹਮਲੇ ਕੀਤੇ ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਜਨਤਾ ਦੀ ਕੰਮ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ । ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿੱਥੇ ਜਿਮਨੀ ਚੋਣ ਦੇ ਵਿੱਚ ਉਨਾ ਦੂਸਰੀਆਂ ਪਾਰਟੀਆਂ ਨੇ ਉਹਨਾਂ ਦੇ ਉੱਪਰ ਸਿਰਫ ਤੰਜ ਕਸੇ ਅਤੇ ਸ਼ਬਦੀ ਹਮਲੇ ਕੀਤੇ ਪਰ ਆਮ ਆਦਮੀ ਪਾਰਟੀ ਦੀ ਰਾਜਨੀਤੀ ਇਸ ਤਰ੍ਹਾਂ ਦੇ ਨਹੀਂ ਉਹਨਾਂ ਵੱਲੋਂ ਲੋਕਾਂ ਦੀ ਸਮੱਸਿਆ ਦੇ ਹੱਲ ਕਰਨ ਲਈ ਪੀਣ ਵਾਲੇ ਪਾਣੀ ਚੰਗੇ ਸਕੂਲ ਬਿਜਲੀ ਦੀ ਸਮੱਸਿਆ ਇਹਨਾਂ ਗੱਲਾਂ ਨੂੰ ਲੈ ਕੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ ਉਹਨਾਂ ਨੇ ਕਿਹਾ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਵਿੱਚ ਜੋ ਬਦਲਾਅ ਆਇਆ ਹੈ ਪੂਰੇ ਦੇਸ਼ ਦੇ ਲੋਕ ਇਸ ਬਲ ਦੇਖ ਰਹੇ ਪੰਜਾਬ ਸਿੱਖਿਆ ਵਿੱਚ ਇੱਕ ਨੰਬਰ ਦਾ ਸੂਬਾ ਬਣ ਚੁੱਕਾ ਹੈ ਉਹਨਾਂ ਨੇ ਕਿਹਾ ਕਿ ਆਉਣ ਵਾਲੇ 31 ਮਾਰਚ ਤੱਕ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚੇਗਾ ਇਥੇ ਬਸ ਰਹੀ ਹੋਰ ਵੀ ਜੋ ਜਨਤਾ ਦੀਆਂ ਮੁਸ਼ਕਿਲਾਂ ਹਨ ਉਹਨਾਂ ਨੂੰ ਹੱਲ ਕੀਤਾ ਜਾਵੇਗਾ ਧੰਨਵਾਦ ਰੈਲੀ ਵਿੱਚ ਪਹੁੰਚੇ ਵੱਖ-ਵੱਖ ਹਲਕੇ ਦੇ ਵਿਧਾਇਕ ਨੇ ਲੋਕਾਂ ਦਾ ਧੰਨਵਾਦ ਕੀਤਾ ਉਹਨਾਂ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਜਨਤਾ ਦੀ ਸੇਵਾ ਕਰਨ ਲਈ ਬਣੀ ਹੈ
Byte ਲਾਲਜੀਤ ਸਿੰਘ ਭੁੱਲਰ ਕੈਬਨਟ ਮੰਤਰੀ
Byte ਮਹਿੰਦਰ ਭਗਤ ਕੈਬਨਿਟ ਮੰਤਰੀ
4
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement