Become a News Creator

Your local stories, Your voice

Follow us on
Download App fromplay-storeapp-store
Advertisement
Back
Fazilka152123

ਕਿਸਾਨਾਂ ਦੀਆਂ ਖੁਸ਼ੀਆਂ: ਬਾਰਿਸ਼ ਨੇ ਦਿੱਤੀ ਗਰਮੀ ਤੋਂ ਰਾਹਤ!

SNSUNIL NAGPAL
Jul 09, 2025 05:34:45
Fazilka, Punjab
ਬੱਲੂਆਣਾ ਹਲਕੇ ਦੇ ਪਿੰਡਾਂ ਵਿੱਚ ਅੱਜ ਤੜਕਸਾਰ ਪੰਜ ਵਜੇ ਹੋਈ ਬਾਰਿਸ਼ ਦੇ ਨਾਲ ਕਿਸਾਨਾਂ ਦੇ ਚਿਹਰੇ ਖਿੜ ਉੱਠੇ ਨੇ l ਕਿਸਾਨਾਂ ਨੇ ਦੱਸਿਆ ਕਿ ਇਸ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲੀ ਹੈ l ਉੱਥੇ ਹੀ ਫਸਲਾਂ ਨੂੰ ਕਾਫੀ ਫਾਇਦਾ ਹੋਵੇਗਾ l ਪਰ ਉਹਨਾਂ ਨਾਲ ਇਹ ਵੀ ਦੱਸਿਆ ਕਿ ਬਾਰਿਸ਼ ਨਾਲ ਸੜਕਾਂ ਤੇ ਪਾਣੀ ਭਰ ਗਿਆ ਹੈ l ਜਿਸ ਕਰਕੇ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ l
14
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement
Back to top