Become a News Creator

Your local stories, Your voice

Follow us on
Download App fromplay-storeapp-store
Advertisement
Back
Sahibzada Ajit Singh Nagar140603

ਡੇਰਾਬੱਸੀ: ਪੁਲਿਸ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ, ਮਾਮਲਾ ਜ਼ੋਰ ਸ਼ੋਰ 'ਚ!

SBSANJEEV BHANDARI
Jul 16, 2025 18:01:13
Zirakpur, Punjab
ਡੇਰਾਬੱਸੀ ਵਿਖੇ ਇੱਕ ਪੁਲਿਸ ਮੁਲਾਜ਼ਮ ਨੇ ਆਪਣੇ ਆਪ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ , ਹਾਲ ਦੀ ਘੜੀ ਚ ਮਿਲ ਰਹੀ ਜਾਣਕਾਰੀ ਅਨੁਸਾਰ ਮ੍ਰਿਤਕ ਹਰਜੀਤ ਸਿੰਘ ਸੰਧੂ ਉਮਰ 32 ਸਾਲ ਜੋ ਡੇਰਾਬੱਸੀ ਦੇ ਸੁੰਡਰਾ ਇਲਾਕੇ ਦਾ ਰਹਿਣ ਵਾਲਾ ਸੀ । ਡੇਰਾਬਸੀ ਵਿਖੇ ਇੱਕ ਜੱਜ ਦਾ ਗਨਮੈਨ ਦੱਸਿਆ ਜਾ ਰਿਹਾ ਹੈ । ਫਿਲਹਾਲ ਡੇਰਾ ਬੱਸੀ ਪੁਲਿਸ ਨੇ ਮੌਕੇ ਤੇ ਪਹੁੰਚ ਲਾਸ਼ ਨੂੰ ਆਪਣੇ ਕਬਜ਼ੇ ਚ ਲੈ ਡੇਰਾ ਬੱਸੀ ਹਸਪਤਾਲ ਵਿਖੇ ਰਖਵਾ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । SHOTS
12
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement
Back to top