Become a News Creator

Your local stories, Your voice

Follow us on
Download App fromplay-storeapp-store
Advertisement
Back
Amritsar143001

ਅੰਮ੍ਰਿਤਸਰ ਵਿੱਚ ਮੌਸਮ ਦੀ ਸੁਹਾਵਣੀ ਬਦਲਾਵ, ਲੋਕਾਂ ਨੇ ਮਾਣਿਆ ਨਵਾਂ ਦਿਨ!

BHARAT SHARMA
Jun 29, 2025 11:38:39
Amritsar, Punjab
Wt ਗੁਰੂ ਨਗਰੀ ਅੰਮ੍ਰਿਤਸਰ ਦੇ ਵਿੱਚ ਮੌਸਮ ਹੋਇਆ ਸੁਹਾਵਨਾ, ਦਿਨ ਦੇ ਵੇਲੇ ਹੀ ਛਾਇਆ ਹਨੇਰਾ, ਅੰਮ੍ਰਿਤਸਰ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ ਗੁਰੂ ਨਗਰੀ ਅੰਮ੍ਰਿਤਸਰ ਦੇ ਵਿੱਚ ਮੌਸਮ ਹੋਇਆ ਸੁਹਾਵਨਾ, ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਦੇ ਵਿੱਚ ਹੁੰਮਸ ਭਰੀ ਗਰਮੀ ਪੈ ਰਹੀ ਸੀ, ਤੇ ਪਾਰਾ ਲਗਾਤਾਰ 45 ਡਿਗਰੀ ਤੋਂ ਪਾਰ ਜਾ ਰਿਹਾ ਸੀ।, ਪਰ ਅੱਜ ਗੁਰੂਨਗਰੀ ਅੰਮ੍ਰਿਤਸਰ ਦੇ ਵਿੱਚ ਮੌਸਮ ਹੋਇਆ ਸੁਹਾਵਨਾ ਅਤੇ ਪਾਰਾ 33 ਡਿਗਰੀ ਤੱਕ ਪਹੁੰਚ ਚੁੱਕਾ, ਇਸ ਤੋਂ ਬਾਅਦ ਅੰਮ੍ਰਿਤਸਰ ਵਾਸੀਆਂ ਦੇ ਚਿਹਰੇ ਖਿਲੇ, ਲੋਕਾਂ ਨੂੰ ਮਿਲੀ ਗਰਮੀ ਤੋਂ ਨਿਜਾਤ,
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement