Become a News Creator

Your local stories, Your voice

Follow us on
Download App fromplay-storeapp-store
Advertisement
Back
Gurdaspur143521

ਗੁਰਦਾਸਪੁਰ ਦੇ ਨੌਜਵਾਨਾਂ ਨੇ ਥਾਈਲੈਂਡ ਵਿੱਚ ਜਿੱਤਾ ਸੋਨੇ ਦਾ ਮੈਡਲ!

Avtar Singh
Jul 03, 2025 07:05:11
Gurdaspur, Punjab
Gurdaspur ਥਾਈਲੈਂਡ ਵਿੱਚ ਹੋਈ ਵਾਪਰ ਲਿਫਟਿੰਗ ਵਰਲਡ ਚੈਂਪੀਅਨਸ਼ਿਪ 2025 ਵਿੱਚ ਗੁਰਦਾਸਪੁਰ ਦੇ ਦੋ ਨੌਜਵਾਨਾਂ ਨੇ ਜਿੱਤਿਆ ਗੋਲਡ ਮੈਡਲ ਅੱਜ ਗੁਰਦਾਸਪੁਰ ਪਹੁੰਚਣ ਤੇ ਪਰਿਵਾਰ ਤੇ ਪਿੰਡ ਵਾਸੀਆਂ ਵੱਲੋਂ ਕੀਤਾ ਗਿਆ ਨੌਜਵਾਨਾਂ ਦਾ ਭਰਵਾਂ ਸਵਾਗਤ ਵਰਲਡ ਚੈਂਪੀਅਨਸ਼ਿਪ ਵਿੱਚ 14 ਦੇ ਕਰੀਬ ਕੰਟਰੀਆਂ ਨੇ ਲਿਆ ਹਿਸਾ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement