Become a News Creator

Your local stories, Your voice

Follow us on
Download App fromplay-storeapp-store
Advertisement
Back
Fazilka152123

ਅਬੋਹਰ ਵਿੱਚ ਰੁੱਖ ਨਾਲ ਲਟਕੀ ਵਿਅਕਤੀ ਦੀ ਲਾਸ਼, ਪਰਿਵਾਰ 'ਚ ਦਹਸ਼ਤ!

SNSUNIL NAGPAL
Jul 09, 2025 10:04:06
Fazilka, Punjab
ਅਬੋਹਰ ਫਾਜ਼ਿਲਕਾ ਬਾਈਪਾਸ ਤੇ ਇੱਕ ਰੁੱਖ ਦੇ ਨਾਲ ਲਟਕੀ ਹੋਈ ਵਿਅਕਤੀ ਦੀ ਲਾਸ਼ ਮਿਲੀ ਹੈ l ਸੂਚਨਾ ਪੁਲਿਸ ਨੂੰ ਮਿਲੀ ਤਾਂ ਮੌਕੇ ਤੇ ਪੁਲਿਸ ਪਹੁੰਚੀ ਹੈ l ਜਿਨਾਂ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਰੁੱਖ ਤੋਂ ਉਤਰਵਾ ਪੋਸਟਮਾਰਟਮ ਦੇ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਜਾ ਰਿਹਾ ਹੈ l ਪੁਲਿਸ ਅਧਿਕਾਰੀ ਦਾ ਕਹਿਣਾ ਕਿ ਮ੍ਰਿਤਕ ਦੀ ਪਤਨੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਇਸ ਦੇ ਦੋ ਬੱਚੇ ਨੇ l ਫਿਲਹਾਲ ਪਰਿਵਾਰਿਕ ਮੈਂਬਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ l ਜਿਨਾਂ ਦੇ ਬਿਆਨਾਂ ਦੇ ਅਧਾਰ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਓਧਰ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮ੍ਰਿਤਕ ਨਿੱਜੀ ਫੈਕਟਰੀ ਚ ਕੰਮ ਕਰਦਾ ਸੀ ਜੌ ਸ਼੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਸੀ l ਅਤੇ ਦੀ ਦਿਨ ਪਹਿਲਾਂ ਹੀ ਫੈਕਟਰੀ ਚ ਕੰਮ ਤੇ ਆਇਆ ਸੀ l ਮ੍ਰਿਤਕ ਦੇ ਬੱਚੇ ਪਿਤਾ ਦਾ ਇੰਤਜਾਰ ਕਰ ਸਕੂਲ ਚਲੇ ਗਏ l ਤੇ ਪਿੱਛੇ ਤੋਂ ਓਹਨਾ ਦੇ ਪਿਤਾ ਦੀ ਲਾਸ਼ ਰੁੱਖ ਨਾਲ ਲਟਕਦੀ ਮਿਲੀ ਹੈ l
13
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement
Back to top