Become a News Creator

Your local stories, Your voice

Follow us on
Download App fromplay-storeapp-store
Advertisement
Back
Amritsar143102

ਅਜਨਾਲਾ ਵਿੱਚ ਨਵਾਂ ਵਿਕਾਸ: ਕੁਲਦੀਪ ਧਾਲੀਵਾਲ ਦੇ ਵਾਅਦੇ ਪੂਰੇ ਹੋਣਗੇ!

BHARAT SHARMA
Jun 28, 2025 07:32:34
Ajnala, Punjab
ਕੈਬਿਨੇਟ ਮੰਤਰੀ ਕੁਲਦੀਪ ਧਾਲੀਵਾਲ ਨੇ ਅਜਨਾਲਾ ਚ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ ਕਰੋੜਾਂ ਦੀ ਲਾਗਤ ਨਾਲ ਕੀਤੇ ਜਾ ਰਹੇ ਅਜਨਾਲਾ ਸ਼ਹਿਰ ਅੰਦਰ ਨਵੇਂ ਨਿਰਮਾਣ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕੀਤਾ ਜਾਏਗਾ : ਧਾਲੀਵਾਲ ਆਮ ਆਦਮੀ ਪਾਰਟੀ ਆਪਣੇ ਕਹੇ ਵਾਅਦੇ ਪੂਰੇ ਕਰਨ ਚ ਵਚਨਬੱਧ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕਾ ਅਜਨਾਲਾ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਦੇ ਹੋਏ ਅੱਜ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੇਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹਲਕਾ ਅਜਨਾਲਾ ਅੰਦਰ ਲਗਾਤਾਰ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ ਉਹ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਉਹਨਾਂ ਕਿਹਾ ਕਿ ਅਜਨਾਲਾ ਸ਼ਹਿਰ ਅੰਦਰ ਕਿਸੇ ਵੀ ਤਰ੍ਹਾਂ ਦੀ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਵਾਈਟ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement