Become a News Creator

Your local stories, Your voice

Follow us on
Download App fromplay-storeapp-store
Advertisement
Back
Sangrur148001

ਦੁਕਾਨਦਾਰ 'ਤੇ ਹਮਲਾ: ਸੀਸੀਟੀਵੀ ਵੀਡੀਓ ਦੇਖ ਕੇ ਤੁਸੀਂ ਹੈਰਾਨ ਹੋ ਜਾਓਗੇ!

KIRTIPAL KUMAR
Jun 27, 2025 14:02:24
Sangrur, Punjab
ਤੇਜ਼ਧਾਰ ਹਥਿਆਰਾਂ ਨਾਲ ਦੁਕਾਨਦਾਰ ਤੇ ਕੀਤਾ ਗਿਆ ਹਮਲਾ ਹਮਲੇ ਦੀ ਸੀਸੀਟੀਵੀ ਵੀਡੀਓ ਆਈ ਸਾਹਮਣੇ ਤਸਵੀਰਾਂ ਦੇਖ ਕੇ ਤੁਸੀਂ ਹੈਰਾਨ ਹੋ ਜਾਓਗੇ ਦਿੜ੍ਹਬਾ ਵਿੱਚ ਹਾਲਾਤ ਗੰਭੀਰ ਬਣਦੇ ਨਜ਼ਰ ਆਏ ਹਨ ਜਿੱਥੇ ਜਸਵੀਰ ਸਿੰਘ ਨੇ ਦੱਸਿਆ ਕਿ ਉਹ ਦਿੜ੍ਹਬਾ ਦੀ ਸੋਂਦਾ ਮਾਰਕੀਟ ਵਿੱਚ ਆਪਣੀ 99 ਕਰੋਕਰੀ ਦੀ ਦੁਕਾਨ ਤੇ ਬੈਠਾ ਸੀ ਤਾਂ ਉਸਦੇ ਉੱਪਰ ਦੋ ਵਿਅਕਤੀਆਂ ਵੱਲੋਂ ਦੁਕਾਨ ਅੰਦਰ ਵੜ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਤੋਂ ਬਾਅਦ ਉਕਤ ਵਿਅਕਤੀ ਜਸਵੀਰ ਸਿੰਘ ਜਖਮੀ ਹੋ ਗਿਆ ਤੇ ਉਸ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ । ਜਿੱਥੇ ਹੁਣ ਜਸਵੀਤ ਸਿੰਘ ਦਾ ਇਲਾਜ ਹੋ ਰਿਹਾ ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦਿਆਂ ਜਸਵੀਰ ਸਿੰਘ ਨੇ ਮੰਗ ਕੀਤੀ ਹੈ ਕਿ ਉਕਤ ਹਮਲਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਮੇਰੇ ਉਪਰ ਜਾਨਲੇਵਾ ਹਮਲਾ ਹੋਇਆ ਹੈ ਉਧਰ ਦਿੜ੍ਹਬਾ ਦੇ ਡੀਐਸਪੀ ਰੁਪਿੰਦਰ ਕੌਰ ਬਾਜਵਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੀੜਤ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਰੇਡਾ ਕੀਤੀਆਂ ਜਾ ਰਹੀਆਂ ਹਨ ਜ਼ਲਦ ਕਾਬੂ ਕਰਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ ਦੱਸ ਦਈਏ ਕਿ ਸ਼ਹਿਰ ਅੰਦਰ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਬਾਈਟ... ਰੁਪਿੰਦਰ ਕੌਰ ਬਾਜਵਾ ਡੀਐਸਪੀ ਦਿੜ੍ਹਬਾ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement