Become a News Creator

Your local stories, Your voice

Follow us on
Download App fromplay-storeapp-store
Advertisement
Back
Sahibzada Ajit Singh Nagar150059

ਮਨਜਿੰਦਰ ਸਿੰਘ ਬਿੱਟੂ ਅਤੇ ਜਗਜੀਤ ਸਿੰਘ ਚਹਿਲ ਦੀ ਨਿਰਪੱਖ ਜਾਂਚ ਦੀ ਮੰਗ!

Manish Shanker
Jun 30, 2025 12:04:47
Sahibzada Ajit Singh Nagar, Punjab
Manish Shanker Mohali ਮਨਜਿੰਦਰ ਸਿੰਘ ਬਿੱਟੂ ਔਲਖ ਅਤੇ ਜਗਜੀਤ ਸਿੰਘ ਚਹਿਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਚਾਹੁੰਦੇ ਹਨ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਵੇ ਪਹਿਲਾਂ ਵੀ ਉਹਨਾਂ ਵੱਲੋਂ ਹਰ ਇਕ ਇਨਵੈਸਟੀਗੇਸ਼ਨ ਵਿੱਚ ਆਪਣਾ ਸਹਿਯੋਗ ਦਿੱਤਾ ਹੈ ਅਤੇ ਹੁਣ ਵੀ ਉਹਨਾਂ ਵੱਲੋਂ ਪੂਰਨ ਸਹਿਯੋਗ ਕੀਤਾ ਜਾ ਰਿਹਾ ਹੈ। ਪਹਿਲੀਆਂ ਜਾਂਚ ਕਮੇਟੀਆਂ ਤੇ ਉਹਨਾਂ ਵੱਲੋਂ ਸਵਾਲ ਚੁੱਕਦੇ ਹੋਏ ਕਿਹਾ ਕਿ ਪਹਿਲਾਂ ਉਨਾਂ ਨੂੰ ਬੁਲਾ ਕੇ ਚਾਹ ਬਿਸਕੁਟ ਤੇ ਪੀਜੇ ਖਵਾ ਕੇ ਵਾਪਸ ਭੇਜ ਦਿੱਤਾ ਜਾਂਦਾ ਸੀ ਲੇਕਿਨ ਹੁਣ ਲੱਗਦਾ ਹੈ ਕਿ ਜਿਸ ਤਰੀਕੇ ਨਾਲ ਇਨਵੈਸਟੀਗੇਸ਼ਨ ਚੱਲ ਰਹੀ ਹੈ ਕੋਈ ਨਾ ਕੋਈ ਸਿੱਟਾ ਜਰੂਰ ਨਿਕਲੇਗਾ। ਅੱਗੇ ਉਹਨਾਂ ਵੱਲੋਂ ਕਿਹਾ ਗਿਆ ਕਿ ਇਸ ਮਾਮਲੇ ਨੂੰ ਖਤਮ ਹੋਣਾ ਚਾਹੀਦਾ ਹੈ ਕਿਉਂਕਿ ਲਗਾਤਾਰ ਉਹਨਾਂ ਦੀ ਕਿਰਦਾਰ ਕੁਸ਼ੀ ਕੀਤੀ ਜਾ ਰਹੀ ਹੈ ਹਾਲਾਂਕਿ ਉਹਨਾਂ ਨੂੰ ਅਦਾਲਤ ਵੱਲੋਂ ਇਸ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਸੀ। Shorts byte-Manjinder Singh Bitu Aulakh Byte-Jagjit Singh Chahal
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement