Become a News Creator

Your local stories, Your voice

Follow us on
Download App fromplay-storeapp-store
Advertisement
Back
Fatehgarh Sahib140407

17 ਸਾਲਾ ਲੜਕੀ ਦੀ ਮੌਤ: ਜ਼ਹਿਰੀਲੀ ਵਸਤੂ ਦਾ ਚੋਣ

Jagmeet Singh
Jul 02, 2025 14:05:04
Fatehgarh Sahib, Punjab
Anchor - ਜਿਲਾ ਫਤਿਹਗੜ੍ਹ ਸਾਹਿਬ ਦੇ ਪਿੰਡ ਭੈਰੋਪੁਰ ਵਿੱਚ ਕੋਈ ਜ਼ਹਿਰੀਲੀ ਵਸਤੂ ਨਿਗਲ ਲੈਣ ਕਾਰਨ ਇੱਕ 17 ਸਾਲਾ ਲੜਕੀ ਖੁਸ਼ਪ੍ਰੀਤ ਕੌਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਰਘਬੀਰ ਸਿੰਘ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਸ ਮੌਕੇ ਜਾਂਚ ਅਧਿਕਾਰੀ ਰਘਬੀਰ ਸਿੰਘ ਨੇ ਦੱਸਿਆ ਕਿ ਕੁਲਜੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਚ ਦੱਸਿਆ ਕਿ ਉਸਦੀ ਲੜਕੀ ਖੁਸ਼ਪ੍ਰੀਤ ਕੌਰ ਆਪਣਾ ਦਾਖਲਾ ਕਰਵਾਉਣ ਲਈ ਆਪਣੀ ਇੱਕ ਸਹੇਲੀ ਦੇ ਨਾਲ ਘਰੋਂ ਯੂਨੀਵਰਸਿਟੀ ਗਈ ਸੀ।ਜਦੋਂ ਉਹ ਘਰ ਪਹੁੰਚਿਆ ਤਾਂ ਖੁਸ਼ਪ੍ਰੀਤ ਉਲਟੀਆਂ ਕਰ ਰਹੀ ਜਿਸ ਵਿੱਚੋਂ ਕਿਸੇ ਜ਼ਹਿਰੀਲੀ ਚੀਜ਼ ਖਾ ਲੈਣ ਦਾ ਮੁਸ਼ਕ ਆ ਰਿਹਾ ਸੀ।ਜਿਸ ਤੇ ਉਨਾਂ ਵੱਲੋਂ ਖੁਸ਼ਪ੍ਰੀਤ ਕੌਰ ਨੂੰ ਇਲਾਜ਼ ਲਈ ਦਾਖਲ ਕਰਵਾਇਆ ਗਿਆ।ਜਿੱਥੇ ਖੁਸ਼ਪ੍ਰੀਤ ਕੌਰ ਦੀ ਮੌਤ ਹੋ ਗਈ।ਥਾਣਾ ਫ਼ਤਹਿਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਰਘਬੀਰ ਸਿੰਘ ਨੇ ਦੱਸਿਆ ਕਿ ਡਾਕਟਰਾਂ ਦੇ ਬੋਰਡ ਵੱਲੋਂ ਮ੍ਰਿਤਕਾ ਦਾ ਪੋਸਟਮਾਰਟਮ ਕੀਤਾ ਗਿਆ ਜਿਸ ਉਪਰੰਤ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। byte - ਸਹਾਇਕ ਥਾਣੇਦਾਰ ਰਘਬੀਰ ਸਿੰਘ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement