Become a News Creator

Your local stories, Your voice

Follow us on
Download App fromplay-storeapp-store
Advertisement
Back
Ludhiana141003

ਲੁਧਿਆਣਾ: ਮੋਟਰਸਾਈਕਲ ਸਵਾਰਾਂ ਨੇ ਕਾਰੋਬਾਰੀ ਦੇ ਘਰ 'ਤੇ ਚਲਾਈਆਂ ਗੋਲੀਆਂ!

TBTarsem Bhardwaj
Jul 15, 2025 08:31:33
Ludhiana, Punjab
ਲੁਧਿਆਣਾ ਦੇ ਜਵਾਹਰ ਕੈਂਪ ਘਰ ਦੇ ਉੱਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ ਪੀੜਤ ਨੇ ਕਿਹਾ ਉਸਦੇ ਭਰਾ ਕੁਝ ਸਾਲ ਪਹਿਲਾਂ ਕਤਲ ਕਰ ਦਿੱਤਾ ਸੀ ਉਸ ਮਾਮਲੇ ਵਿੱਚ ਉਸਦੀ 22 ਜੁਲਾਈ ਨੂੰ ਅਗਵਾਹੀ ਸੀ। ਰੰਜਿਸ਼ ਦੇ ਚਲਦੇ ਕੀਤਾ ਗਿਆ ਹਮਲਾ ਲੁਧਿਆਣਾ ਦੇ ਜਵਾਹਰ ਕੈਂਪ ਇਲਾਕੇ ਵਿੱਚ ਦੇਰ ਰਾਤ ਇਕ ਕਾਰੋਬਾਰੀ ਦੇ ਘਰ ਬਾਹਰ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਦਰਵਾਜੇ ਤੇ ਪਿਸਤੌਲ ਨਾਲ ਫਾਇਰਿੰਗ ਕੀਤੀ ਇਸ ਕੱਟਾ ਤੋਂ ਬਾਅਦ ਪਰਿਵਾਰ ਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਪੁਲਿਸ ਮੌਕੇ ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ ਇਸ ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਦੇ ਵਿੱਚ ਕੈਦ ਹੋਈਆਂ ਹਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਪੀੜਤ ਵਿਅਕਤੀ ਦੇ ਘਰ ਦੇ ਬਾਹਰ ਨਿਕਲਦੇ ਹਨ ਅਤੇ ਜਾਂਦੇ ਜਾਂਦੇ ਘਰ ਦੇ ਬਾਹਰ ਗੋਲੀ ਚਲਾਉਂਦੇ ਹਨ ਇਸ ਮਾਮਲੇ ਦੇ ਵਿੱਚ ਪੀੜਤ ਦੱਸਿਆ ਕਿ ਕੁਝ ਸਾਲ ਪਹਿਲਾਂ ਉਸਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਮਾਮਲੇ ਦੇ ਵਿੱਚ ਜੋ ਲੋਕ ਸ਼ਾਮਿਲ ਸਨ। ਉਹਨਾਂ ਜੀ ਸਾਥੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਘਟਨਾ ਨੂੰ ਅੰਜਾਮ ਦੇਣ ਦਾ ਕਾਰਨ ਰੰਜਿਸ਼ ਹੈ ਅਤੇ ਮਾਨਯੋਗ ਕੋਰਟ ਦੇ ਵਿੱਚ 22 ਜੁਲਾਈ ਨੂੰ ਉਸ ਦੀ ਅਗਵਾਹੀ ਹੈ। ਪੀੜਤ ਨੇ ਦੱਸਿਆ ਕੀ ਦੋਸ਼ੀ ਜਵਾਨ ਨਗਰ ਕੈਂਪ ਅਤੇ ਸ਼ਾਮ ਨਗਰ ਦੇ ਰਹਿਣ ਵਾਲੇ ਨੌਜਵਾਨ ਨੇ ਜਿਨਾਂ ਦੀ ਸੀਸੀਟੀਵੀ ਵਿੱਚ ਪਹਿਚਾਣ ਹੋਈ ਹੈ ਇਸ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਦੂਸਰੇ ਪਾਸੇ ਪੁਲਿਸ ਨੇ ਦੱਸਿਆ ਕਿ ਜਵਾਹਰ ਨਗਰ ਕੈਂਪ ਦੇ ਵਿੱਚ ਘਟਨਾ ਵਾਪਰੀ ਹੈ ਇਸ ਮਾਮਲੇ ਦੇ ਵਿੱਚ ਉਹਨਾਂ ਟੀਵੀ ਦੀ ਫੁਟੇਜ ਲਈ ਗਈ ਹ ਬਣਦੀ ਕਾਰਵਾਈ ਕੀਤੀ ਜਾਵੇਗੀ Byte ਪੀੜਤ ਪਰਵਾਰ ਵਾਲੇ ਜਿਨਾਂ ਦੇ ਘਰ ਤੇ ਹਮਲਾ।ਹੋਇਆ Byte ਪੁਲਿਸ
3
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement
Back to top