Become a News Creator

Your local stories, Your voice

Follow us on
Download App fromplay-storeapp-store
Advertisement
Back
Ludhiana141003

ਬਿਕਰਮ ਸਿੰਘ ਮਜੀਠੀਆ ਦੀ ਗਿਰਫਤਾਰੀ 'ਤੇ ਮਹੇਸ਼ ਇੰਦਰ ਦਾ ਗੁੱਸਾ, ਸਰਕਾਰ 'ਤੇ ਨਿਸ਼ਾਨਾ!

PINEWZ
Jun 25, 2025 14:33:03
Ludhiana, Punjab
ਬਿਕਰਮ ਸਿੰਘ ਮਜੀਠੀਆ ਦੀ ਗਿਰਫਤਾਰੀ ਤੋਂ ਬਾਦ ਮਹੇਸ਼ਇੰਦਰ ਗਰੇਵਾਲ ਦਾ ਫੁਟਿਆ ਗੁੱਸਾ, ਸਰਕਾਰ ਤੇ ਸਾਧੇ ਨਿਸ਼ਾਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਨਕਲੀ ਹਵਾ ਭ੍ਰਿਸ਼ਟਾਚਾਰ ਦਿਨ ਬ ਦਿਨ ਵਧਦਾ ਜਾ ਰਿਹਾ, ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਨਹੀਂ ਕੀਤਾ ਪੂਰਾ ਪੰਜਾਬ ਵਿਜੀਲੈਂਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਉਪਰ ਆਮਦਨ ਤੋਂ ਜਿਆਦਾ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਕਰ ਤੋਂ ਬਾਅਦ ਉਹਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਇਸ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਸਰਕਾਰ ਤੇ ਲਗਾਤਾਰ ਬਦਲਾਖੋਰੀ ਕਰਨ ਦੇ ਆਰੋਪ ਲਗਾਏ ਜਾ ਰਹੇ ਹਨ ਇਸ ਮਾਮਲੇ ਉੱਪਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਪੰਜਾਬ ਸਰਕਾਰ ਤੇ ਆਰੋਪ ਲਗਾਉਂਦੇ ਕਿਹਾ ਕੀ ਜਾਂ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮਹਿਮ ਯੁੱਧ ਨਸ਼ਿਆਂ ਵਿਰੁੱਧ ਦੀ ਹਵਾ ਨਿਕਲ ਚੁੱਕੀ ਹੈ ਅਤੇ ਸਰਕਾਰ ਵਿੱਚ ਭਰਿਸ਼ਟਾਚਾਰ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਜੋ ਪੰਜਾਬ ਦੀਆਂ ਔਰਤਾਂ ਨਾਲ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਉਹ ਪੂਰਾ ਨਹੀਂ ਕੀਤਾ ਹੁਣ ਇਨਾ ਸਾਰੀਆਂ ਗੱਲਾਂ ਨੂੰ ਛੁਪਾਉਣ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਸਰਕਾਰ ਉੱਪਰ ਜੋ ਬੇਵਾਕ ਹੋ ਕੇ ਨਿਸ਼ਾਨਾ ਲਗਾਇਆ ਜਾ ਰਿਹਾ ਸੀ ਉਸਦੀ ਬਦਲਾ ਪੂਰੀ ਵਿੱਚ ਬਿਕਰਮ ਸਿੰਘ ਮਜੀਠੀਆ ਉਪਰ ਮਾਮਲਾ ਦਰਜ ਕੀਤਾ ਗਿਆ ਹੈ ਜੋ ਕਿ ਬਿਲਕੁਲ ਗਲਤ ਹੈ ਜਿਸਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ ਕੀਤਾ ਜਾ ਰਿਹਾ Byte ਮਹੇਸ਼ ਇੰਦਰ ਸਿੰਘ ਗਰੇਵਾਲ ਸੀਨੀਅਰ ਅਕਾਲੀ ਆਗੂ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement