Become a News Creator

Your local stories, Your voice

Follow us on
Download App fromplay-storeapp-store
Advertisement
Back
Amritsar143001

ਗੁਲਜਾਰ ਸਿੰਘ ਰਣੀਕੇ ਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ!

BHARAT SHARMA
Jul 04, 2025 10:39:30
Amritsar, Punjab
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ ਵਰਕਿੰਗ ਕਮੇਟੀ ਦੇ ਮੈਂਬਰ ਬਣਨ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਇਸ ਮੌਕੇ ਤੇ ਉਹਨਾਂ ਨੇ ਗੁਰੂ ਸਾਹਿਬ ਜੀ ਦਾ ਕੀਤਾ ਸ਼ੁਕਰਾਨਾ ਅਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੀ ਸਮੁੱਚੀ ਲੀਡਰਸ਼ਿਪ ਦਾ ਵੀ ਕੀਤਾ ਧੰਨਵਾਦ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement