Become a News Creator

Your local stories, Your voice

Follow us on
Download App fromplay-storeapp-store
Advertisement
Back
Sangrur148031

ਸੰਗਰੂਰ ਵਿੱਚ ਘੱਗਰ ਦਰਿਆ ਦਾ ਪਾਣੀ ਵਧਿਆ, ਖਤਰੇ ਦੀ ਘੰਟੀ!

Anil Jain
Jul 01, 2025 10:42:09
Lehragaga, Punjab
*Sangrur Breaking..* *Ghaggar River Big Update..* *ਸੰਗਰੂਰ ਵਾਲਿਆਂ ਲਈ ਖਤਰੇ ਦੇ ਘੰਟੀ..ਖਨੌਰੀ ਤੋਂ ਘੱਗਰ ਦਰਿਆ ਨੂੰ ਲੈ ਕੇ ਵੱਡੀ ਖਬਰ* *ਪਿਛਲੇ 12 ਘੰਟਿਆਂ ਦੇ ਵਿੱਚ ਪੰਜ ਫੁੱਟ ਦੇ ਕਰੀਬ ਵਧਿਆ ਘੱਗਰ ਦੇ ਵਿੱਚ ਪਾਣੀ ਦਾ ਪੱਧਰ* *730 ਤੋਂ 735 ਦੇ ਕਰੀਬ ਪਹੁੰਚਿਆ ਘੱਗਰ ਦੇ ਪਾਣੀ ਦਾ ਲੈਵਲ,, 748 ਫੁੱਟ ਤੇ ਖਤਰੇ ਦਾ ਨਿਸ਼ਾਨ* *748 ਖਤਰੇ ਦਾ ਨਿਸ਼ਾਨ ਪਿਛਲੇ ਦਿਨਾਂ ਤੋਂ ਪਹਾੜਾਂ ਦੇ ਵਿੱਚ ਹੋਰ ਹੀ ਬਰਸਾਤ ਦੇ ਚਲਦਿਆਂ ਪਾਣੀ ਦਾ ਪੱਧਰ ਹੋਰ ਵਧਣ ਦੇ ਆਸਾਰ* *ਕੱਲ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਪੂਰੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤਾ ਸੀ ਘੱਗਰ ਦਰਿਆ ਦਾ ਦੌਰਾ* ਤੁਹਾਨੂੰ ਦੱਸ ਦਈਏ ਕਿ 2023 ਦੇ ਵਿੱਚ ਵੀ ਇਸ ਤਰੀਕੇ ਨਾਲ ਹੀ ਬਰਸਾਤਾਂ ਹੋਣ ਦੇ ਕਾਰਨ ਘੱਗਰ ਦਰਿਆ ਦੇ ਵਿੱਚ ਪਾਣੀ ਦਾ ਪੱਧਰ ਵਧ ਗਿਆ ਸੀ ਅਤੇ 57 ਜਗ੍ਹਾ ਤੋਂ ਘੱਗਰ ਦੇ ਕਿਨਾਰੇ ਟੁੱਟਣ ਤੋਂ ਬਾਅਦ ਪਾਣੀ ਓਵਰਫਲੋ ਹੋ ਕੇ ਕਈ ਦਿਨ ਕਿਸਾਨਾਂ ਦੇ ਖੇਤਾਂ ਵਿੱਚ ਅਤੇ ਨਜ਼ਦੀਕੀ ਪਿੰਡਾਂ ਦੇ ਵਿੱਚ ਪਾਣੀ ਜਾਂਦਾ ਰਿਹਾ ਇਸ ਪਾਣੀ ਨੇ ਹਜ਼ਾਰਾਂ ਏਕੜ ਫਸਲ ਖਨੌਰੀ ਅਤੇ ਮੂਨਕ ਇਲਾਕੇ ਦੇ ਪਿੰਡਾਂ ਵਿੱਚ ਤਬਾਹ ਕਰ ਦਿੱਤੀ ਸੀ। ਇਸ ਵਾਰ ਫਿਰ ਪਹਾੜਾਂ ਦੇ ਵਿੱਚ ਵੱਡੇ ਪੱਧਰ ਦੇ ਵਿੱਚ ਮੀਂਹ ਪੈ ਰਿਹਾ ਹੈ ਅਤੇ ਭਾਰੀ ਤਬਾਹੀ ਹੋ ਰਹੀ ਹੈ ਉਹੀ ਪਹਾੜ ਦਾ ਪਾਣੀ ਮੈਦਾਨੀ ਇਲਾਕਿਆਂ ਵਿੱਚ ਆਉਂਦਾ ਹੈ ਤੇ ਲਗਭਗ ਹਿਮਾਚਲ ਦਾ ਕਾਫੀ ਪਾਣੀ ਇਸ ਕਾ ਗਰਦ ਦਰਿਆ ਵਿੱਚ ਆਉਂਦਾ ਹੈ ਜੋ ਕਿ ਲਗਾਤਾਰ ਵਧ ਰਿਹਾ ਹੈ। ਜਿਸ ਨਾਲ ਕੀ ਸੰਗਰੂਰ ਪ੍ਰਸ਼ਾਸਨ ਲਗਾਤਾਰ ਅਲਰਟ ਤੇ ਹੈ ਅਤੇ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਬਾਈਟ,,, ਗੁਰਦੀਪ ਸਿੰਘ, ਪਿੰਡ ਮਕਰੋਡ ਸਾਹਿਬ anil jain Lehragaga
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement