Become a News Creator

Your local stories, Your voice

Follow us on
Download App fromplay-storeapp-store
Advertisement
Back
Sahibzada Ajit Singh Nagar140103

ਪੰਜਾਬ ਸਰਕਾਰ ਦੇ ਸਖਤ ਕਾਨੂੰਨ 'ਤੇ ਜਥੇਦਾਰ ਬਲਵੀਰ ਦਾ ਬਿਆਨ: ਦੇਰ ਆਏ ਦਰੁਸਤ ਆਏ!

Harmeet Singh
Jun 29, 2025 13:33:03
Kurali, Punjab
ਬੇਅਦਬੀਆਂ ਦੇ ਮਾਮਲੇ ਚ ਪੰਜਾਬ ਸਰਕਾਰ ਵੱਲੋਂ ਸਖਤ ਕਾਨੂੰਨ ਬਣਾਏ ਜਾਣ ਤੇ ਸ਼੍ਰੋਮਣੀ ਬੁੱਢਾ ਦਲ ਜਥੇਬੰਦੀ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਬਲਵੀਰ ਸਿੰਘ ਨੇ ਕਿਹਾ ਦੇਰ ਆਏ ਦਰੁਸਤ ਆਏ। ਕੁਰਾਲੀ:-ਅੱਜ ਸ਼ਹਿਰ ਪਰਾਲੀ ਦੇ ਨਜ਼ਦੀਕ ਪੈਣ ਦੇ ਪਿੰਡ ਦੇ ਵਿੱਚ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਬੁੱਢਾ ਦਲ ਜਥੇਬੰਦੀ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਬਲਬੀਰ ਸਿੰਘ ਪਹੁੰਚੇ ਇਸ ਮੌਕੇ ਉਹਨਾਂ ਪੰਜਾਬ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖਤ ਕਾਨੂੰਨ ਬਣਾਉਣ ਤੇ ਕਿਹਾ ਕੀ ਪੰਜਾਬ ਸਰਕਾਰ ਨੂੰ ਇਹ ਕੰਮ ਬਹੁਤ ਪਹਿਲਾਂ ਕਰਨਾ ਚਾਹੀਦਾ ਸੀ ਪਰ ਚਲੋ ਕੋਈ ਨਾ ਦੇਰ ਆਏ ਦਰੁਸਤ ਆਏ ਕਿਉਂਕਿ ਪੰਜਾਬ ਪੀਰਾ ਫਕੀਰਾਂ ਦੀ ਧਰਤੀ ਹੈ ਇਸ ਧਰਤੀ ਦੇ ਉੱਤੇ ਕਿਸੇ ਵੀ ਧਾਰਮਿਕ ਗ੍ਰੰਥ ਦੀ ਬੇਅਦਬੀ ਨਹੀਂ ਹੋਣੀ ਚਾਹੀਦੀ। Shots and byts
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement