Back
नंगल से शुरू हुआ सफाई महाअभियान, मंत्री बैंस ने खुद फागिंग शुरू की
BKBIMAL KUMAR
Sept 15, 2025 13:52:24
Anandpur Sahib, Punjab
Story Assigned By Desk
Reporter - Bimal Sharma
Location - Nangal
File Folder - 1509ZP_APS_BAINS_R
ਸੈਨੀਟਾਈਜ਼ਰ ਤੇ ਸਫਾਈ ਮੁਹਿੰਮ ਦੀ ਸ਼ੁਰੂਆਤ ਅੱਜ 2ਆਰਵੀਆਰ ਨੰਗਲ ਤੋਂ ਕੀਤੀ ਸੁਰੂ- ਹਰਜੋਤ ਬੈਂਸ
ਪੰਚ-ਸਰਪੰਚ, ਯੂਥ ਕਲੱਬਾਂ, ਨੌਜਵਾਨਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਮਿਸ਼ਨ ਦੀ ਸਫਲਤਾ ਲਈ ਯੋਗਦਾਨ ਪਾਉਣ ਦੀ ਅਪੀਲ
Anchor - ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇਨੰਗਲ ਤੋਂ ਸੈਨੀਟਾਈਜ਼ਰ ਅਤੇ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ , ਜੋ ਹੜ੍ਹ ਪ੍ਰਭਾਵਿਤ ਸਾਰੇ ਪਿੰਡਾਂ ਵਿੱਚ ਜਾਰੀ ਰਹੇਗੀ।ਉਦਘਾਟਨ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਖੁਦ ਸੈਨੀਟਾਈਜ਼ਿੰਗ ਵਾਹਨ ਵਿੱਚ ਬੈਠੇ ਅਤੇ ਨੰਗਲ ਸ਼ਹਿਰ ਅਤੇ ਨੇੜਲੇ ਇਲਾਕਿਆਂ ਵਿੱਚ ਮੁਹਿੰਮ ਅਰੰਭ ਕੀਤੀ। ਉਨ੍ਹਾਂ ਨੇ ਖੁਦ ਵਾਹਨ ਰਾਹੀਂ ਨੰਗਲ ਸ਼ਹਿਰ ਦੇ ਵੱਖ–ਵੱਖ ਹਿੱਸਿਆਂ ਦਾ ਦੌਰਾ ਕੀਤਾ।
VO1 --- ਅੱਜ ਇਹ ਮੁਹਿੰਮ 2ਆਰਵੀਅਰ ਨੰਗਲ ਤੋਂ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਅਤੇ ਉਨ੍ਹਾਂ ਦੀ ਟੀਮ ਦੀ ਦੇਖ–ਰੇਖ ਹੇਠ ਸ਼ੁਰੂ ਹੋਈ। ਸ. ਬੈਂਸ ਨੇ ਹਰੇਕ ਪਿੰਡ ਦੇ ਪੰਚ-ਸਰਪੰਚ ਨੂੰ ਆਪਣੀ ਗ੍ਰਾਮ ਪੰਚਾਇਤ ਵਿੱਚ ਤੁਰੰਤ ਸਫਾਈ ਮੁਹਿੰਮ ਸ਼ੁਰੂ ਕਰਨ ਦੀ ਅਪੀਲ ਕੀਤੀ। ਸਫਾਈ ਮੁਹਿੰਮ ਦੇ ਉਦਘਾਟਨ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਖੁਦ ਸੈਨੀਟਾਈਜ਼ਿੰਗ ਵਾਹਨ ਵਿੱਚ ਬੈਠੇ ਅਤੇ ਨੰਗਲ ਸ਼ਹਿਰ ਅਤੇ ਨੇੜਲੇ ਇਲਾਕਿਆਂ ਵਿੱਚ ਮੁਹਿੰਮ ਅਰੰਭ ਕੀਤੀ। ਉਨ੍ਹਾਂ ਨੇ ਖੁਦ ਵਾਹਨ ਰਾਹੀਂ ਨੰਗਲ ਸ਼ਹਿਰ ਦੇ ਵੱਖ–ਵੱਖ ਹਿੱਸਿਆਂ ਦਾ ਦੌਰਾ ਕੀਤਾ। ਇਹ ਖ਼ਾਸ ਵਾਹਨ ਆਧੁਨਿਕ ਪ੍ਰਣਾਲੀ ਅਤੇ ਵੱਡੇ ਟੈਂਕ ਨਾਲ ਲੈਸ ਹੈ, ਜੋ ਇਲਾਕੇ ਵਿੱਚ ਦਵਾਈ ਦਾ ਛਿੜਕਾਅ ਕਰਦਾ ਹੈ ਤਾਂ ਜੋ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੂਰੀ ਤਰ੍ਹਾਂ ਸਫਾਈ ਕੀਤੀ ਜਾ ਸਕੇ।
VO2 --- ਸ. ਬੈਂਸ ਨੇ ਕਿਹਾ ਕਿ ਹੜ੍ਹ ਦੇ ਸਮੇਂ ਸੜਕਾਂ ਦੇ ਕਿਨਾਰਿਆਂ ’ਤੇ ਖੜ੍ਹਾ ਪਾਣੀ ਮਲੇਰੀਆ, ਡੇਂਗੂ ਅਤੇ ਚਿਕਨਪੌਕਸ ਵਰਗੀਆਂ ਬਿਮਾਰੀਆਂ ਵਧਾ ਰਿਹਾ ਹੈ। ਇਸ ਦਾ ਮੁਕਾਬਲਾ ਕਰਨ ਲਈ ਤਿੰਨ ਕਿਸਮਾਂ ਦੀਆਂ ਕੈਮੀਕਲ ਫਾਗਿੰਗ ਮਸ਼ੀਨਾਂ ਦੀ ਵਿਵਸਥਾ ਕੀਤੀ ਗਈ ਹੈ। ਵੱਡੀਆਂ ਮਸ਼ੀਨਾਂ ਵੱਡੀਆਂ ਸੜਕਾਂ ਲਈ, ਦਰਮਿਆਨੇ ਆਕਾਰ ਦੀਆਂ ਮਾਰਕੀਟਾਂ ਤੇ ਗਲੀਆਂ ਲਈ ਅਤੇ ਛੋਟੀਆਂ ਮਸ਼ੀਨਾਂ ਪਿੰਡਾਂ ਦੀਆਂ ਗਲੀਆਂ ਲਈ। ਉਨ੍ਹਾਂ ਕਿਹਾ ਕਿ ਇਹ ਫਾਗਿੰਗ ਮੁਹਿੰਮ ਅਗਲੇ 15 ਦਿਨ ਤੱਕ ਜਾਰੀ ਰਹੇਗੀ ਅਤੇ ਖ਼ਾਸ ਟੀਮਾਂ ਵੱਲੋਂ ਨਿਗਰਾਨੀ ਕੀਤੀ ਜਾਵੇਗੀ ਕਿਉਂਕਿ ਲੋਕਾਂ ਦੀ ਜ਼ਿੰਦਗੀ ਦੀ ਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।
1
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
KBKulbir Beera
FollowSept 15, 2025 15:18:142
Report
BKBIMAL KUMAR
FollowSept 15, 2025 15:02:132
Report
ASAnmol Singh Warring
FollowSept 15, 2025 14:48:505
Report
RBRohit Bansal
FollowSept 15, 2025 14:45:140
Report
KBKulbir Beera
FollowSept 15, 2025 14:31:183
Report
VSVARUN SHARMA
FollowSept 15, 2025 14:21:421
Report
KBKulbir Beera
FollowSept 15, 2025 14:20:040
Report
PSParambir Singh Aulakh
FollowSept 15, 2025 14:00:340
Report
RKRAJESH KATARIA
FollowSept 15, 2025 13:52:363
Report
BSBHARAT SHARMA
FollowSept 15, 2025 13:47:522
Report
ATAkashdeep Thind
FollowSept 15, 2025 13:46:080
Report
ATAkashdeep Thind
FollowSept 15, 2025 13:38:250
Report
ATAkashdeep Thind
FollowSept 15, 2025 13:30:520
Report
ATAkashdeep Thind
FollowSept 15, 2025 13:30:180
Report