Become a News Creator

Your local stories, Your voice

Follow us on
Download App fromplay-storeapp-store
Advertisement
Back
Amritsar143001

ਮੀਰੀ ਪੀਰੀ ਦਿਵਸ: ਸ੍ਰੀ ਅਕਾਲ ਤਖਤ ਸਾਹਿਬ 'ਤੇ ਵਿਸ਼ੇਸ਼ ਸਮਾਗਮ!

Parambir Singh Aulakh
Jul 05, 2025 05:30:32
Amritsar, Punjab
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਮਨਾਇਆ ਗਿਆ ਮੀਰੀ ਅਤੇ ਪੀਰੀ ਦਾ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਮੌਕੇ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਵੀ ਮੌਜੂਦ ਰਹੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਮੀਰੀ ਅਤੇ ਪੀਰੀ ਦਾ ਸਿਧਾਂਤ ਬਖਸ਼ਿਆ ਸੀ ਜਿਸ ਨੂੰ ਮੀਰੀ ਪੀਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਮੀਰੀ ਪੀਰੀ ਦਿਵਸ ਹੈ ਜਿਸ ਨੂੰ ਹਰ ਸਾਲ ਮਨਾਇਆ ਜਾਂਦਾ ਹੈ ਅਤੇ ਇਹ ਸਿਧਾਂਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹ ਜੀ ਨੇ ਸਾਨੂੰ ਬਖਸ਼ਿਆ ਸੀ ਅਤੇ ਮੀਰੀ ਅਤੇ ਪੀਰੀ ਦੇ ਦੋ ਨਿਸ਼ਾਨ ਸਾਹਿਬ ਲਗਾਏ ਸੀ ਜਿਸ ਦੇ ਤਹਿਤ ਇੱਕ ਸਿਆਸਤ ਅਤੇ ਧਰਮ ਦੇ ਦੋ ਨਿਸ਼ਾਨ ਸਾਹਿਬ ਸਨ ਧਰਮ ਦਾ ਨਿਸ਼ਾਨ ਸਾਹਿਬ ਹਮੇਸ਼ਾ ਉਹਨਾਂ ਨੇ ਉਚਾ ਰੱਖਿਆ ਸੀ ਅਤੇ ਸਿਆਸਤ ਨੂੰ ਹਮੇਸ਼ਾ ਨੀਵਾਂ ਰੱਖਿਆ ਸੀ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement