Become a News Creator

Your local stories, Your voice

Follow us on
Download App fromplay-storeapp-store
Advertisement
Back
Firozpur152001

ਫਿਰੋਜ਼ਪੁਰ ਪੁਲਿਸ ਨੇ ਲੁੱਟੀਆਂ ਲੱਖਾਂ ਰੁਪਏ ਵਾਲੀਆਂ ਤਿੰਨ ਔਰਤਾਂ ਨੂੰ ਕੀਤਾ ਕਾਬੂ!

RAJESH KATARIA
Jun 28, 2025 18:31:59
Firozpur, Punjab
ਫਿਰੋਜ਼ਪੁਰ ਪੁਲਿਸ ਨੇ ਲੱਖਾਂ ਰੁਪਏ ਲੁੱਟਣ ਵਾਲੀਆਂ ਤਿੰਨ ਔਰਤਾਂ ਕੀਤੀਆਂ ਕਾਬੂ ਬੀਤੇ ਦਿਨੀਂ ਬੱਸ ਸਟੈਂਡ ਤੇ ਔਰਤ ਕੋਲੋਂ ਲੁੱਟੀ ਸੀ ਤਿੰਨ ਲੱਖ ਤੋਂ ਵਧੇਰੇ ਰਕਮ ਐਂਂਕਰ) ਫਿਰੋਜ਼ਪੁਰ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਿਲ ਹੋਈ ਹੈ। ਜਿਸ ਵਿੱਚ ਪੁਲਿਸ ਨੇ ਲੱਖਾਂ ਰੁਪਏ ਲੁੱਟਣ ਵਾਲੀਆਂ ਤਿੰਨ ਔਰਤਾਂ ਨੂੰ ਗਿਰਫਤਾਰ ਕੀਤਾ ਹੈ। ਦੱਸ ਦਈਏ ਕਿ ਬੀਤੇ ਦਿਨੀਂ ਫਿਰੋਜ਼ਪੁਰ ਬੱਸ ਸਟੈਂਡ ਤੇ ਇੱਕ ਲੁੱਟ ਦੀ ਘਟਨਾ ਵਾਪਰੀ ਸੀ। ਜਿਸ ਵਿੱਚ ਇਨ੍ਹਾਂ ਤਿੰਨ ਔਰਤਾਂ ਨੇ ਅਮ੍ਰਿਤਸਰ ਤੋਂ ਆਈ ਇੱਕ ਔਰਤ ਨੂੰ ਨਿਸ਼ਾਨਾ ਬਣਾਇਆ ਸੀ। ਜਿਸ ਕੋਲੋਂ ਇਨ੍ਹਾਂ ਤਿੰਨ ਲੱਖ ਤੋਂ ਵਧੇਰੇ ਰੁਪਏ ਲੁੱਟ ਕੇ ਫਰਾਰ ਹੋ ਗਈਆਂ ਸਨ। ਜਿਨ੍ਹਾਂ ਨੂੰ ਹੁਣ ਫਿਰੋਜ਼ਪੁਰ ਪੁਲਿਸ ਨੇ ਗਿਰਫਤਾਰ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਐਸ ਪੀ ਡੀ ਮਨਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਇਨ੍ਹਾਂ ਔਰਤਾਂ ਨੇ ਇੱਕ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਜਿਨ੍ਹਾਂ ਨੂੰ ਗਿਰਫਤਾਰ ਕਰ ਅੱਜ ਮਾਨਯੋਗ ਕੋਰਟ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ ਰਿਮਾਂਡ ਦੌਰਾਨ ਪੁਛਗਿੱਛ ਕੀਤੀ ਜਾਵੇਗੀ ਕਿ ਇਹ ਕਿਸ ਗਿਰੋਹ ਨਾਲ ਸਬੰਧਤ ਹਨ। ਅਤੇ ਹੋਰ ਇਹਨਾਂ ਕਹਿੜੀ ਕਹਿੜੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਬਾਈਟ) ਮਨਜੀਤ ਸਿੰਘ ਐਸ ਪੀ ਡੀ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement