Become a News Creator

Your local stories, Your voice

Follow us on
Download App fromplay-storeapp-store
Advertisement
Back
Sangrur148031

ਬਰਿੰਦਰ ਗੋਇਲ ਨੇ ਲਹਿਰਾ ਗਾਗਾ 'ਚ 20 ਫੁੱਟ ਦੇ ਪਾੜ ਦਾ ਜਾਇਜ਼ਾ ਲਿਆ!

Anil Jain
Jun 28, 2025 11:07:27
Lehragaga, Punjab
ਲਹਿਰਾ ਗਾਗਾ ਦੀ ਘੱਗਰ ਬਰਾਂਚ ਵਿੱਚ 20 ਫੁੱਟ ਦੇ ਕਰੀਬ ਪਏ ਪਾੜ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਟ ਮੰਤਰੀ ਬਰਿੰਦਰ ਗੋਇਲ ਮੰਤਰੀ ਮੰਤਰੀ ਬਰਿੰਦਰ ਗੋਇਲ ਨੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਤੇ ਤੁਰੰਤ ਨਹਿਰ ਚ ਪਏ ਪਾੜ ਨੂੰ ਬੰਦ ਕਰਨ ਦੀ ਗੱਲ ਕਹੀ ਉਹਨਾਂ ਨੇ ਪਹੁੰਚੇ ਤਹਸੀਲਦਾਰ ਨੂੰ ਵੀ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕਿਹਾ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਹੈ ਕਿ ਸਵੇਰੇ 5:30 ਵਜੇ ਦੇ ਕਰੀਬ ਇਹ ਪਾੜ ਪਿਆ ਸੀ ਤੁਰੰਤ ਹੀ ਨਹਿਰੀ ਵਿਭਾਗ ਹਰਕਤ ਵਿੱਚ ਆਇਆ ਤੇ ਮੌਕੇ ਤੇ ਪਹੁੰਚ ਕੇ ਇਸ ਨੂੰ ਬੰਦ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਕੁਝ ਹੀ ਘੰਟਿਆਂ ਵਿੱਚ ਇਸ ਪਾੜ ਨੂੰ ਬੰਦ ਕਰ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਲਗਾਤਾਰ ਸੱਚਾਈ ਅਤੇ ਨਹਿਰੀ ਪਾਣੀ ਦੇਣ ਦਾ ਕੰਮ ਕੀਤਾ ਜਾ ਰਿਹਾ ਹੈ ਉਹਨਾਂ ਨੇ ਇਹ ਵੀ ਕਿਹਾ ਕਿ ਕਈ ਨਹਿਰਾਂ ਕਮਜ਼ੋਰ ਹਨ ਜਿਸ ਉੱਤੇ ਪੰਜਾਬ ਸਰਕਾਰ ਜੰਗੀ ਪੱਧਰ ਤੇ ਕੰਮ ਕਰ ਰਹੀ ਹੈ ਬਾਈਟ :- ਬਰਿੰਦਰ ਗੋਇਲ ਕੈਬਨਟ ਮੰਤਰੀ anil jain Lehragaga
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement