Become a News Creator

Your local stories, Your voice

Follow us on
Download App fromplay-storeapp-store
Advertisement
Back
Amritsar143001

ਕੈਬਨਟ ਮੰਤਰੀ ਧਾਲੀਵਾਲ ਨੇ 5 ਲੱਖ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ!

BHARAT SHARMA
Jul 01, 2025 10:06:06
Amritsar, Punjab
Ajnala ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵਾਤਾਵਰਨ ਨੂੰ ਸਾਫ ਸੁਥਰਾ ਤੇ ਹਰਿਆ ਭਰਿਆ ਬਣਾਉਣ ਲਈ ਬੂਟੇ ਲਾਉਣ ਦੀ ਕੀਤੀ ਗਈ ਸ਼ੁਰੂਆਤ ਜ਼ਿਲ੍ਾ ਅੰਮ੍ਰਿਤਸਰ ਅੰਦਰ ਪੰਜ ਲੱਖ ਬੂਟੇ ਲਾਉਣ ਦਾ ਮਿਥਿਆ ਟੀਚਾ ਹਲਕਾ ਅਜਨਾਲਾ ਅੰਦਰ ਵੀ ਲਗਾਏ ਜਾਣਗੇ 50 ਬੂਟੇ ਵਾਤਾਵਰਨ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਦੇ ਮਕਸਦ ਨਾਲ ਐਨਆਰਆਈ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਨਵੇਂ ਬਣ ਰਹੇ ਹਾਈਵੇ ਉੱਪਰ ਬੂਟੇ ਲਗਾਉਣ ਦੀ ਕੀਤੀ ਗਈ ਸ਼ੁਰੂਆਤ ਇਸ ਮੌਕੇ ਤੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਵਾਤਾਵਰਨ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਜ਼ਿਲ੍ਾ ਅੰਮ੍ਰਿਤਸਰ ਅੰਦਰ 5 ਪੰਜ ਲੱਖ ਬੂਟੇ ਲਗਾਏ ਜਾਣਗੇ ਅਤੇ ਹਲਕਾ ਅਜਨਾਲਾ ਅੰਦਰ ਲਗਾਏ ਜਾਣਗੇ ਜੋ ਕਿ ਆਉਣ ਵਾਲੇ ਸਮੇਂ ਅੰਦਰ ਵਾਤਾਵਰਨ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ ਮੈਂ ਬੂਟਿਆਂ ਦੀ ਦੇਖਭਾਲ ਲਈ ਕਿਸਾਨਾਂ ਨੂੰ ਵੀ ਅਪੀਲ ਕੀਤੀ ਜਾਵੇਗੀ ਬਾਈਟ:- ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement