Become a News Creator

Your local stories, Your voice

Follow us on
Download App fromplay-storeapp-store
Advertisement
Back
Moga142001

ਮੋਗਾ ਪੁਲਿਸ ਨੇ 11 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, 420 ਗ੍ਰਾਮ ਹੈਰੋਇਨ ਬਰਾਮਦ!

NSNavdeep Singh
Jul 17, 2025 15:01:46
Moga, Punjab
*Approval Moga* ਮੋਗਾ ਪੁਲਿਸ ਵੱਲੋ ਵੱਖ ਵੱਖ ਮੁਕ਼ਦਮਿਆਂ ਚ 420 ਗ੍ਰਾਮ ਹੈਰੋਇਨ ਅਤੇ 85 ਨਸ਼ੀਲੀਆਂ ਗੋਲੀਆਂ ਸਮੇਤ 11 ਨਸ਼ਾ ਤਸਕਰ ਕੀਤੇ ਗ੍ਰਿਫਤਾਰ । ਨਸ਼ਾ ਤਸਕਰਾਂ ਪਾਸੋਂ ਇੱਕ ਸਵਿਫਟ ਗੱਡੀ ਵੀ ਹੋਈ ਬਰਾਮਦ । ਡੀਐਸਪੀ ਸਿਟੀ ਗੁਰਪ੍ਰੀਤ ਸਿੰਘ ਨੇ ਪ੍ਰੈਸ ਕਾਨਫਰੰਸ ਕਰ ਦਿੱਤੀ ਜਾਣਕਾਰੀ । ਜਾਣਕਾਰੀ ਦਿੰਦਿਆਂ ਹੋਇਆਂ ਡੀਐਸਪੀ ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਖਬਰ ਖਾਸ ਦੀ ਇਤਲਾਹ ਤੇ ਥਾਣਾ ਸਿਟੀ ਵਨ ਦੇ ਐਸ ਐਚ ਓ ਵਰੁਣ ਕੁਮਾਰ ਵੱਲੋਂ ਪੰਜ ਵਿਅਕਤੀਆਂ ਨੂੰ 255 ਗ੍ਰਾਮ ਹੀਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ । ਇਸੇ ਤਰ੍ਹਾਂ ਵੱਖ-ਵੱਖ ਥਾਣਿਆਂ ਵਿੱਚ ਕੁੱਲ 165 ਗ੍ਰਾਮ ਹੈਰੋਇਨ ਅਤੇ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ । ਉਹਨਾਂ ਕਿਹਾ ਕਿ ਮੋਗਾ ਜ਼ਿਲੇ ਦੇ ਵੱਖ ਵੱਖ ਥਾਣਿਆਂ ਵਿੱਚ ਅੱਜ 11 ਲੋਕਾਂ ਨੂੰ ਗਿਰਿਫਤਾਰ ਕਰ ਉਹਨਾਂ ਪਾਸੋਂ 420 ਗ੍ਰਾਮ ਹੈਰੋਇਨ ਬਰਾਮਦ ਕੀਤੀ ।
4
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement
Back to top