Become a News Creator

Your local stories, Your voice

Follow us on
Download App fromplay-storeapp-store
Advertisement
Back
Fatehgarh Sahib147203

ਲੋਹਾ ਨਗਰੀ ਨੇ ਅਮਰਨਾਥ ਯਾਤਰੀਆਂ ਲਈ ਲੰਗਰ ਟਰੱਕ ਭੇਜੇ!

Hitesh Sharma
Jun 28, 2025 10:03:31
Amloh, Punjab
Amloh ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਨਿਵਾਸੀਆਂ ਵੱਲੋਂ ਸ਼੍ਰੀ ਅਮਰਨਾਥ ਯਾਤਰਾ ਲਈ ਲੰਗਰ ਦੇ ਟਰੱਕ ਰਵਾਨਾ ਕੀਤੇ ਗਏ ਜਿਸ ਨੂੰ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬਡਿੰਗ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਵਿਧਾਇਕ ਨੇ ਅਮਰਨਾਥ ਜਾਣ ਵਾਲੇ ਯਾਤਰੀਆਂ ਦੀ ਮੰਗਲਕਾਮਨਾ ਕੀਤੇ ਅਤੇ ਸੰਸਥਾ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਦਾਨਵੀਰਾ ਦਾ ਸ਼ਹਿਰ ਹੈ, ਸ਼ਹਿਰ ਵਾਸੀਆਂ ਵੱਲੋ ਸਮਾਜਿਕ, ਧਾਰਮਿਕ ਕੰਮਾਂ ਵਿੱਚ ਵੱਧ ਚੜ੍ਹ ਕੇ ਸਹਿਯੋਗ ਕਰਦੇ ਹੋਏ ਸੇਵਾ ਕੀਤੀ ਜਾਂਦੀ ਹੈ। Shorts byte
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement