Become a News Creator

Your local stories, Your voice

Follow us on
Download App fromplay-storeapp-store
Advertisement
Back
Sahibzada Ajit Singh Nagar150059

ਮੋਹਾਲੀ ਵਿੱਚ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ: ਸੁਰੱਖਿਆ ਦੇ ਕੜੇ ਇੰਤਜ਼ਾਮ!

PINEWZ
Jun 25, 2025 12:04:35
Sahibzada Ajit Singh Nagar, Punjab
Manish Shanker Mohali ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅੱਜ ਵਿਜਲੈਂਸ ਫਲਾਇੰਗ ਸਕੁਡ 1 ਮੋਹਾਲੀ ਵੱਲੋਂ ਅੰਮ੍ਰਿਤਸਰ ਤੋਂ ਉਹਨਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਮੋਹਾਲੀ ਵਿਜਲੈਂਸ ਭਵਨ ਵਿਖੇ ਲਿਆਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਮੋਹਾਲੀ ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਇੰਤਜ਼ਾਮ ਵਿਜਲੈਂਸ ਭਵਨ ਦੇ ਆਸ ਪਾਸ ਕਾਰ ਦਿੱਤੇ ਗਏ ਹਨ ਅਤੇ ਵਿਜਲੈਂਸ ਭਵਨ ਦੇ ਆਸ ਪਾਸ ਆਵਾਜਾਈ ਬੰਦ ਕਰ ਦਿੱਤੀ ਗਈ ਹੈ। Shorts
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement