Become a News Creator

Your local stories, Your voice

Follow us on
Download App fromplay-storeapp-store
Advertisement
Back
Sahibzada Ajit Singh Nagar150059

ਮੋਹਾਲੀ 'ਚ ਅਕਾਲੀ ਆਗੂਆਂ ਦੀ ਗਿਰਫਤਾਰੀ 'ਤੇ ਰੋਸ਼, ਪੁਲਿਸ ਨੇ ਨਜ਼ਰਬੰਦ ਕੀਤਾ!

Manish Shanker
Jul 02, 2025 06:04:28
Sahibzada Ajit Singh Nagar, Punjab
Manish Shanker Mohali ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗਿਰਿਫਤਾਰੀ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਰੋਸ਼ ਪ੍ਰਦਰਸ਼ਨ ਕੀਤਾ ਜਾਣਾ ਸੀ। ਲੇਕਿਨ ਪੰਜਾਬ ਪੁਲਿਸ ਵੱਲੋਂ ਸੀ ਕਈ ਅਕਾਲੀ ਆਗੂਆਂ ਨੂੰ ਉਹਨਾਂ ਦੇ ਘਰਾਂ ਵਿੱਚ ਨਜ਼ਰ ਬੰਦ ਕਰ ਲਿਆ ਗਿਆ ਹੈ ਅਤੇ ਅੰਬ ਸਾਹਿਬ ਗੁਰਦੁਆਰੇ ਤੱਕ ਪਹੁੰਚਣ ਨਹੀਂ ਦਿੱਤਾ ਜਾ ਰਿਹਾ ਜਿਸ ਦੇ ਰੋਸ਼ ਵਜੋਂ ਕੁਝ ਅਕਾਲੀ ਵਰਕਰ ਜੋ ਗੁਰਦੁਆਰਾ ਅੰਬ ਸਾਹਿਬ ਪਹੁੰਚੇ ਹਨ ਉਹਨਾਂ ਵੱਲੋਂ ਸਰਕਾਰ ਖਿਲਾਫ ਨਾਰੇਬਾਜ਼ੀ ਕੀਤੀ ਜਾ ਰਹੀ
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement