Back
मोहाली के अस्पताल में मरीजों के साथ पैसे के लिए बदसलूकी
AAAsrar Ahmad
Sept 29, 2025 01:45:24
Noida, Uttar Pradesh
ਅੱਜ ਮੈਕਸ ਹਸਪਤਾਲ ਮੋਹਾਲੀ ਵਿੱਚ ਬਹੁਤ ਹੀ ਦੁਖਦਾਈ ਦ੍ਰਿਸ਼ ਦੇਖਣ ਨੂੰ ਮਿਲਿਆ। ਪ੍ਰਬੰਧਕਾਂ ਦੀ ਅਣਗਹਿਲੀ ਅਤੇ ਪੈਸਾ ਕਮਾਉਣ ਦੀ ਹੋੜ ਕਾਰਨ ਦੂਰੋਂ ਨੇੜਿਉਂ ਆਏ ਮਰੀਜ਼ਾਂ ਨੂੰ ਐਮਰਜੈਂਸੀ ਵਿੱਚ ਦਾਖਲ ਕਰਨ ਦੀ ਬਜਾਏ “ਫਾਈਲ ਬਣਾਉਣ” ਦੇ ਬਹਾਨੇ ਬਾਹਰ ਬਿਠਾ ਦਿੱਤਾ ਜਾਂਦਾ ਹੈ,ਜਦਕਿ ਐਮਰਜੈਂਸੀ ਵਾਰਡ ਬਿਲਕੁਲ ਖ਼ਾਲੀ ਹੁੰਦਾ ਹੈ।
ਹਮੀਰਪੁਰ ਤੋਂ ਇੱਕ ਬਜ਼ੁਰਗ ਮਾਤਾ ਜੀ ਆਪਣਾ ਇਲਾਜ ਕਰਵਾਉਣ ਲਈ ਹਸਪਤਾਲ ਆਏ ਸਨ, ਪਰ ਉਨ੍ਹਾਂ ਨੂੰ 20-25 ਮਿੰਟ ਐਂਬੂਲੈਂਸ ਵਿੱਚ ਬਾਹਰ ਰੱਖਿਆ ਗਿਆ ਅਤੇ ਐਮਰਜੈਂਸੀ ਵਿੱਚ ਦਾਖਲ ਨਹੀਂ ਕੀਤਾ ਗਿਆ। ਆਖ਼ਿਰਕਾਰ, ਮੈਨੂੰ ਮਜ਼ਬੂਰ ਹੋ ਕੇ ਹਸਪਤਾਲ ਅੰਦਰ ਜਾ ਕੇ ਬਜ਼ੁਰਗ ਮਾਤਾ ਜੀ ਸਮੇਤ ਇੱਕ ਹੋਰ ਮਰੀਜ਼ ਨੂੰ ਦਾਖਲ ਕਰਵਾਉਣਾ ਪਿਆ, ਜੋ ਬਾਹਰ ਇਲਾਜ ਲਈ ਭਟਕ ਰਹੇ ਸਨ।
ਇਹ ਸੋਚ ਕੇ ਬਹੁਤ ਹੈਰਾਨੀ ਹੁੰਦੀ ਹੈ ਕਿ ਇਨ੍ਹਾਂ ਪ੍ਰਾਈਵੇਟ ਹਸਪਤਾਲਾਂ ਲਈ ਇੱਕ ਇਨਸਾਨ ਦੀ ਕੀਮਤੀ ਜ਼ਿੰਦਗੀ ਤੋਂ ਵੱਧ ਪੈਸਾ ਮਹੱਤਵਪੂਰਨ ਹੈ। ਜਿੱਥੇ ਮਰੀਜ਼ਾਂ ਤੋਂ ਇਲਾਜ ਦੇ ਨਾਮ 'ਤੇ ਲੱਖਾਂ ਰੁਪਏ ਵਸੂਲੇ ਜਾਂਦੇ ਹਨ, ਉੱਥੇ ਹੀ ਉਨ੍ਹਾਂ ਨੂੰ ਭਟਕਣਾ ਤੇ ਤੰਗ ਪਰੇਸ਼ਾਨ ਵੀ ਹੋਣਾ ਪੈਂਦਾ ਹੈ।
ਜਿਨਾਂ ਨੂੰ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ "ਡਾਕਟਰ ਸਾਹਿਬਾਨ " ਦਾ ਮੇੈਂ ਦਿਲੋਂ ਸਤਿਕਾਰ ਕਰਦਾ ਹਾਂ,ਪ੍ਰੰਤੂ ਕੁੱਝ ਕੁ ਅਜਿਹੇ ਹਸਪਤਾਲ ਅਤੇ ਉਨਾਂ ਦੇ ਪ੍ਰਬੰਧਕ ਜਦੋਂ ਅਜਿਹਾ ਕੁੱਝ ਕਰਦੇ ਹਨ ਉਸ ਨੂੰ ਦੇਖ ਕੇ ਮਨ ਬੇਹੱਦ ਦੁਖੀ ਹੁੰਦਾ ਹੈ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
KCKhem Chand
FollowSept 29, 2025 03:32:510
Report
MJManoj Joshi
FollowSept 29, 2025 02:47:39Chandigarh, Chandigarh:ਸ. ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਤੇ MP ਜਲੰਧਰ ਪਿੰਡ ਚਤਾਮਲੀ ਵਿਖੇ ਨੌਜਵਾਨ ਸਭਾ ਵਲੋ ਕਰਵਾਏ ਫੁੱਟਬਾਲ ਟੂਰਨਾਮੈਂਟ ਦੋਰਾਨ ਫੁੱਟਬਾਲ ਖੇਡਦੇ ਹੋਏ
7
Report
AAAsrar Ahmad
FollowSept 29, 2025 02:46:280
Report
ATAkashdeep Thind
FollowSept 28, 2025 16:46:083
Report
MJManoj Joshi
FollowSept 28, 2025 16:45:092
Report
VSVARUN SHARMA
FollowSept 28, 2025 15:48:574
Report
VSVARUN SHARMA
FollowSept 28, 2025 15:18:464
Report
RBRohit Bansal
FollowSept 28, 2025 14:35:240
Report
VSVARUN SHARMA
FollowSept 28, 2025 14:16:441
Report
VKVipan Kumar
FollowSept 28, 2025 13:51:523
Report
RBRohit Bansal
FollowSept 28, 2025 13:31:381
Report
ATAkashdeep Thind
FollowSept 28, 2025 13:19:44Noida, Uttar Pradesh:Dubai (UAE): Asia Cup Final 2025, India Vs Pakistan Match/ Indian Cricket team arrival at stadium / visuals
6
Report
MSManish Sharma
FollowSept 28, 2025 13:05:442
Report
BSBhushan Sharma
FollowSept 28, 2025 12:32:261
Report