Become a News Creator

Your local stories, Your voice

Follow us on
Download App fromplay-storeapp-store
Advertisement
Back
Bathinda151001

ਬਠਿੰਡਾ ਵਿੱਚ ਜਿਗਰੀ ਯਾਰਾਂ ਨੇ ਕੀਤਾ ਦੋਸਤ ਦਾ ਕਤਲ, ਸ਼ਰਾਬ ਦੇ ਨਸ਼ੇ ਦੇ ਹਾਲਾਤ!

Kulbir Beera
Jun 30, 2025 09:38:54
Bathinda, Punjab
ਸ਼ਰਾਬ ਦੇ ਨਸ਼ੇ ਵਿੱਚ ਯਾਰਾਂ ਨੇ ਵੱਡਿਆ ਜਿਗਰੀ ਯਾਰ ਮਨਾਲੀ ਜਾਣਾ ਸੀ ਘੁੰਮਣ ਪਰ ਕਾਰ ਖਰਾਬ ਹੋਣ ਕਾਰਨ ਬਠਿੰਡਾ ਵਿਖੇ ਕਰ ਰਹੇ ਸਨ ਪਾਰਟੀ ਕਹਾ ਸੁਣੀ ਹੋਣ ਤੋਂ ਬਾਅਦ ਕਰੀਬ ਅੱਧੀ ਦਰਜਨ ਨੌਜਵਾਨਾਂ ਵੱਲੋਂ ਨੌਜਵਾਨ ਦਾ ਕੀਤਾ ਗਿਆ ਕਤਲ ਕੋਈ ਸਮਾਂ ਸੀ ਯਾਰ ਬੇਲੀ ਇੱਕ ਦੂਜੇ ਲਈ ਜਾਣ ਦੇਣ ਤੱਕ ਜਾਂਦੇ ਸਨ ਪਰ ਅੱਜ ਹਾਲਾਤ ਇਹ ਹੋ ਗਏ ਹਨ ਕਿ ਜਿਗਰੀ ਯਾਰਾਂ ਵੱਲੋਂ ਜਿਗਰੀ ਯਾਰ ਨੂੰ ਹੀ ਨਸ਼ੇ ਦੇ ਹਾਲਾਤ ਵਿੱਚ ਬੁਰੀ ਤਰ੍ਹਾਂ ਵੱਢ ਦਿੱਤਾ ਗਿਆ ਬਠਿੰਡਾ ਦੇ ਪੋਸ਼ ਇਲਾਕੇ ਮਾਡਲ ਟਾਊਨ ਫੇਸ 3 ਵਿਖੇ ਬੀਤੀ ਦੇਰ ਰਾਤ ਕਰੀਬ ਅੱਧੀ ਦਰਜਨ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜਖਮੀ ਕਰ ਦਿੱਤਾ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਮ੍ਰਿਤਕ ਅਮਰੋਜ ਸਿੰਘ ਵਾਸੀ ਲਾਲ ਬਾਈ ਦੇ ਚਾਚਾ ਜਸਕਰਨ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਭਤੀਜਾ ਬਠਿੰਡਾ ਵਿਖੇ ਘੁੰਮਣ ਆਇਆ ਸੀ ਅਤੇ ਇਸ ਦੌਰਾਨ ਉਹ ਆਪਣੇ ਦੋਸਤਾਂ ਕੋਲ ਚਲਾ ਗਿਆ ਜਿੱਥੇ ਕਿਸੇ ਗੱਲੋਂ ਕਹਾ ਸੁਣੀ ਹੋਣ ਤੋਂ ਬਾਅਦ ਅਮਰੋਜ ਦਾ ਕਤਲ ਉਸ ਦੇ ਦੋਸਤਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਰ ਦਿੱਤਾ ਗਿਆ ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ ਉਧਰ ਦੂਸਰੇ ਪਾਸੇ ਲਾਲ ਬਾਈ ਦੇ ਸਰਪੰਚ ਪਿਆਰਾ ਸਿੰਘ ਦਾ ਕਹਿਣਾ ਹੈ ਕਿ ਇਹ ਬਹੁਮਤਭਾਗੀ ਘਟਨਾ ਵਾਪਰੀ ਹੈ ਇੱਕ ਨੌਜਵਾਨ ਦਾ ਕਤਲ ਛੋਟੀ ਜਿਹੀ ਤਕਰਾਰ ਪਿੱਛੇ ਕਰ ਦਿੱਤਾ ਗਿਆ ਉਹਨਾਂ ਕਿਹਾ ਫਿਲਹਾਲ ਪੁਲਿਸ ਵੱਲੋਂ ਅਮਰੋਜ਼ ਦੇ ਦੋਸਤਾਂ ਕੋਲੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ ਬਾਈਟ ਜਸਕਰਨ ਸਿੰਘ ਮ੍ਰਿਤਕ ਦਾ ਚਾਚਾ ਬਾਈਟ ਪਿਆਰਾ ਸਿੰਘ ਸਰਪੰਚ ਲਾਲ ਬਾਈ ਡੀਐਸਪੀ ਸਿਟੀ ਸਰਬਜੀਤ ਸਿੰਘ ਬਰਾੜ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਮਾਡਲ ਟਾਊਨ ਫੇਸ ਤਿੰਨ ਵਿੱਚ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਦੀ ਏਮਜ ਵਿੱਚ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ ਉਹਨਾਂ ਦੱਸਿਆ ਕਿ ਇਹ ਨੌਜਵਾਨ ਆਪਸ ਵਿੱਚ ਦੋਸਤ ਸਨ ਅਤੇ ਇਹਨਾਂ ਵੱਲੋਂ ਮਨਾਲੀ ਘੁੰਮਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ ਪਰ ਗੱਡੀ ਖਰਾਬ ਹੋਣ ਕਾਰਨ ਇਹਨਾਂ ਵੱਲੋਂ ਬਠਿੰਡਾ ਵਿੱਚ ਹੀ ਰਹਿ ਕੇ ਪਾਰਟੀ ਕੀਤੀ ਜਾ ਰਹੀ ਸੀ ਸ਼ਰਾਬ ਪੀਣ ਉਪਰੰਤ ਕਿਸੇ ਗੱਲ ਤੋਂ ਤਕਰਾਰ ਹੋਣ ਤੋਂ ਬਾਅਦ ਕਰੀਬ ਅੱਧੀ ਦਰਜਨ ਦੋ ਨੌਜਵਾਨਾਂ ਵੱਲੋਂ ਅਮਰੋਜ ਸਿੰਘ ਆਧਾਰ ਤੇਜ਼ਧਾਰ ਹਥਿਆਰਾਂ ਕਤਲ ਕਰ ਦਿੱਤਾ ਗਿਆ ਹੈ ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਬਾਈਟ ਡੀਐਸਪੀ ਸਰਬਜੀਤ ਸਿੰਘ ਬਰਾੜ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement