Become a News Creator

Your local stories, Your voice

Follow us on
Download App fromplay-storeapp-store
Advertisement
Back
Ludhiana141003

ਲੁਧਿਆਣਾ 'ਚ ਸੜਕ ਹਾਦਸੇ 'ਚ ਡਾਕਟਰ ਦੀ ਹੋਈ ਮੌਤ, ਪੁਲਿਸ ਕਰ ਰਹੀ ਜਾਂਚ!

Tarsem Bhardwaj
Jun 28, 2025 14:31:18
Ludhiana, Punjab
ਲੁਧਿਆਣਾ ਫਿਰੋਜ਼ਪੁਰ ਰੋਡ ਵਿੱਚ ਸੜਕ ਹਾਦਸੇ ਦੌਰਾਨ ਡਾਕਟਰ ਦੀ ਹੋਈ ਮੌਤ ਲੁਧਿਆਣਾ ਦੇ ਫਿਰੋਜਪੁਰ ਰੋਡ ਵਿਖੇ ਸੜਕ ਹਾਦਸੇ ਦੌਰਾਨ ਇੱਕ ਡਾਕਟਰ ਦੀ ਮੌਤ ਹੋ ਗਈ। ਇਹ ਹਾਦਸਾ ਕਰੇਟਾ ਕਾਰ ਸਵਾਰ ਡਾਕਟਰ ਦੀ ਗੱਡੀ ਦੀ ਕਿਸੇ ਹੋਰ ਕਾਰ ਨਾਲ ਟੱਕਰ ਕਾਰਨ ਹੋਇਆ। ਸੂਚਨਾ ਮਿਲਦੇ ਸੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਲੁਧਿਆਣਾ ਦੇ ਥਾਣਾ ਸਰਾਭਾ ਨਗਰ ਦੀ ਐਸਐਚਓ ਮਧੂ ਬਾਲਾ ਨੇ ਦੱਸਿਆ ਕਿ ਹਾਦਸੇ ਦੌਰਾਨ ਡਾਕਟਰ ਗਗਨਦੀਪ ਦੀ ਮੌਤ ਹੋ ਗਈ ਹੈ। ਜਿਹੜੇ ਕਿ ਚੰਡੀਗੜ੍ਹ ਰੋਡ ਸਥਿਤ ਆਪਣੇ ਘਰ ਤੋਂ ਜਗਰਾਉਂ ਵੱਲ ਨੂੰ ਜਾ ਰਹੇ ਸਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਹਨਾਂ ਨੇ ਸਪਸ਼ਟ ਕੀਤਾ ਕਿ ਜਿਸ ਕਾਰ ਨਾਲ ਡਾਕਟਰ ਦੀ ਗੱਡੀ ਦਾ ਐਕਸੀਡੈਂਟ ਹੋਇਆ ਹੈ, ਉਸ ਦੇ ਨਾਲ ਸਵਾਰ ਲੋਕ ਜ਼ਖਮੀ ਹੋਏ ਹਨ ਹਾਲਾਂਕਿ ਉਹਨਾਂ ਦਾ ਜਾਨੀ ਨੁਕਸਾਨ ਤੋਂ ਬਚਾ ਰਿਹਾ। Byte: ਮਧੂ ਬਾਲਾ, ਐਸਐਚਓ, ਥਾਣਾ ਸਰਾਭਾ ਨਗਰ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement